Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 6278 results found ! (0.081 Sec)

ਪ੍ਰਸ਼ਾਸਨ ਦਾ ਕੰਮ ਸਮਾਜ ਨੂੰ ਸਹੀ ਸੇਧ ਦੇਣਾ ਤੇ ਜ਼ਿਲੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਹੁੰਦਾ ਹੈ....ਪਰ ਜਦੋਂ ਇਹੀ ਕੰਮ ਮਨੋਰੰਜਨ ਵਿਚ ਲਬਰੇਜ਼ ਕਰਕੇ ਕੀਤਾ ਜਾਵੇ ਤਾਂ ਲੋਕ ਸਮਝਦੇ ਵੀ ਜਲਦੀ ਨੇ.... ਤੇ ਉਨ੍ਹਾਂ ਦਾ ਕਾਨੂੰਨ ਵਿਵਸਥਾ `ਤੇ ਭ.....
https://allpunjab.in/Videos/Play?q=DC ਤੇ ADC ਬਣੇ ਕਲਾਕਾਰ, ਬਣਾ ਦਿੱਤੀ ਫਿਲਮDC ਤੇ ADC ਬਣੇ ਕਲਾਕਾਰ, ਬਣਾ ਦਿੱਤੀ ਫਿਲਮ
ਐਲਾਨ ਤੋਂ ਬਾਅਦ Lakha Sidhana ਦੇ ਸਾਥੀ ਦੇ ਵੱਡੇ ਖੁਲਾਸੇ। ਕੁਝ ਕਲਾਕਾਰ ਨਹੀਂ ਚਾਹੁੰਦੇ ਸੀ ਲੱਖਾ ਸਿਧਾਣਾ ਵਾਪਿਸ ਆਵੇ ▶ 9:25 ਐਲਾਨ ਤੋਂ ਬਾਅਦ Lakha Sidhana ਦੇ ਸਾਥੀ ਦੇ ਵੱਡੇ ਖੁਲਾਸੇ। ਕੁਝ ਕਲਾਕਾਰ ਨਹੀਂ ਚਾਹੁੰਦੇ ਸੀ ਲੱਖਾ ਸਿਧਾਣਾ ਵਾਪਿਸ ਆਵੇ
#JagdeepRandhawa #LakhaSidhana #FarmersProtest #RMBTelevisionਪੰਜਾਬ ਅਤੇ ਪੰਜਾਬੀਅਤ ਦੀ ਹਰ ਸੱਚੀ ਖ਼ਬਰ ਨਾਲ ਜੁੜਨ ਦੇ ਲਈ RMB Television ਨੂੰ Subscribe ਜ਼ਰੂਰ ਕਰੋ।rmb tele.....
https://www.youtube.com/watch?v=db5Sks9KJHo
(ਸਮਾਜਵੀਕਲੀ) ਸਿੱਖ ਧਰਮ ਵਿੱਚ ਸਭ ਤੋਂ ਛੋਟੀ ਉਮਰ ਦੇ ਸਤਿਗੁਰੂ ਜਿੰਨਾ ਨੂੰ ‘ਬਾਲਾ ਪ੍ਰੀਤਮ’ ਤੇ ‘ਅਸ਼ਟਮ ਬਲਬੀਰਾ’ ਜਿਹੇ ਲਫਜ਼ਾਂ ਨਾਲ ਯਾਦ ਕੀਤਾ ਜਾਂਦਾ ਹੈ, ਉਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਜੋਤ ਦੇ ਅੱਠਵੇਂ ਵਾਰਸ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਸਨ। ਆਪ ਜੀ ਦਾ ਪ੍ਰਕਾਸ਼1656 ਈ: ਨੂੰ ਸ੍ਰੀ ਗੁਰੂ ਹਰਿ ਰਾਏ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿ ਰਾਏ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਰਾਮਰਾਇ ਜੀ ਨੇ ਔਰੰਗਜੇਬ ਦੇ ਅਸਰ-ਰਸੂਖ ਵਿੱਚ ਆ ਕੇ ਉਸ ਨੂੰ ਖੁਸ਼ ਕਰਨ ਦੀ ਖਾਤਰ ਗੁਰੂ ਨਾਨਕ ਸਾਹਿਬ ਜੀ ਦੀ ਬਾਣੀ ਦੀ ਪੰਕਤੀ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਦੀ ਥਾਂ ‘ਮਿੱਟੀ ਬੇਈਮਾਨ ਕੀ, ਕਹਿ ਦਿੱਤਾ ਸੀ। ਇਸ ਵਾਸਤੇ ਗੁਰੂ ਹਰਿ ਰਾਇ ਜੀ ਨੇ ਗੁਰਗੱਦੀ ਦੀ ਜਿੰਮੇਵਾਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੂੰ ਸੌਂਪ ਦਿੱਤੀ। ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਅੱਠਵੇਂ ਗੁਰੂ ਵਜੋਂ 6 ਅਕਤੂਬਰ, 1661 ਈ: ਨੂੰ ਗੁਰਿਆਈ ਆਸੀਨ ਹੋਏ। ਇਸ ਸਮੇਂ ਆਪ ਜੀ ਦੀ ਉਮਰ 5 ਸਾਲ, 3 ਮਹੀਨੇ ਦੀ ਸੀ। ਜਦੋਂ ਇਸ ਗੱਲ ਦਾ ਪਤਾ ਰਾਮ ਰਾਇ ਨੂੰ ਲੱਗਾ ਤਾਂ ਉਹ ਬਹੁਤ ਔਖਾ ਹੋਇਆ। ਉਸਨੇ ਆਪਣੇ ਤਾਏ ਧੀਰ ਮੱਲ ਨਾਲ ਸਲਾਹ ਕਰਕੇ ਕੁਝ ਮਸੰਦਾਂ ਨੂੰ ਆਪਣੇ ਨਾਲ ਗੰਢਿਆ ਤੇ ਉਹਨਾਂ ਰਾਹੀਂ ਆਪਣੇ ਆਪ ਨੂੰ ਗੁਰੂ ਮਸ਼ਹੂਰ ਕਰਨ ਦਾ ਯਤਨ ਕੀਤਾ। ਪਰ ਸਿੱਖਾਂ ਨੂੰ ਗੁਰੂ ਹਰਿ ਰਾਇ ਸਾਹਿਬ ਦੇ ਫੈਸਲੇ ਦਾ ਪਤਾ ਸੀ, ਇਸ ਕਰਕੇ ਰਾਮ ਰਾਇ ਨੂੰ ਕਿਸੇ ਨੇ ਵੀ ਗੁਰੂ ਨਾ ਮੰਨਿਆ। ਇੱਧਰੋਂ ਮੂੰਹ ਦੀ ਖਾ ਕੇ ਉਹ ਸਿੱਧਾ ਔਰੰਗਜ਼ੇਬ ਕੋਲ ਪਹੁੰਚਿਆ ਤੇ ਕਿਹਾ ਕਿ ਮੈਂ ਵੱਡਾ ਪੁੱਤਰ ਹਾਂ। ਗੁਰਿਆਈ ਤੇ ਮੇਰਾ ਹੱਕ ਹੈ। ਰਾਮ ਰਾਇ ਨੇ ਔਰੰਗਜ਼ੇਬ ਦੇ ਦਰਬਾਰ ਵਿੱਚ ਰਹਿ ਕੇ ਕਾਫ਼ੀ ਵਿਉਂਤਾਂ ਗੁੰਦੀਆਂ ਪਰ ਉਸਨੂੰ ਆਪਣੇ ਮਕਸਦ ਵਿੱਚ ਕਾਮਯਾਬੀ ਨਾ ਮਿਲੀ। ਔਰੰਗਜ਼ੇਬ ਨੇ ਪਹਿਲਾਂ ਤਾਂ ਇਸ ਮਾਮਲੇ ਵਿੱਚ ਕੋਈ ਦਖ਼ਲ ਨਾ ਦਿੱਤਾ, ਪਰ ਫਿਰ ਉਸਨੇ ਸੋਚਿਆ ਕਿ ਰਾਮ ਰਾਇ ਗੁਰੂ ਬਣ ਕੇ ਸਰਕਾਰੀ ਨੀਤੀ ਅਨੁਸਾਰ ਚੱਲੇਗਾ ਅਤੇ ਹਕੂਮਤ ਇੱਕ ਪਾਸੇ ਬੇ-ਫ਼ਿਕਰ ਹੋ ਜਾਵੇਗੀ ਤਾਂ ਉਸਨੇ ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਦਿੱਲੀ ਪਧਾਰਨ ਦਾ ਸੱਦਾ ਭੇਜਿਆ। ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੂੰ ‘ਨਹਿ ਮਲੇਸ਼ ਕੋ ਦਰਸ਼ਨ ਦੇਹ ਹੈ’ ਕਹਿ ਕੇ ਔਰੰਗਜ਼ੇਬ ਦੇ ਮੱਥੇ ਲੱਗਣ ਤੋਂ ਵਰਜ਼ ਦਿੱਤਾ ਸੀ ਅਤੇ ਕਿਹਾ ਸੀ ਕਿ ਕਿਸੇ ਦੀ ਧਮਕੀ ਹੇਠ ਨਹੀਂ ਆਉਣਾ। ਆਪ ਜੀ ਨੇ ਆਪਣੇ ਗੁਰੂ ਪਿਤਾ ਦਾ ਹੁਕਮ ਮੰਨਦਿਆਂ ਸਿੱਖਾਂ ਦੀ ਅਣਖ਼ ਅਤੇ ਸ਼ੋਭਾ ਨੂੰ ਉੱਚਾ ਰੱਖਣ ਲਈ ਦਿੱਲੀ ਦਰਬਾਰ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਗੁਰੂ ਜੀ ਨਾਲ ਸਬੰਧਿਤ ਇਕ ਸਾਖੀ ਵਿੱਚ ਪੜ੍ਹਨ ਨੂੰ ਮਿਲਦਾ ਹੈ ਕਿ ਇਕ ਵਾਰ ਆਪ ਪਾਲਕੀ ਵਿੱਚ ਸਵਾਰ ਹੋ ਕੇ ਕਿਧਰੇ ਜਾ ਰਹੇ ਸਨ ਤਾਂ ਬ੍ਰਾਹਮਣਾਂ ਦਾ ਸਿਖਾਇਆ ਇੱਕ ਕੋਹੜੀ ਗੁਰੂ ਜੀ ਦੀ ਪਾਲਕੀ ਅੱਗੇ ਆ ਕੇ ਲੇਟ ਗਿਆ ਅਤੇ ਰੋਗ ਰਾਜ਼ੀ ਕਰਨ ਲਈ ਬੇਨਤੀ ਕਰਨ ਲੱਗਾ।..
https://www.samajweekly.com/%e0%a8%b8%e0%a9%8d%e0%a8%b0%e0%a9%80-%e0%a8%b9%e0%a8%b0%e0%a8%bf-%e0%a8%95%e0%a9%8d%e0%a8%b0%e0%a8%bf%e0%a8%b6%e0%a8%a8-%e0%a8%a7%e0%a8%bf%e0%a8%86%e0%a8%88%e0%a8%90/ਸ੍ਰੀ ਹਰਿ ਕ੍ਰਿਸ਼ਨ ਧਿਆਈਐ
ਸੂਰਜ ਦੇ ਰਹਿੰਦਿਆਂ ਘਰਾਂ ਚੋਂ ਬਾਹਰ ਆ ਜਾਣਾ- ਯਾਰਾਂ ਨੂੰ ਨਾਲ ਲੈਣਾ ਤੇ ਬਾਹਰ ਖੁੱਲ੍ਹੇ ਖੇਤਾਂ ਵਿੱਚ ਜਾ ਬਹਿਣਾ। ਦੌੜਨਾ, ਛੂਹਣਾ, ਧੱਕੇ ਦੇ ਸੁੱਟਣਾ ਤੇ ਖੁਦ ਵੀ ਡਿੱਗ ਪੈਣਾ ਫੇਰ…ਖਿੜ ਖਿੜਾ ਕੇ ਹੱਸਣਾ। ਮਿੱਟੀ ਦੇ ਘਰ ਬਣਾਉਣ ਲੱਗ ਪੈਣਾ- ਪੈਰ ਹੇਠਾਂ ਰੱਖ- ਸਿੱਲ੍ਹੀ ਮਿੱਟੀ ਨਾਲ ਨੱਪਣਾ, ਲਿਪਣਾ। ਹੋਰ ਮਿੱਟੀ ਪਾ ਘਰ ਨੂੰ ਪੱਕਾ ਕਰਨਾ। ਜਦੋਂ ਲੱਗਣਾ ਕਿ ‘ਪੱਕ ਏ’ ਤਾਂ- ਹੌਲ਼ੀ ਜਿਹੇ ਪੈਰ ਪਿੱਛੇ ਖਿੱਚ ਲੈਣਾ ਘਰ ਬਣ ਜਾਣਾ….. ਖੁਸ਼ ਹੋ ਜਾਣਾ। ਤੀਲੇ ਤੋੜਨੇ, ਘਰ ਸਜਾਉਣਾ। ਇੱਕ ਝੰਡਾ ਗੱਡ ਦੇਣਾ, ਅਣਜਾਣੀ ਜਿਹੀ ਫਤਿਹ ਦਾ। ਇੱਕ ਤੀਲੇ ਦਾ ਸਾਤਾ ਜਿਹਾ ਬਣਾ ਕੇ ਮੋਟਰ ਬਣਾਉਣੀ ਤੇ ਆਡ ਵੀ। ਛੋਟੇ ਛੋਟੇ ਖੇਤ ਬਣਾਉਣੇ, ਤੇ ਹਰੇ ਘਾਹ ਦੇ ਤੀਲੇ ਗੱਡ ਕੇ ਫਸਲ ਬੀਜਣੀ। ਸਮਾਂ ਭੁਲ ਜਾਣਾ—- ਤੇ ਫੇਰ ਦੂਰੋਂ ਆਵਾਜ਼ ਆਉਣੀ- ‘ਝਾਈ’ ‘ਵਾਜ਼ਾਂ ਮਾਰਦੀ ਏ। ਘਰ ਦਾ ਚੇਤਾ ਆਉਣਾ। ਤੁਰਨ ਲੱਗਿਆਂ ਘਰ ਨੂੰ ਨਿਹਾਰਨਾ। ਤੇ ਫੇਰ ਰੀਝਾਂ ਨਾਲ ਬਣਾਏ ਘਰ ਨੂੰ- ਪੈਰ ਮਾਰ ਢਾਹੁਣਾ, ਬੜਾ ਚਾਅ ਆਉਣਾ ਤੇ ਆਖਣਾ- ‘ਹੱਥਾਂ ਨਾਲ ਬਣਾਵਾਂਗੇ, ਪੈਰਾਂ ਨਾਲ ਢਾਵਾਂਗੇ।’ ਆਪਣੀਆਂ ਰੀਝਾਂ ਨੂੰ ਆਪਣੇ ਹੀ ਪੈਰਾਂ ਨਾਲ ਲਿਤਾੜਨਾ ਤੇ ਖਿੜ ਜਾਣਾ- ਘਰ ਢਾਉਣ ਦਾ ਸਵਾਦ, ਬਣਾਉਣ ਨਾਲੋਂ ਕਿਤੇ ਵੱਧ ਆਉਣਾ। ਪਰ… ਪਰ ਹੁਣ ਮੈਂ ਵੱਡਾ ਹੋ ਗਿਆ ਹਾਂ- ਹੁਣ ਕਿੱਧਰੋਂ ‘ਵਾਜ਼ ਨਹੀਂ ਪੈਂਦੀ। ਹੁਣ ਘਰ ਢਾਉਣ ਦਾ ਹੀਆ ਨਹੀਂ ਪੈਂਦਾ- ਤੇ ‘ਪਿੱਛੇ’ ਮੁੜਨ ਦਾ ਚੇਤਾ ਨਹੀਂ ਆਉਂਦਾ। – ਅਵਤਾਰ..
https://www.samajweekly.com/%e0%a8%ac%e0%a8%9a%e0%a8%aa%e0%a8%a8-%e0%a8%87%e0%a9%b1%e0%a8%95-%e0%a8%ac%e0%a8%be%e0%a8%a6%e0%a8%b6%e0%a8%be%e0%a8%b9%e0%a9%80/ਬਚਪਨ – ਇੱਕ ਬਾਦਸ਼ਾਹੀ
ਨਵਾਂਸ਼ਹਿਰ, 12 ਮਾਰਚ (ਗੁਰਬਖਸ਼ ਸਿੰਘ ਮਹੇ)-ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਦੀਆਂ ਬੀ. ਐੱਸ. ਸੀ. ਭਾਗ ਦੂਜੇ ਦੀਆਂ ਵਿਦਿਆਰਥਣਾਂ ਵਲੋਂ ਪਿ੍ੰ: ਰਜਿੰਦਰ ਕੌਰ, ਅਧਿਆਪਕਾ ਸੋਨੀਆ ਤੇ ਜਸਪ੍ਰੀਤ ਦੀ ਅਗਵਾਈ ਹੇਠ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਵਿਸ਼ਵ ਗੁਰਦਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਮਰੀਜ਼ਾਂ ਤੇ ਆਮ ਲੋਕਾਂ ਨੂੰ ਗੁਰਦੇ ਦੀ ਬਿਮਾਰੀ ਬਾਰੇ ਦੱਸਿਆ | ਜਿਸ `ਚ ਇਸ ਦੀ ਪਰਿਭਾਸ਼ਾ ਕਿ ਗੁਰਦਿਆਂ ਦਾ ਖ਼ਰਾਬ ਹੋਣਾ ਕੀ ਹੈ ਤੇ ਇਸ ਦੇ ਕਾਰਨ ਜਿਵੇਂ ਕਿ ਪ੍ਰਦੂਸ਼ਿਤ ਵਾਤਾਵਰਨ, ਖ਼ੂਨ ਦੇ ਦਬਾਅ ਦਾ ਘਟਣਾ, ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਘੱਟ ਹੋਣੀ ਤੇ ਸ਼ੂਗਰ ਦਾ ਵਧਣਾ ਆਦਿ ਅਤੇ ਇਸ ਦੇ ਲੱਛਣ ਜਿਵੇਂ ਕਿ ਬੁਖ਼ਾਰ, ਪਿਸ਼ਾਬ ਨਾ ਆਉਣਾ, ਠੰਢ ਲੱਗਣੀ, ਉਲਟੀਆਂ ਆਉਣਾ ਆਦਿ ਬਾਰੇ ਦੱਸਿਆ | ਪ੍ਰੋਗਰਾਮ ਦੀ ਥੀਮ `ਦੇਖਭਾਲ ਤੱਕ ਪਹੁੰਚਣ ਤੇ ਉਚਿਤ ਪਹੁੰਚ ਤੱਕ ਰੋਕਥਾਮ ਬਾਰੇ ਦੱਸਿਆ ਗਿਆ | ਜਿਸ `ਚ ਸਿਗਰਟ, ਸ਼ਰਾਬ ਦਾ ਸੇਵਨ ਨਾ ਕਰਨਾ, ਭਾਰ ਘਟਾਉਣਾ, ਕਸਰਤ ਕਰਨੀ ਤੇ ਭੋਜਨ ਦੀ ਸੂਚੀ ਬਾਰੇ ਵੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਲੱਛਣ ਮਰੀਜ਼ `ਚ ਦਿਖਾਈ ਦੇਣ `ਤੇ ਤੁਰੰਤ ਡਾਕਟਰ ਕੋਲ ਜਾਂਚ ਕਰਵਾਉਣੀ ਚਾਹੀਦੀ ਹੈ | ਇਸ ਮੌਕੇ ਹਸਪਤਾਲ ਦੇ ਡਾਕਟਰਾਂ, ਸਟਾਫ਼ ਤੇ ਪਿ੍ੰਸੀਪਲ ਰਜਿੰਦਰ ਕੌਰ ਵਲੋਂ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਪ੍ਰਸੰਸਾ ਕੀਤੀ |..
http://beta.ajitjalandhar.com/news/20200313/11/3001978.cms#3001978ਵਿਸ਼ਵ ਗੁਰਦਾ ਦਿਵਸ ਮਨਾਇਆ
ਮਾਛੀਵਾੜਾ ਸਾਹਿਬ, 24 ਅਕਤੂਬਰ (ਮਨੋਜ ਕੁਮਾਰ)-ਦਿਨ ਦਿਹਾੜੇ ਚੋਰਾਂ ਨੇ ਪਿੰਡ ਸ਼ਤਾਬਗੜ੍ਹ ਦੇ ਇਕ ਘਰ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਜਦੋਂ ਪਰਿਵਾਰਕ ਮੈਂਬਰ ਕਿਸੇ ਕੰਮ ਲਈ ਘਰ ਤੋਂ ਬਾਹਰ ਸਨ | ਘਰ ਦੇ ਮਾਲਕ ਹਰਨੇਕ ਸਿੰਘ ਅਨੁਸਾਰ ਉਹ ਸਵੇਰ ਤੋਂ ਆਪਣੇ ਕਿਸੇ ਕੰਮ ਲਈ ਪਿੰਡ ਤੋਂ ਬਾਹਰ ਸੀ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਦੁਪਹਿਰ ਕਰੀਬ 12 ਵਜੇ ਨਜ਼ਦੀਕ ਹੀ ਬੱਚਿਆਂ ਦੀ ਸਕੂਲ ਫ਼ੀਸ ਜਮਾਂ ਕਰਵਾਉਣ ਗਈ ਸੀ ਤੇ ਘਰ ਨੂੰ ਬਾਹਰ ਤੋਂ ਤਾਲਾ ਵੀ ਲਗਾਇਆ ਗਿਆ ਸੀ | ਪਰ ਜਦੋਂ ਉਹ ਘਰ ਪਰਤੀ ਤਾਂ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ ਤੇ ਜਦੋਂ ਅੰਦਰ ਜਾ ਕੇ ਦੇਖਿਆ ਤਾਂ ਅਲਮਾਰੀ ਦਾ ਸਾਰਾ ਸਮਾਨ ਖਿੱਲਰਿਆ ਪਿਆ ਸੀ | ਅਲਮਾਰੀ ਵਿਚ ਪਿਆ 30 ਹਜ਼ਾਰ ਤੇ ਕਾਫ਼ੀ ਸੋਨਾ ਵੀ ਗ਼ਾਇਬ ਸੀ ਜੋ ਕਰੀਬ ਤਿੰਨ ਲੱਖ ਦੇ ਆਸ-ਪਾਸ ਦੱਸਿਆ ਜਾ ਰਿਹਾ ਹੈ | ਹਾਲਾਂਕਿ ਘਰ ਦੇ ਨਜ਼ਦੀਕ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕਿਸੇ ਸ਼ੱਕੀ ਦੀ ਤਸਵੀਰ ਜ਼ਰੂਰ ਕੈਦ ਹੋਈ ਹੈ ਤੇ ਇਸ ਦੀ ਸੂਚਨਾ ਸਬੰਧਿਤ ਬਹਿਲੋਲਪੁਰ ਚੌਕੀ ਨੂੰ ਦੇ ਦਿੱਤੀ ਗਈ ਹੈ ਤੇ ਪੁਲਿਸ ਜਲਦ ਹੀ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਵੀ ਕਰ ਰਹੀ ਹੈ | ..
