Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 15904 results found ! (0.361 Sec)

Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ ▶ 33:04 Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
#PrimeAsiaTV #ChajjDaVichar #SwarnTehna #HarmanThind Subscribe To Prime Asia TV Canada :- https://goo.gl/TYnf9u 24 hours Local Punjabi Channel Available in C.....
https://www.youtube.com/watch?v=7_-MwNaiHW8
ਵੇਰਕਾ, 28 ਨਵੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਅਧੀਨ ਆਉਂਦੇ ਇਤਿਹਾਸਕ ਕਸਬਾ ਵੇਰਕਾ `ਚ ਪਿਛਲੇ ਇਕ ਮਹੀਨੇ ਤੋਂ ਫੈਲੀ ਡੇਂਗੂ ਦੀ ਬਿਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਦੀ ਲਪੇਟ `ਚ ਆਉਣ ਨਾ ਇਕ ਵਕੀਲ ਅਤੇ ਇਕ ਨੌਜਵਾਨ ਦੀ ਮੌਤ ਹੋਣ ਨਾ ਨਗਰ ਵਾਸੀਆਂ `ਚ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ ਹੈ | ਪ੍ਰਾਪਤ ਵੇਰਵੇ ਮੁਤਾਬਕ ਡੇਂਗੂ ਦੀ ਬਿਮਾਰੀ ਤੋਂ ਪੀੜਤ ਹਸਪਤਾਲ ਵਿਖੇ ਜੇਰੇ ਇਲਾਜ਼ ਐਡਵੋਕੇਟ ਰਜਿੰਦਰ ਸਿੰਘ ਮਾਨ (71) ਪੁੱਤਰ ਜਗਜੀਤ ਸਿੰਘ ਵਾਸੀ ਸਿਤਾਰਾ ਐਵੀਨਿਊ ਵੇਰਕਾ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸਦੇ ਰਿਸ਼ਤੇਦਾਰ ਠੇਕੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਐਡਵੋਕੇਟ ਮਾਨ ਡੇਂਗੂੁ ਤੋਂ ਪੀੜਤ ਹੋਣ ਦੇ ਨਾ-ਨਾ ਹਾਰਟ ਅਟੈਕ ਹੋਣ ਤੋਂ ਵੀ ਪੀੜਤ ਸੀ ਜਿਸਨੂੰ ਪਹਿਲਾਂ ਵੇਰਕਾ ਤੇ ਫਿਰ ਮਜੀਠਾ ਬਾਈਪਾਸ ਦੇ ਨਾਮਵਰ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ, ਜਿਸਦੀ ਅੱਜ ਸਵੇਰੇ ਮੌਤ ਹੋ ਗਈ, ਜਿਨ੍ਹਾਂ ਦਾ ਅੰਤਿਮ ਸੰਸਕਾਰ ਵੇਰਕਾ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ, ਜਿਨ੍ਹਾਂ ਦੀ ਚਿਖਾ ਨੂੰ ਅਗਲੀ ਉਨ੍ਹਾਂ ਦੇ ਸਪੁੱਤਰ ਤੇਜਿੰਦਰ ਸਿੰਘ ਦੁਆਰਾ ਦਿਖਾਈ ਗਈ | ਇਸ ਤੋਂ ਇਲਾਵਾ ਇਕ ਹੋਰ ਡੇਂਗੂ ਤੋਂ ਪੀੜਤ ਮੌਤ ਦੇ ਮੂੰਹ `ਚ ਜਾਣ ਵਾਲੇ ਨੌਜਵਾਨ ਦੀ ਪਹਿਚਾਣ 22 ਸਾਲਾ ਨਵਪ੍ਰੀਤ ਸਿੰਘ ਲਵ ਪੁੱਤਰ ਨਰਿੰਦਰ ਸਿੰਘ ਵਾਸੀ ਅਜੀਤ ਨਗਰ ਵੇਰਕਾ ਵਜੋਂ ਹੋਈ ਹੈ, ਜਿਸਦਾ ਛੇ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਕੁੱਝ ਦਿਨਾਂ ਤੋਂ ਬੁਖਾਰ ਹੋਣ ਨਾ ਹਾਲਤ ਵਿਗੜਨ `ਤੇ ਵੇਰਕਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਡੇਂਗੂ ਦੀ ਪੁਸ਼ਟੀ ਹੋਈ ਪਰ ਰੋਗ `ਤੇ ਕਾਬੂ ਨਾ ਪੈਣ ਕਾਰਨ ਲੁਧਿਆਣਾ ਲਿਜਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ | ਹਲਕਾ ਪੂਰਬੀ ਦੇ ਵੇਰਕਾ, ਵੱਲ੍ਹਾ ਤੇ ਮੋਹਕਮਪੁਰਾ `ਚ ਹੁਣ ਤੱਕ ਡੇਂਗੂ ਦੀ ਬਿਮਾਰੀ ਨਾ ਮਰਨ ਵਾਲਿਆਂ ਦੀ ਗਿਣਤੀ 13 `ਤੇ ਪਹੁੰਚ ਗਈ ਹੈ |..
http://beta.ajitjalandhar.com/news/20191129/13/2879778.cms#2879778ਡੇਂਗੂ <b><b>ਨਾ</b>ਲ</b> 2 ਮੌਤਾਂ
Most Canadians support shutdowns over 2nd coronavirus wave: Ipsos poll Punjabi News ਸਭ ਤੋਂ ਪਹਿਲਾਂ ਵੇਖਣ ਲਈ SUBSCRIBE ਕਰੋ TV Punjab - https://www.youtube.com/T.....
https://allpunjab.in/Videos/Play?q=Canadians will support lockdown 2: Latest surveyCanadians will support lockdown 2: Latest survey
102 new coronavirus cases in Ontario, lowest increase since late March Punjabi News ਸਭ ਤੋਂ ਪਹਿਲਾਂ ਵੇਖਣ ਲਈ SUBSCRIBE ਕਰੋ TV Punjab - https://www.youtube.com/T.....
https://allpunjab.in/Videos/Play?q=Canada ਦੇ Ontario ਤੋਂ ਆਈ ਚੰਗੀ ਖ਼ਬਰCanada ਦੇ Ontario ਤੋਂ ਆਈ ਚੰਗੀ ਖ਼ਬਰ
BC government has announced provincial health emergency. Punjabi News ਸਭ ਤੋਂ ਪਹਿਲਾਂ ਵੇਖਣ ਲਈ SUBSCRIBE ਕਰੋ TV Punjab - https://www.youtube.com/TvPunjab?sub_confirmation=1 Latest News: Log on to h.....
https://allpunjab.in/Videos/Play?q=HEALTH EMERGENCY Announced in British Columbia || TV PunjabHEALTH EMERGENCY Announced in British Columbia <b>||</b> TV Punjab
Update about latest BC PNP draw Punjabi News ਸਭ ਤੋਂ ਪਹਿਲਾਂ ਵੇਖਣ ਲਈ SUBSCRIBE ਕਰੋ TV Punjab - https://www.youtube.com/TvPunjab?sub_confirmation=1 Latest News:.....
https://allpunjab.in/Videos/Play?q=Update about latest BC PNP drawUpdate about latest BC PNP draw
Covid-19 Self-Assessment Tool in launched by British Columbia Government and 1888Covid19 line is for more information. Punjabi News ਸਭ ਤੋਂ ਪਹਿਲਾਂ ਵੇਖਣ ਲਈ SUBSCRIBE ਕਰੋ TV Punjab - https://www.yout.....
