Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 4906 results found ! (0.077 Sec)

ਬਠਿੰਡਾ : ਵਿਰੋਧੀ ਪਾਰਟੀਆਂ ਨੇ ਰੇਤ ਮਾਫ਼ੀਆ ਦੀ ਜਾਂਚ ਸੀ ਬੀ ਆਈ ਤੋਂ ਕਰਵਾਉਣ ਦੀ ਕੀਤੀ ਮੰਗ ▶ 7:35 ਬਠਿੰਡਾ : ਵਿਰੋਧੀ ਪਾਰਟੀਆਂ ਨੇ ਰੇਤ ਮਾਫ਼ੀਆ ਦੀ ਜਾਂਚ ਸੀ ਬੀ ਆਈ ਤੋਂ ਕਰਵਾਉਣ ਦੀ ਕੀਤੀ ਮੰਗ
#DailyAjit #Ajitnews Click on the Subscribe button to subscribe to our YouTube channel for latest videos. For more videos, Please Visit http://www.ajittv.com.....
https://www.youtube.com/watch?v=vgM96SCalRw
ਵੇਰਕਾ, 28 ਨਵੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਅਧੀਨ ਆਉਂਦੇ ਇਤਿਹਾਸਕ ਕਸਬਾ ਵੇਰਕਾ `ਚ ਪਿਛਲੇ ਇਕ ਮਹੀਨੇ ਤੋਂ ਫੈਲੀ ਡੇਂਗੂ ਦੀ ਬਿਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਦੀ ਲਪੇਟ `ਚ ਆਉਣ ਨਾਲ ਇਕ ਵਕੀਲ ਅਤੇ ਇਕ ਨੌਜਵਾਨ ਦੀ ਮੌਤ ਹੋਣ ਨਾਲ ਨਗਰ ਵਾਸੀਆਂ `ਚ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ ਹੈ | ਪ੍ਰਾਪਤ ਵੇਰਵੇ ਮੁਤਾਬਕ ਡੇਂਗੂ ਦੀ ਬਿਮਾਰੀ ਤੋਂ ਪੀੜਤ ਹਸਪਤਾਲ ਵਿਖੇ ਜੇਰੇ ਇਲਾਜ਼ ਐਡਵੋਕੇਟ ਰਜਿੰਦਰ ਸਿੰਘ ਮਾਨ (71) ਪੁੱਤਰ ਜਗਜੀਤ ਸਿੰਘ ਵਾਸੀ ਸਿਤਾਰਾ ਐਵੀਨਿਊ ਵੇਰਕਾ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸਦੇ ਰਿਸ਼ਤੇਦਾਰ ਠੇਕੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਐਡਵੋਕੇਟ ਮਾਨ ਡੇਂਗੂੁ ਤੋਂ ਪੀੜਤ ਹੋਣ ਦੇ ਨਾਲ-ਨਾਲ ਹਾਰਟ ਅਟੈਕ ਹੋਣ ਤੋਂ ਵੀ ਪੀੜਤ ਸੀ ਜਿਸਨੂੰ ਪਹਿਲਾਂ ਵੇਰਕਾ ਤੇ ਫਿਰ ਮਜੀਠਾ ਬਾਈਪਾਸ ਦੇ ਨਾਮਵਰ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ, ਜਿਸਦੀ ਅੱਜ ਸਵੇਰੇ ਮੌਤ ਹੋ ਗਈ, ਜਿਨ੍ਹਾਂ ਦਾ ਅੰਤਿਮ ਸੰਸਕਾਰ ਵੇਰਕਾ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ, ਜਿਨ੍ਹਾਂ ਦੀ ਚਿਖਾ ਨੂੰ ਅਗਲੀ ਉਨ੍ਹਾਂ ਦੇ ਸਪੁੱਤਰ ਤੇਜਿੰਦਰ ਸਿੰਘ ਦੁਆਰਾ ਦਿਖਾਈ ਗਈ | ਇਸ ਤੋਂ ਇਲਾਵਾ ਇਕ ਹੋਰ ਡੇਂਗੂ ਤੋਂ ਪੀੜਤ ਮੌਤ ਦੇ ਮੂੰਹ `ਚ ਜਾਣ ਵਾਲੇ ਨੌਜਵਾਨ ਦੀ ਪਹਿਚਾਣ 22 ਸਾਲਾ ਨਵਪ੍ਰੀਤ ਸਿੰਘ ਲਵ ਪੁੱਤਰ ਨਰਿੰਦਰ ਸਿੰਘ ਵਾਸੀ ਅਜੀਤ ਨਗਰ ਵੇਰਕਾ ਵਜੋਂ ਹੋਈ ਹੈ, ਜਿਸਦਾ ਛੇ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਕੁੱਝ ਦਿਨਾਂ ਤੋਂ ਬੁਖਾਰ ਹੋਣ ਨਾਲ ਹਾਲਤ ਵਿਗੜਨ `ਤੇ ਵੇਰਕਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਡੇਂਗੂ ਦੀ ਪੁਸ਼ਟੀ ਹੋਈ ਪਰ ਰੋਗ `ਤੇ ਕਾਬੂ ਨਾ ਪੈਣ ਕਾਰਨ ਲੁਧਿਆਣਾ ਲਿਜਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ | ਹਲਕਾ ਪੂਰਬੀ ਦੇ ਵੇਰਕਾ, ਵੱਲ੍ਹਾ ਤੇ ਮੋਹਕਮਪੁਰਾ `ਚ ਹੁਣ ਤੱਕ ਡੇਂਗੂ ਦੀ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 13 `ਤੇ ਪਹੁੰਚ ਗਈ ਹੈ |..
http://beta.ajitjalandhar.com/news/20191129/13/2879778.cms#2879778ਡੇਂਗੂ ਨਾਲ 2 <b>ਮੌਤ</b>ਾਂ
ਨਵਾਂਸ਼ਹਿਰ, 12 ਮਾਰਚ (ਗੁਰਬਖਸ਼ ਸਿੰਘ ਮਹੇ)-ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਦੀਆਂ ਬੀ. ਐੱਸ. ਸੀ. ਭਾਗ ਦੂਜੇ ਦੀਆਂ ਵਿਦਿਆਰਥਣਾਂ ਵਲੋਂ ਪਿ੍ੰ: ਰਜਿੰਦਰ ਕੌਰ, ਅਧਿਆਪਕਾ ਸੋਨੀਆ ਤੇ ਜਸਪ੍ਰੀਤ ਦੀ ਅਗਵਾਈ ਹੇਠ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਵਿਸ਼ਵ ਗੁਰਦਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਮਰੀਜ਼ਾਂ ਤੇ ਆਮ ਲੋਕਾਂ ਨੂੰ ਗੁਰਦੇ ਦੀ ਬਿਮਾਰੀ ਬਾਰੇ ਦੱਸਿਆ | ਜਿਸ `ਚ ਇਸ ਦੀ ਪਰਿਭਾਸ਼ਾ ਕਿ ਗੁਰਦਿਆਂ ਦਾ ਖ਼ਰਾਬ ਹੋਣਾ ਕੀ ਹੈ ਤੇ ਇਸ ਦੇ ਕਾਰਨ ਜਿਵੇਂ ਕਿ ਪ੍ਰਦੂਸ਼ਿਤ ਵਾਤਾਵਰਨ, ਖ਼ੂਨ ਦੇ ਦਬਾਅ ਦਾ ਘਟਣਾ, ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਘੱਟ ਹੋਣੀ ਤੇ ਸ਼ੂਗਰ ਦਾ ਵਧਣਾ ਆਦਿ ਅਤੇ ਇਸ ਦੇ ਲੱਛਣ ਜਿਵੇਂ ਕਿ ਬੁਖ਼ਾਰ, ਪਿਸ਼ਾਬ ਨਾ ਆਉਣਾ, ਠੰਢ ਲੱਗਣੀ, ਉਲਟੀਆਂ ਆਉਣਾ ਆਦਿ ਬਾਰੇ ਦੱਸਿਆ | ਪ੍ਰੋਗਰਾਮ ਦੀ ਥੀਮ `ਦੇਖਭਾਲ ਤੱਕ ਪਹੁੰਚਣ ਤੇ ਉਚਿਤ ਪਹੁੰਚ ਤੱਕ ਰੋਕਥਾਮ ਬਾਰੇ ਦੱਸਿਆ ਗਿਆ | ਜਿਸ `ਚ ਸਿਗਰਟ, ਸ਼ਰਾਬ ਦਾ ਸੇਵਨ ਨਾ ਕਰਨਾ, ਭਾਰ ਘਟਾਉਣਾ, ਕਸਰਤ ਕਰਨੀ ਤੇ ਭੋਜਨ ਦੀ ਸੂਚੀ ਬਾਰੇ ਵੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਲੱਛਣ ਮਰੀਜ਼ `ਚ ਦਿਖਾਈ ਦੇਣ `ਤੇ ਤੁਰੰਤ ਡਾਕਟਰ ਕੋਲ ਜਾਂਚ ਕਰਵਾਉਣੀ ਚਾਹੀਦੀ ਹੈ | ਇਸ ਮੌਕੇ ਹਸਪਤਾਲ ਦੇ ਡਾਕਟਰਾਂ, ਸਟਾਫ਼ ਤੇ ਪਿ੍ੰਸੀਪਲ ਰਜਿੰਦਰ ਕੌਰ ਵਲੋਂ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਪ੍ਰਸੰਸਾ ਕੀਤੀ |..
