Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 28005 results found ! (0.091 Sec)

Prime Focus (918) || ਬਿਜਲੀ ਦਾ ਬਿੱਲ ਕੱਢੇਗਾ ਪੰਜਾਬ ਦੇ ਲੋਕਾਂ ਦਾ ਧੂੰਆਂ ▶ 55:25 Prime Focus (918) || ਬਿਜਲੀ ਦਾ ਬਿੱਲ ਕੱਢੇਗਾ ਪੰਜਾਬ ਦੇ ਲੋਕਾਂ ਦਾ ਧੂੰਆਂ
#PrimeAsiaTV #PrimeFocus #ParmvirBaath #Benipal Subscribe To Prime Asia TV Canada :- https://goo.gl/TYnf9u 24 hours Local Punjabi Channel Available in CANADA.....
https://www.youtube.com/watch?v=HtcCXztVfmQ
Administrative Divisions Roles & Structure 1. Sub Divisions : 3 2. Tehsils : 3 3. Sub Tehsils : 1 4. Blocks : 2 5. Towns (1991) : ..
http://faridkot.gov.in/dist_admin.htm#Administrative_DivisionsFARIDKOT  Administrative Divisions
ਵੇਰਕਾ, 28 ਨਵੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਅਧੀਨ ਆਉਂਦੇ ਇਤਿਹਾਸਕ ਕਸਬਾ ਵੇਰਕਾ `ਚ ਪਿਛਲੇ ਇਕ ਮਹੀਨੇ ਤੋਂ ਫੈਲੀ ਡੇਂਗੂ ਦੀ ਬਿਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਦੀ ਲਪੇਟ `ਚ ਆਉਣ ਨਾਲ ਇਕ ਵਕੀਲ ਅਤੇ ਇਕ ਨੌਜਵਾਨ ਦੀ ਮੌਤ ਹੋਣ ਨਾਲ ਨਗਰ ਵਾਸੀਆਂ `ਚ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ ਹੈ | ਪ੍ਰਾਪਤ ਵੇਰਵੇ ਮੁਤਾਬਕ ਡੇਂਗੂ ਦੀ ਬਿਮਾਰੀ ਤੋਂ ਪੀੜਤ ਹਸਪਤਾਲ ਵਿਖੇ ਜੇਰੇ ਇਲਾਜ਼ ਐਡਵੋਕੇਟ ਰਜਿੰਦਰ ਸਿੰਘ ਮਾਨ (71) ਪੁੱਤਰ ਜਗਜੀਤ ਸਿੰਘ ਵਾਸੀ ਸਿਤਾਰਾ ਐਵੀਨਿਊ ਵੇਰਕਾ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸਦੇ ਰਿਸ਼ਤੇਦਾਰ ਠੇਕੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਐਡਵੋਕੇਟ ਮਾਨ ਡੇਂਗੂੁ ਤੋਂ ਪੀੜਤ ਹੋਣ ਦੇ ਨਾਲ-ਨਾਲ ਹਾਰਟ ਅਟੈਕ ਹੋਣ ਤੋਂ ਵੀ ਪੀੜਤ ਸੀ ਜਿਸਨੂੰ ਪਹਿਲਾਂ ਵੇਰਕਾ ਤੇ ਫਿਰ ਮਜੀਠਾ ਬਾਈਪਾਸ ਦੇ ਨਾਮਵਰ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ, ਜਿਸਦੀ ਅੱਜ ਸਵੇਰੇ ਮੌਤ ਹੋ ਗਈ, ਜਿਨ੍ਹਾਂ ਦਾ ਅੰਤਿਮ ਸੰਸਕਾਰ ਵੇਰਕਾ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ, ਜਿਨ੍ਹਾਂ ਦੀ ਚਿਖਾ ਨੂੰ ਅਗਲੀ ਉਨ੍ਹਾਂ ਦੇ ਸਪੁੱਤਰ ਤੇਜਿੰਦਰ ਸਿੰਘ ਦੁਆਰਾ ਦਿਖਾਈ ਗਈ | ਇਸ ਤੋਂ ਇਲਾਵਾ ਇਕ ਹੋਰ ਡੇਂਗੂ ਤੋਂ ਪੀੜਤ ਮੌਤ ਦੇ ਮੂੰਹ `ਚ ਜਾਣ ਵਾਲੇ ਨੌਜਵਾਨ ਦੀ ਪਹਿਚਾਣ 22 ਸਾਲਾ ਨਵਪ੍ਰੀਤ ਸਿੰਘ ਲਵ ਪੁੱਤਰ ਨਰਿੰਦਰ ਸਿੰਘ ਵਾਸੀ ਅਜੀਤ ਨਗਰ ਵੇਰਕਾ ਵਜੋਂ ਹੋਈ ਹੈ, ਜਿਸਦਾ ਛੇ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਕੁੱਝ ਦਿਨਾਂ ਤੋਂ ਬੁਖਾਰ ਹੋਣ ਨਾਲ ਹਾਲਤ ਵਿਗੜਨ `ਤੇ ਵੇਰਕਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਡੇਂਗੂ ਦੀ ਪੁਸ਼ਟੀ ਹੋਈ ਪਰ ਰੋਗ `ਤੇ ਕਾਬੂ ਨਾ ਪੈਣ ਕਾਰਨ ਲੁਧਿਆਣਾ ਲਿਜਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ | ਹਲਕਾ ਪੂਰਬੀ ਦੇ ਵੇਰਕਾ, ਵੱਲ੍ਹਾ ਤੇ ਮੋਹਕਮਪੁਰਾ `ਚ ਹੁਣ ਤੱਕ ਡੇਂਗੂ ਦੀ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 13 `ਤੇ ਪਹੁੰਚ ਗਈ ਹੈ |..
http://beta.ajitjalandhar.com/news/20191129/13/2879778.cms#2879778ਡੇਂਗੂ ਨਾਲ 2 ਮੌਤਾਂ
"#Majithia #Captain #ABPSanjha ਬਿਕਰਮ ਮਜੀਠੀਆ ਨੇ ਸਰਕਾਰ ਨੂੰ ਘੇਰਿਆ | ਮਜੀਠੀਆ ਨੇ ਜਾਅਲੀ ਟੈਸਟਿੰਗ `ਤੇ ਸਰਕਾਰ` ਤੇ ਹਮਲਾ ਕੀਤਾ | ABP Sanjha, the juggernaut in journalism i.....
https://allpunjab.in/Videos/Play?q=Majithia attacks Government on fake testing | ABP SanjhaMajithia attacks Government on fake testing | ABP Sanjha
Citizen Charter - Faridkot Chapter 1 Faridkot District Introduction Faridkot District takes its name from the historic town of Faridkot, which now serves as the District Headquarters. We..
http://faridkot.gov.in/citizencharterfdk.htmCitizen Charter - <b>Faridkot</b>
List of Deputy Commissioners District Faridkot District Portfolio About District Places To Visit Telephone Directory District Maps Suwidha Faridkot District Admin. District Disaster ..
http://faridkot.gov.in/previousdc.htmList of Deputy Commissioners District <b>Faridkot</b>