http://beta.ajitjalandhar.com/news/20191025/24/2840566.cms#2840566ਦਿਨ ਦਿਹਾੜੇ ਲੱਖਾਂ ਦੀ ਚੋਰੀ
ਡੈਮੋਕ੍ਰੈਟਿਕ ਪਾਰਟੀ ਦੇ ਬਹੁਮੱਤ ਵਾਲੀ ਅਮਰੀਕੀ ਸਦਨ ਦੀ ਨਿਆਂਇਕ ਕਮੇਟੀ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਚੱਲ ਰਹੇ ਮਹਾਂਦੋਸ਼ ਦੀ ਜਾਂਚ ਬਾਰੇ ਮੁਢਲੀ ਰਿਪੋਰਟ ਜਾਰੀ ਕਰ ਦਿੱਤੀ ਹੈ। ਇਸ ਰਿਪੋਰਟ ’ਚ ਟਰੰਪ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। .....
https://allpunjab.in/Videos/Play?q=ਡੋਨਾਲਡ ਟਰੰਪ ਦੋਸ਼ੀ ਕਰਾਰਡੋਨਾਲਡ ਟਰੰਪ ਦੋਸ਼ੀ ਕਰਾਰ
Get the Waterthorpe weather forecast. Access hourly, 10 day and 15 day forecasts along with up to the minute reports and videos for Waterthorpe, United Kingdom from AccuWeather.com..
http://www.accuweather.com/en/free-weather-widgets?utm_source=adc&utm_medium=ExtraAd&utm_campaign=FreeWidgetFree Weather Widgets For Your Website Or Blog - AccuWeather.com
ਪੰਜਾਬ `ਚ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ,ਜਿਸਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਬਰਨਾਲਾ ਦੇ ਪਿੰਡ ਪਖੋਕੇ ਤੋਂ...ਜਿਥੇ ਇੱਕ ਇੱਕ 49ਸਾਲਾਂ ਸਾਬਕਾ ਫੌਜੀ ਜਸਵਿੰਦਰ ਸਿੰਘ ਦੀ ਮੌਤ ਹੋ ਗਈ ਹੈ....ਸਿਹਤ ਵਿਭਾਗ ਨੇ ਸਵਾਈਨ ਫਲੂ ਨਾਲ ਮੌਤ ਹੋਣ .....
https://allpunjab.in/Videos/Play?q=ਬਰਨਾਲਾ `ਚ Swine Flue ਕਾਰਨ ਮੌਤਬਰਨਾਲਾ `ਚ Swine Flue ਕਾਰਨ ਮੌਤ
ਫਗਵਾੜਾ, 17 ਮਾਰਚ (ਹਰੀਪਾਲ ਸਿੰਘ)-ਅੱਜ ਇੱਥੋਂ ਦੀ ਪੋ੍ਰਫੈਸਰ ਕਾਲੋਨੀ ਇਲਾਕੇ `ਚ ਦਿਨ-ਦਿਹਾੜੇ ਇਕ ਲੜਕੀ ਆਈਲੈਟਸ ਸੈਂਟਰ ਦੇ ਬਾਹਰੋਂ ਐਕਟਿਵਾ ਸਕੂਟਰੀ ਚੋਰੀ ਕਰਕੇ ਲੈ ਗਈ | ਚੋਰੀ ਦੀ ਇਹ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਵੇਕ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਸਤਨਾਮਪੁਰਾ ਨੇ ਦੱਸਿਆ ਕਿ ਉਹ ਪੋ੍ਰਫੈਸਰ ਕਾਲੋਨੀ ਇਲਾਕੇ ਵਿਚ ਸਥਿਤ ਇਕ ਆਈਲੈਟਸ ਸੈਂਟਰ ਦੇ ਬਾਹਰ ਆਪਣੀ ਐਕਟੀਵਾ ਸਕੂਟਰੀ ਖੜ੍ਹੀ ਕਰਕੇ ਗਿਆ, ਜਦੋਂ ਸ਼ਾਮ ਨੂੰ ਉਸ ਨੇ ਦੇਖਿਆ ਤਾਂ ਸਕੂਟਰੀ ਸੈਂਟਰ ਦੇ ਬਾਹਰੋਂ ਗਾਇਬ ਸੀ | ਉਸ ਨੇ ਦੱਸਿਆ ਕੇ ਜਦੋਂ ਸੀ.ਸੀ.ਟੀ.ਵੀ. ਕੈਮਰੇ ਵਿਚ ਦੇਖਿਆ ਤਾਂ ਇਕ ਲੜਕੀ ਸਕੂਟਰੀ ਚੋਰੀ ਕਰਕੇ ਲੈ ਜਾ ਰਹੀ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ : ਇਸੇ ਤਰ੍ਹਾਂ ਇਕ ਹੋਰ ਮਾਮਲੇ `ਚ ਚੋਰ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਖਜਿੰਦਰ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਆਤਿਸ਼ਬਾਜ਼ਾਂ ਮੁਹੱਲਾ ਨੇ ਦੱਸਿਆ ਕੇ ਉਸ ਨੇ ਆਪਣਾ ਸਪਲੈਂਡਰ ਮੋਟਰਸਾਈਕਲ ਘਰ ਦੇ ਬਾਹਰ ਖੜ੍ਹਾ ਸੀ, ਅੱਜ ਸਵੇਰੇ ਜਦੋਂ ਉਸਨੇ ਦੇਖਿਆ ਕਿ ਮੋਟਰਸਾਈਕਲ ਗਾਇਬ ਸੀ | ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ..
http://beta.ajitjalandhar.com/news/20200318/9/3008828.cms#3008828ਲੜਕੀ ਵਲੋਂ ਐਕਟਿਵਾ ਚੋਰੀ
ਅਮਿਤ ਸ਼ਾਹ ਨੇ ਕੋਰੋਨਾ ਨੂੰ ਦਿੱਤੀ ਮਾਰ | ABP Sanjha, the juggernaut in journalism is a leading 24x7 Punjabi channel operating in Canada. Also available on all dig.....
https://allpunjab.in/Videos/Play?q=Amit Shah beats Corona, report negative | ABP SanjhaAmit Shah beats Corona, report negative | ABP Sanjha
ਅਮਿਤ ਸ਼ਾਹ ਨੇ ਕੋਰੋਨਾ ਨੂੰ ਦਿੱਤੀ ਮਾਰ | ABP Sanjha, the juggernaut in journalism is a leading 24x7 Punjabi channel operating in Canada. Also available on all dig.....
https://allpunjab.in/Videos/Play?q=Amit Shah beats Corona, report negative | ABP SanjhaAmit Shah beats Corona, report negative | ABP Sanjha


Related Searches

Video Searches



DC ਤੇ ADC ਬਣੇ ਕਲਾਕਾਰ, ਬਣਾ ਦਿੱਤੀ ਫਿਲਮ

ਉਹ ਕਲਾਕਾਰ ਜਿੰਨੇ ਆਪਣੇ ਕੁੱਤੇ ਨੂੰ ਆਫ਼ਰ ਕਰ ਦਿੱਤੀ ਸੀ ਫ਼ਿਲਮ !

