Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 9119 results found ! (0.392 Sec)

Tarn Taran `ਚ ਨਸ਼ਾ ਤਸਕਰਾਂ ਦੀ ਕਰੋੜਾਂ ਦੀ ਸੰਪਤੀ ਜ਼ਬਤ, ਦੋਹਾਂ ਮੁਲਜ਼ਮਾਂ ਤੇ ਹੈਰੋਇਨ ਤਸਕਰੀ ਦਾ ਕੇਸ ▶ 2:11 Tarn Taran `ਚ ਨਸ਼ਾ ਤਸਕਰਾਂ ਦੀ ਕਰੋੜਾਂ ਦੀ ਸੰਪਤੀ ਜ਼ਬਤ, ਦੋਹਾਂ ਮੁਲਜ਼ਮਾਂ ਤੇ ਹੈਰੋਇਨ ਤਸਕਰੀ ਦਾ ਕੇਸ
Tarn taran ਚ ਨਸ਼ਾ ਤਸਕਰਾਂ ਤੇ ਸ਼ਿਕੰਜਾ, ਨਸ਼ਾ ਤਸਕਰਾਂ ਦੀ ਕਰੋੜਾਂ ਦੀ ਸੰਪਤੀ ਜ਼ਬਤ, police ਨੇ 7.61 ਕਰੋੜ ਦੀ ਸੰਪਤੀ ਕੀਤੀ ਜ਼ਬਤ, ਤਸਕਰ ਹਰਦੇਵ ਅਤੇ ਅਵਤਾਰ ਦੀ ਪ੍ਰਾਪਰਟੀ ਜ਼ਬਤ , ਦੋਹ.....
https://www.youtube.com/watch?v=uz_dO-nHWSw
Major News and headlines of the day. ਪੂਰਾ ਦਿਨ ਕੀ-ਕੀ ਹੋਇਆ, ਵੇਖੋ ਅੱਜ ਦੀਆਂ ਵੱਡੀਆਂ ਖ਼ਬਰਾਂ TV Punjab Bulletin Latest News: Log on to http://tvpunjab.com/ Punjabi News ਸਭ ਤੋਂ ਪਹਿਲਾਂ ਵੇਖਣ ਲਈ SUBSCRIBE ਕ.....
https://allpunjab.in/Videos/Play?q=Punjabi News "November 14 2019" TV PunjabPunjabi News "November 14 2019" TV Punjab
ਵੇਰਕਾ, 28 ਨਵੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਅਧੀਨ ਆਉਂਦੇ ਇਤਿਹਾਸਕ ਕਸਬਾ ਵੇਰਕਾ `ਚ ਪਿਛਲੇ ਇਕ ਮਹੀਨੇ ਤੋਂ ਫੈਲੀ ਡੇਂਗੂ ਦੀ ਬਿਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਦੀ ਲਪੇਟ `ਚ ਆਉਣ ਨਾਲ ਇਕ ਵਕੀਲ ਅਤੇ ਇਕ ਨੌਜਵਾਨ ਦੀ ਮੌਤ ਹੋਣ ਨਾਲ ਨਗਰ ਵਾਸੀਆਂ `ਚ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ ਹੈ | ਪ੍ਰਾਪਤ ਵੇਰਵੇ ਮੁਤਾਬਕ ਡੇਂਗੂ ਦੀ ਬਿਮਾਰੀ ਤੋਂ ਪੀੜਤ ਹਸਪਤਾਲ ਵਿਖੇ ਜੇਰੇ ਇਲਾਜ਼ ਐਡਵੋਕੇਟ ਰਜਿੰਦਰ ਸਿੰਘ ਮਾਨ (71) ਪੁੱਤਰ ਜਗਜੀਤ ਸਿੰਘ ਵਾਸੀ ਸਿਤਾਰਾ ਐਵੀਨਿਊ ਵੇਰਕਾ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸਦੇ ਰਿਸ਼ਤੇਦਾਰ ਠੇਕੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਐਡਵੋਕੇਟ ਮਾਨ ਡੇਂਗੂੁ ਤੋਂ ਪੀੜਤ ਹੋਣ ਦੇ ਨਾਲ-ਨਾਲ ਹਾਰਟ ਅਟੈਕ ਹੋਣ ਤੋਂ ਵੀ ਪੀੜਤ ਸੀ ਜਿਸਨੂੰ ਪਹਿਲਾਂ ਵੇਰਕਾ ਤੇ ਫਿਰ ਮਜੀਠਾ ਬਾਈਪਾਸ ਦੇ ਨਾਮਵਰ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ, ਜਿਸਦੀ ਅੱਜ ਸਵੇਰੇ ਮੌਤ ਹੋ ਗਈ, ਜਿਨ੍ਹਾਂ ਦਾ ਅੰਤਿਮ ਸੰਸਕਾਰ ਵੇਰਕਾ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ, ਜਿਨ੍ਹਾਂ ਦੀ ਚਿਖਾ ਨੂੰ ਅਗਲੀ ਉਨ੍ਹਾਂ ਦੇ ਸਪੁੱਤਰ ਤੇਜਿੰਦਰ ਸਿੰਘ ਦੁਆਰਾ ਦਿਖਾਈ ਗਈ | ਇਸ ਤੋਂ ਇਲਾਵਾ ਇਕ ਹੋਰ ਡੇਂਗੂ ਤੋਂ ਪੀੜਤ ਮੌਤ ਦੇ ਮੂੰਹ `ਚ ਜਾਣ ਵਾਲੇ ਨੌਜਵਾਨ ਦੀ ਪਹਿਚਾਣ 22 ਸਾਲਾ ਨਵਪ੍ਰੀਤ ਸਿੰਘ ਲਵ ਪੁੱਤਰ ਨਰਿੰਦਰ ਸਿੰਘ ਵਾਸੀ ਅਜੀਤ ਨਗਰ ਵੇਰਕਾ ਵਜੋਂ ਹੋਈ ਹੈ, ਜਿਸਦਾ ਛੇ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਕੁੱਝ ਦਿਨਾਂ ਤੋਂ ਬੁਖਾਰ ਹੋਣ ਨਾਲ ਹਾਲਤ ਵਿਗੜਨ `ਤੇ ਵੇਰਕਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਡੇਂਗੂ ਦੀ ਪੁਸ਼ਟੀ ਹੋਈ ਪਰ ਰੋਗ `ਤੇ ਕਾਬੂ ਨਾ ਪੈਣ ਕਾਰਨ ਲੁਧਿਆਣਾ ਲਿਜਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ | ਹਲਕਾ ਪੂਰਬੀ ਦੇ ਵੇਰਕਾ, ਵੱਲ੍ਹਾ ਤੇ ਮੋਹਕਮਪੁਰਾ `ਚ ਹੁਣ ਤੱਕ ਡੇਂਗੂ ਦੀ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 13 `ਤੇ ਪਹੁੰਚ ਗਈ ਹੈ |..
http://beta.ajitjalandhar.com/news/20191129/13/2879778.cms#2879778ਡੇਂਗੂ ਨਾਲ 2 ਮੌਤਾਂ
Major News and headlines of the day. ਪੂਰਾ ਦਿਨ ਕੀ-ਕੀ ਹੋਇਆ, ਵੇਖੋ ਅੱਜ ਦੀਆਂ ਵੱਡੀਆਂ ਖ਼ਬਰਾਂ TV Punjab Bulletin Latest News: Log on to http://tvpunjab.com/ Punjabi News ਸਭ ਤੋਂ ਪਹਿਲਾਂ ਵੇਖਣ ਲਈ SUBSCRIBE ਕਰ.....
https://allpunjab.in/Videos/Play?q=Punjabi News "August 29 2019" TV PunjabPunjabi News "August 29 2019" TV Punjab
Major News and headlines of the day. ਪੂਰਾ ਦਿਨ ਕੀ-ਕੀ ਹੋਇਆ, ਵੇਖੋ ਅੱਜ ਦੀਆਂ ਵੱਡੀਆਂ ਖ਼ਬਰਾਂ Punjabi News ਸਭ ਤੋਂ ਪਹਿਲਾਂ ਵੇਖਣ ਲਈ SUBSCRIBE ਕਰੋ TV Punjab - https://ww.....
https://allpunjab.in/Videos/Play?q=Punjabi News "May 22, 2020" TV PunjabPunjabi News "May 22, 2020" TV Punjab

