Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 15439 results found ! (0.558 Sec)

ਰੰਗਰੂਟ ਗਾਣੇ ਨੂੰ ਲੈਕੇ ਰਵਨੀਤ ਬਿੱਟੂ ਨੇ ਵਿਵਾਦ ਖੜਾ ਕੀਤਾ ਹੋਇਆ ਹੈ ਪਰ ਹੁਣ ਦਲਜੀਤ ਦੋਸਾਂਝ ਨੇ ਵੀ ਰਵਨੀਤ ਬਿੱਟੂ ਨੂੰ ਜਵਾਬ ਦਿੱਤੋ ਹੈ ਤੇ ਦਲਜੀਤ ਤੇ ਬਿੱਟੂ ਆਹਮੋ -ਸਾਹਮਣੇ ਹਨ ਗਾਣੇ ਦੇ .....
https://allpunjab.in/Videos/Play?q=Diljit ਤੇ Bittu ਆਹਮੋ -ਸਾਹਮਣੇ ,Ravneet Bittu ਨੇ ਸਿੰਗਰ ਖਿਲਾਫ ਮਾਮਲਾ ਦਰਜ ਕਰਨ ਦੀ ਕੀਤੀ ਸੀ ਮੰਗDiljit ਤੇ Bittu ਆਹਮੋ -ਸਾਹਮਣੇ ,Ravneet Bittu ਨੇ ਸਿੰਗਰ ਖਿਲਾਫ ਮਾਮਲਾ ਦਰਜ ਕਰਨ ਦੀ ਕੀਤੀ ਸੀ ਮੰਗ
BMC ਵਲੋਂ ਬੰਗਲੇ `ਤੇ ਕੀਤੀ ਕਾਰਵਾਈ ਨਾਲ Kangana ਦਾ ਚੜ੍ਹਿਆ ਪਾਰਾ, Udhav Thackrey `ਤੇ ਰੱਜ ਕੇ ਕੱਢਿਆ ਗੁੱਸਾ! ▶ 8:30 BMC ਵਲੋਂ ਬੰਗਲੇ `ਤੇ ਕੀਤੀ ਕਾਰਵਾਈ ਨਾਲ Kangana ਦਾ ਚੜ੍ਹਿਆ ਪਾਰਾ, Udhav Thackrey `ਤੇ ਰੱਜ ਕੇ ਕੱਢਿਆ ਗੁੱਸਾ!
Subscribe To #PTN24Channel :- https://goo.gl/xbj6E4 Social Network Facebook https://www.facebook.com/PTN24 **************************************************.....
https://www.youtube.com/watch?v=ESGLcuaQHK8
(ਸਮਾਜਵੀਕਲੀ) ਸਿੱਖ ਧਰਮ ਵਿੱਚ ਸਭ ਤੋਂ ਛੋਟੀ ਉਮਰ ਦੇ ਸਤਿਗੁਰੂ ਜਿੰਨਾ ਨੂੰ ‘ਬਾਲਾ ਪ੍ਰੀਤਮ’ ਤੇ ‘ਅਸ਼ਟਮ ਬਲਬੀਰਾ’ ਜਿਹੇ ਲਫਜ਼ਾਂ ਨਾਲ ਯਾਦ ਕੀਤਾ ਜਾਂਦਾ ਹੈ, ਉਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਜੋਤ ਦੇ ਅੱਠਵੇਂ ਵਾਰਸ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਸਨ। ਆਪ ਜੀ ਦਾ ਪ੍ਰਕਾਸ਼1656 ਈ: ਨੂੰ ਸ੍ਰੀ ਗੁਰੂ ਹਰਿ ਰਾਏ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿ ਰਾਏ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਰਾਮਰਾਇ ਜੀ ਨੇ ਔਰੰਗਜੇਬ ਦੇ ਅਸਰ-ਰਸੂਖ ਵਿੱਚ ਆ ਕੇ ਉਸ ਨੂੰ ਖੁਸ਼ ਕਰਨ ਦੀ ਖਾਤਰ ਗੁਰੂ ਨਾਨਕ ਸਾਹਿਬ ਜੀ ਦੀ ਬਾਣੀ ਦੀ ਪੰਕਤੀ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਦੀ ਥਾਂ ‘ਮਿੱਟੀ ਬੇਈਮਾਨ ਕੀ, ਕਹਿ ਦਿੱਤਾ ਸੀ। ਇਸ ਵਾਸਤੇ ਗੁਰੂ ਹਰਿ ਰਾਇ ਜੀ ਨੇ ਗੁਰਗੱਦੀ ਦੀ ਜਿੰਮੇਵਾਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੂੰ ਸੌਂਪ ਦਿੱਤੀ। ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਅੱਠਵੇਂ ਗੁਰੂ ਵਜੋਂ 6 ਅਕਤੂਬਰ, 1661 ਈ: ਨੂੰ ਗੁਰਿਆਈ ਆਸੀਨ ਹੋਏ। ਇਸ ਸਮੇਂ ਆਪ ਜੀ ਦੀ ਉਮਰ 5 ਸਾਲ, 3 ਮਹੀਨੇ ਦੀ ਸੀ। ਜਦੋਂ ਇਸ ਗੱਲ ਦਾ ਪਤਾ ਰਾਮ ਰਾਇ ਨੂੰ ਲੱਗਾ ਤਾਂ ਉਹ ਬਹੁਤ ਔਖਾ ਹੋਇਆ। ਉਸਨੇ ਆਪਣੇ ਤਾਏ ਧੀਰ ਮੱਲ ਨਾਲ ਸਲਾਹ ਕਰਕੇ ਕੁਝ ਮਸੰਦਾਂ ਨੂੰ ਆਪਣੇ ਨਾਲ ਗੰਢਿਆ ਤੇ ਉਹਨਾਂ ਰਾਹੀਂ ਆਪਣੇ ਆਪ ਨੂੰ ਗੁਰੂ ਮਸ਼ਹੂਰ ਕਰਨ ਦਾ ਯਤਨ ਕੀਤਾ। ਪਰ ਸਿੱਖਾਂ ਨੂੰ ਗੁਰੂ ਹਰਿ ਰਾਇ ਸਾਹਿਬ ਦੇ ਫੈਸਲੇ ਦਾ ਪਤਾ ਸੀ, ਇਸ ਕਰਕੇ ਰਾਮ ਰਾਇ ਨੂੰ ਕਿਸੇ ਨੇ ਵੀ ਗੁਰੂ ਨਾ ਮੰਨਿਆ। ਇੱਧਰੋਂ ਮੂੰਹ ਦੀ ਖਾ ਕੇ ਉਹ ਸਿੱਧਾ ਔਰੰਗਜ਼ੇਬ ਕੋਲ ਪਹੁੰਚਿਆ ਤੇ ਕਿਹਾ ਕਿ ਮੈਂ ਵੱਡਾ ਪੁੱਤਰ ਹਾਂ। ਗੁਰਿਆਈ ਤੇ ਮੇਰਾ ਹੱਕ ਹੈ। ਰਾਮ ਰਾਇ ਨੇ ਔਰੰਗਜ਼ੇਬ ਦੇ ਦਰਬਾਰ ਵਿੱਚ ਰਹਿ ਕੇ ਕਾਫ਼ੀ ਵਿਉਂਤਾਂ ਗੁੰਦੀਆਂ ਪਰ ਉਸਨੂੰ ਆਪਣੇ ਮਕਸਦ ਵਿੱਚ ਕਾਮਯਾਬੀ ਨਾ ਮਿਲੀ। ਔਰੰਗਜ਼ੇਬ ਨੇ ਪਹਿਲਾਂ ਤਾਂ ਇਸ ਮਾਮਲੇ ਵਿੱਚ ਕੋਈ ਦਖ਼ਲ ਨਾ ਦਿੱਤਾ, ਪਰ ਫਿਰ ਉਸਨੇ ਸੋਚਿਆ ਕਿ ਰਾਮ ਰਾਇ ਗੁਰੂ ਬਣ ਕੇ ਸਰਕਾਰੀ ਨੀਤੀ ਅਨੁਸਾਰ ਚੱਲੇਗਾ ਅਤੇ ਹਕੂਮਤ ਇੱਕ ਪਾਸੇ ਬੇ-ਫ਼ਿਕਰ ਹੋ ਜਾਵੇਗੀ ਤਾਂ ਉਸਨੇ ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਦਿੱਲੀ ਪਧਾਰਨ ਦਾ ਸੱਦਾ ਭੇਜਿਆ। ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੂੰ ‘ਨਹਿ ਮਲੇਸ਼ ਕੋ ਦਰਸ਼ਨ ਦੇਹ ਹੈ’ ਕਹਿ ਕੇ ਔਰੰਗਜ਼ੇਬ ਦੇ ਮੱਥੇ ਲੱਗਣ ਤੋਂ ਵਰਜ਼ ਦਿੱਤਾ ਸੀਤੇ ਕਿਹਾ ਸੀ ਕਿ ਕਿਸੇ ਦੀ ਧਮਕੀ ਹੇਠ ਨਹੀਂ ਆਉਣਾ। ਆਪ ਜੀ ਨੇ ਆਪਣੇ ਗੁਰੂ ਪਿਤਾ ਦਾ ਹੁਕਮ ਮੰਨਦਿਆਂ ਸਿੱਖਾਂ ਦੀ ਅਣਖ਼ ਅਤੇ ਸ਼ੋਭਾ ਨੂੰ ਉੱਚਾ ਰੱਖਣ ਲਈ ਦਿੱਲੀ ਦਰਬਾਰ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਗੁਰੂ ਜੀ ਨਾਲ ਸਬੰਧਿਤ ਇਕ ਸਾਖੀ ਵਿੱਚ ਪੜ੍ਹਨ ਨੂੰ ਮਿਲਦਾ ਹੈ ਕਿ ਇਕ ਵਾਰ ਆਪ ਪਾਲਕੀ ਵਿੱਚ ਸਵਾਰ ਹੋ ਕੇ ਕਿਧਰੇ ਜਾ ਰਹੇ ਸਨ ਤਾਂ ਬ੍ਰਾਹਮਣਾਂ ਦਾ ਸਿਖਾਇਆ ਇੱਕ ਕੋਹੜੀ ਗੁਰੂ ਜੀ ਦੀ ਪਾਲਕੀ ਅੱਗੇ ਆ ਕੇ ਲੇਟ ਗਿਆ ਅਤੇ ਰੋਗ ਰਾਜ਼ੀ ਕਰਨ ਲਈ ਬੇਨਤੀ ਕਰਨ ਲੱਗਾ।..
https://www.samajweekly.com/%e0%a8%b8%e0%a9%8d%e0%a8%b0%e0%a9%80-%e0%a8%b9%e0%a8%b0%e0%a8%bf-%e0%a8%95%e0%a9%8d%e0%a8%b0%e0%a8%bf%e0%a8%b6%e0%a8%a8-%e0%a8%a7%e0%a8%bf%e0%a8%86%e0%a8%88%e0%a8%90/ਸ੍ਰੀ ਹਰਿ ਕ੍ਰਿਸ਼ਨ ਧਿਆਈਐ
ਜੁਰਮ ਵਧਾਇਆ.. ਕੀ ਫਿਰ ਬਚਾਇਆ ? ਮੂਸੇਵਾਲਾ ਖਿਲਾਫ ਸਖ਼ਤੀ ਤੋਂ ਪੁਲਿਸ ਨੂੰ ਕਾਹਦਾ ਡਰ ABP Sanjha, the juggernaut in journalism is a leading 24x7 Punjabi channel operating .....
https://allpunjab.in/Videos/Play?q=SANJHA SPL: Sidhu Moosewala booked under Arms Act | ABP SanjhaSANJHA SPL: Sidhu Moosewala booked under Arms Act | ABP Sanjha
SGPC Online Compnies ਖਿਲਾਫ ਸਖਤੀ `ਚ ..
https://allpunjab.in/Videos/Play?q=SGPC Online Compnies ਖਿਲਾਫ ਸਖਤੀ `ਚSGPC Online Compnies <b>ਖਿਲਾਫ</b> ਸਖਤੀ `ਚ
ਅਜਨਾਲਾ ਦੇ ਇਕ ਪਿੰਡ 'ਚ ਚਾਰ ਨੌਜਵਾਨਾਂ ਵਲੋਂ ਸਕੂਲ ਤੋਂ ਵਾਪਸ ਘਰ ਆ ਰਹੀ 14 ਸਾਲਾ ਬੱਚੀ ਨਾਲ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ....ਪੀੜਤ ਲੜਕੀ ਦੇ ਪਿਤਾ ਨੇ ਦੱਸਿਆ ਕਿ ਚਾਰ ਦੋਸ਼ੀਆਂ.....
https://www.youtube.com/watch?v=bx5NC3zIeicYouTube
ਨਵਾਂਸ਼ਹਿਰ, 12 ਮਾਰਚ (ਗੁਰਬਖਸ਼ ਸਿੰਘ ਮਹੇ)-ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਦੀਆਂ ਬੀ. ਐੱਸ. ਸੀ. ਭਾਗ ਦੂਜੇ ਦੀਆਂ ਵਿਦਿਆਰਥਣਾਂ ਵਲੋਂ ਪਿ੍ੰ: ਰਜਿੰਦਰ ਕੌਰ, ਅਧਿਆਪਕਾ ਸੋਨੀਆ ਤੇ ਜਸਪ੍ਰੀਤ ਦੀ ਅਗਵਾਈ ਹੇਠ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਵਿਸ਼ਵ ਗੁਰਦਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਮਰੀਜ਼ਾਂ ਤੇ ਆਮ ਲੋਕਾਂ ਨੂੰ ਗੁਰਦੇ ਦੀ ਬਿਮਾਰੀ ਬਾਰੇ ਦੱਸਿਆ | ਜਿਸ `ਚ ਇਸ ਦੀ ਪਰਿਭਾਸ਼ਾ ਕਿ ਗੁਰਦਿਆਂ ਦਾ ਖ਼ਰਾਬ ਹੋਣਾ ਕੀ ਹੈ ਤੇ ਇਸ ਦੇ ਕਾਰਨ ਜਿਵੇਂ ਕਿ ਪ੍ਰਦੂਸ਼ਿਤ ਵਾਤਾਵਰਨ, ਖ਼ੂਨ ਦੇ ਦਬਾਅ ਦਾ ਘਟਣਾ, ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਘੱਟ ਹੋਣੀ ਤੇ ਸ਼ੂਗਰ ਦਾ ਵਧਣਾ ਆਦਿ ਅਤੇ ਇਸ ਦੇ ਲੱਛਣ ਜਿਵੇਂ ਕਿ ਬੁਖ਼ਾਰ, ਪਿਸ਼ਾਬ ਨਾ ਆਉਣਾ, ਠੰਢ ਲੱਗਣੀ, ਉਲਟੀਆਂ ਆਉਣਾ ਆਦਿ ਬਾਰੇ ਦੱਸਿਆ | ਪ੍ਰੋਗਰਾਮ ਦੀ ਥੀਮ `ਦੇਖਭਾਲ ਤੱਕ ਪਹੁੰਚਣ ਤੇ ਉਚਿਤ ਪਹੁੰਚ ਤੱਕ ਰੋਕਥਾਮ ਬਾਰੇ ਦੱਸਿਆ ਗਿਆ | ਜਿਸ `ਚ ਸਿਗਰਟ, ਸ਼ਰਾਬ ਦਾ ਸੇਵਨ ਨਾ ਕਰਨਾ, ਭਾਰ ਘਟਾਉਣਾ, ਕਸਰਤ ਕਰਨਤੇ ਭੋਜਨ ਦੀ ਸੂਚੀ ਬਾਰੇ ਵੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਲੱਛਣ ਮਰੀਜ਼ `ਚ ਦਿਖਾਈ ਦੇਣ `ਤੇ ਤੁਰੰਤ ਡਾਕਟਰ ਕੋਲ ਜਾਂਚ ਕਰਵਾਉਣੀ ਚਾਹੀਦੀ ਹੈ | ਇਸ ਮੌਕੇ ਹਸਪਤਾਲ ਦੇ ਡਾਕਟਰਾਂ, ਸਟਾਫ਼ ਤੇ ਪਿ੍ੰਸੀਪਲ ਰਜਿੰਦਰ ਕੌਰ ਵਲੋਂ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਪ੍ਰਸੰਸਾ ਕੀਤੀ |..