https://allpunjab.in/Videos/Play?q=Covid-19 Self-Assessment Tool || TV PunjabCovid-19 Self-Assessment Tool <b>||</b> TV Punjab
(ਸਮਾਜਵੀਕਲੀ) ਸਿੱਖ ਧਰਮ ਵਿੱਚ ਸਭ ਤੋਂ ਛੋਟੀ ਉਮਰ ਦੇ ਸਤਿਗੁਰੂ ਜਿੰਨਾ ਨੂੰ ‘ਬਾਲਾ ਪ੍ਰੀਤਮ’ ਤੇ ‘ਅਸ਼ਟਮ ਬਲਬੀਰਾ’ ਜਿਹੇ ਲਫਜ਼ਾਂ ਨਾ ਯਾਦ ਕੀਤਾ ਜਾਂਦਾ ਹੈ, ਉਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਜੋਤ ਦੇ ਅੱਠਵੇਂ ਵਾਰਸ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਸਨ। ਆਪ ਜੀ ਦਾ ਪ੍ਰਕਾਸ਼1656 ਈ: ਨੂੰ ਸ੍ਰੀ ਗੁਰੂ ਹਰਿ ਰਾਏ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿ ਰਾਏ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਰਾਮਰਾਇ ਜੀ ਨੇ ਔਰੰਗਜੇਬ ਦੇ ਅਸਰ-ਰਸੂਖ ਵਿੱਚ ਆ ਕੇ ਉਸ ਨੂੰ ਖੁਸ਼ ਕਰਨ ਦੀ ਖਾਤਰ ਗੁਰੂ ਨਾਨਕ ਸਾਹਿਬ ਜੀ ਦੀ ਬਾਣੀ ਦੀ ਪੰਕਤੀ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਦੀ ਥਾਂ ‘ਮਿੱਟੀ ਬੇਈਮਾਨ ਕੀ, ਕਹਿ ਦਿੱਤਾ ਸੀ। ਇਸ ਵਾਸਤੇ ਗੁਰੂ ਹਰਿ ਰਾਇ ਜੀ ਨੇ ਗੁਰਗੱਦੀ ਦੀ ਜਿੰਮੇਵਾਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੂੰ ਸੌਂਪ ਦਿੱਤੀ। ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਅੱਠਵੇਂ ਗੁਰੂ ਵਜੋਂ 6 ਅਕਤੂਬਰ, 1661 ਈ: ਨੂੰ ਗੁਰਿਆਈ ਆਸੀਨ ਹੋਏ। ਇਸ ਸਮੇਂ ਆਪ ਜੀ ਦੀ ਉਮਰ 5 ਸਾਲ, 3 ਮਹੀਨੇ ਦੀ ਸੀ। ਜਦੋਂ ਇਸ ਗੱਲ ਦਾ ਪਤਾ ਰਾਮ ਰਾਇ ਨੂੰ ਲੱਗਾ ਤਾਂ ਉਹ ਬਹੁਤ ਔਖਾ ਹੋਇਆ। ਉਸਨੇ ਆਪਣੇ ਤਾਏ ਧੀਰ ਮੱਲ ਨਾ ਸਲਾਹ ਕਰਕੇ ਕੁਝ ਮਸੰਦਾਂ ਨੂੰ ਆਪਣੇ ਨਾ ਗੰਢਿਆ ਤੇ ਉਹਨਾਂ ਰਾਹੀਂ ਆਪਣੇ ਆਪ ਨੂੰ ਗੁਰੂ ਮਸ਼ਹੂਰ ਕਰਨ ਦਾ ਯਤਨ ਕੀਤਾ। ਪਰ ਸਿੱਖਾਂ ਨੂੰ ਗੁਰੂ ਹਰਿ ਰਾਇ ਸਾਹਿਬ ਦੇ ਫੈਸਲੇ ਦਾ ਪਤਾ ਸੀ, ਇਸ ਕਰਕੇ ਰਾਮ ਰਾਇ ਨੂੰ ਕਿਸੇ ਨੇ ਵੀ ਗੁਰੂ ਨਾ ਮੰਨਿਆ। ਇੱਧਰੋਂ ਮੂੰਹ ਦੀ ਖਾ ਕੇ ਉਹ ਸਿੱਧਾ ਔਰੰਗਜ਼ੇਬ ਕੋਲ ਪਹੁੰਚਿਆ ਤੇ ਕਿਹਾ ਕਿ ਮੈਂ ਵੱਡਾ ਪੁੱਤਰ ਹਾਂ। ਗੁਰਿਆਈ ਤੇ ਮੇਰਾ ਹੱਕ ਹੈ। ਰਾਮ ਰਾਇ ਨੇ ਔਰੰਗਜ਼ੇਬ ਦੇ ਦਰਬਾਰ ਵਿੱਚ ਰਹਿ ਕੇ ਕਾਫ਼ੀ ਵਿਉਂਤਾਂ ਗੁੰਦੀਆਂ ਪਰ ਉਸਨੂੰ ਆਪਣੇ ਮਕਸਦ ਵਿੱਚ ਕਾਮਯਾਬੀ ਨਾ ਮਿਲੀ। ਔਰੰਗਜ਼ੇਬ ਨੇ ਪਹਿਲਾਂ ਤਾਂ ਇਸ ਮਾਮਲੇ ਵਿੱਚ ਕੋਈ ਦਖ਼ਲ ਨਾ ਦਿੱਤਾ, ਪਰ ਫਿਰ ਉਸਨੇ ਸੋਚਿਆ ਕਿ ਰਾਮ ਰਾਇ ਗੁਰੂ ਬਣ ਕੇ ਸਰਕਾਰੀ ਨੀਤੀ ਅਨੁਸਾਰ ਚੱਲੇਗਾ ਅਤੇ ਹਕੂਮਤ ਇੱਕ ਪਾਸੇ ਬੇ-ਫ਼ਿਕਰ ਹੋ ਜਾਵੇਗੀ ਤਾਂ ਉਸਨੇ ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਦਿੱਲੀ ਪਧਾਰਨ ਦਾ ਸੱਦਾ ਭੇਜਿਆ। ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੂੰ ‘ਨਹਿ ਮਲੇਸ਼ ਕੋ ਦਰਸ਼ਨ ਦੇਹ ਹੈ’ ਕਹਿ ਕੇ ਔਰੰਗਜ਼ੇਬ ਦੇ ਮੱਥੇ ਲੱਗਣ ਤੋਂ ਵਰਜ਼ ਦਿੱਤਾ ਸੀ ਅਤੇ ਕਿਹਾ ਸੀ ਕਿ ਕਿਸੇ ਦੀ ਧਮਕੀ ਹੇਠ ਨਹੀਂ ਆਉਣਾ। ਆਪ ਜੀ ਨੇ ਆਪਣੇ ਗੁਰੂ ਪਿਤਾ ਦਾ ਹੁਕਮ ਮੰਨਦਿਆਂ ਸਿੱਖਾਂ ਦੀ ਅਣਖ਼ ਅਤੇ ਸ਼ੋਭਾ ਨੂੰ ਉੱਚਾ ਰੱਖਣ ਲਈ ਦਿੱਲੀ ਦਰਬਾਰ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਗੁਰੂ ਜੀ ਨਾ ਸਬੰਧਿਤ ਇਕ ਸਾਖੀ ਵਿੱਚ ਪੜ੍ਹਨ ਨੂੰ ਮਿਲਦਾ ਹੈ ਕਿ ਇਕ ਵਾਰ ਆਪ ਪਾਲਕੀ ਵਿੱਚ ਸਵਾਰ ਹੋ ਕੇ ਕਿਧਰੇ ਜਾ ਰਹੇ ਸਨ ਤਾਂ ਬ੍ਰਾਹਮਣਾਂ ਦਾ ਸਿਖਾਇਆ ਇੱਕ ਕੋਹੜੀ ਗੁਰੂ ਜੀ ਦੀ ਪਾਲਕੀ ਅੱਗੇ ਆ ਕੇ ਲੇਟ ਗਿਆ ਅਤੇ ਰੋਗ ਰਾਜ਼ੀ ਕਰਨ ਲਈ ਬੇਨਤੀ ਕਰਨ ਲੱਗਾ।..
https://www.samajweekly.com/%e0%a8%b8%e0%a9%8d%e0%a8%b0%e0%a9%80-%e0%a8%b9%e0%a8%b0%e0%a8%bf-%e0%a8%95%e0%a9%8d%e0%a8%b0%e0%a8%bf%e0%a8%b6%e0%a8%a8-%e0%a8%a7%e0%a8%bf%e0%a8%86%e0%a8%88%e0%a8%90/ਸ੍ਰੀ ਹਰਿ ਕ੍ਰਿਸ਼ਨ ਧਿਆਈਐ
Major News and headlines of the day. ਪੂਰਾ ਦਿਨ ਕੀ-ਕੀ ਹੋਇਆ, ਵੇਖੋ ਅੱਜ ਦੀਆਂ ਵੱਡੀਆਂ ਖ਼ਬਰਾਂ Punjabi News ਸਭ ਤੋਂ ਪਹਿਲਾਂ ਵੇਖਣ ਲਈ SUBSCRIBE ਕਰੋ TV Punjab - https://ww.....
https://allpunjab.in/Videos/Play?q=Punjabi News "May 22, 2020" TV PunjabPunjabi News "May 22, 2020" TV Punjab
The city of Vancouver announced Skytrain for UBC Punjabi News ਸਭ ਤੋਂ ਪਹਿਲਾਂ ਵੇਖਣ ਲਈ SUBSCRIBE ਕਰੋ TV Punjab - https://www.youtube.com/TvPunjab?sub_confirmation=1 Latest News: Log on to http://tvp.....
https://allpunjab.in/Videos/Play?q=SkyTrain announcement for UBCSkyTrain announcement for UBC
The city of Vancouver announced Skytrain for UBC Punjabi News ਸਭ ਤੋਂ ਪਹਿਲਾਂ ਵੇਖਣ ਲਈ SUBSCRIBE ਕਰੋ TV Punjab - https://www.youtube.com/TvPunjab?sub_confirmation=1 Latest News: Log on to http://tvp.....
https://allpunjab.in/Videos/Play?q=SkyTrain announcement for UBCSkyTrain announcement for UBC