http://beta.ajitjalandhar.com/news/20200313/11/3001978.cms#3001978ਵਿਸ਼ਵ ਗੁਰਦਾ ਦਿਵਸ ਮਨਾਇਆ
ਡੈਮੋਕ੍ਰੈਟਿਕ ਪਾਰਟੀ ਦੇ ਬਹੁਮੱਤ ਵਾਲੀ ਅਮਰੀਕੀ ਸਦਨ ਦੀ ਨਿਆਂਇਕ ਕਮੇਟੀ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਚੱਲ ਰਹੇ ਮਹਾਂਦੋਸ਼ ਦੀ ਜਾਂਚ ਬਾਰੇ ਮੁਢਲੀ ਰਿਪੋਰਟ ਜਾਰੀ ਕਰ ਦਿੱਤੀ ਹੈ। ਇਸ ਰਿਪੋਰਟ ’ਚ ਟਰੰਪ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। .....
https://allpunjab.in/Videos/Play?q=ਡੋਨਾਲਡ ਟਰੰਪ ਦੋਸ਼ੀ ਕਰਾਰਡੋਨਾਲਡ ਟਰੰਪ ਦੋਸ਼ੀ ਕਰਾਰ
Hepatitis B ਹੈਪੇਟਾਈਟਸ ਭਾਵ ਪੀਲੀਆ। ਇਹ ਇੱਕ ਤਰ੍ਹਾਂ ਦੀ ਇੰਨਫੈਕਸ਼ਨ ਹੈ। ਜੋ ਕਿ ਸਾਡੇ ਸਰੀਰ ‘ਚ ਮੁੱਖ ਤੌਰ ਤੇ ਸਾਡੇ ਲਿਵਰ ‘ਚ ਹੁੰਦੀ ਹੈ। ਜਿਆਦਾਤਰ ਇਹ ਬਿਮਾਰੀ ਲੰਬਾ ਸਮਾਂ ਦਵਾਈ ਖਾਣ, ਕਿਸੇ ਕਿਸਮ ਦਾ ਨਸ਼ਾ ਕਰਨ, ਸ਼ਰਾਬ ਪੀਣ, ਦੂਸ਼ਿਤ ਮਹੌਲ ਵਿੱਚ ਰਹਿਣ, ਦੂਸ਼ਿਤ ਖਾਣਾ ਅਤੇ ਪਾਣੀ ਦਾ ਪ੍ਰਯੋਗ ਕਰਨ ਨਾਲ ਹੁੰਦੀ ਹੈ। ਕੈਂਸਰ ਤੇ HIV/AIDS ਦੀ ਤਰ੍ਹਾਂ ਹੀ Hepatitis ਵੀ ਇੱਕ ਸਿਹਤ ਚੁਣੌਤੀ ਬਣ ਚੁੱਕੀ ਹੈ। ਇਹ ਛੂਤ ਦੀਆਂ ਬਿਮਾਰੀਆਂ ਦਾ ਇੱਕ ਸਮੂਹ ਹੈ ਜਿਸ ਨੂੰ ਵੱਖਰੇ ਰੂਪਾਂ ‘ਚ ਜਾਣਿਆ ਜਾਂਦਾ ਹੈ, ਜਿਵੇਂ ਕਿ Hepatitis A,B,C, D ਅਤੇ E। Hepatitis ਦੀ ਵਜ੍ਹਾ ਨਾਲ ਹਰ ਸਾਲ 4 ਲੱਖ ਲੋਕਾਂ ਦੀ ਮੌਤ ਹੁੰਦੀ ਹੈ।B ਤੇ C ਨਹੀਂ ਹੁੰਦੇ ਜ਼ਿਆਦਾ ਖ਼ਤਰਨਾਕ ਪਰ ਜੇਕਰ Hepatitis B ਨੂੰ ਨਜ਼ਰਅੰਦਾਜ ਕੀਤਾ ਜਾਵੇ ਤਾਂ ਇਹ ਕੈਂਸਰ ਦਾ ਰੂਪ ਧਾਰ ਲੈਂਦਾ ਹੈ । ਇਸਦਾ ਵਾਇਰਸ ਖੂਨ ‘ਚ ਤਰਲ ਪਦਾਰਥ ਜਰੀਏ ਫੈਲ ਜਾਂਦਾ ਹੈ ।,ਤੇ ਇਸ ਨਾਲ ਲੀਵਰ ਨੂੰ ਵੀ ਬੁਰਾ ਪ੍ਰਭਾਵ ਪੈਂਦਾ ਏ ਤੇ ਲੀਵਰ ਨੂੰ ਕੇਸਰ ਜਾ ਲੀਵਰ ਫੇਲ੍ਹ ਹੋ ਜਾਂਦਾ ਹੈ।..
https://www.punjabi.dailypost.in/news/health/hepatitis-b-is-an-infection/Hepatitis B ਨੂੰ ਨਾ ਕਰੋ ਨਜ਼ਰਅੰਦਾਜ
