Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 4848 results found ! (0.304 Sec)

ਲਖਵਿੰਦਰ ਵਡਾਲੀ ਨੇ ਧਰਮ ਦੇ ਠੇਕੇਦਾਰ ਕੀਤੇ ਨੰਗੇ || ਬੰਦੂਕਾਂ ਵਾਲੇ ਗਾਇਕਾਂ ਦੀਆਂ ਦੱਸੀਆਂ ਕਰਤੂਤਾਂ #PrimeAsiaTV #ChajjDaVichar #SwarnTehna #HarmanThind Subscribe To Prime .....
https://allpunjab.in/Videos/Play?q=Chajj Da Vichar (1025 ) || ਲਖਵਿੰਦਰ ਵਡਾਲੀ ਨੇ ਧਰਮ ਦੇ ਠੇਕੇਦਾਰ ਕੀਤੇ ਨੰਗੇChajj Da Vichar (1025 ) || ਲਖਵਿੰਦਰ ਵਡਾਲੀ ਨੇ ਧਰਮ ਦੇ ਠੇਕੇਦਾਰ ਕੀਤੇ ਨੰਗੇ
Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ ▶ 33:04 Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
#PrimeAsiaTV #ChajjDaVichar #SwarnTehna #HarmanThind Subscribe To Prime Asia TV Canada :- https://goo.gl/TYnf9u 24 hours Local Punjabi Channel Available in C.....
https://www.youtube.com/watch?v=7_-MwNaiHW8
ਵੇਰਕਾ, 28 ਨਵੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਅਧੀਨ ਆਉਂਦੇ ਇਤਿਹਾਸਕ ਕਸਬਾ ਵੇਰਕਾ `ਚ ਪਿਛਲੇ ਇਕ ਮਹੀਨੇ ਤੋਂ ਫੈਲੀ ਡੇਂਗੂ ਦੀ ਬਿਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਦੀ ਲਪੇਟ `ਚ ਆਉਣ ਨਾਲ ਇਕ ਵਕੀਲ ਅਤੇ ਇਕ ਨੌਜਵਾਨ ਦੀ ਮੌਤ ਹੋਣ ਨਾਲ ਨਗਰ ਵਾਸੀਆਂ `ਚ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ ਹੈ | ਪ੍ਰਾਪਤ ਵੇਰਵੇ ਮੁਤਾਬਕ ਡੇਂਗੂ ਦੀ ਬਿਮਾਰੀ ਤੋਂ ਪੀੜਤ ਹਸਪਤਾਲ ਵਿਖੇ ਜੇਰੇ ਇਲਾਜ਼ ਐਡਵੋਕੇਟ ਰਜਿੰਦਰ ਸਿੰਘ ਮਾਨ (71) ਪੁੱਤਰ ਜਗਜੀਤ ਸਿੰਘ ਵਾਸੀ ਸਿਤਾਰਾ ਐਵੀਨਿਊ ਵੇਰਕਾ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸਦੇ ਰਿਸ਼ਤੇਦਾਰ ਠੇਕੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਐਡਵੋਕੇਟ ਮਾਨ ਡੇਂਗੂੁ ਤੋਂ ਪੀੜਤ ਹੋਣ ਦੇ ਨਾਲ-ਨਾਲ ਹਾਰਟ ਅਟੈਕ ਹੋਣ ਤੋਂ ਵੀ ਪੀੜਤ ਸੀ ਜਿਸਨੂੰ ਪਹਿਲਾਂ ਵੇਰਕਾ ਤੇ ਫਿਰ ਮਜੀਠਾ ਬਾਈਪਾਸ ਦੇ ਨਾਮਵਰ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ, ਜਿਸਦੀ ਅੱਜ ਸਵੇਰੇ ਮੌਤ ਹੋ ਗਈ, ਜਿਨ੍ਹਾਂ ਦਾ ਅੰਤਿਮ ਸੰਸਕਾਰ ਵੇਰਕਾ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ, ਜਿਨ੍ਹਾਂ ਦੀ ਚਿਖਾ ਨੂੰ ਅਗਲੀ ਉਨ੍ਹਾਂ ਦੇ ਸਪੁੱਤਰ ਤੇਜਿੰਦਰ ਸਿੰਘ ਦੁਆਰਾ ਦਿਖਾਈ ਗਈ | ਇਸ ਤੋਂ ਇਲਾਵਾ ਇਕ ਹੋਰ ਡੇਂਗੂ ਤੋਂ ਪੀੜਤ ਮੌਤ ਦੇ ਮੂੰਹ `ਚ ਜਾਣ ਵਾਲੇ ਨੌਜਵਾਨ ਦੀ ਪਹਿਚਾਣ 22 ਸਾਲਾ ਨਵਪ੍ਰੀਤ ਸਿੰਘ ਲਵ ਪੁੱਤਰ ਨਰਿੰਦਰ ਸਿੰਘ ਵਾਸੀ ਅਜੀਤ ਨਗਰ ਵੇਰਕਾ ਵਜੋਂ ਹੋਈ ਹੈ, ਜਿਸਦਾ ਛੇ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਕੁੱਝ ਦਿਨਾਂ ਤੋਂ ਬੁਖਾਰ ਹੋਣ ਨਾਲ ਹਾਲਤ ਵਿਗੜਨ `ਤੇ ਵੇਰਕਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਡੇਂਗੂ ਦੀ ਪੁਸ਼ਟੀ ਹੋਈ ਪਰ ਰੋਗ `ਤੇ ਕਾਬੂ ਨਾ ਪੈਣ ਕਾਰਨ ਲੁਧਿਆਣਾ ਲਿਜਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ | ਹਲਕਾ ਪੂਰਬੀ ਦੇ ਵੇਰਕਾ, ਵੱਲ੍ਹਾ ਤੇ ਮੋਹਕਮਪੁਰਾ `ਚ ਹੁਣ ਤੱਕ ਡੇਂਗੂ ਦੀ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 13 `ਤੇ ਪਹੁੰਚ ਗਈ ਹੈ |..
http://beta.ajitjalandhar.com/news/20191129/13/2879778.cms#2879778ਡੇਂਗੂ ਨਾਲ 2 ਮੌਤਾਂ
(ਸਮਾਜਵੀਕਲੀ) ਸਿੱਖ ਧਰਮ ਵਿੱਚ ਸਭ ਤੋਂ ਛੋਟੀ ਉਮਰ ਦੇ ਸਤਿਗੁਰੂ ਜਿੰਨਾ ਨੂੰ ‘ਬਾਲਾ ਪ੍ਰੀਤਮ’ ਤੇ ‘ਅਸ਼ਟਮ ਬਲਬੀਰਾ’ ਜਿਹੇ ਲਫਜ਼ਾਂ ਨਾਲ ਯਾਦ ਕੀਤਾ ਜਾਂਦਾ ਹੈ, ਉਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਜੋਤ ਦੇ ਅੱਠਵੇਂ ਵਾਰਸ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਸਨ। ਆਪ ਜੀ ਦਾ ਪ੍ਰਕਾਸ਼1656 ਈ: ਨੂੰ ਸ੍ਰੀ ਗੁਰੂ ਹਰਿ ਰਾਏ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿ ਰਾਏ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਰਾਮਰਾਇ ਜੀ ਨੇ ਔਰੰਗਜੇਬ ਦੇ ਅਸਰ-ਰਸੂਖ ਵਿੱਚ ਆ ਕੇ ਉਸ ਨੂੰ ਖੁਸ਼ ਕਰਨ ਦੀ ਖਾਤਰ ਗੁਰੂ ਨਾਨਕ ਸਾਹਿਬ ਜੀ ਦੀ ਬਾਣੀ ਦੀ ਪੰਕਤੀ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਦੀ ਥਾਂ ‘ਮਿੱਟੀ ਬੇਈਮਾਨ ਕੀ, ਕਹਿ ਦਿੱਤਾ ਸੀ। ਇਸ ਵਾਸਤੇ ਗੁਰੂ ਹਰਿ ਰਾਇ ਜੀ ਨੇ ਗੁਰਗੱਦੀ ਦੀ ਜਿੰਮੇਵਾਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੂੰ ਸੌਂਪ ਦਿੱਤੀ। ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਅੱਠਵੇਂ ਗੁਰੂ ਵਜੋਂ 6 ਅਕਤੂਬਰ, 1661 ਈ: ਨੂੰ ਗੁਰਿਆਈ ਆਸੀਨ ਹੋਏ। ਇਸ ਸਮੇਂ ਆਪ ਜੀ ਦੀ ਉਮਰ 5 ਸਾਲ, 3 ਮਹੀਨੇ ਦੀ ਸੀ। ਜਦੋਂ ਇਸ ਗੱਲ ਦਾ ਪਤਾ ਰਾਮ ਰਾਇ ਨੂੰ ਲੱਗਾ ਤਾਂ ਉਹ ਬਹੁਤ ਔਖਾ ਹੋਇਆ। ਉਸਨੇ ਆਪਣੇ ਤਾਏ ਧੀਰ ਮੱਲ ਨਾਲ ਸਲਾਹ ਕਰਕੇ ਕੁਝ ਮਸੰਦਾਂ ਨੂੰ ਆਪਣੇ ਨਾਲ ਗੰਢਿਆ ਤੇ ਉਹਨਾਂ ਰਾਹੀਂ ਆਪਣੇ ਆਪ ਨੂੰ ਗੁਰੂ ਮਸ਼ਹੂਰ ਕਰਨ ਦਾ ਯਤਨ ਕੀਤਾ। ਪਰ ਸਿੱਖਾਂ ਨੂੰ ਗੁਰੂ ਹਰਿ ਰਾਇ ਸਾਹਿਬ ਦੇ ਫੈਸਲੇ ਦਾ ਪਤਾ ਸੀ, ਇਸ ਕਰਕੇ ਰਾਮ ਰਾਇ ਨੂੰ ਕਿਸੇ ਨੇ ਵੀ ਗੁਰੂ ਨਾ ਮੰਨਿਆ। ਇੱਧਰੋਂ ਮੂੰਹ ਦੀ ਖਾ ਕੇ ਉਹ ਸਿੱਧਾ ਔਰੰਗਜ਼ੇਬ ਕੋਲ ਪਹੁੰਚਿਆ ਤੇ ਕਿਹਾ ਕਿ ਮੈਂ ਵੱਡਾ ਪੁੱਤਰ ਹਾਂ। ਗੁਰਿਆਈ ਤੇ ਮੇਰਾ ਹੱਕ ਹੈ। ਰਾਮ ਰਾਇ ਨੇ ਔਰੰਗਜ਼ੇਬ ਦੇ ਦਰਬਾਰ ਵਿੱਚ ਰਹਿ ਕੇ ਕਾਫ਼ੀ ਵਿਉਂਤਾਂ ਗੁੰਦੀਆਂ ਪਰ ਉਸਨੂੰ ਆਪਣੇ ਮਕਸਦ ਵਿੱਚ ਕਾਮਯਾਬੀ ਨਾ ਮਿਲੀ। ਔਰੰਗਜ਼ੇਬ ਨੇ ਪਹਿਲਾਂ ਤਾਂ ਇਸ ਮਾਮਲੇ ਵਿੱਚ ਕੋਈ ਦਖ਼ਲ ਨਾ ਦਿੱਤਾ, ਪਰ ਫਿਰ ਉਸਨੇ ਸੋਚਿਆ ਕਿ ਰਾਮ ਰਾਇ ਗੁਰੂ ਬਣ ਕੇ ਸਰਕਾਰੀ ਨੀਤੀ ਅਨੁਸਾਰ ਚੱਲੇਗਾ ਅਤੇ ਹਕੂਮਤ ਇੱਕ ਪਾਸੇ ਬੇ-ਫ਼ਿਕਰ ਹੋ ਜਾਵੇਗੀ ਤਾਂ ਉਸਨੇ ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਦਿੱਲੀ ਪਧਾਰਨ ਦਾ ਸੱਦਾ ਭੇਜਿਆ। ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੂੰ ‘ਨਹਿ ਮਲੇਸ਼ ਕੋ ਦਰਸ਼ਨ ਦੇਹ ਹੈ’ ਕਹਿ ਕੇ ਔਰੰਗਜ਼ੇਬ ਦੇ ਮੱਥੇ ਲੱਗਣ ਤੋਂ ਵਰਜ਼ ਦਿੱਤਾ ਸੀ ਅਤੇ ਕਿਹਾ ਸੀ ਕਿ ਕਿਸੇ ਦੀ ਧਮਕੀ ਹੇਠ ਨਹੀਂ ਆਉਣਾ। ਆਪ ਜੀ ਨੇ ਆਪਣੇ ਗੁਰੂ ਪਿਤਾ ਦਾ ਹੁਕਮ ਮੰਨਦਿਆਂ ਸਿੱਖਾਂ ਦੀ ਅਣਖ਼ ਅਤੇ ਸ਼ੋਭਾ ਨੂੰ ਉੱਚਾ ਰੱਖਣ ਲਈ ਦਿੱਲੀ ਦਰਬਾਰ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਗੁਰੂ ਜੀ ਨਾਲ ਸਬੰਧਿਤ ਇਕ ਸਾਖੀ ਵਿੱਚ ਪੜ੍ਹਨ ਨੂੰ ਮਿਲਦਾ ਹੈ ਕਿ ਇਕ ਵਾਰ ਆਪ ਪਾਲਕੀ ਵਿੱਚ ਸਵਾਰ ਹੋ ਕੇ ਕਿਧਰੇ ਜਾ ਰਹੇ ਸਨ ਤਾਂ ਬ੍ਰਾਹਮਣਾਂ ਦਾ ਸਿਖਾਇਆ ਇੱਕ ਕੋਹੜੀ ਗੁਰੂ ਜੀ ਦੀ ਪਾਲਕੀ ਅੱਗੇ ਆ ਕੇ ਲੇਟ ਗਿਆ ਅਤੇ ਰੋਗ ਰਾਜ਼ੀ ਕਰਨ ਲਈ ਬੇਨਤੀ ਕਰਨ ਲੱਗਾ।..