Related Searches

Video Searches



Chajj Da Vichar (1007) || ਨੰਦਨੀ ਨਾਲ ਨਾ ਕਰੋ ਏਨਾ ਧੱਕਾ

Chajj Da Vichar (1023 ) || Tik Tok ਵਾਲੀ ਨੂਰ ਦੇ ਗੁਰੂ ਨਾਲ ਵੱਡਾ ਧੱਕਾ

Chajj Da Vichar (1059) || ਨਵਤੇਜ ਗੁੱਗੂ ਨਾਲ ਕਿਵੇਂ ਹੋਇਆ ਧੱਕਾ

Chajj Da Vichar (1062) || ਸੁਦੇਸ਼ ਕੁਮਾਰੀ ਵੱਲੋਂ ਖੁਲਾਸੇ ਕਿਹੜੇ ਕਿਹੜੇ ਗਾਇਕਾਂ ਕੀਤਾ ਮੇਰੇ ਨਾਲ ਧੱਕਾ - Part 1

Chajj Da Vichar (1035) ਕੌਰ ਬੀ ਨੇ ਕਰਤੀ ਓਹੀ ਗੱਲ

Song Searches



Find Latest Petrol Diesel Price

Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
https://allpunjab.in/Videos/Play?q=Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
https://allpunjab.in/Videos/Play?q=Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
https://allpunjab.in/Videos/Play?q=Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
https://allpunjab.in/Videos/Play?q=Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
https://allpunjab.in/Videos/Play?q=Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
ਆਸਟਰੇਲੀਆ ’ਚ ਲੁੱਟ ਦੇ ਇਰਾਦੇ ਨਾਲ ਪੰਜਾਬੀ ਨੌਜਵਾਨ ਦੀ ਕੁੱਟਮਾਰ
https://www.samajweekly.com/%e0%a8%86%e0%a8%b8%e0%a8%9f%e0%a8%b0%e0%a9%87%e0%a8%b2%e0%a9%80%e0%a8%86-%e0%a8%9a-%e0%a8%b2%e0%a9%81%e0%a9%b1%e0%a8%9f-%e0%a8%a6%e0%a9%87-%e0%a8%87%e0%a8%b0%e0%a8%be%e0%a8%a6%e0%a9%87/
Chajj Da Vichar (1102) || ਵੱਡੇ ਫੰਨੇ ਖਾਂ ਚੁੱਪ ਕਰਾਉਂਦੇ ਇਹ ਮੁੰਡੇ ਸਰਤਾਜ ਤੇ ਗਰੇਵਾਲ ਬਾਰੇ ਨਵੀਂਆਂ ਗੱਲਾਂ
https://allpunjab.in/Videos/Play?q=Chajj Da Vichar (1102) || ਵੱਡੇ ਫੰਨੇ ਖਾਂ ਚੁੱਪ ਕਰਾਉਂਦੇ ਇਹ ਮੁੰਡੇ ਸਰਤਾਜ ਤੇ ਗਰੇਵਾਲ ਬਾਰੇ ਨਵੀਂਆਂ ਗੱਲਾਂ
ਇਤਿਹਾਸ ਦੀ ਕਿਤਾਬ `ਚ 10 September ਦੇ ਪੰਨੇ ਤੇ ਇਕ ਝਾਤ, ਕੀ ਕੁਝ ਘਟਿਆ-ਵਾਪਰਿਆ ਇਸ ਦਿਨ, ਜਾਣੋ ਵਿਸਥਾਰ ਨਾਲ!
https://allpunjab.in/Videos/Play?q=ਇਤਿਹਾਸ ਦੀ ਕਿਤਾਬ `ਚ 10 September ਦੇ ਪੰਨੇ ਤੇ ਇਕ ਝਾਤ, ਕੀ ਕੁਝ ਘਟਿਆ-ਵਾਪਰਿਆ ਇਸ ਦਿਨ, ਜਾਣੋ ਵਿਸਥਾਰ ਨਾਲ!
Prime Discussion (1286) || ਸਕੂਲ ਖੋਲ੍ਹਣ ਦੀ ਕਾਹਲੀ ਨਾ ਕਰੋ ਸਰਕਾਰ ਜੀ
https://allpunjab.in/Videos/Play?q=Prime Discussion (1286) || ਸਕੂਲ ਖੋਲ੍ਹਣ ਦੀ ਕਾਹਲੀ ਨਾ ਕਰੋ ਸਰਕਾਰ ਜੀ
Prime Discussion (1286) || ਸਕੂਲ ਖੋਲ੍ਹਣ ਦੀ ਕਾਹਲੀ ਨਾ ਕਰੋ ਸਰਕਾਰ ਜੀ
https://allpunjab.in/Videos/Play?q=Prime Discussion (1286) || ਸਕੂਲ ਖੋਲ੍ਹਣ ਦੀ ਕਾਹਲੀ ਨਾ ਕਰੋ ਸਰਕਾਰ ਜੀ



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3