http://beta.ajitjalandhar.com/news/20200313/11/3001978.cms#3001978ਵਿਸ਼ਵ ਗੁਰਦਾ ਦਿਵਸ ਮਨਾਇਆ
ਤੂੰ ਪਹਿਲੀ ਵਾਰ ਉਂਗਲ ਫੜ ਕੇ ਮੈਨੂੰ ਤੁਰਨਾ ਸਿਖਾਇਆ। ਮੇਰੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ। ਜਦ ਵੀ ਕੋਈ ਰੋੜਾ ਬਣ ਕੇ ਖੜਾ ਹੋਇਆ ਮੇਰੇ ਅੱਗੇ, ਤੂੰ ਮੇਰੇ ਨਾਲ ਡਟ ਕੇ ਖੜਾ ਹੋ ਕੇ ਉਸ ਨੂੰ ਲਾਇਆ ਆਪਣੇ ਅੱਗੇ। ਜ਼ਿੰਦਗੀ ਵਿੱਚਲੇ ਤਜ਼ਰਬਿਆਂ ਕਾਰਨ ਕਈ ਵਾਰ ਤੇਰਾ ਸੁਭਾਅ ਸਖ਼ਤ ਲੱਗਾ। ਪਰ ਇਹ ਬਹੁਤ ਕੰਮ ਆਇਆ ਸੁਆਰਨ ਲਈ ਮੇਰਾ ਅੱਗਾ। ਤੇਰੇ ਸਹਿਯੋਗ ਤੇ ਸੇਧ ਨਾਲ ਮੈਂ ਪੁੱਜਾ ਆਪਣੇ ਮੁਕਾਮ ਤੱਕ। ਤੇਰੇ ਕਰਕੇ ਹੀ ਮਿਲੀਆਂ ਨੇ ਜੋ ਖੁਸ਼ੀਆਂ ਨੇ ਮੇਰੇ ਕੋਲ ਅੱਜ। ਤੇਰੀ ਵਧਦੀ ਉਮਰ ਨੇ ਮੈਨੂੰ ਹੈ ਡਾਢਾ ਫ਼ਿਕਰਾਂ ਵਿੱਚ ਪਾਇਆ। ਡਰਦਾ ਹਾਂ ਕਿਤੇ ਖੋਹ ਨਾ ਲਵੇ ਰੱਬ ਮੇਰੇ ਕੋਲੋਂ ਇਹ ਸਰਮਾਇਆ। ਮਿਲਦਾ ਰਹੇ ਮੈਨੂੰ ਤੇਰਾ ਪਿਆਰ ਰੱਬ ਅੱਗੇ ਕਰਾਂ ਇਹੋ ਦੁਆਵਾਂ। ‘ਮਾਨ’ ਮੈਂ ਤੇਰੇ ਨਾਲ ਰਹਾਂ ਸਦਾ ਬਣ ਕੇ ਤੇਰਾ ਪ੍ਰਛਾਵਾਂ। ਮਹਿੰਦਰ ਸਿੰਘ ਮਾਨ ਪਿੰਡ ਤੇ ਡਾਕ ਰੱਕੜਾਂ ਢਾਹਾ {ਸ.ਭ.ਸ.ਨਗਰ}9915803554..
https://www.samajweekly.com/%e0%a8%ae%e0%a9%87%e0%a8%b0%e0%a9%87-%e0%a8%aa%e0%a8%bf%e0%a8%a4%e0%a8%be/ਮੇਰੇ ਪਿਤਾ
Hepatitis B ਹੈਪੇਟਾਈਟਸ ਭਾਵ ਪੀਲੀਆ। ਇਹ ਇੱਕ ਤਰ੍ਹਾਂ ਦੀ ਇੰਨਫੈਕਸ਼ਨ ਹੈ। ਜੋ ਕਿ ਸਾਡੇ ਸਰੀਰ ‘ਚ ਮੁੱਖ ਤੌਰ ਤੇ ਸਾਡੇ ਲਿਵਰ ‘ਚ ਹੁੰਦੀ ਹੈ। ਜਿਆਦਾਤਰ ਇਹ ਬਿਮਾਰੀ ਲੰਬਾ ਸਮਾਂ ਦਵਾਈ ਖਾਣ, ਕਿਸੇ ਕਿਸਮ ਦਾ ਨਸ਼ਾ ਕਰਨ, ਸ਼ਰਾਬ ਪੀਣ, ਦੂਸ਼ਿਤ ਮਹੌਲ ਵਿੱਚ ਰਹਿਣ, ਦੂਸ਼ਿਤ ਖਾਣਾ ਅਤੇ ਪਾਣੀ ਦਾ ਪ੍ਰਯੋਗ ਕਰਨ ਨਾਲ ਹੁੰਦੀ ਹੈ। ਕੈਂਸਰ ਤੇ HIV/AIDS ਦੀ ਤਰ੍ਹਾਂ ਹੀ Hepatitis ਵੀ ਇੱਕ ਸਿਹਤ ਚੁਣੌਤੀ ਬਣ ਚੁੱਕੀ ਹੈ। ਇਹ ਛੂਤ ਦੀਆਂ ਬਿਮਾਰੀਆਂ ਦਾ ਇੱਕ ਸਮੂਹ ਹੈ ਜਿਸ ਨੂੰ ਵੱਖਰੇ ਰੂਪਾਂ ‘ਚ ਜਾਣਿਆ ਜਾਂਦਾ ਹੈ, ਜਿਵੇਂ ਕਿ Hepatitis A,B,C, D ਅਤੇ E। Hepatitis ਦੀ ਵਜ੍ਹਾ ਨਾਲ ਹਰ ਸਾਲ 4 ਲੱਖ ਲੋਕਾਂ ਦੀ ਮੌਤ ਹੁੰਦੀ ਹੈ।B ਤੇ C ਨਹੀਂ ਹੁੰਦੇ ਜ਼ਿਆਦਾ ਖ਼ਤਰਨਾਕ ਪਰ ਜੇਕਰ Hepatitis B ਨੂੰ ਨਜ਼ਰਅੰਦਾਜ ਕੀਤਾ ਜਾਵੇ ਤਾਂ ਇਹ ਕੈਂਸਰ ਦਾ ਰੂਪ ਧਾਰ ਲੈਂਦਾ ਹੈ । ਇਸਦਾ ਵਾਇਰਸ ਖੂਨ ‘ਚ ਤਰਲ ਪਦਾਰਥ ਜਰੀਏ ਫੈਲ ਜਾਂਦਾ ਹੈ ।,ਤੇ ਇਸ ਨਾਲ ਲੀਵਰ ਨੂੰ ਵੀ ਬੁਰਾ ਪ੍ਰਭਾਵ ਪੈਂਦਾ ਏ ਤੇ ਲੀਵਰ ਨੂੰ ਕੇਸਰ ਜਾ ਲੀਵਰ ਫੇਲ੍ਹ ਹੋ ਜਾਂਦਾ ਹੈ।..
https://www.punjabi.dailypost.in/news/health/hepatitis-b-is-an-infection/Hepatitis B ਨੂੰ ਨਾ ਕਰੋ ਨਜ਼ਰਅੰਦਾਜ
ਕੁਹਾੜਾ, 24 ਅਕਤੂਬਰ (ਤੇਲੂ ਰਾਮ ਕੁਹਾੜਾ)-ਪਿੰਡ ਗਾਹੀ ਭੈਣੀ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਨੌਜਵਾਨਾਂ ਸਵ: ਨੌ ਨਿਹਾਲ ਸਿੰਘ ਤੇ ਪਰਗਟ ਸਿੰਘ ਦੀ ਯਾਦ `ਚ ਤੀਜਾ 4 ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ `ਚ 56 ਟੀਮਾਂ ਨੇ ਭਾਗ ਲਿਆ¢ ਫਾਈਨਲ ਮੁਕਾਬਲਾ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਅਤੇ ਕੁਹਾੜਾ ਦੀਆਂ ਟੀਮਾਂ ਵਿਚਕਾਰ ਹੋਇਆ, ਜਿਸ `ਚ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਨੇ ਵਧੀਆ ਪ੍ਰਦਰਸ਼ਨ ਕਰਕੇ ਕਿ੍ਕਟ ਕੱਪ ਜਿੱਤ ਲਿਆ | ਕੁਹਾੜਾ ਦੀ ਟੀਮ ਦੂਜੇ ਸਥਾਨ `ਤੇ ਰਹੀ | ਕਿ੍ਕਟ ਟੂਰਨਾਮੈਂਟ `ਚ ਤੀਸਰਾ ਸਥਾਨ ਜੋਧਾਂ ਦੀ ਟੀਮ ਨੇ ਹਾਸਲ ਕੀਤਾ ਤੇ ਚੌਥੇ ਨੰਬਰ `ਤੇ ਹਾਦੀਆਂ ਦੀ ਟੀਮ ਰਹੀ | ਮੈਨ ਆਫ਼ ਦੀ ਸੀਰੀਜ਼ ਪ੍ਰਾਪਤ ਕਰਨ ਵਾਲੇ ਮੱਥਾਜੂਡੀ ਵਾਰਡ ਨੰਬਰ-7 ਨੂੰ 5100 ਰੁਪਏ ਇਨਾਮ ਦਿੱਤਾ ਗਿਆ | ਬੈੱਸਟ ਬੈਟਸਮੈਨ ਸਿਮਰ ਕੁਹਾੜਾ ਤੇ ਬੈੱਸਟ ਬੌਲਰ ਟੋਨੀ ਵਾਰਡ ਨੰ: 7 ਨੂੰ ਐਲਾਨਿਆ ਗਿਆ¢ਪਹਿਲੇ ਸਥਾਨ `ਤੇ ਆਉਣ ਵਾਲੀ ਟੀਮ ਨੂੰ 21 ਹਜ਼ਾਰ, ਦੂਸਰੇ ਸਥਾਨ `ਤੇ ਰਹਿਣ ਵਾਲੀ ਟੀਮ ਨੂੰ 11 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਗਿਆ ਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ | ਇਨਾਮਾਂ ਦੀ ਵੰਡ ਪ੍ਰਬੰਧਕ ਕਮੇਟੀ ਵਲੋਂ ਕੀਤੀ ਗਈ¢ ਇਸ ਮੌਕੇ ਪ੍ਰਗਟ ਸਿੰਘ (ਬੱਗਾ) ਗਿੱਲ, ਹਰਚਰਨ ਸਿੰਘ ਗਿੱਲ, ਅਜੇਗਾ ਸਿੰਘ ਗਿੱਲ, ਦਵਿੰਦਰ ਸਿੰਘ ਗਿੱਲ, ਮਹਿੰਦਰ ਸਿੰਘ ਕਲੇਰ, ਇੰਦਰਜੀਤ ਸਿੰਘ ਗਿੱਲ, ਨਿੱਕੂ, ਸੁਖਪ੍ਰੀਤ ਸਿੰਘ, ਸੰਦੀਪ ਸਿੰਘ ਗਿੱਲ, ਹੈਪੀ, ਬਿੱਕਰ, ਮਨਦੀਪ, ਗੌਰਵ, ਸੁੱਖਾ, ਦੀਪਾ, ਹਰਮਨ, ਜੱਸੂ, ਵਿਜੈ, ਦਾਰਾ, ਦਵਿੰਦਰ ਅਤੇ ਗੋਗੀ ਬਾਬਾ ਹਾਜ਼ਰ ਸਨ | ..
http://beta.ajitjalandhar.com/news/20191025/24/2840599.cms#2840599ਕਿ੍ਕਟ ਟੂਰਨਾਮੈਂਟ ਕਰਵਾਇਆ
#jagbani #Ferozepur#akalidal #congress ਫਿਰੋਜ਼ਪੁਰ `ਚ ਅਕਾਲੀ ਦਲ ਦਾ ਸ਼ਕਤੀ ਪ੍ਰਦਰਸ਼ਨ ਚਾਹੁੰਦਾ ਹੈ ਪੰਜਾਬ ਕੈਪਟਨ ਤੋਂ ਹਿਸਾਬ : ਅਕਾਲੀ ਆਗੂ ਕੈਪਟਨ ਸਾਹਿਬ ਤੋਂ ਹਿਸਾਬ ਮੰਗੇਗਾ ਅਕਾਲੀ ਦਲ ਕਾਂਗਰਸ ਖਿਲਾਫ ਅਕਾਲੀ ਦਲ ਦਾ ਹੱਲਾ ਬੋਲ ਰੋਸ .....
https://allpunjab.in/Videos/Play?q=Ferozepur`ਚ akali dal ਦਾ ਹੱਲਾ ਬੋਲFerozepur`ਚ akali dal ਦਾ ਹੱਲਾ ਬੋਲ
#jagbani #Ferozepur#akalidal #congress ਫਿਰੋਜ਼ਪੁਰ `ਚ ਅਕਾਲੀ ਦਲ ਦਾ ਸ਼ਕਤੀ ਪ੍ਰਦਰਸ਼ਨ ਚਾਹੁੰਦਾ ਹੈ ਪੰਜਾਬ ਕੈਪਟਨ ਤੋਂ ਹਿਸਾਬ : ਅਕਾਲੀ ਆਗੂ ਕੈਪਟਨ ਸਾਹਿਬ ਤੋਂ ਹਿਸਾਬ ਮੰਗੇਗਾ ਅਕਾਲੀ ਦਲ ਕਾਂਗਰਸ ਖਿਲਾਫ ਅਕਾਲੀ ਦਲ ਦਾ ਹੱਲਾ ਬੋਲ ਰੋਸ .....
https://allpunjab.in/Videos/Play?q=Ferozepur`ਚ akali dal ਦਾ ਹੱਲਾ ਬੋਲFerozepur`ਚ akali dal ਦਾ ਹੱਲਾ ਬੋਲ