(ਸਮਾਜਵੀਕਲੀ) ਸਿੱਖ ਧਰਮ ਵਿੱਚ ਸਭ ਤੋਂ ਛੋਟੀ ਉਮਰ ਦੇ ਸਤਿਗੁਰੂ ਜਿੰਨਾ ਨੂੰ ‘ਬਾਲਾ ਪ੍ਰੀਤਮ’ ਤੇ ‘ਅਸ਼ਟਮ ਬਲਬੀਰਾ’ ਜਿਹੇ ਲਫਜ਼ਾਂ ਨਾਲ ਯਾਦ ਕੀਤਾ ਜਾਂਦਾ ਹੈ, ਉਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਜੋਤ ਦੇ ਅੱਠਵੇਂ ਵਾਰਸ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਸਨ। ਆਪ ਜੀ ਦਾ ਪ੍ਰਕਾਸ਼1656 ਈ: ਨੂੰ ਸ੍ਰੀ ਗੁਰੂ ਹਰਿ ਰਾਏ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿ ਰਾਏ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਰਾਮਰਾਇ ਜੀ ਨੇ ਔਰੰਗਜੇਬ ਦੇ ਅਸਰ-ਰਸੂਖ ਵਿੱਚ ਆ ਕੇ ਉਸ ਨੂੰ ਖੁਸ਼ ਕਰਨ ਦੀ ਖਾਤਰ ਗੁਰੂ ਨਾਨਕ ਸਾਹਿਬ ਜੀ ਦੀ ਬਾਣੀ ਦੀ ਪੰਕਤੀ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਦੀ ਥਾਂ ‘ਮਿੱਟੀ ਬੇਈਮਾਨ ਕੀ, ਕਹਿ ਦਿੱਤਾ ਸੀ। ਇਸ ਵਾਸਤੇ ਗੁਰੂ ਹਰਿ ਰਾਇ ਜੀ ਨੇ ਗੁਰਗੱਦੀ ਦੀ ਜਿੰਮੇਵਾਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੂੰ ਸੌਂਪ ਦਿੱਤੀ। ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਅੱਠਵੇਂ ਗੁਰੂ ਵਜੋਂ 6 ਅਕਤੂਬਰ, 1661 ਈ: ਨੂੰ ਗੁਰਿਆਈ ਆਸੀਨ ਹੋਏ। ਇਸ ਸਮੇਂ ਆਪ ਜੀ ਦੀ ਉਮਰ 5 ਸਾਲ, 3 ਮਹੀਨੇ ਦੀ ਸੀ। ਜਦੋਂ ਇਸ ਗੱਲ ਦਾ ਪਤਾ ਰਾਮ ਰਾਇ ਨੂੰ ਲੱਗਾ ਤਾਂ ਉਹ ਬਹੁਤ ਔਖਾ ਹੋਇਆ। ਉਸਨੇ ਆਪਣੇ ਤਾਏ ਧੀਰ ਮੱਲ ਨਾਲ ਸਲਾਹ ਕਰਕੇ ਕੁਝ ਮਸੰਦਾਨੂੰ ਆਪਣੇ ਨਾਲ ਗੰਢਿਆ ਤੇ ਉਹਨਾਂ ਰਾਹੀਂ ਆਪਣੇ ਆਪ ਨੂੰ ਗੁਰੂ ਮਸ਼ਹੂਰ ਕਰਨ ਦਾ ਯਤਨ ਕੀਤਾ। ਪਰ ਸਿੱਖਾਂ ਨੂੰ ਗੁਰੂ ਹਰਿ ਰਾਇ ਸਾਹਿਬ ਦੇ ਫੈਸਲੇ ਦਾ ਪਤਾ ਸੀ, ਇਸ ਕਰਕੇ ਰਾਮ ਰਾਇ ਨੂੰ ਕਿਸੇ ਨੇ ਵੀ ਗੁਰੂ ਨਾ ਮੰਨਿਆ। ਇੱਧਰੋਂ ਮੂੰਹ ਦੀ ਖਾ ਕੇ ਉਹ ਸਿੱਧਾ ਔਰੰਗਜ਼ੇਬ ਕੋਲ ਪਹੁੰਚਿਆ ਤੇ ਕਿਹਾ ਕਿ ਮੈਂ ਵੱਡਾ ਪੁੱਤਰ ਹਾਂ। ਗੁਰਿਆਈ ਤੇ ਮੇਰਾ ਹੱਕ ਹੈ। ਰਾਮ ਰਾਇ ਨੇ ਔਰੰਗਜ਼ੇਬ ਦੇ ਦਰਬਾਰ ਵਿੱਚ ਰਹਿ ਕੇ ਕਾਫ਼ੀ ਵਿਉਂਤਾਂ ਗੁੰਦੀਆਂ ਪਰ ਉਸਨੂੰ ਆਪਣੇ ਮਕਸਦ ਵਿੱਚ ਕਾਮਯਾਬੀ ਨਾ ਮਿਲੀ। ਔਰੰਗਜ਼ੇਬ ਨੇ ਪਹਿਲਾਂ ਤਾਂ ਇਸ ਮਾਮਲੇ ਵਿੱਚ ਕੋਈ ਦਖ਼ਲ ਨਾ ਦਿੱਤਾ, ਪਰ ਫਿਰ ਉਸਨੇ ਸੋਚਿਆ ਕਿ ਰਾਮ ਰਾਇ ਗੁਰੂ ਬਣ ਕੇ ਸਰਕਾਰੀ ਨੀਤੀ ਅਨੁਸਾਰ ਚੱਲੇਗਾ ਅਤੇ ਹਕੂਮਤ ਇੱਕ ਪਾਸੇ ਬੇ-ਫ਼ਿਕਰ ਹੋ ਜਾਵੇਗੀ ਤਾਂ ਉਸਨੇ ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਦਿੱਲੀ ਪਧਾਰਨ ਦਾ ਸੱਦਾ ਭੇਜਿਆ। ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੂੰ ‘ਨਹਿ ਮਲੇਸ਼ ਕੋ ਦਰਸ਼ਨ ਦੇਹ ਹੈ’ ਕਹਿ ਕੇ ਔਰੰਗਜ਼ੇਬ ਦੇ ਮੱਥੇ ਲੱਗਣ ਤੋਂ ਵਰਜ਼ ਦਿੱਤਾ ਸੀ ਅਤੇ ਕਿਹਾ ਸੀ ਕਿ ਕਿਸੇ ਦੀ ਧਮਕੀ ਹੇਠ ਨਹੀਂ ਆਉਣਾ। ਆਪ ਜੀ ਨੇ ਆਪਣੇ ਗੁਰੂ ਪਿਤਾ ਦਾ ਹੁਕਮ ਮੰਨਦਿਆਂ ਸਿੱਖਾਂ ਦੀ ਅਣਖ਼ ਅਤੇ ਸ਼ੋਭਾ ਨੂੰ ਉੱਚਾ ਰੱਖਣ ਲਈ ਦਿੱਲੀ ਦਰਬਾਰ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਗੁਰੂ ਜੀ ਨਾਲ ਸਬੰਧਿਤ ਇਕ ਸਾਖੀ ਵਿੱਚ ਪੜ੍ਹਨ ਨੂੰ ਮਿਲਦਾ ਹੈ ਕਿ ਇਕ ਵਾਰ ਆਪ ਪਾਲਕੀ ਵਿੱਚ ਸਵਾਰ ਹੋ ਕੇ ਕਿਧਰੇ ਜਾ ਰਹੇ ਸਨ ਤਾਂ ਬ੍ਰਾਹਮਣਾਂ ਦਾ ਸਿਖਾਇਆ ਇੱਕ ਕੋਹੜੀ ਗੁਰੂ ਜੀ ਦੀ ਪਾਲਕੀ ਅੱਗੇ ਆ ਕੇ ਲੇਟ ਗਿਆ ਅਤੇ ਰੋਗ ਰਾਜ਼ੀ ਕਰਨ ਲਈ ਬੇਨਤੀ ਕਰਨ ਲੱਗਾ।..
https://www.samajweekly.com/%e0%a8%b8%e0%a9%8d%e0%a8%b0%e0%a9%80-%e0%a8%b9%e0%a8%b0%e0%a8%bf-%e0%a8%95%e0%a9%8d%e0%a8%b0%e0%a8%bf%e0%a8%b6%e0%a8%a8-%e0%a8%a7%e0%a8%bf%e0%a8%86%e0%a8%88%e0%a8%90/ਸ੍ਰੀ ਹਰਿ ਕ੍ਰਿਸ਼ਨ ਧਿਆਈਐ
ਜੁਰਮ ਵਧਾਇਆ.. ਕੀ ਫਿਰ ਬਚਾਇਆ ? ਮੂਸੇਵਾਲਾ ਖਿਲਾਫ ਸਖ਼ਤੀ ਤੋਂ ਪੁਲਿਸ ਨੂੰ ਕਾਹਦਾ ਡਰ ABP Sanjha, the juggernaut in journalism is a leading 24x7 Punjabi channel operating .....
https://allpunjab.in/Videos/Play?q=SANJHA SPL: Sidhu Moosewala booked under Arms Act | ABP SanjhaSANJHA SPL: Sidhu Moosewala booked under Arms Act | ABP Sanjha
Previous Activities/News Of District Faridkot Provisional Merit List Of Staff Nurses Male and Ward Attendants For De-Addiction and Rehabilitation centre Faridkot New Collector Rat..
http://faridkot.gov.in/puc.htmPrevious Activities/News Of District <b>Faridkot</b>
State:PUNJAB Dist.: Address:JALALABAD ROAD MUKTSAR DISTT FARIDKOT PUNJAB Pin Code:152026 Std Code:01633 Phone (Office):260334 , Phone (Residence):30334 Email: Website:bps1_brh@yahoo.co..
bps1_brh@yahoo.comNATIONAL PUBLIC SCHOOL
State:PUNJAB Dist.: Address:JALALABAD ROAD MUKTSAR DISTT FARIDKOT PUNJAB Pin Code:152026 Std Code:01633 Phone (Office):260334 , Phone (Residence):30334 Email: Website:bps1_brh@yahoo.co..
bps1_brh@yahoo.comNATIONAL PUBLIC SCHOOL