ਫਿਲਮ ਕਲਾਕਾਰ ਸਤੀਸ਼ ਕੌਲ ਫੇਰ ਆ ਰਹੇ ਹਨ ਵੱਡੇ ਪਰਦੇ ਤੇ , ਕਿਹਾ ਮਦਦ ਚ ਦਾਨ ਨਹੀਂ ਕੰਮ ਚਾਹੀਦੈ

ਮੁਹਾਲੀ : ਪੰਜਾਬੀ ਫ਼ਿਲਮ `ਅਰਦਾਸ ਕਰਾਂ ` ਇਸ ਸਾਲ ਦੀ ਹਿੱਟ ਫ਼ਿਲਮ - ਗੁਰਪ੍ਰੀਤ ਘੁੱਗੀ

ਜਲੰਧਰ : ਅੰਤਰਰਾਸ਼ਟਰੀ ਫਿਲਮ ਫੈਸਟੀਵਲ ਲਈ ਚੁਣੀ ਗਈ ਅਨੁਜਾ ਤੇ ਇਸ਼ਿਤਾ ਦੀ ਸ਼ਾਰਟ ਫਿਲਮ ` ਲੈਂਡ ਆਫ਼ ਹੋਪ `

Song Searches



Find Latest Petrol Diesel Price

ਐਲਾਨ ਤੋਂ ਬਾਅਦ Lakha Sidhana ਦੇ ਸਾਥੀ ਦੇ ਵੱਡੇ ਖੁਲਾਸੇ। ਕੁਝ ਕਲਾਕਾਰ ਨਹੀਂ ਚਾਹੁੰਦੇ ਸੀ ਲੱਖਾ ਸਿਧਾਣਾ ਵਾਪਿਸ ਆਵੇ
https://allpunjab.in/Videos/Play?q=ਐਲਾਨ ਤੋਂ ਬਾਅਦ Lakha Sidhana ਦੇ ਸਾਥੀ ਦੇ ਵੱਡੇ ਖੁਲਾਸੇ। ਕੁਝ ਕਲਾਕਾਰ ਨਹੀਂ ਚਾਹੁੰਦੇ ਸੀ ਲੱਖਾ ਸਿਧਾਣਾ ਵਾਪਿਸ ਆਵੇ
ਵੱਟਿਆਂ ਦੇ ਢੇਰ ਰਾਹਗੀਰਾਂ ਲਈ ਬਣੇ ਪ੍ਰੇਸ਼ਾਨੀ ਦਾ ਕਾਰਨ
http://beta.ajitjalandhar.com/news/20200907/15/3169958.cms#3169958
ਵਿਧਵਾ ਬੀਬੀ ਨੂੰ ਘਰ `ਚ ਬੰਧਕ ਬਣਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 3 ਦੋਸ਼ੀ ਕਾਬੂ
http://beta.ajitjalandhar.com/news/20200904/9/3166747.cms#3166747
ਦਿ੍ੜ ਇੱਛਾ ਸ਼ਕਤੀ ਨਾਲ ਦਿੱਤੀ ਜਾ ਸਕਦੀ ਹੈ ਕੋਰੋਨਾ ਨੂੰ ਮਾਤ- ਡਾ. ਜਸਲੀਨ ਸੇਠੀ
http://beta.ajitjalandhar.com/news/20200902/8/3165083.cms#3165083
`ਤੰਦਰੁਸਤ ਭਾਰਤ` ਮੁਹਿੰਮ ਦਾ ਹਿੱਸਾ ਬਣੇ ਡੀ. ਏ. ਵੀ. ਕਾਲਜ ਦੇ ਐੱਨ. ਸੀ. ਸੀ. ਕੈਡਿਟ
http://beta.ajitjalandhar.com/news/20200826/8/3157879.cms#3157879
30ਵੀਂ ਵਾਰ ਲਾਇਨਜ਼ ਕਲੱਬ ਦੇ ਰਮੇਸ਼ ਮਹਾਜਨ ਬਣੇ ਪ੍ਰਧਾਨ
http://beta.ajitjalandhar.com/news/20200825/12/3156732.cms#3156732
ਤਿ੍ਪਤ ਬਾਜਵਾ ਨੇ ਸਮੂਹ ਸੰਗਤ ਨੂੰ ਵਿਆਹ ਪੁਰਬ ਦੀ ਦਿੱਤੀ ਵਧਾਈ
http://beta.ajitjalandhar.com/news/20200825/12/3156705.cms#3156705
ਡਾ. ਗੁਰਪਿੰਦਰ ਸਿੰਘ ਸਮਰਾ ਪਿ੍ੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
http://beta.ajitjalandhar.com/news/20200825/8/3156835.cms#3156835
ਹਰਿੰਦਰ ਸਿੰਘ ਚੀਮਾ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ (ਏਟਕ) ਦੇ ਪ੍ਰਧਾਨ ਬਣੇ
http://beta.ajitjalandhar.com/news/20200821/8/3152795.cms#3152795
ਭੁੱਲਰ ਬਣੇ ਪੈਲੇਸ ਤੇ ਰਿਜ਼ਾਰਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ
http://beta.ajitjalandhar.com/news/20200818/13/3149119.cms#3149119



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3