Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 7290 results found ! (0.951 Sec)

Gurdaspur `ਚ ਕਿਸਾਨਾਂ ਨੇ ਰੋਕੀਆਂਟ੍ਰੇਨਾਂ, ਯਾਤਰੀ ਹੋਏ ਪ੍ਰੇਸ਼ਾਨ #Farmers #Trains #Gurdaspur #jagbani#MexicanKabaddiPlayerJairoChavez#dopetest Official website: https://jagbani.punjabkesari.in/ Like us.....
https://allpunjab.in/Videos/Play?q=Gurdaspur `ਚ ਕਿਸਾਨਾਂ ਨੇ ਰੋਕੀਆਂਟ੍ਰੇਨਾਂ, ਯਾਤਰੀ ਹੋਏ ਪ੍ਰੇਸ਼ਾਨGurdaspur `ਚ ਕਿਸਾਨਾਂ ਨੇ ਰੋਕੀਆਂਟ੍ਰੇਨਾਂ, ਯਾਤਰੀ ਹੋਏ ਪ੍ਰੇਸ਼ਾਨ
ਅੱਜ ਹੋਵੇਗਾ ਪੰਜਾਬ ਦੇ ਕਿਸਾਨਾਂ ਦੀ ਕਿਸਮਤ ਦਾ ਫੈਸਲਾ ? ▶ 33:19 ਅੱਜ ਹੋਵੇਗਾ ਪੰਜਾਬ ਦੇ ਕਿਸਾਨਾਂ ਦੀ ਕਿਸਮਤ ਦਾ ਫੈਸਲਾ ?
ਅੱਜ ਹੋਵੇਗਾ ਪੰਜਾਬ ਦੇ ਕਿਸਾਨਾਂ ਦੀ ਕਿਸਮਤ ਦਾ ਫੈਸਲਾ ?..
https://www.youtube.com/watch?v=buAN_DYhvh0
(ਸਮਾਜਵੀਕਲੀ) ਸਿੱਖ ਧਰਮ ਵਿੱਚ ਸਭ ਤੋਂ ਛੋਟੀ ਉਮਰ ਦੇ ਸਤਿਗੁਰੂ ਜਿੰਨਾ ਨੂੰ ‘ਬਾਲਾ ਪ੍ਰੀਤਮ’ ਤੇ ‘ਅਸ਼ਟਮ ਬਲਬੀਰਾ’ ਜਿਹੇ ਲਫਜ਼ਾਂ ਨਾਲ ਯਾਦ ਕੀਤਾ ਜਾਂਦਾ ਹੈ, ਉਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਜੋਤ ਦੇ ਅੱਠਵੇਂ ਵਾਰਸ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਸਨ। ਆਪ ਜੀ ਦਾ ਪ੍ਰਕਾਸ਼1656 ਈ: ਨੂੰ ਸ੍ਰੀ ਗੁਰੂ ਹਰਿ ਰਾਏ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿ ਰਾਏ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਰਾਮਰਾਇ ਜੀ ਨੇ ਔਰੰਗਜੇਬ ਦੇ ਅਸਰ-ਰਸੂਖ ਵਿੱਚ ਆ ਕੇ ਉਸ ਨੂੰ ਖੁਸ਼ ਕਰਨ ਦੀ ਖਾਤਰ ਗੁਰੂ ਨਾਨਕ ਸਾਹਿਬ ਜੀ ਦੀ ਬਾਣੀ ਦੀ ਪੰਕਤੀ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਦੀ ਥਾਂ ‘ਮਿੱਟੀ ਬੇਈਮਾਨ ਕੀ, ਕਹਿ ਦਿੱਤਾ ਸੀ। ਇਸ ਵਾਸਤੇ ਗੁਰੂ ਹਰਿ ਰਾਇ ਜੀ ਨੇ ਗੁਰਗੱਦੀ ਦੀ ਜਿੰਮੇਵਾਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੂੰ ਸੌਂਪ ਦਿੱਤੀ। ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਅੱਠਵੇਂ ਗੁਰੂ ਵਜੋਂ 6 ਅਕਤੂਬਰ, 1661 ਈ: ਨੂੰ ਗੁਰਿਆਈ ਆਸੀਨ ਹੋਏ। ਇਸ ਸਮੇਂ ਆਪ ਜੀ ਦੀ ਉਮਰ 5 ਸਾਲ, 3 ਮਹੀਨੇ ਦੀ ਸੀ। ਜਦੋਂ ਇਸ ਗੱਲ ਦਾ ਪਤਾ ਰਾਮ ਰਾਇ ਨੂੰ ਲੱਗਾ ਤਾਂ ਉਹ ਬਹੁਤ ਔਖਾ ਹੋਇਆ। ਉਸਨੇ ਆਪਣੇ ਤਾਏ ਧੀਰ ਮੱਲ ਨਾਲ ਸਲਾਹ ਕਰਕੇ ਕੁਝ ਮਸੰਦਾਂ ਨੂੰ ਆਪਣੇ ਨਾਲ ਗੰਢਿਆ ਤੇ ਉਹਨਾਂ ਰਾਹੀਂ ਆਪਣੇ ਆਪ ਨੂੰ ਗੁਰੂ ਮਸ਼ਹੂਰ ਕਰਨ ਦਾ ਯਤਨ ਕੀਤਾ। ਪਰ ਸਿੱਖਾਂ ਨੂੰ ਗੁਰੂ ਹਰਿ ਰਾਇ ਸਾਹਿਬ ਦੇ ਫੈਸਲੇ ਦਾ ਪਤਾ ਸੀ, ਇਸ ਕਰਕੇ ਰਾਮ ਰਾਇ ਨੂੰ ਕਿਸੇ ਨੇ ਵੀ ਗੁਰੂ ਨਾ ਮੰਨਿਆ। ਇੱਧਰੋਂ ਮੂੰਹ ਦੀ ਖਾ ਕੇ ਉਹ ਸਿੱਧਾ ਔਰੰਗਜ਼ੇਬ ਕੋਲ ਪਹੁੰਚਿਆ ਤੇ ਕਿਹਾ ਕਿ ਮੈਂ ਵੱਡਾ ਪੁੱਤਰ ਹਾਂ। ਗੁਰਿਆਈ ਤੇ ਮੇਰਾ ਹੱਕ ਹੈ। ਰਾਮ ਰਾਇ ਨੇ ਔਰੰਗਜ਼ੇਬ ਦੇ ਦਰਬਾਰ ਵਿੱਚ ਰਹਿ ਕੇ ਕਾਫ਼ੀ ਵਿਉਂਤਾਂ ਗੁੰਦੀਆਂ ਪਰ ਉਸਨੂੰ ਆਪਣੇ ਮਕਸਦ ਵਿੱਚ ਕਾਮਯਾਬੀ ਨਾ ਮਿਲੀ। ਔਰੰਗਜ਼ੇਬ ਨੇ ਪਹਿਲਾਂ ਤਾਂ ਇਸ ਮਾਮਲੇ ਵਿੱਚ ਕੋਈ ਦਖ਼ਲ ਨਾ ਦਿੱਤਾ, ਪਰ ਫਿਰ ਉਸਨੇ ਸੋਚਿਆ ਕਿ ਰਾਮ ਰਾਇ ਗੁਰੂ ਬਣ ਕੇ ਸਰਕਾਰੀ ਨੀਤੀ ਅਨੁਸਾਰ ਚੱਲੇਗਾ ਅਤੇ ਹਕੂਮਤ ਇੱਕ ਪਾਸੇ ਬੇ-ਫ਼ਿਕਰ ਹੋ ਜਾਵੇਗੀ ਤਾਂ ਉਸਨੇ ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਦਿੱਲੀ ਪਧਾਰਨ ਦਾ ਸੱਦਾ ਭੇਜਿਆ। ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੂੰ ‘ਨਹਿ ਮਲੇਸ਼ ਕੋ ਦਰਸ਼ਨ ਦੇਹ ਹੈ’ ਕਹਿ ਕੇ ਔਰੰਗਜ਼ੇਬ ਦੇ ਮੱਥੇ ਲੱਗਣ ਤੋਂ ਵਰਜ਼ ਦਿੱਤਾ ਸੀ ਅਤੇ ਕਿਹਾ ਸੀ ਕਿ ਕਿਸੇ ਦੀ ਧਮਕੀ ਹੇਠ ਨਹੀਂ ਆਉਣਾ। ਆਪ ਜੀ ਨੇ ਆਪਣੇ ਗੁਰੂ ਪਿਤਾ ਦਾ ਹੁਕਮ ਮੰਨਦਿਆਂ ਸਿੱਖਾਂ ਦੀ ਅਣਖ਼ ਅਤੇ ਸ਼ੋਭਾ ਨੂੰ ਉੱਚਾ ਰੱਖਣ ਲਈ ਦਿੱਲੀ ਦਰਬਾਰ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਗੁਰੂ ਜੀ ਨਾਲ ਸਬੰਧਿਤ ਇਕ ਸਾਖੀ ਵਿੱਚ ਪੜ੍ਹਨ ਨੂੰ ਮਿਲਦਾ ਹੈ ਕਿ ਇਕ ਵਾਰ ਆਪ ਪਾਲਕੀ ਵਿੱਚ ਸਵਾਰ ਹੋ ਕੇ ਕਿਧਰੇ ਜਾ ਰਹੇ ਸਨ ਤਾਂ ਬ੍ਰਾਹਮਣਾਂ ਦਾ ਸਿਖਾਇਆ ਇੱਕ ਕੋਹੜੀ ਗੁਰੂ ਜੀ ਦੀ ਪਾਲਕੀ ਅੱਗੇ ਆ ਕੇ ਲੇਟ ਗਿਆ ਅਤੇ ਰੋਗ ਰਾਜ਼ੀ ਕਰਨ ਲਈ ਬੇਨਤੀ ਕਰਨ ਲੱਗਾ।..