Related Searches

Video Searches



Diljit ਤੇ Bittu ਆਹਮੋ -ਸਾਹਮਣੇ ,Ravneet Bittu ਨੇ ਸਿੰਗਰ ਖਿਲਾਫ ਮਾਮਲਾ ਦਰਜ ਕਰਨ ਦੀ ਕੀਤੀ ਸੀ ਮੰਗ

SIDHU ਦਾ Ravneet Bittu ਨੂੰ ਠੋਕਵਾਂ ਜਵਾਬ, Diljit Dosanjh ਤੇ Jazzy B ਦੀ ਕੀਤੀ ਸੁਪੋਰਟ

Diljit Dosanjh`s reply to Ravneet Bittu

Diljit Dosanjh ने दिया MP Ravneet Bittu को जवाब

Singer Diljit Dosanjh ਦਾ MP Ravneet Bittu ਨੂੰ ਮੋੜਵਾਂ ਜਵਾਬ

Song Searches



CASE 26 DA - BITTU MOWAI WALA



Ju Think-diljit dosanjh



Nachdian - Diljit



Do U Know - Diljit Dosanjh



15 Saal - diljit dosanjh



Find Latest Petrol Diesel Price

ਪਠਾਨਕੋਟ ਹਵਾਈ ਫੌਜ ਅੱਡੇ ’ਤੇ ਹਮਲੇ ਦੇ ਦੋਸ਼ੀਆਂ ਖ਼ਿਲਾਫ ਪਾਕਿਸਤਾਨ ਤੁਰੰਤ ਕਾਰਵਾਈ ਕਰੇ: ਅਮਰੀਕਾ
https://www.samajweekly.com/%e0%a8%aa%e0%a8%a0%e0%a8%be%e0%a8%a8%e0%a8%95%e0%a9%8b%e0%a8%9f-%e0%a8%b9%e0%a8%b5%e0%a8%be%e0%a8%88-%e0%a8%ab%e0%a9%8c%e0%a8%9c-%e0%a8%85%e0%a9%b1%e0%a8%a1%e0%a9%87-%e0%a8%a4%e0%a9%87/
ਚੀਨ ਨੇ ਅਮਰੀਕਾ ਵੱਲੋਂ ਵੀਜ਼ੇ ਰੱਦ ਕਰਨ ਨੂੰ ਨਸਲੀ ਭੇਦਭਾਵ ਦੱਸਿਆ
https://www.samajweekly.com/%e0%a8%9a%e0%a9%80%e0%a8%a8-%e0%a8%a8%e0%a9%87-%e0%a8%85%e0%a8%ae%e0%a8%b0%e0%a9%80%e0%a8%95%e0%a8%be-%e0%a8%b5%e0%a9%b1%e0%a8%b2%e0%a9%8b%e0%a8%82-%e0%a8%b5%e0%a9%80%e0%a8%9c%e0%a8%bc%e0%a9%87/
BMC ਵਲੋਂ ਬੰਗਲੇ `ਤੇ ਕੀਤੀ ਕਾਰਵਾਈ ਨਾਲ Kangana ਦਾ ਚੜ੍ਹਿਆ ਪਾਰਾ, Udhav Thackrey `ਤੇ ਰੱਜ ਕੇ ਕੱਢਿਆ ਗੁੱਸਾ!
https://allpunjab.in/Videos/Play?q=BMC ਵਲੋਂ ਬੰਗਲੇ `ਤੇ ਕੀਤੀ ਕਾਰਵਾਈ ਨਾਲ Kangana ਦਾ ਚੜ੍ਹਿਆ ਪਾਰਾ, Udhav Thackrey `ਤੇ ਰੱਜ ਕੇ ਕੱਢਿਆ ਗੁੱਸਾ!
ਸਕੂਲ ਬੱਸ ਆਪਰੇਟਰਾਂ ਵਲੋਂ ਪੰਜਾਬ ਸਰਕਾਰ ਤੇ ਹਾਕਮਾਂ ਖ਼ਿਲਾਫ਼ ਹੱਕੀ ਮੰਗਾਂ ਮਨਵਾਉਣ ਲਈ ਰੋਸ ਪ੍ਰਦਰਸ਼ਨ
http://beta.ajitjalandhar.com/edition/20200909/15.cms
ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਕਾਬੂ-3 ਫ਼ਰਾਰ
http://beta.ajitjalandhar.com/news/20200909/14/3172638.cms#3172638
ਆਈਲਟਸ ਕੇਂਦਰਾਂ `ਤੇ ਪੁਲਿਸ ਵਲੋਂ ਛਾਪੇਮਾਰੀ, ਚਾਰ ਕੇਂਦਰਾਂ ਖ਼ਿਲਾਫ਼ ਪਰਚੇ ਦਰਜ
http://beta.ajitjalandhar.com/edition/20200909/13.cms
ਐੱਸ.ਜੀ.ਪੀ.ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌ ਾਗੋਵਾਲ ਸਵ. ਜਥੇਦਾਰ ਬੱਜੂਮਾਨ ਦੇ ਘਰ ਅਫ਼ਸੋਸ ਕਰਨ ਲਈ ਪਹੁੰਚੇ
http://beta.ajitjalandhar.com/news/20200909/12/3172170.cms#3172170
ਅੱਗ ਨਾਲ ਝੁਲਸੇ ਮਜ਼ਦੂਰ ਨੂੰ ਇਨਸਾਫ਼ ਦਿਵਾਉਣ ਲਈ ਇਫਟੂ ਵਲੋਂ 14 ਨੰੂ ਥਾਣਾ ਸਿਟੀ ਸਾਹਮਣੇ ਧਰਨੇ ਦਾ ਐਲਾਨ
http://beta.ajitjalandhar.com/news/20200909/12/3172160.cms#3172160
ਰਜਬਾਹੇ `ਚ ਪਾਣੀ ਨਾ ਆਉਣ ਕਰ ਕੇ ਕਿਸਾਨਾਂ ਨੇ ਕੀਤਾ ਨਹਿਰੀ ਵਿਭਾਗ ਖਿਲਾਫ਼ ਰੋਸ ਪ੍ਰਦਰਸ਼ਨ
http://beta.ajitjalandhar.com/news/20200909/12/3172168.cms#3172168
ਜ਼ਿਲ੍ਹੇ `ਚ 138 ਨਵੇਂ ਮਾਮਲੇ ਆਏ ਸਾਹਮਣੇ, ਕੋਰੋਨਾ ਨੇ ਲਈ ਤਿੰਨ ਦੀ ਜਾਨ-ਕੁੱਲ ਮੌਤਾਂ ਦੀ ਗਿਣਤੀ ਹੋਈ 70
http://beta.ajitjalandhar.com/edition/20200909/12.cms



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3