Major News and headlines of the day. ਪੂਰਾ ਦਿਨ ਕੀ-ਕੀ ਹੋਇਆ, ਵੇਖੋ ਅੱਜ ਦੀਆਂ ਵੱਡੀਆਂ ਖ਼ਬਰਾਂ TV Punjab Bulletin Punjabi News ਸਭ ਤੋਂ ਪਹਿਲਾਂ ਵੇਖਣ ਲਈ SUBSCRIBE ਕਰੋ TV Punjab - https://www.youtube.com/TvP..
https://allpunjab.in/Videos/Play?q=Punjabi News "February 13, 2020" TV PunjabPunjabi News "February 13, 2020" TV Punjab
ਅਜਨਾਲਾ ਦੇ ਇਕ ਪਿੰਡ 'ਚ ਚਾਰ ਨੌਜਵਾਨਾਂ ਵਲੋਂ ਸਕੂਲ ਤੋਂ ਵਾਪਸ ਘਰ ਆ ਰਹੀ 14 ਸਾਲਾ ਬੱਚੀ ਨਾਲ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ....ਪੀੜਤ ਲੜਕੀ ਦੇ ਪਿਤਾ ਨੇ ਦੱਸਿਆ ਕਿ ਚਾਰ ਦੋਸ਼ੀਆਂ.....
https://www.youtube.com/watch?v=bx5NC3zIeicYouTube
The complete blogger tutorials site for beginner Blogger .We also have an array of blogger tricks and tips.Along with blogger widgets, blogger templates and Blogger hacks.We also offer premi..
http://allmobilegsmsolution.blogspot.comGSM  WORLD
ਸੂਰਜ ਦੇ ਰਹਿੰਦਿਆਂ ਘਰਾਂ ਚੋਂ ਬਾਹਰ ਆ ਜਾਣਾ- ਯਾਰਾਂ ਨੂੰ ਨਾਲ ਲੈਣਾ ਤੇ ਬਾਹਰ ਖੁੱਲ੍ਹੇ ਖੇਤਾਂ ਵਿੱਚ ਜਾ ਬਹਿਣਾ। ਦੌੜਨਾ, ਛੂਹਣਾ, ਧੱਕੇ ਦੇ ਸੁੱਟਣਾ ਤੇ ਖੁਦ ਵੀ ਡਿੱਗ ਪੈਣਾ ਫੇਰ…ਖਿੜ ਖਿੜਾ ਕੇ ਹੱਸਣਾ। ਮਿੱਟੀ ਦੇ ਘਰ ਬਣਾਉਣ ਲੱਗ ਪੈਣਾ- ਪੈਰ ਹੇਠਾਂ ਰੱਖ- ਸਿੱਲ੍ਹੀ ਮਿੱਟੀ ਨਾਲ ਨੱਪਣਾ, ਲਿਪਣਾ। ਹੋਰ ਮਿੱਟੀ ਪਾ ਘਰ ਨੂੰ ਪੱਕਾ ਕਰਨਾ। ਜਦੋਂ ਲੱਗਣਾ ਕਿ ‘ਪੱਕ ਏ’ ਤਾਂ- ਹੌਲ਼ੀ ਜਿਹੇ ਪੈਰ ਪਿੱਛੇ ਖਿੱਚ ਲੈਣਾ ਘਰ ਬਣ ਜਾਣਾ….. ਖੁਸ਼ ਹੋ ਜਾਣਾ। ਤੀਲੇ ਤੋੜਨੇ, ਘਰ ਸਜਾਉਣਾ। ਇੱਕ ਝੰਡਾ ਗੱਡ ਦੇਣਾ, ਅਣਜਾਣੀ ਜਿਹੀ ਫਤਿਹ ਦਾ। ਇੱਕ ਤੀਲੇ ਦਾ ਸਾਤਾ ਜਿਹਾ ਬਣਾ ਕੇ ਮੋਟਰ ਬਣਾਉਣੀ ਤੇ ਆਡ ਵੀ। ਛੋਟੇ ਛੋਟੇ ਖੇਤ ਬਣਾਉਣੇ, ਤੇ ਹਰੇ ਘਾਹ ਦੇ ਤੀਲੇ ਗੱਡ ਕੇ ਫਸਲ ਬੀਜਣੀ। ਸਮਾਂ ਭੁਲ ਜਾਣਾ—- ਤੇ ਫੇਰ ਦੂਰੋਂ ਆਵਾਜ਼ ਆਉਣੀ- ‘ਝਾਈ’ ‘ਵਾਜ਼ਾਂ ਮਾਰਦੀ ਏ। ਘਰ ਦਾ ਚੇਤਾ ਆਉਣਾ। ਤੁਰਨ ਲੱਗਿਆਂ ਘਰ ਨੂੰ ਨਿਹਾਰਨਾ। ਤੇ ਫੇਰ ਰੀਝਾਂ ਨਾਲ ਬਣਾਏ ਘਰ ਨੂੰ- ਪੈਰ ਮਾਰ ਢਾਹੁਣਾ, ਬੜਾ ਚਾਅ ਆਉਣਾ ਤੇ ਆਖਣਾ- ‘ਹੱਥਾਂ ਨਾਲ ਬਣਾਵਾਂਗੇ, ਪੈਰਾਂ ਨਾਲ ਢਾਵਾਂਗੇ।’ ਆਪਣੀਆਂ ਰੀਝਾਂ ਨੂੰ ਆਪਣੇ ਹੀ ਪੈਰਾਂ ਨਾਲ ਲਿਤਾੜਨਾ ਤੇ ਖਿੜ ਜਾਣਾ- ਘਰ ਢਾਉਣ ਦਾ ਸਵਾਦ, ਬਣਾਉਣ ਨਾਲੋਂ ਕਿਤੇ ਵੱਧ ਆਉਣਾ। ਪਰ… ਪਰ ਹੁਣ ਮੈਂ ਵੱਡਾ ਹੋ ਗਿਆ ਹਾਂ- ਹੁਣ ਕਿੱਧਰੋਂ ‘ਵਾਜ਼ ਨਹੀਂ ਪੈਂਦੀ। ਹੁਣ ਘਰ ਢਾਉਣ ਦਾ ਹੀਆ ਨਹੀਂ ਪੈਂਦਾ- ਤੇ ‘ਪਿੱਛੇ’ ਮੁੜਨ ਦਾ ਚੇਤਾ ਨਹੀਂ ਆਉਂਦਾ। – ਅਵਤਾਰ..
https://www.samajweekly.com/%e0%a8%ac%e0%a8%9a%e0%a8%aa%e0%a8%a8-%e0%a8%87%e0%a9%b1%e0%a8%95-%e0%a8%ac%e0%a8%be%e0%a8%a6%e0%a8%b6%e0%a8%be%e0%a8%b9%e0%a9%80/ਬਚਪਨ – ਇੱਕ ਬਾਦਸ਼ਾਹੀ