https://www.samajweekly.com/%e0%a8%b8%e0%a9%8d%e0%a8%b0%e0%a9%80-%e0%a8%b9%e0%a8%b0%e0%a8%bf-%e0%a8%95%e0%a9%8d%e0%a8%b0%e0%a8%bf%e0%a8%b6%e0%a8%a8-%e0%a8%a7%e0%a8%bf%e0%a8%86%e0%a8%88%e0%a8%90/ਸ੍ਰੀ ਹਰਿ ਕ੍ਰਿਸ਼ਨ ਧਿਆਈਐ
#Ajit #AJITWEBTV #Ajitjalandhar #DailyAjit Click on the Subscribe button to subscribe to our YouTube channel for latest videos. For more videos, Please Visit http://www.ajittv.com For latest new.....
https://allpunjab.in/Videos/Play?q=ਭਾਰਤ ਦੇ 21 ਸ਼ਹਿਰ ਹੋਏ `ਮੈਲੇ`ਭਾਰਤ ਦੇ 21 ਸ਼ਹਿਰ <b>ਹੋਏ</b> `ਮੈਲੇ`
1989 `ਚ ਸਚਿਨ ਨੇ ਭਾਰਤ ਵੱਲੋਂ ਖੇਡਿਆ ਸੀ ਪਹਿਲਾ ਮੈਚ ABP Sanjha, the juggernaut in journalism is a leading 24x7 Punjabi channel operating in Canada. Also available .....
https://allpunjab.in/Videos/Play?q=47 ਸਾਲ ਦੇ ਹੋਏ Sachin Tendulkar | ABP Sanjha47 ਸਾਲ ਦੇ <b>ਹੋਏ</b> Sachin Tendulkar | ABP Sanjha
State:PUNJAB Dist.: Address:VPO JUGIAR DIST GURDASPUR PUNJAB Pin Code:151501 Std Code:01870 Phone (Office):263900 , 263986 Phone (Residence): Email:sinewave@ch1.dot.net.in Website:http..
http://www.ladmdav.org PRESENTATION PUBLIC SCHOOL
In a major crackdown, spurious liquor has so far claimed 86 lives in three districts of Punjab including Tarn Taran, Amritsar Rural and Gurdaspur...
https://allpunjab.in/Videos/Play?q=Hooch tragedy: Spurious liquor claims 86 lives, 25 arrestedHooch tragedy: Spurious liquor claims 86 lives, 25 arrested
..