ਬਰਗਾੜੀ ,ਬਹਿਬਲ ਕਲਾਂ, ਕੋਟਕਪੂਰਾ ਮਾਮਲਿਆਂ ਦੀ SIT ਕਰੇਗਾ ਜਾਂਚ..
https://www.youtube.com/watch?v=bvCDojBTV08YouTube
Fatehveer के Bhog पर Plants का Langar ..
https://allpunjab.in/Videos/Play?q=Fatehveer के Bhog पर Plants का Langar<b>Fatehveer</b> के Bhog पर Plants का Langar
Fatehveer ਦੀ ਆਖਰੀ ਖਵਾਹਿਸ਼ ..
https://allpunjab.in/Videos/Play?q=Fatehveer ਦੀ ਆਖਰੀ ਖਵਾਹਿਸ਼<b>Fatehveer</b> <b>ਦੀ</b> ਆਖਰੀ ਖਵਾਹਿਸ਼
#BikramMajithia ਅਕਾਲੀ ਦਲ ਮੰਗ ਰਿਹਾ ਸੀਬੀਆਈ ਜਾਂਚ | ABP Sanjha, the juggernaut in journalism is a leading 24x7 Punjabi channel operating in Canada. Also availabl.....
https://allpunjab.in/Videos/Play?q=Majithia launches direct attack on Captain`s DGP | ABP SanjhaMajithia launches direct attack on Captain`s DGP | ABP Sanjha
ਪੰਜਾਬ `ਚ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ,ਜਿਸਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਬਰਨਾਲਾ ਦੇ ਪਿੰਡ ਪਖੋਕੇ ਤੋਂ...ਜਿਥੇ ਇੱਕ ਇੱਕ 49ਸਾਲਾਂ ਸਾਬਕਾ ਫੌਜੀ ਜਸਵਿੰਦਰ ਸਿੰਘ ਦੀ ਮੌਤ ਹੋ ਗਈ ਹੈ....ਸਿਹਤ ਵਿਭਾਗ ਨੇ ਸਵਾਈਨ ਫਲੂ ਨਾਲ ਮੌਤ ਹੋਣ .....
https://allpunjab.in/Videos/Play?q=ਬਰਨਾਲਾ `ਚ Swine Flue ਕਾਰਨ ਮੌਤਬਰਨਾਲਾ `ਚ Swine Flue ਕਾਰਨ <b>ਮੌਤ</b>
ਪੰਜਾਬ `ਚ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ,ਜਿਸਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਬਰਨਾਲਾ ਦੇ ਪਿੰਡ ਪਖੋਕੇ ਤੋਂ...ਜਿਥੇ ਇੱਕ ਇੱਕ 49ਸਾਲਾਂ ਸਾਬਕਾ ਫੌਜੀ ਜਸਵਿੰਦਰ ਸਿੰਘ ਦੀ ਮੌਤ ਹੋ ਗਈ ਹੈ....ਸਿਹਤ ਵਿਭਾਗ ਨੇ ਸਵਾਈਨ ਫਲੂ ਨਾਲ ਮੌਤ ਹੋਣ .....
https://allpunjab.in/Videos/Play?q=ਬਰਨਾਲਾ `ਚ Swine Flue ਕਾਰਨ ਮੌਤਬਰਨਾਲਾ `ਚ Swine Flue ਕਾਰਨ <b>ਮੌਤ</b>