https://www.samajweekly.com/%e0%a8%b8%e0%a9%8d%e0%a8%b0%e0%a9%80-%e0%a8%b9%e0%a8%b0%e0%a8%bf-%e0%a8%95%e0%a9%8d%e0%a8%b0%e0%a8%bf%e0%a8%b6%e0%a8%a8-%e0%a8%a7%e0%a8%bf%e0%a8%86%e0%a8%88%e0%a8%90/ਸ੍ਰੀ ਹਰਿ ਕ੍ਰਿਸ਼ਨ ਧਿਆਈਐ
ਮਕਸੂਦਾਂ, 20 ਸਤੰਬਰ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੀ ਪੁਲਿਸ ਨੇ ਬੀਤੇ 5 ਸਾਲਾਂ ਤੋਂ ਭਗੌੜਾ ਚੱਲ ਰਹੇ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਰਣਜੀਤ ਸਿੰਘ ਉਰਫ਼ ਰਾਜੂ ਪੁੱਤਰ ਟਹਿਲ ਸਿੰਘ ਵਾਸੀ ਫੋਲਡੀਵਾਲ ਦੇ ਤੌਰ `ਤੇ ਹੋਈ ਹੈ | ਜਾਣਕਾਰੀ ਅਨੁਸਾਰ ਕਾਬੂ ਦੋਸ਼ੀ ਬੀਤੇ ਦੇਸੀ ਪਿਸਤੌਲ ਦੇ ਨਾਲ ਲੋਕਾਂ ਨੂੰ ਡਰਾ-ਧਮਕਾ ਕੇ ਲੁੱਟ ਖੋਹ ਕਰਨ ਦੇ ਮਾਮਲੇ `ਚ ਭਗੌੜਾ ਸੀ |..
http://beta.ajitjalandhar.com/news/20190921/8/2799825.cms#2799825ਭਗੌੜਾ ਕਾਬੂ
ਪੰਜਾਬੀਆਂ ਦੇ ਹਰਮਨ ਪਿਆਰੇ ਅਖ਼ਬਾਰ `ਅਜੀਤ` ਨੂੰ ਇਕੱਲੇ ਭਾਰਤ ਵਿਚ ਹੀ ਨਹੀਂ ਸਗੋਂ ਸਮੁੱਚੇ ਵਿਸ਼ਵ ਵਿਚ ਪੰਜਾਬੀ ਵਿਚ ਸਭ ਤੋਂ ਵੱਧ ਛੱਪਣ ਵਾਲਾ ਅਖ਼ਬਾਰ ਹੋਣ ਦਾ ਮਾਣ ਹਾਸਲ ਹੈ। ਇਸ ਨੂੰ `ਪੰਜਾਬ ਦੀ ਆਵਾਜ਼` ਕਿਹਾ ਜਾਂਦਾ ਹੈ। ਭਾਵੇਂ ..
http://beta.ajitjalandhar.com/supplement/20180719/28.cmsਅਜੀਤ : <b>ਧਰਮ</b> ਤੇ ਵਿਰਸਾ : 20180719
Large collection of Myspace comments, Love greetings, Orkut graphics, Funny pictures, Cool images, Photos, Scraps, Comments for Myspace, Orkut, Hi5, Friendster and Facebook sharing and more. Express your feelings with graphics99.com..