http://www.totalpunjab.com/gurdaspur/<b>Gurdaspur</b> Business Directory, Yellow Pages of <b>Gurdaspur</b>
ਸਰਕਾਰ ਦੇ ਖਿਲਾਫ ਹੋਏ ਵਪਾਰੀ ..
https://allpunjab.in/Videos/Play?q=ਸਰਕਾਰ ਦੇ ਖਿਲਾਫ ਹੋਏ ਵਪਾਰੀਸਰਕਾਰ ਦੇ ਖਿਲਾਫ <b>ਹੋਏ</b> ਵਪਾਰੀ
Information about Punjab, Punjab Vidhan Sabha, Villages In Punjab, Population of Punjab..
http://www.punjabdata.com/Villages/Villages-In-Batala-Tehsil-In-Gurdaspur-District.htmlBatala Villages List
ਫਗਵਾੜਾ, 17 ਮਾਰਚ (ਹਰੀਪਾਲ ਸਿੰਘ)-ਅੱਜ ਇੱਥੋਂ ਦੀ ਪੋ੍ਰਫੈਸਰ ਕਾਲੋਨੀ ਇਲਾਕੇ `ਚ ਦਿਨ-ਦਿਹਾੜੇ ਇਕ ਲੜਕੀ ਆਈਲੈਟਸ ਸੈਂਟਰ ਦੇ ਬਾਹਰੋਂ ਐਕਟਿਵਾ ਸਕੂਟਰੀ ਚੋਰੀ ਕਰਕੇ ਲੈ ਗਈ | ਚੋਰੀ ਦੀ ਇਹ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਵੇਕ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਸਤਨਾਮਪੁਰਾ ਨੇ ਦੱਸਿਆ ਕਿ ਉਹ ਪੋ੍ਰਫੈਸਰ ਕਾਲੋਨੀ ਇਲਾਕੇ ਵਿਚ ਸਥਿਤ ਇਕ ਆਈਲੈਟਸ ਸੈਂਟਰ ਦੇ ਬਾਹਰ ਆਪਣੀ ਐਕਟੀਵਾ ਸਕੂਟਰੀ ਖੜ੍ਹੀ ਕਰਕੇ ਗਿਆ, ਜਦੋਂ ਸ਼ਾਮ ਨੂੰ ਉਸ ਨੇ ਦੇਖਿਆ ਤਾਂ ਸਕੂਟਰੀ ਸੈਂਟਰ ਦੇ ਬਾਹਰੋਂ ਗਾਇਬ ਸੀ | ਉਸ ਨੇ ਦੱਸਿਆ ਕੇ ਜਦੋਂ ਸੀ.ਸੀ.ਟੀ.ਵੀ. ਕੈਮਰੇ ਵਿਚ ਦੇਖਿਆ ਤਾਂ ਇਕ ਲੜਕੀ ਸਕੂਟਰੀ ਚੋਰੀ ਕਰਕੇ ਲੈ ਜਾ ਰਹੀ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ : ਇਸੇ ਤਰ੍ਹਾਂ ਇਕ ਹੋਰ ਮਾਮਲੇ `ਚ ਚੋਰ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਖਜਿੰਦਰ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਆਤਿਸ਼ਬਾਜ਼ਾਂ ਮੁਹੱਲਾ ਨੇ ਦੱਸਿਆ ਕੇ ਉਸ ਨੇ ਆਪਣਾ ਸਪਲੈਂਡਰ ਮੋਟਰਸਾਈਕਲ ਘਰ ਦੇ ਬਾਹਰ ਖੜ੍ਹਾ ਸੀ, ਅੱਜ ਸਵੇਰੇ ਜਦੋਂ ਉਸਨੇ ਦੇਖਿਆ ਕਿ ਮੋਟਰਸਾਈਕਲ ਗਾਇਬ ਸੀ | ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ..
http://beta.ajitjalandhar.com/news/20200318/9/3008828.cms#3008828ਲੜਕੀ ਵਲੋਂ ਐਕਟਿਵਾ ਚੋਰੀ

Related Searches

Video Searches

Gurdaspur `ਚ ਕਿਸਾਨਾਂ ਨੇ ਰੋਕੀਆਂਟ੍ਰੇਨਾਂ, ਯਾਤਰੀ ਹੋਏ ਪ੍ਰੇਸ਼ਾਨ

ਕਿਸਾਨਾਂ ਦੇ ਧਰਨੇ ਕਾਰਨ ਰੇਲ ਯਾਤਰੀ ਹੋਏ ਪ੍ਰੇਸ਼ਾਨ

17 Trains ਅਚਾਨਕ ਰੱਦ, ਯਾਤਰੀ ਹੋਏ ਪ੍ਰੇਸ਼ਾਨ

Punbus ਦੀ Strike ਨੇ ਯਾਤਰੀ ਕੀਤੇ ਪ੍ਰੇਸ਼ਾਨ

ਕਰਤਾਰਪੁਰ ਲਾਂਘੇ `ਤੇ ਦੁਵਿਧਾ ਬਰਕਰਾਰ,ਯਾਤਰੀ ਹੋ ਰਹੇ ਪ੍ਰੇਸ਼ਾਨ

Song Searches

Find Latest Petrol Diesel Price

ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਸਨਮਾਨ
http://beta.ajitjalandhar.com/news/20200909/14/3172627.cms#3172627
ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਵਲੋਂ ਡੀ.ਸੀ. ਦਫ਼ਤਰ ਅੱਗੇ 51 ਮੈਂਬਰੀ ਜਥਾ ਗਿ੍ਫ਼ਤਾਰੀਆਂ ਲਈ ਪੇਸ਼
http://beta.ajitjalandhar.com/edition/20200909/14.cms
ਰਜਬਾਹੇ `ਚ ਪਾਣੀ ਨਾ ਆਉਣ ਕਰ ਕੇ ਕਿਸਾਨਾਂ ਨੇ ਕੀਤਾ ਨਹਿਰੀ ਵਿਭਾਗ ਖਿਲਾਫ਼ ਰੋਸ ਪ੍ਰਦਰਸ਼ਨ
http://beta.ajitjalandhar.com/news/20200909/12/3172168.cms#3172168
ਡਰੇਨ ਦੇ ਪੁਲ ਨੂੰ ਨਦੀਨਾਂ ਨੇ ਘੇਰਿਆ- ਰਾਹਗੀਰ ਪ੍ਰੇਸ਼ਾਨ
http://beta.ajitjalandhar.com/news/20200909/11/3172783.cms#3172783
ਦੂਸਰੇ ਦਿਨ ਵੀ ਜਾਰੀ ਰਿਹਾ ਕਿਸਾਨਾਂ ਦਾ ਜੇਲ੍ਹ ਭਰੋ ਅੰਦੋਲਨ
http://beta.ajitjalandhar.com/news/20200909/8/3172846.cms#3172846
ਦਕੋਹਾ `ਚ ਕੌ ਾਸਲਰ ਗੱਗ ਤੇ ਬਲਬੀਰ ਬਿੱਟੂ ਹੋਏ ਗਾਲੋ-ਗਾਲੀ
http://beta.ajitjalandhar.com/news/20200909/8/3172845.cms#3172845
ਇਕ ਕੋਰੋਨਾ ਦੀ ਮਾਰ ਤੇ ਦੂਜੀ ਤਾਲਾਬੰਦੀ ਦੀ ਮਾਰ ਕਾਰਨ ਲੋਕ ਪ੍ਰੇਸ਼ਾਨ-ਬੇਦੀ, ਲੀਲ
http://beta.ajitjalandhar.com/news/20200907/15/3169962.cms#3169962

Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3