Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 4423 results found ! (0.698 Sec)

ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਦੋਸ਼ੀ ਕਾਬੂ ▶ 4:39 ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਦੋਸ਼ੀ ਕਾਬੂ
#DailyAjit #Ajitnews Click on the Subscribe button to subscribe to our YouTube channel for latest videos. For more videos, Please Visit http://www.ajittv.com.....
https://www.youtube.com/watch?v=-ukxL9Lbr40
ਕੁਹਾੜਾ, 24 ਅਕਤੂਬਰ (ਤੇਲੂ ਰਾਮ ਕੁਹਾੜਾ)-ਪਿੰਡ ਗਾਹੀ ਭੈਣੀ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਨੌਜਵਾਨਾਂ ਸਵ: ਨੌ ਨਿਹਾਲ ਸਿੰਘ ਤੇ ਪਰਗਟ ਸਿੰਘ ਦੀ ਯਾਦ `ਚ ਤੀਜਾ 4 ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ `ਚ 56 ਟੀਮਾਂ ਨੇ ਭਾਗ ਲਿਆ¢ ਫਾਈਨਲ ਮੁਕਾਬਲਾ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਅਤੇ ਕੁਹਾੜਾ ਦੀਆਂ ਟੀਮਾਂ ਵਿਚਕਾਰ ਹੋਇਆ, ਜਿਸ `ਚ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਨੇ ਵਧੀਆ ਪ੍ਰਦਰਸ਼ਨ ਕਰਕੇ ਕਿ੍ਕਟ ਕੱਪ ਜਿੱਤ ਲਿਆ | ਕੁਹਾੜਾ ਦੀ ਟੀਮ ਦੂਜੇ ਸਥਾਨ `ਤੇ ਰਹੀ | ਕਿ੍ਕਟ ਟੂਰਨਾਮੈਂਟ `ਚ ਤੀਸਰਾ ਸਥਾਨ ਜੋਧਾਂ ਦੀ ਟੀਮ ਨੇ ਹਾਸਲ ਕੀਤਾ ਤੇ ਚੌਥੇ ਨੰਬਰ `ਤੇ ਹਾਦੀਆਂ ਦੀ ਟੀਮ ਰਹੀ | ਮੈਨ ਆਫ਼ ਦੀ ਸੀਰੀਜ਼ ਪ੍ਰਾਪਤ ਕਰਨ ਵਾਲੇ ਮੱਥਾਜੂਡੀ ਵਾਰਡ ਨੰਬਰ-7 ਨੂੰ 5100 ਰੁਪਏ ਇਨਾਮ ਦਿੱਤਾ ਗਿਆ | ਬੈੱਸਟ ਬੈਟਸਮੈਨ ਸਿਮਰ ਕੁਹਾੜਾ ਤੇ ਬੈੱਸਟ ਬੌਲਰ ਟੋਨੀ ਵਾਰਡ ਨੰ: 7 ਨੂੰ ਐਲਾਨਿਆ ਗਿਆ¢ਪਹਿਲੇ ਸਥਾਨ `ਤੇ ਆਉਣ ਵਾਲੀ ਟੀਮ ਨੂੰ 21 ਹਜ਼ਾਰ, ਦੂਸਰੇ ਸਥਾਨ `ਤੇ ਰਹਿਣ ਵਾਲੀ ਟੀਮ ਨੂੰ 11 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਗਿਆ ਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ | ਇਨਾਮਾਂ ਦੀ ਵੰਡ ਪ੍ਰਬੰਧਕ ਕਮੇਟੀ ਵਲੋਂ ਕੀਤੀ ਗਈ¢ ਇਸ ਮੌਕੇ ਪ੍ਰਗਟ ਸਿੰਘ (ਬੱਗਾ) ਗਿੱਲ, ਹਰਚਰਨ ਸਿੰਘ ਗਿੱਲ, ਅਜੇਗਾ ਸਿੰਘ ਗਿੱਲ, ਦਵਿੰਦਰ ਸਿੰਘ ਗਿੱਲ, ਮਹਿੰਦਰ ਸਿੰਘ ਕਲੇਰ, ਇੰਦਰਜੀਤ ਸਿੰਘ ਗਿੱਲ, ਨਿੱਕੂ, ਸੁਖਪ੍ਰੀਤ ਸਿੰਘ, ਸੰਦੀਪ ਸਿੰਘ ਗਿੱਲ, ਹੈਪੀ, ਬਿੱਕਰ, ਮਨਦੀਪ, ਗੌਰਵ, ਸੁੱਖਾ, ਦੀਪਾ, ਹਰਮਨ, ਜੱਸੂ, ਵਿਜੈ, ਦਾਰਾ, ਦਵਿੰਦਰ ਅਤੇ ਗੋਗੀ ਬਾਬਾ ਹਾਜ਼ਰ ਸਨ | ..