Related Searches

Video Searches

Dera Premi ਕਤਲ ਮਾਮਲਾ : ਮੁਲਜ਼ਮਾਂ ਦਾ ਦੋ ਦਿਨ ਦਾ ਹੋਰ ਵਧਿਆ ਰਿਮਾਂਡ

ਨਾਭਾ ਜੇਲ੍ਹ ਕਤਲਕਾਂਡ ਦੇ ਮੁਲਜ਼ਮਾਂ ਦਾ ਵਧਿਆ ਰਿਮਾਂਡ

ਮਾਮਲਾ Dera Premi ਦੇ Murder ਦਾ : ਤਣਾਅਪੂਰਣ ਸਥਿਤੀ ਨਾਲ ਨਜਿੱਠਣ ਲਈ Punjab Police ਤਿਆਰ

Balbir Sidhu on dera premi murder - ਪੰਜਾਬ `ਚ ਚਮਕੀ ਬੁਖਾਰ ਦਾ ਕੋਈ ਮਾਮਲਾ ਨਹੀ - ਬਲਬੀਰ ਸਿੰਘ ਸਿੱਧੂ

ਬੀਜ ਘੋਟਾਲੇ ਦੇ ਮੁਲਜ਼ਮਾਂ ਦਾ 2 ਦਿਨ ਦਾ ਰਿਮਾਂਡ

Song Searches

Hum Premi Prem Karna Jaane - Mohammad Rafi, Kishore Kuma

Radha soami - chithi na koi sandesh dera beas

Gurudev Hamare Avoji - DERA RADHA SOAMI

Kitte bol ve chaleya kaavan - rssb dera beas shabad

Find Latest Petrol Diesel Price

ਇਤਿਹਾਸ ਦੀ ਕਿਤਾਬ `ਚ 10 September ਦੇ ਪੰਨੇ ਤੇ ਇਕ ਝਾਤ, ਕੀ ਕੁਝ ਘਟਿਆ-ਵਾਪਰਿਆ ਇਸ ਦਿਨ, ਜਾਣੋ ਵਿਸਥਾਰ ਨਾਲ!
https://allpunjab.in/Videos/Play?q=ਇਤਿਹਾਸ ਦੀ ਕਿਤਾਬ `ਚ 10 September ਦੇ ਪੰਨੇ ਤੇ ਇਕ ਝਾਤ, ਕੀ ਕੁਝ ਘਟਿਆ-ਵਾਪਰਿਆ ਇਸ ਦਿਨ, ਜਾਣੋ ਵਿਸਥਾਰ ਨਾਲ!
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸ਼ੁਰੂ ਕੀਤਾ ਜੇਲ੍ਹ ਭਰੋ ਮੋਰਚਾ ਦੂਸਰੇ ਦਿਨ `ਚ ਸ਼ਾਮਿਲ
http://beta.ajitjalandhar.com/news/20200909/12/3172171.cms#3172171
ਕਿਸਾਨ ਸੰਘਰਸ਼ ਕਮੇਟੀ ਵਲੋਂ ਦੂਜੇ ਦਿਨ ਵੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਧਰਨਾ
http://beta.ajitjalandhar.com/news/20200909/9/3172695.cms#3172695
ਦੂਸਰੇ ਦਿਨ ਵੀ ਜਾਰੀ ਰਿਹਾ ਕਿਸਾਨਾਂ ਦਾ ਜੇਲ੍ਹ ਭਰੋ ਅੰਦੋਲਨ
http://beta.ajitjalandhar.com/news/20200909/8/3172846.cms#3172846
ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਿੱਚ ਹੋਰ ਵਾਧਾ, ਜ਼ਮਾਨਤ ਹੋਈ ਰੱਦ
https://allpunjab.in/Videos/Play?q=ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਿੱਚ ਹੋਰ ਵਾਧਾ, ਜ਼ਮਾਨਤ ਹੋਈ ਰੱਦ
ਦੁਕਾਨਦਾਰ ਤੇ ਵਪਾਰੀ ਵਰਗ 2 ਦਿਨ ਦੀ ਤਾਲਾਬੰਦੀ ਤੋਂ ਪ੍ਰੇਸ਼ਾਨ
http://beta.ajitjalandhar.com/news/20200907/10/3169742.cms#3169742
ਜ਼ਿਲ੍ਹੇ `ਚ 92 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 2 ਦੀ ਮੌਤ
http://beta.ajitjalandhar.com/news/20200907/10/3169736.cms#3169736
ਕੋਰੋਨਾ ਕਾਰਨ ਜ਼ਿਲ੍ਹੇ `ਚ 6 ਹੋਰ ਮੌਤਾਂ-60 ਨਵੇਂ ਮਾਮਲੇ ਆਏ ਸਾਹਮਣੇ
http://beta.ajitjalandhar.com/edition/20200907/9.cms
Prime Focus (920) || ਆਪ ਲਈ ਮਾਰੂ ਸਾਬਿਤ ਹੋਵੇਗੀ ਇਕ ਹੋਰ ਗਲਤੀ
https://allpunjab.in/Videos/Play?q=Prime Focus (920) || ਆਪ ਲਈ ਮਾਰੂ ਸਾਬਿਤ ਹੋਵੇਗੀ ਇਕ ਹੋਰ ਗਲਤੀ
ਜ਼ਿਲ੍ਹੇ `ਚ ਕੋਰੋਨਾ ਕਾਰਨ 3 ਹੋਰ ਮੌਤਾਂ, 184 ਨਵੇਂ ਮਾਮਲੇ
http://beta.ajitjalandhar.com/news/20200905/18/3167690.cms#3167690

Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3