http://punjabi.graphics99.com/punjabi/dil/vichar-gaya-mere-dil-da-jaani-3/<b>Vichar</b> Gaya Mere Dil <b>Da</b> Jaani | Graphics99.com
ATM ਵਿੱਚੋਂ ਪੈਸੇ ਕਢਵਾਉਣ ਆਏ ਭੋਲੇ-ਭਾਲੇ ਲੋਕਾਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਵਾਲੇ 5 ਦੋਸਤਾਂ ਨੂੰ ਸੀ.ਆਈ.ਏ ਦੀ ਪੁਲਿਸ ਨੇ ਆਪਣੀ ਹਿਰਾਸਤ ‘ਚ ਲੈ ਕੇ ਥਾਣਾ ਮੋਤੀ ਨਗਰ ‘ਚ ਕੇਸ ਦਰਜ ਕਰ ਲਿਆ ਹੈ । ਪੁਲਿਸ ਕਮਿਸ਼ਨਰ ਰਾਕੇਸ਼ ਅੱਗਰਵਾਲ ਨੇ ਇਹ ਜਾਣਕਾਰੀ ਮੰਗਲਵਾਰ ਨੂੰ ਪੱਤਰਕਾਰ ਸਮਾਗਮ ਦੌਰਾਨ ਦਿੱਤੀ । ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਪਿਛਲੇ 2 ਸਾਲਾਂ ਤੋਂ ਇਹ ਗੈਂਗ 70 ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕਿਆ ਹੈ। ਪੁਲਿਸ ਨੇ ਇੰਨ੍ਹਾਂ ਕੋਲੋਂ 70 ATM ਕਾਰਡ ਬਰਾਮਦ ਕੀਤੇ ਹਨ। ਪੁਲਿਸ ਕਮਿਸ਼ਨਰ ਰਾਕੇਸ਼ ਅੱਗਰਵਾਲ ਨੇ ਦੱਸਿਆ ਕਿ ਗੈਂਗ ਦੇ ਸਾਰੇ ਮੈਬਰਾਂ ਦੀ ਉਮਰ 20 ਤੋਂ 30 ਸਾਲ ਦੇ ਵਿੱਚ ਹੈ। ਉਨ੍ਹਾਂ ਦੱਸਿਆ ਕਿ ਇਸ ਗੈਗ ਦੇ ਇੱਕ ਮੈਂਬਰ ਖਿਲਾਫ਼ ਪਹਿਲਾਂ ਕੀਤੀਆਂ ਗਈਆਂ ਵਾਰਦਾਤਾ ਵਿੱਚੋਂ 46 ਐਫ.ਆਈ ਆਰ ਦਰਜ ਕੀਤੀਆਂ ਜਾ ਚੁੱਕੀਆ ਹਨ । ਸੂਤਰਾ ਤੋਂ ਮਿਲੀ ਜਾਣਕਾਰੀ ਮੁਤਾਬਿਕ ਪਤਾ ਲੱਗਿਆ ਹੈ ਕਿ ਇਹ ਫੈਕਟਰੀ ‘ਚ ਇਕੱਠੇ ਨੌਕਰੀ ਕਰਦੇ ਸੀ ਅਤੇ ਜਲਦ ਹੀ ਅਮੀਰ ਬਣਨ ਲਈ ਇਹ ਇਸ ਰਸਤੇ ‘ਤੇ ਤੁਰ ਪਏ। ਪੁਲਿਸ ਨੇ ਕਿਹਾ ਹੈ ਕਿ ਰਿਮਾਂਡ ਦੌਰਾਨ ਬਰੀਕੀ ਨਾਲ ਪੁੱਛ -ਗਿੱਛ ਕੀਤੀ ਜਾਏਗੀ। ਫੜੇ ਗਏ ਦੋਸ਼ੀਆ ਦੀ ਪਹਿਚਾਣ ਰੋਹਿਤ ਮਾਮਾ ,ਰਾਜੇਸ਼ ਕੁਮਾਰ ,ਵਿਸਾਖ਼ਾ ਸਿੰਘ, ਸ਼ੰਕਰ ਕੁਮਾਰ, ਸ਼ੁਬਮ ਰੰਧਾਵਾ ਵਜੋਂ ਹੋਈ ਹੈ। ਪੁਲਿਸ ਮੁਤਾਬਿਕ ਇਹ ਗੈਂਗ ਚੀਮਾ ਚੌਂਕ ਸ਼ੇਰਪੁਰ ,ਗੈਸਪੁਰਾ ਵੀਰ ਪੈਲਸ ,ਦਿੱਲੀ ਰੋਡ, ਜੋਧੇਵਾਲ, ਪਿੰਪਲ ਚੌਕ ਅਤੇ ਇਸ ਦੇ ਆਲੇ ਦੁਆਲੇ ਦੇ ਇਲਾਕਿਆਂ ‘ਚ ਵਾਰਦਾਤਾਂ ਕਰਦੇ ਹਨ। ਇਹ ATM ਦੇ ਕੋਲ ਸਵੇਰੇ ਤੋਂ ਸ਼ਾਮ ਤੱਕ ਖੜੇ ਹੋ ਕੇ ਸ਼ਿਕਾਰ ਲੱਭਦੇ ਸਨ । ਪੁਲਿਸ ਕਮਿਸ਼ਨਰ ਅੱਗਰਵਾਲ ਮੁਤਾਬਿਕ ਇਹ ਸਾਰੇ ਇੰਨੇ ਸ਼ਾਤਿਰ ਹਨ ਕਿ ਇਨ੍ਹਾਂ ਕੋਲ ਹਰ ਬੈਂਕ ਦਾ ATM ਕਾਰਡ ਹੁੰਦਾ ਸੀ । ਉਨ੍ਹਾਂ ਦੱਸਿਆ ਕਿ ਬੈਂਕ ਵੱਲੋਂ ਜਾਰੀ ਕੀਤੇ ਜਾਣ ਵਾਲੇ ਹਰ ਤਰ੍ਹਾਂ ਦੇ ATM ਕਾਰਡ ਇਨ੍ਹਾਂ ਕੋਲੋਂ ਬਰਾਮਦ ਕੀਤੇ ਗਏ ਹਨ । ਇਹ ਚੋਰ ਲੋਕਾਂ ਨੂੰ ਆਪਣੀਆਂ ਗੱਲਾਂ ‘ਚ ਲਾ ਕੇ ਆਪਣੀ ਹਵਸ ਦਾ ਸ਼ਿਕਾਰ ਬਣਾਉਦੇ ਅਤੇ ਪਿੰਨ ਦੇਖ ਲੈਣ ਉਪਰੰਤ ਇਹ ਕਾਰਡ ਬਦਲ ਲੈਂਦੇ ।..