http://beta.ajitjalandhar.com/news/20191025/24/2840599.cms#2840599ਕਿ੍ਕਟ ਟੂਰਨਾਮੈਂਟ ਕਰਵਾਇਆ
ਮਕਸੂਦਾਂ, 20 ਸਤੰਬਰ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੀ ਪੁਲਿਸ ਨੇ ਬੀਤੇ 5 ਸਾਲਾਂ ਤੋਂ ਭਗੌੜਾ ਚੱਲ ਰਹੇ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਰਣਜੀਤ ਸਿੰਘ ਉਰਫ਼ ਰਾਜੂ ਪੁੱਤਰ ਟਹਿਲ ਸਿੰਘ ਵਾਸੀ ਫੋਲਡੀਵਾਲ ਦੇ ਤੌਰ `ਤੇ ਹੋਈ ਹੈ | ਜਾਣਕਾਰੀ ਅਨੁਸਾਰ ਕਾਬੂ ਦੋਸ਼ੀ ਬੀਤੇ ਦੇਸੀ ਪਿਸਤੌਲ ਦੇ ਨਾਲ ਲੋਕਾਂ ਨੂੰ ਡਰਾ-ਧਮਕਾ ਕੇ ਲੁੱਟ ਖੋਹ ਕਰਨ ਦੇ ਮਾਮਲੇ `ਚ ਭਗੌੜਾ ਸੀ |..
http://beta.ajitjalandhar.com/news/20190921/8/2799825.cms#2799825ਭਗੌੜਾ ਕਾਬੂ
ਫਗਵਾੜਾ, 17 ਮਾਰਚ (ਹਰੀਪਾਲ ਸਿੰਘ)-ਅੱਜ ਇੱਥੋਂ ਦੀ ਪੋ੍ਰਫੈਸਰ ਕਾਲੋਨੀ ਇਲਾਕੇ `ਚ ਦਿਨ-ਦਿਹਾੜੇ ਇਕ ਲੜਕੀ ਆਈਲੈਟਸ ਸੈਂਟਰ ਦੇ ਬਾਹਰੋਂ ਐਕਟਿਵਾ ਸਕੂਟਰੀ ਚੋਰੀ ਕਰਕੇ ਲੈ ਗਈ | ਚੋਰੀ ਦੀ ਇਹ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਵੇਕ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਸਤਨਾਮਪੁਰਾ ਨੇ ਦੱਸਿਆ ਕਿ ਉਹ ਪੋ੍ਰਫੈਸਰ ਕਾਲੋਨੀ ਇਲਾਕੇ ਵਿਚ ਸਥਿਤ ਇਕ ਆਈਲੈਟਸ ਸੈਂਟਰ ਦੇ ਬਾਹਰ ਆਪਣੀ ਐਕਟੀਵਾ ਸਕੂਟਰੀ ਖੜ੍ਹੀ ਕਰਕੇ ਗਿਆ, ਜਦੋਂ ਸ਼ਾਮ ਨੂੰ ਉਸ ਨੇ ਦੇਖਿਆ ਤਾਂ ਸਕੂਟਰੀ ਸੈਂਟਰ ਦੇ ਬਾਹਰੋਂ ਗਾਇਬ ਸੀ | ਉਸ ਨੇ ਦੱਸਿਆ ਕੇ ਜਦੋਂ ਸੀ.ਸੀ.ਟੀ.ਵੀ. ਕੈਮਰੇ ਵਿਚ ਦੇਖਿਆ ਤਾਂ ਇਕ ਲੜਕੀ ਸਕੂਟਰੀ ਚੋਰੀ ਕਰਕੇ ਲੈ ਜਾ ਰਹੀ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ : ਇਸੇ ਤਰ੍ਹਾਂ ਇਕ ਹੋਰ ਮਾਮਲੇ `ਚ ਚੋਰ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਖਜਿੰਦਰ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਆਤਿਸ਼ਬਾਜ਼ਾਂ ਮੁਹੱਲਾ ਨੇ ਦੱਸਿਆ ਕੇ ਉਸ ਨੇ ਆਪਣਾ ਸਪਲੈਂਡਰ ਮੋਟਰਸਾਈਕਲ ਘਰ ਦੇ ਬਾਹਰ ਖੜ੍ਹਾ ਸੀ, ਅੱਜ ਸਵੇਰੇ ਜਦੋਂ ਉਸਨੇ ਦੇਖਿਆ ਕਿ ਮੋਟਰਸਾਈਕਲ ਗਾਇਬ ਸੀ | ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ..
http://beta.ajitjalandhar.com/news/20200318/9/3008828.cms#3008828ਲੜਕੀ ਵਲੋਂ ਐਕਟਿਵਾ ਚੋਰੀ
Ferozpur `ਚ Gun Point `ਤੇ Petrol Pump `ਤੇ ਲੁੱਟ Official website: https://jagbani.punjabkesari.in/ Like us on Facebook https://www.facebook.com/JagBaniOnline/ Follow us on Twitter https://twit.....
https://allpunjab.in/Videos/Play?q=Ferozpur `ਚ Gun Point `ਤੇ Petrol Pump `ਤੇ ਲੁੱਟFerozpur `ਚ Gun Point <b>`ਤੇ</b> Petrol Pump <b>`ਤੇ</b> <b>ਲੁੱਟ</b>
ਫਿਲਮ ਅਦਾਕਾਰ ਅਨੁਪਮ ਖੇਰ ਵੱਲੋਂ ਗੁਰਬਾਣੀ ਦੀਆਂ ਤੁੱਕਾਂ ਗ਼ਲਤ ਢੰਗ ਨਾਲ ਪੇਸ਼ ਕਰਨ ਦਾ ਮਾਮਲਾ ਗਰਮਾ ਗਿਆ ਹੈ। ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਇਸਦੇ ਲਈ ਅਨੁਪਮ ਖੇਰ ਦੀ ਕਰੜੀ.....
https://allpunjab.in/Videos/Play?q=Anupam Kher ਦੇ ਦੁਆਲੇ ਹੋਇਆ Simarjit BainsAnupam Kher ਦੇ ਦੁਆਲੇ <b>ਹੋ</b>ਇਆ Simarjit Bains
ਇਕ ਅਜੀਬ ਜਿਹੀ ਦੌੜ ਹੈ ਇਹ #ਜਿੰਦਗੀ . ਜਿੱਤ ਜਾਓ ਤਾਂ ਕਈ ਆਪਣੇ ਪਿੱਛੇ ਛੁਟ ਜਾਂਦੇ ਹਨ,,,,, . ਅਤੇ ਹਾਰ ਜਾਓ ਤਾਂ ਆਪਣੇ ਹੀ ਪਿੱਛੇ ਛੱਡ ਜਾਂਦੇ ਹਨ.....
http://www.unp.me/f174/ajeeb-zindagi-274651/ajeeb zindagi | Unp.me
ਸਿਕੰਦਰ ਛੇਵੇਂ ਦੇ ਪੁੱਤਰ ਚਿਜਾਰੇ ਬਰੋਜਿਆ, ਜਿਸ ਨੂੰ ਆਮ ਤੌਰ `ਤੇ ਡਿਯੂਕ ਵਾਲੈਨਤਾਵਿਨ ਵੀ ਕਿਹਾ ਜਾਂਦਾ ਹੈ, ਇਕ ਚੰਗੀ ਉਦਾਹਰਣ ਹੈ, ਜੇ ਇਹ ਸਾਰਾ ਕੁਝ ਸਿੱਖਣਾ ਹੋਵੇ: 1. ਨਵੀਂ ਜਿੱਤੀ ਰਿਆਸਤ ਵਿਚ ਦੁਸ਼ਮਣਾਂ ਤੋਂ ਬਚ ਕੇ ਰਹਿਣਾ ਹੋਵੇ, ਮਿੱਤਰ ਬਣਾਉਣੇ ਹੋਣ, ਜਬਰਦਸਤੀ ਜਾਂ ਧੋਖੇ ਰਾਹੀਂ ਜਿੱਤ ਪ੍ਰਾਪਤ ਕਰਨੀ ਹੋਵੇ, ਲੋਕਾਂ ਵਿਚ ਆਪਣਾ ਪਿਆਰ ਜਾਂ ਰੋਹਬ ਵਧਾਉਣਾ ਹੋਵੇ, ਫੌਜੀਆਂ ਨੂੰ ਆਪਣੇ ਮਗਰ ਲਾਣ ਦੀ ਜਾਚ ਸਿੱਖਣੀ ਹੋਵੇ, ਨੁਕਸਾਨ ਪਹੁੰਚਾਉਣ ਵਾਲੇ ਸ਼ਤਰੂਆਂ ਦਾ ਨਾਸ਼ ਲੋੜੀਂਦਾ ਹੋਵੇ, ਪੁਰਾਣੇ ਰੀਤੀ-ਰਿਵਾਜਾਂ ਵਿਚ ਸੁਧਾਰ ਲਿਆਉਣਾ ਹੋਵੇ, ਸਖ਼ਤੀ ਕਰਦਿਆਂ ਹੋਇਆਂ ਦਿਆਲੂ ਹੋਣ ਦਾ ਤਰੀਕਾ ਸਿੱਖਣਾ ਹੋਵੇ, ਦਰਿਆ ਦਿਲ ਅਤੇ ਖੁੱਲ੍ਹੇ ਡੁੱਲ੍ਹੇ ਵਿਚਾਰਾਂ ਵਾਲਾ ਹੋ ਕੇ ਦੱਸਣਾ ਹੋਵੇ, ਪੁਰਾਣੀ ਫੌਜ ਦੀ ਥਾਂ ਨਵੀਂ ਫੌਜ ਸਿਰਜਣੀ ਹੋਵੇ, ਰਾਜਿਆਂ-ਮਹਾਰਾਜਿਆਂ ਨੂੰ ਆਪਣੇ ਹੱਥ ਵਿਚ ਇਵੇਂ ਰੱਖਣਾ ਹੋਵੇ ਕਿ ਉਸਦੇ ਪ੍ਰਤੀ ਬੁਰਾ ਕਰਨ ਤੋਂ ਡਰਨ ਅਤੇ ਸਦਾ ਭਲਾ ਕਰਨ ਦਾ ਸੋਚਣਾ ਹੋਵੇ। 