Related Searches

Video Searches



Fatehveer ਮੌਤ ਦੀ ਹੋਵੇ ਜੁਡੀਸ਼ੀਅਲ ਜਾਂਚ-ਵਲਟੋਹਾ

Ram Rahim ਤੇ Jathedar Harpreet Singh ਦਾ ਬਿਆਨ, ਬੇਅਦਬੀ ਮਾਮਲੇ ਤੇ ਸਖ਼ਤੀ ਨਾਲ ਹੋਵੇ ਜਾਂਚ , ਨਾ ਹੋਵੇ ਸਿਆਸਤ !

ਹੈਦਰਾਬਾਦ ਐਨਕਾਊੰਟਰ ਦੀ ਹੋਵੇਗੀ ਜੁਡੀਸ਼ੀਅਲ ਜਾਂਚ | ABP SANJHA |

ਹਿਰਾਸਤੀ ਮੌਤ: ਗੁਰਪਿੰਦਰ ਸਿੰਘ ਦੀ ਜੁਡੀਸ਼ੀਅਲ ਹਿਰਾਸਤ `ਚ ਹੋਈ ਮੌਤ, ਮੈਜਿਸਟਰੀਅਲ ਜਾਂਚ ਦੇ ਹੁਕਮ

ਹਰਪਾਲ ਚੀਮਾ ਨੇ ਮੰਤਰੀਆਂ ਅਤੇ ਚੀਫ਼ ਸੈਕਟਰੀ ਮਾਮਲੇ ਦੀ ਜੁਡੀਸ਼ੀਅਲ ਜਾਂਚ ਦੀ ਮੰਗ ਕੀਤੀ

Song Searches



Find Latest Petrol Diesel Price

ਦਾਊਦ ਦੇ ਸਾਥੀ ਰਹੇ ਇਕਬਾਲ ਅਤਰਵਾਲਾ ਤੋਂ ਸੁਣੋ Underworld ਤੋਂ ਲੈ ਕੇ ਬਾਲੀਵੁਡ ਅਤੇ ਸੁਸ਼ਾਂਤ ਦੀ ਮੌਤ `ਤੇ ਖ਼ੁਲਾਸੇ
https://allpunjab.in/Videos/Play?q=ਦਾਊਦ ਦੇ ਸਾਥੀ ਰਹੇ ਇਕਬਾਲ ਅਤਰਵਾਲਾ ਤੋਂ ਸੁਣੋ Underworld ਤੋਂ ਲੈ ਕੇ ਬਾਲੀਵੁਡ ਅਤੇ ਸੁਸ਼ਾਂਤ ਦੀ ਮੌਤ `ਤੇ ਖ਼ੁਲਾਸੇ
ਸੰਜੀਵਨੀ ਨਸ਼ਾ ਮੁਕਤ ਕੇਂਦਰ `ਚ ਕੋਰੋਨਾ ਜਾਂਚ ਕੈਂਪ ਲਗਾਇਆ
http://beta.ajitjalandhar.com/news/20200909/12/3172164.cms#3172164
ਕਸਬਾ ਮਜੀਠਾ `ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ
http://beta.ajitjalandhar.com/news/20200907/13/3169905.cms#3169905
ਜ਼ਿਲ੍ਹੇ `ਚ 92 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 2 ਦੀ ਮੌਤ