https://www.punjabi.dailypost.in/news/punjab/malwa/police-arrest-5-atm-thief/5 ਦੋਸਤ ਗਿ੍ਫ਼ਤਾਰ 56 ATM ਬਰਾਮਦ
ਅੰਮਿ੍ਤਸਰ, 30 ਅਕਤੂਬਰ (ਗਗਨਦੀਪ ਸ਼ਰਮਾ)-ਸੀ. ਆਈ. ਏ. ਸਟਾਫ਼ ਅੰਮਿ੍ਤਸਰ ਵਲੋਂ ਔਰਤਾਂ ਦੇ ਪਰਸ ਚੋਰੀ ਕਰਨ ਵਾਲੇ ਗਿਰੋਹ ਨੂੰ ਬੇਨਕਾਬ ਕਰਦਿਆਂ ਗਿਰੋਹ ਦੇ 12 ਮੈਂਬਰਾਂ ਨੂੰ ਕਾਬੂ ਕਰਨ `ਚ ਸਫਲਤਾ ਹਾਸਿਲ ਕੀਤੀ ਗਈ ਹੈ, ਜਿਨ੍ਹਾਂ ਕੋਲੋਂ 12 ਮੋਬਾਈਲ, 6 ਮੋਟਰਸਾਈਕਲ, 1 ਐਕਟਿਵਾ ਅਤੇ 2 ਦਾਤਰ ਬਰਾਮਦ ਕੀਤੇ ਗਏ ਹਨ | ਇਸ ਤੋਂ ਇਲਾਵਾ ਗਿਰੋਹ ਦੇ ਬਾਕੀ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਨਾ ਬਾਕੀ ਹੈ | ਡੀ. ਸੀ. ਪੀ. ਜਗਮੋਹਨ ਸਿੰਘ ਨੇ ਪੁਲਿਸ ਲਾਈਨ `ਚ ਪ੍ਰੈਸ ਕਾਨਫਰੰਸ ਦੌਰਾਨ ਇਸ ਗੱਲ ਦਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ `ਚ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਹੀ ਸੀ. ਆਈ. ਏ. ਸਟਾਫ਼ ਅੰਮਿ੍ਤਸਰ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਦੀ ਟੀਮ ਵਲੋਂ ਇਹ ਅਹਿਮ ਸਫ਼ਲਤਾ ਹਾਸਿਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਜਗ੍ਹਾ ਤੋਂ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਕਰਮਜੀਤ ਸਿੰਘ ਕੰਮਾ, ਅੰਗਰੇਜ ਸਿੰਘ ਉਰਫ਼ ਗੰਡਾ, ਬਲਵਿੰਦਰ ਸਿੰਘ ਉਰਫ਼ ਬਿੱਟੂ ਅਤੇ ਸਤਨਾਮ ਸਿੰਘ ਉਰਫ਼ ਸੱਤਾ (ਸਾਰੇ) ਵਾਸੀਆਨ ਪਿੰਡ ਮਾਨਾਂਵਾਲਾ ਅਤੇ ਧਰਮਪ੍ਰੀਤ ਸਿੰਘ ਉਰਫ਼ ਧਰਮਾ ਵਾਸੀ ਪਿੰਡ ਮਾਲਾਕੀੜੀ ਥਾਣਾ ਲੋਪੋਕੇ ਤੋਂ ਇਲਾਵਾ ਅਤਿੰਦਰਪਾਲ ਸਿੰਘ ਉਰਫ਼ ਸੋਨਾ ਵਾਸੀ ਸੁਲਤਾਨਵਿੰਡ ਰੋਡ, ਗਗਨਦੀਪ ਸਿੰਘ ਉਰਫ਼ ਬੱਲੂ ਵਾਸੀ ਲਕਸ਼ਮਣਸਰ ਚੌਕ, ਰਾਹੁਲ ਉਰਫ਼ ਪਿੱਦੀ ਵਾਸੀ ਕਿਰਾਏਦਾਰ ਸੁਲਾਤਲਵਿੰਡ ਰੋਡ, ਰਾਹੁਲ ਉਰਫ਼ ਭੋਲੂ ਵਾਸੀ ਰੇਲਵੇ ਕਾਲੋਨੀ, ਕਰਨ ਵਾਸੀ ਰੇਲਵੇ ਕੰਡਮ ਕੁਆਟਰ ਗੋਦਾਮਾ ਵਾਲੀ ਕਾਲੋਨੀ ਰੇਲਵੇ ਸਟੇਸ਼ਨ ਅੰਮਿ੍ਤਸਰ, ਸੂਰਜ ਮਸੀਹ ਵਾਸੀ ਲੁਧਿਆਣਾ ਮੁਹੱਲਾ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਗੁੰਮਟਾਲਾ ਅੰਮਿ੍ਤਸਰ ਦੇ ਤੌਰ `ਤੇ ਹੋਈ ਹੈ | ਪੁੱਛਗਿੱਛ ਦੌਰਾਨ ਇਹ ਪਤਾ ਲੱਗਾ ਹੈ ਕਿ ਇਨ੍ਹਾਂ ਨੇ ਹੁਣ ਤੱਕ ਅੰਮਿ੍ਤਸਰ ਸ਼ਹਿਰ `ਚ ਚੋਰੀ ਅਤੇ ਲੁੱਟਖੋਹ ਦੀਆਂ ਕੁੱਲ 22 ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ | ਇਸ ਮੌਕੇ ਏ. ਸੀ. ਪੀ. ਪਲਵਿੰਦਰ ਸਿੰਘ, ਏ. ਡੀ. ਸੀ. ਪੀ. ਜੁਗਰਾਜ ਸਿੰਘ, ਸੀ. ਆਈ. ਏ. ਸਟਾਫ਼ ਅੰਮਿ੍ਤਸਰ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਸਨ |..
http://beta.ajitjalandhar.com/edition/20191031/13.cmsਚੋਰ ਗਰੋਹ <b>ਦੇ</b> 12 ਮੈਂਬਰ ਕਾਬੂ
ਖੰਨਾ, 13 ਅਕਤੂਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ 1 ਖੰਨਾ ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਕੀਤੇ ਮੋਬਾਈਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ | ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਸੁਰਾਜਦੀਨ ਨੇ ਦੱਸਿਆ ਕਿ ਥਾਣਾ ਸਿਟੀ ਵਿਖੇ 17 ਸਾਲਾ ਨੌਜਵਾਨ ਲੜਕਾ ਸ਼ਿਵ ਕੁਮਾਰ ਵਾਸੀ ਆਜ਼ਾਦ ਨਗਰ ਖੰਨਾ ਦੀ ਮਾਂ ਦੀ ਸ਼ਿਕਾਇਤ `ਤੇ ਥਾਣਾ ਸਿਟੀ ਵਿਖੇ ਸ਼ਿਕਾਇਤ ਕੀਤੀ ਕਿ ਕਥਿਤ ਦੋਸ਼ੀ ਨਰਿੰਦਰ ਸਿੰਘ ਵਾਸੀ ਆਜ਼ਾਦ ਨਗਰ ਖੰਨਾ ਜੋ ਮੇਰੇ ਲੜਕੇ ਸ਼ਿਵ ਕੁਮਾਰ ਦਾ ਮੋਬਾਈਲ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਿਆ | ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਕਥਿਤ ਦੋਸ਼ੀ ਨੂੰ ਮੋਬਾਈਲ ਸਮੇਤ ਕਾਬੂ ਕਰ ਲਿਆ ਗਿਆ | ਪੁਲਿਸ ਨੇ ਕਥਿਤ ਦੋਸ਼ੀ ਦੇ ਿਖ਼ਲਾਫ ਮੋਬਾਈਲ ਚੋਰੀ ਕਰਨ ਦੇ ਮਾਮਲੇ `ਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ..
http://beta.ajitjalandhar.com/news/20191014/24/2827069.cms#2827069ਚੋਰੀ <b>ਦੇ</b> ਮੋਬਾਈਲ ਸਮੇਤ ਕਾਬੂ
Aaj Ka Vichar: People should earn money with honesty and help the needy Spiritual Guru quotes 'Guru Nanak Ji' who has said, everyone should earn money with h.....