2. (ਰਾਜਾ) ਨਵੀਆਂ ਸਮੱਸਿਆਵਾਂ ਆ ਜਾਣ ਤੇ ਸਮਾਂ ਤਾੜੂ ਨੀਤੀ ਦੀ ਵਰਤੋਂ ਕਰੇ। 3. ਜਦੋਂ ਤੱਕ ਰਾਜੇ ਵਿਚ ਕੋਈ ਵੱਡਾ ਐਬ ਨਾ ਆ ਜਾਵੇ, ਪਰਜਾ ਉਸਦੀ ਸ਼ੁਭਚਿੰਤਕ ਬਣੀ ਰਹਿੰਦੀ ਹੈ। 4. ਸਾਰੇ ਲੋਕ, ਜਿਹਨਾਂ ਨੂੰ ਤੁਹਾਡੀ ਜਿੱਤ ਰਾਹੀਂ ਨੁਕਸਾਨ ਪਹੁੰਚਦਾ ਹੈ, ਤੁਹਾਡੇ ਦੁਸ਼ਮਣ ਬਣ ਜਾਂਦੇ ਹਨ। 5. ਬਗਾਵਤ ਦੇ ਬਹਾਨੇ ਨਵਾਂ ਰਾਜਾ ਬਾਗੀਆਂ ਉੱਤੇ ਸਖ਼ਤੀ ਕਰ ਸਕਦਾ ਹੈ, ਸ਼ੈਤਾਨਾਂ ਨੂੰ ਠਿਕਾਣੇ ਲਾ ਸਕਦਾ ਹੈ। 6. ਨਵਾਂ ਰਾਜਾ ਆਪਣੀ ਰਿਹਾਇਸ਼ ਨਵੀਂ ਜਿੱਤੀ ਰਿਆਸਤ ਵਿਚ ਹੀ ਰੱਖੇ। ਇਸ ਤਰ੍ਹਾਂ ਸ਼ਾਸਨ ਦ੍ਰਿੜ੍ਹ ਅਤੇ ਚਿਰਕਾਲੀ ਹੋ ਸਕਦਾ ਹੈ। ਨੇੜੇ ਹੁੰਦੇ ਹੋਏ ਪੁੰਗਰਦੇ ਉਪਦ੍ਰਵਾਂ ਦਾ ਝੱਟ ਪਤਾ ਲੱਗ ਸਕਦਾ ਹੈ। ਜਿਉਂ ਹੀ ਉਪਦ੍ਰਵ ਉੱਠਣ ਉਹਨਾਂ ਨੂੰ ਖਤਮ ਕੀਤਾ ਜਾ ਸਕਦਾ ਹੈ। ਲੋਕਾਂ ਦੀ ਪਹੁੰਚ ਸਿੱਧੀ ਆਪਣੇ ਰਾਜੇ ਤੱਕ ਹੋਣ ਕਾਰਨ ਨਵਾਂ ਜਿੱਤਿਆ ਇਲਾਕਾ ਅਫਸਰਾਂ ਦੀ ਮਨਮਾਨੀ, ਲੁੱਟ-ਖਸੁੱਟ ਤੋਂ ਬਚ ਜਾਂਦਾ ਹੈ। ਪਰਜਾ ਆਪਣਾ ਦੁੱਖ-ਸੁਖ ਰਾਜੇ ਨੂੰ ਸੁਣਾ ਕੇ ਨਿਆਂ ਕਰਵਾ ਸਕਦੀ ਹੈ। ਇਸ ਤਰ੍ਹਾਂ ਰਾਜੇ ਪ੍ਰਤੀ ਲੋਕਾਂ ਦਾ ਪ੍ਰੇਮ ਅਤੇ ਸਦਭਾਵਨਾ ਬਣੀ ਰਹਿੰਦੀ ਹੈ। ਸੋ ਵਿਚ ਰਹਿੰਦੇ ਰਾਜੇ ਨੂੰ ਰਿਆਸਤ ਤੋਂ ਕੱਢਣਾ ਆਸਾਨ ਨਹੀਂ। 7. ਜੇ ਕਿਸੇ ਨੂੰ ਨੁਕਸਾਨ ਪਹੁੰਚਾਉਣਾ ਹੋਵੇ ਤਾਂ ਇੰਨਾ ਵੱਡਾ ਨੁਕਸਾਨ ਪਹੁੰਚਾਉਣਾ ਚਾਹੀਦਾ ਹੈ ਕਿ ਅਗਲਾ ਉੱਠ ਨਾ ਸਕੇ। 8. ਅਜਨਬੀ ਰਿਆਸਤ ਦੇ ਰਾਜੇ ਨੂੰ ਆਪਣੇ ਤੋਂ ਘੱਟ ਸ਼ਕਤੀ ਵਾਲਿਆਂ ਗੁਆਂਢੀਆਂ ਦਾ ਆਗੂ ਅਤੇ ਰਾਖਾ ਬਣ ਕੇ ਰਹਿਣਾ ਚਾਹੀਦਾ ਹੈ ਅਤੇ ਵੱਧ ਸ਼ਕਤੀ ਵਾਲੇ ਗੁਆਂਢੀਆਂ ਦੀ ਸ਼ਕਤੀ ਨੂੰ ਹਰ ਹੀਲੇ ਕਮਜ਼ੋਰ ਕਰਨਾ ਚਾਹੀਦਾ ਹੈ।..
https://www.samajweekly.com/%e0%a8%ae%e0%a8%95%e0%a8%bf%e0%a8%86%e0%a8%b5%e0%a9%88%e0%a8%b2%e0%a9%80-%e0%a8%b8%e0%a8%ae%e0%a8%b0%e0%a8%be%e0%a8%9f-%e0%a8%b8%e0%a8%a4%e0%a8%95/ਮਕਿਆਵੈਲੀ ‘ਸਮਰਾਟ’ ਸਤਕ