http://beta.ajitjalandhar.com/news/20200907/10/3169736.cms#3169736
ਬੰਗਲਾਦੇਸ਼ ਵਿੱਚ ਮਸਜਿਦ ਦੇ ਏਸੀ ਵਿੱਚ ਧਮਾਕਾ; 17 ਦੀ ਮੌਤ, 20 ਜ਼ਖ਼ਮੀ
https://www.samajweekly.com/%e0%a8%ac%e0%a9%b0%e0%a8%97%e0%a8%b2%e0%a8%be%e0%a8%a6%e0%a9%87%e0%a8%b6-%e0%a8%b5%e0%a8%bf%e0%a9%b1%e0%a8%9a-%e0%a8%ae%e0%a8%b8%e0%a8%9c%e0%a8%bf%e0%a8%a6-%e0%a8%a6%e0%a9%87-%e0%a8%8f%e0%a8%b8/
Prime Discussion (1282) || ਚੀਫ਼ ਸੈਕਟਰੀ ਦੀ ਮੌਤ ਜ਼ਿੰਮੇਵਾਰ ਕੌਣ ਕੌਣ ?
https://allpunjab.in/Videos/Play?q=Prime Discussion (1282) || ਚੀਫ਼ ਸੈਕਟਰੀ ਦੀ ਮੌਤ ਜ਼ਿੰਮੇਵਾਰ ਕੌਣ ਕੌਣ ?
33 ਅਤੇ 46 ਸਾਲਾਂ ਨੌਜਵਾਨਾਂ ਦੀ ਕੋਰੋਨਾ ਵਾਇਰਸ ਨਾਲ ਮੌਤ
http://beta.ajitjalandhar.com/edition/20200905/17.cms
ਜ਼ਿਲ੍ਹਾ ਤਰਨ ਤਾਰਨ `ਚ ਕੋਰੋਨਾ ਨਾਲ 1 ਵਿਅਕਤੀ ਦੀ ਮੌਤ
http://beta.ajitjalandhar.com/news/20200905/14/3167805.cms#3167805
ਸੋਨੂੰ ਲੰਗਾਹ ਤੇ ਸਾਥੀਆਂ ਨੇ ਜਥੇ. ਸੱਜਣ ਸਿੰਘ ਬੱਜੂਮਾਨ ਦੀ ਮੌਤ `ਤੇ ਗਹਿਰਾ ਦੁੱਖ ਪ੍ਰਗਟਾਇਆ
http://beta.ajitjalandhar.com/news/20200905/12/3167812.cms#3167812
ਕੋਰੋਨਾ ਵਾਇਰਸ ਨਾਲ 9 ਵਿਅਕਤੀਆਂ ਦੀ ਮੌਤ-50 ਨਵੇਂ ਮਰੀਜ਼ ਆਏ ਸਾਹਮਣੇ
http://beta.ajitjalandhar.com/edition/20200904/9.cms



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3