https://www.youtube.com/watch?v=ZK9G8RRfZuMYouTube
Aaj Ka Vichar: People should earn money with honesty and help the needy Spiritual Guru quotes 'Guru Nanak Ji' who has said, everyone should earn money with h.....
https://www.youtube.com/watch?v=ZK9G8RRfZuMYouTube


Related Searches

Video Searches



Chajj Da Vichar (1025 ) || ਲਖਵਿੰਦਰ ਵਡਾਲੀ ਨੇ ਧਰਮ ਦੇ ਠੇਕੇਦਾਰ ਕੀਤੇ ਨੰਗੇ

Chajj Da Vichar (1043) || ਕੰਗਣਾ ਰਣੌਤ ਨੇ ਫੰਨੇ ਖਾਂ ਕੀਤੇ ਨੰਗੇ

Chajj Da Vichar 818 |ਵਡਾਲੀ ਪਿਓ-ਪੁੱਤ ਨੇ ਦੱਸਿਆ ਪਿਆਰੇ ਲਾਲ ਦੀ ਮੌਤ ਬਾਅਦ ਦਾ ਹਾਲ- Part 3

Chajj Da Vichar (1086) || ਮਾਂ ਮਾਰਨ ਵਾਲੇ ਅਮੀਰ ਹੋਏ ਨੰਗੇ

ਸੁਲਤਾਨਪੁਰ ਲੋਧੀ `ਚ ਗਾਇਕ ਲਖਵਿੰਦਰ ਵੰਡਾਲੀ ਨੇ ਰੂਹਾਨੀ ਰੰਗ `ਚ ਰੰਗੇ ਲੋਕ

Song Searches



Find Latest Petrol Diesel Price

Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
https://allpunjab.in/Videos/Play?q=Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
https://allpunjab.in/Videos/Play?q=Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
https://allpunjab.in/Videos/Play?q=Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
https://allpunjab.in/Videos/Play?q=Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
https://allpunjab.in/Videos/Play?q=Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
Chajj Da Vichar (1102) || ਵੱਡੇ ਫੰਨੇ ਖਾਂ ਚੁੱਪ ਕਰਾਉਂਦੇ ਇਹ ਮੁੰਡੇ ਸਰਤਾਜ ਤੇ ਗਰੇਵਾਲ ਬਾਰੇ ਨਵੀਂਆਂ ਗੱਲਾਂ
https://allpunjab.in/Videos/Play?q=Chajj Da Vichar (1102) || ਵੱਡੇ ਫੰਨੇ ਖਾਂ ਚੁੱਪ ਕਰਾਉਂਦੇ ਇਹ ਮੁੰਡੇ ਸਰਤਾਜ ਤੇ ਗਰੇਵਾਲ ਬਾਰੇ ਨਵੀਂਆਂ ਗੱਲਾਂ
Chajj Da Vichar (1101) || ਕੰਗਨਾ ਰਣੌਤ ਫਸ ਗਈ ਕਸੂਤੀ
https://allpunjab.in/Videos/Play?q=Chajj Da Vichar (1101) || ਕੰਗਨਾ ਰਣੌਤ ਫਸ ਗਈ ਕਸੂਤੀ
ਜ਼ਿਲ੍ਹੇ `ਚ ਸੂਚੀਬੱਧ ਨਿੱਜੀ ਹਸਪਤਾਲਾਂ, ਕਲੀਨਿਕਾਂ ਤੇ ਲੈਬਾਰਟਰੀਆਂ `ਚ ਵੀ ਕੀਤੇ ਜਾਣਗੇ ਕੋਰੋਨਾ ਟੈਸਟ-ਡੀ. ਸੀ.
http://beta.ajitjalandhar.com/news/20200909/10/3172677.cms#3172677
Chajj Da Vichar (1100) || ਗੁਰਦਾਸ ਮਾਨ ਫੇਰ ਕਸੂਤਾ ਘਿਰਿਆ
https://allpunjab.in/Videos/Play?q=Chajj Da Vichar (1100) || ਗੁਰਦਾਸ ਮਾਨ ਫੇਰ ਕਸੂਤਾ ਘਿਰਿਆ
Chajj Da Vichar (1099) || ਮੈਂਡੀ ਤੱਖੜ ਨੇ ਟੰਗੇ ਨੀਲੀ ਵੀਡੀਓ ਵਾਲ਼ੇ
https://allpunjab.in/Videos/Play?q=Chajj Da Vichar (1099) || ਮੈਂਡੀ ਤੱਖੜ ਨੇ ਟੰਗੇ ਨੀਲੀ ਵੀਡੀਓ ਵਾਲ਼ੇ



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3