ਨਕੋਦਰ, 15 ਮਾਰਚ (ਗੁਰਵਿੰਦਰ ਸਿੰਘ)-ਥਾਣਾ ਸਦਰ ਪੁਲਿਸ ਨੇ 2 ਕਿਲੋ 600 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ਜਾਣਕਾਰੀ ਦਿੰਦੇ ਹੋਏ ਨਵਜੋਤ ਸਿੰਘ ਮਾਹਲ ਪੀ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਨੇ ਦੱਸਿਆ ਥਾਣਾ ਮੁਖੀ ਸਦਰ ਨਕੋਦਰ ਸਿਕੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨ ਗਸ਼ਤ ਨੇੜੇ ਧਾਰੀਵਾਲ ਗੇਟ ਨਕੋਦਰ ਜੰਡਿਆਲਾ ਰੋਡ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੁਰਿੰਦਰ ਸਿੰਘ ਉਰਫ਼ ਕਾਕਾ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਸਠਿਆਲੀ, ਥਾਣਾ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਜੋ ਰਾਜਸਥਾਨ ਤੋਂ ਅਫ਼ੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਜਲੰਧਰ, ਗੁਰਦਾਸਪੁਰ ਆਦਿ ਵਿਚ ਸਪਲਾਈ ਕਰਦਾ ਹੈ, ਜੋ ਭਾਰੀ ਮਾਤਰਾ ਵਿਚ ਅਫ਼ੀਮ ਲਿਆ ਕੇ ਜੰਡਿਆਲਾ ਤੋਂ ਨਕੋਦਰ ਨੂੰ ਬੱਸ ਰਾਹੀਂ ਆ ਰਿਹਾ ਹੈ, ਜਿਸ ਨੇ ਧਾਰੀਵਾਲ ਬੱਸ ਅੱਡੇ `ਤੇ ਉਤਰ ਕੇ ਨਾਲ ਦੇ ਪਿੰਡਾਂ `ਚ ਅਫ਼ੀਮ ਦੀ ਸਪਲਾਈ ਦੇਣੀ ਹੈ | ਜਦ ਐੱਸ.ਆਈ. ਸਿਕੰਦਰ ਸਿੰਘ ਮੁੱਖ ਥਾਣਾ ਅਫ਼ਸਰ ਸਦਰ ਸਮੇਤ ਪੁਲਿਸ ਪਾਰਟੀ ਬੱਸ ਅੱਡਾ ਧਾਰੀਵਾਲ ਪਹੁੰਚੇ ਤਾਂ ਉੱਥੇ ਪਹਿਲਾਂ ਤੋਂ ਹੀ ਖੜ੍ਹਾ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਤਾਂ ਐੱਸ.ਆਈ. ਸਿਕੰਦਰ ਸਿੰਘ ਨੇ ਮੁਲਜ਼ਮ ਸੁਰਿੰਦਰ ਸਿੰਘ ਉਰਫ਼ ਕਾਕਾ (25) ਸਾਲ ਨੂੰ ਕਾਬੂ ਕਰਕੇ ਉਸ ਪਾਸੋਂ 2 ਕਿਲੋ 100 ਗ੍ਰਾਮ ਅਫ਼ੀਮ ਬਰਾਮਦ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ..
http://beta.ajitjalandhar.com/news/20200316/8/3006375.cms#3006375ਅਫ਼ੀਮ ਸਮੇਤ 1 ਕਾਬੂ
ਸੰਗਤ ਮੰਡੀ, 25 ਅਕਤੂਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਪਿੰਡ ਮੱਲਵਾਲਾ ਤੋਂ ਪੱਕਾ ਕਲਾਂ ਲਿੰਕ ਰੋਡ `ਤੇ ਨਾ ਮਾਲੂਮ ਵਾਹਨ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਪਹਿਚਾਣ ਬਲਜੀਤ ਰਾਮ (30) ਪੁੱਤਰ ਕਾਲੂ ਰਾਮ ਵਾਸੀ ਮੱਲਵਾਲਾ ਵਜੋਂ ਹੋਈ ਹੈ | ਮਿ੍ਤਕ ਪਿੰਡ ਪੱਕਾ ਕਲਾਂ ਵਿਖੇ ਨਰਮੇ ਦੀ ਚੁਗਾਈ ਦੇ ਪੈਸੇ ਲੈਣ ਲਈ ਗਿਆ ਸੀ | ਜਦੋਂ ਉਹ ਵਾਪਸ ਆਪਣੇ ਪਿੰਡ ਮੱਲਵਾਲਾ ਵਿਖੇ ਆ ਰਿਹਾ ਸੀ ਤਾਂ ਰਸਤੇ ਵਿਚ ਪੱਕਾ ਰਜਬਾਹਾ ਦੇ ਪੁੱਲ `ਤੇ ਕਿਸੇ ਨਾਮਾਲੂਮ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ ਅਤੇ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ | ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਨੇ ਉਕਤ ਹਾਦਸੇ ਦੀ ਸੂਚਨਾ ਥਾਣਾ ਸੰਗਤ ਦੀ ਪੁਲਿਸ ਨੂੰ ਦਿੱਤੀ | ਥਾਣਾ ਸੰਗਤ ਦੀ ਪੁਲਿਸ ਨੇ ਬਲਜੀਤ ਰਾਮ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸ ਦਾ ਪੋਸਟਮਾਰਟਮ ਕਰਵਾਇਆ | ਸੰਗਤ ਪੁਲਿਸ ਨੇ ਮਿ੍ਤਕ ਦੀ ਮਾਤਾ ਮੁਖ਼ਤਿਆਰ ਕੌਰ ਦੇ ਬਿਆਨਾਂ `ਤੇ ਨਾਮਾਲੂਮ ਵਾਹਨ ਚਾਲਕ ਖਿਲਾਫ਼ ਮੁਕੱਦਮਾ ਦਰਜ਼ ਕਰ ਲਿਆ ਹੈ |..
http://beta.ajitjalandhar.com/news/20191026/23/2841831.cms#2841831ਸੜਕ ਹਾਦਸੇ `ਚ ਇਕ ਦੀ ਮੌਤ
ਸੰਗਤ ਮੰਡੀ, 25 ਅਕਤੂਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਪਿੰਡ ਮੱਲਵਾਲਾ ਤੋਂ ਪੱਕਾ ਕਲਾਂ ਲਿੰਕ ਰੋਡ `ਤੇ ਨਾ ਮਾਲੂਮ ਵਾਹਨ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਪਹਿਚਾਣ ਬਲਜੀਤ ਰਾਮ (30) ਪੁੱਤਰ ਕਾਲੂ ਰਾਮ ਵਾਸੀ ਮੱਲਵਾਲਾ ਵਜੋਂ ਹੋਈ ਹੈ | ਮਿ੍ਤਕ ਪਿੰਡ ਪੱਕਾ ਕਲਾਂ ਵਿਖੇ ਨਰਮੇ ਦੀ ਚੁਗਾਈ ਦੇ ਪੈਸੇ ਲੈਣ ਲਈ ਗਿਆ ਸੀ | ਜਦੋਂ ਉਹ ਵਾਪਸ ਆਪਣੇ ਪਿੰਡ ਮੱਲਵਾਲਾ ਵਿਖੇ ਆ ਰਿਹਾ ਸੀ ਤਾਂ ਰਸਤੇ ਵਿਚ ਪੱਕਾ ਰਜਬਾਹਾ ਦੇ ਪੁੱਲ `ਤੇ ਕਿਸੇ ਨਾਮਾਲੂਮ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ ਅਤੇ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ | ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਨੇ ਉਕਤ ਹਾਦਸੇ ਦੀ ਸੂਚਨਾ ਥਾਣਾ ਸੰਗਤ ਦੀ ਪੁਲਿਸ ਨੂੰ ਦਿੱਤੀ | ਥਾਣਾ ਸੰਗਤ ਦੀ ਪੁਲਿਸ ਨੇ ਬਲਜੀਤ ਰਾਮ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸ ਦਾ ਪੋਸਟਮਾਰਟਮ ਕਰਵਾਇਆ | ਸੰਗਤ ਪੁਲਿਸ ਨੇ ਮਿ੍ਤਕ ਦੀ ਮਾਤਾ ਮੁਖ਼ਤਿਆਰ ਕੌਰ ਦੇ ਬਿਆਨਾਂ `ਤੇ ਨਾਮਾਲੂਮ ਵਾਹਨ ਚਾਲਕ ਖਿਲਾਫ਼ ਮੁਕੱਦਮਾ ਦਰਜ਼ ਕਰ ਲਿਆ ਹੈ |..
http://beta.ajitjalandhar.com/news/20191026/23/2841831.cms#2841831ਸੜਕ ਹਾਦਸੇ `ਚ ਇਕ ਦੀ ਮੌਤ


Related Searches

Video Searches



Dhoom ਫਿਲਮ ਵਾਂਗ ਰੁਪਏ ਲੁੱਟ ਪਲਸਰ ਮੋਟਰਸਾਈਕਲ `ਤੇ ਰੇਸਾਂ ਦਿੰਦੇ ਹੋ ਜਾਂਦੇ ਸਨ ਫਰਾਰ

ਏ. ਟੀ. ਐੱਮ. `ਚੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ

ਦੇਰ ਰਾਤ ਚੋਰਾਂ ਨੇ ਏ.ਟੀ.ਐਮ ਦੀ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ, ਲੱਖਾਂ ਰੁਪਏ ਕੱਡ ਹੋਏ ਫ਼ਰਾਰ

ਲੋਕ ਜਾਂਦੇ ਸੀ ਸੈਰ ਕਰਨ ਘਰੋਂ ਬਾਹਰ ਬਾਅਦ `ਚ ਘਰ ਵੜ ਕੇ ਦਿੰਦੇ ਸੀ ਵਾਰਦਾਤਾਂ ਨੂੰ ਅੰਜਾਮ

ਭਿੰਡਰਾਂਵਾਲੇ ਇੱਕ ਪਿਸਟਲ ਤੇ ਇੱਕ ਮੋਟਰਸਾਈਕਲ ਵੀ ਦਿੰਦੇ ਨੇ, ਇੰਸਪੈਕਟਰ ਨੂੰ ਕਿਹਾ ਅਗਲੀ ਵਾਰ ਮਿਲਾਂਗੇ...

Song Searches



Dhoom Machale Dhoom - Aditi Singh Sharma



Dhoom 3 - Overture Instrumental



Dhoom Machale - Sunidhi Chauhan



Malang - DHOOM 3 - Siddharth Mahadevan |Shilpa Rao



Crazy Kiya Re - Dhoom 2 - Sunidhi Chauhan



Find Latest Petrol Diesel Price

ਆਸਟਰੇਲੀਆ ’ਚ ਲੁੱਟ ਦੇ ਇਰਾਦੇ ਨਾਲ ਪੰਜਾਬੀ ਨੌਜਵਾਨ ਦੀ ਕੁੱਟਮਾਰ
https://www.samajweekly.com/%e0%a8%86%e0%a8%b8%e0%a8%9f%e0%a8%b0%e0%a9%87%e0%a8%b2%e0%a9%80%e0%a8%86-%e0%a8%9a-%e0%a8%b2%e0%a9%81%e0%a9%b1%e0%a8%9f-%e0%a8%a6%e0%a9%87-%e0%a8%87%e0%a8%b0%e0%a8%be%e0%a8%a6%e0%a9%87/
ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਕਾਬੂ-3 ਫ਼ਰਾਰ
http://beta.ajitjalandhar.com/news/20200909/14/3172638.cms#3172638
ਸੇਵਾ ਮੁਕਤ ਮੁਲਾਜ਼ਮ ਦੇ ਬੈਂਕ ਖਾਤੇ `ਚੋਂ 80 ਹਜ਼ਾਰ ਰੁਪਏ ਗਾਇਬ
http://beta.ajitjalandhar.com/news/20200909/14/3172630.cms#3172630
ਮਹਿਲਾ ਡਾਕਟਰ ਨਾਲ ਹਸਪਤਾਲ `ਚ ਛੇੜਛਾੜ ਕਰਨ ਵਾਲਾ ਪੁਲਿਸ ਦੇਖ ਹੋਇਆ ਫ਼ਰਾਰ
http://beta.ajitjalandhar.com/news/20200909/10/3172678.cms#3172678
ਫਾਇਨਾਂਸ ਕੰਪਨੀ ਦੇ ਮੁਲਾਜ਼ਮ ਕੋਲੋਂ ਲੁੱਟ ਕਰਨ ਵਾਲੇ 4 ਵਿਅਕਤੀਆਂ ਨੂੰ ਰਕਮ ਅਤੇ ਦੋ ਮੋਟਰਸਾਈਕਲਾਂ ਸਮੇਤ ਕੀਤਾ ਕਾਬੂ
http://beta.ajitjalandhar.com/news/20200907/13/3169907.cms#3169907
ਲੱਖਾਂ ਰੁਪਏ ਦੇ ਵਿਕਾਸ ਕੰਮਾਂ ਦਾ ਵਿਧਾਇਕ ਬੇਰੀ ਤੇ ਮੇਅਰ ਰਾਜਾ ਵਲੋਂ ਉਦਘਾਟਨ
http://beta.ajitjalandhar.com/news/20200907/8/3170515.cms#3170515
ਜੇਲ੍ਹ `ਚੋਂ ਫ਼ਰਾਰ ਹੋਣ ਦੀ ਯੋਜਨਾ ਬਣਾਉਂਦੇ 4 ਹਵਾਲਾਤੀ ਮੋਬਾਈਲਾਂ ਸਮੇਤ ਕਾਬੂ
http://beta.ajitjalandhar.com/news/20200905/9/3167766.cms#3167766
ਵਿਧਵਾ ਬੀਬੀ ਨੂੰ ਘਰ `ਚ ਬੰਧਕ ਬਣਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 3 ਦੋਸ਼ੀ ਕਾਬੂ
http://beta.ajitjalandhar.com/news/20200904/9/3166747.cms#3166747
ਫ਼ਰਾਰ ਹੋਇਆ ਪਾਜ਼ੀਟਿਵ ਕੈਦੀ ਤੇ ਪਨਾਹ ਦੇਣ ਵਾਲਾ ਗਿ੍ਫ਼ਤਾਰ
http://beta.ajitjalandhar.com/news/20200904/8/3167236.cms#3167236
ਹਲਕੇ ਦੇ ਹੜ੍ਹ ਪੀੜਤਾਂ ਨੂੰ ਮੁਆਵਜ਼ੇ ਲਈ 10 ਕਰੋੜ ਰੁਪਏ ਹੋਰ ਜਾਰੀ-ਵਿਧਾਇਕ ਚੀਮਾ
https://www.samajweekly.com/%e0%a8%b9%e0%a8%b2%e0%a8%95%e0%a9%87-%e0%a8%a6%e0%a9%87-%e0%a8%b9%e0%a9%9c%e0%a9%8d%e0%a8%b9-%e0%a8%aa%e0%a9%80%e0%a9%9c%e0%a8%a4%e0%a8%be%e0%a8%82-%e0%a8%a8%e0%a9%82%e0%a9%b0-%e0%a8%ae%e0%a9%81/



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3