Related Searches

Video Searches



Jaspal ਨੂੰ ਇਨਸਾਫ ਦਿਵਾਉਣ ਲਈ Faridkot `ਚ ਆਇਆ ਲੋਕਾਂ ਦਾ ਹੜ੍ਹ

Jaspal ਦੇ ਇਨਸਾਫ ਲਈ Faridkot `ਚ ਕੱਢਿਆ ਗਿਆ Candle March

ਲੋਕਾਂ ਨੂੰ ਇਨਸਾਫ ਦਿਵਾਉਣ ਵਾਲੇ ਖੁਦ ਮੰਗ ਰਹੇ ਇਨਸਾਫ

Jaspal ਦੇ ਪਰਿਵਾਰ ਨੂੰ ਆਖਰ ਕਦੋਂ ਮਿਲੇਗਾ ਇਨਸਾਫ਼ ?

Jaspal Singh ਦੇ ਪਰਿਵਾਰ ਨੂੰ ਆਖਰ ਕਦੋਂ ਮਿਲੇਗਾ ਇਨਸਾਫ਼ ?

Song Searches



Majhe Diye Mombattiye | Balkar Sidhu & Jaspal Jassi



Find Latest Petrol Diesel Price

Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
https://allpunjab.in/Videos/Play?q=Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
https://allpunjab.in/Videos/Play?q=Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
https://allpunjab.in/Videos/Play?q=Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
https://allpunjab.in/Videos/Play?q=Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
https://allpunjab.in/Videos/Play?q=Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
ਲੌਂਗੋਵਾਲ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ
https://www.samajweekly.com/%e0%a8%b2%e0%a9%8c%e0%a8%82%e0%a8%97%e0%a9%8b%e0%a8%b5%e0%a8%be%e0%a8%b2-%e0%a8%b5%e0%a9%b1%e0%a8%b2%e0%a9%8b%e0%a8%82-%e0%a8%aa%e0%a9%8d%e0%a8%b0%e0%a8%a7%e0%a8%be%e0%a8%a8-%e0%a8%ae%e0%a9%b0/
ਨਜ਼ਮਾਂ ਨਾਜ਼ ਨੂੰ ਇੰਡੀਅਨ ਉਵਰਸੀਜ ਕਾਂਗਰਸ ਹਮਬਰਗ ਕਮੇਟੀ ਦੀ ਵਾਈਸ ਪ੍ਰਧਾਨ ਬਨਾਇਆ
https://www.samajweekly.com/%e0%a8%a8%e0%a8%9c%e0%a8%bc%e0%a8%ae%e0%a8%be%e0%a8%82-%e0%a8%a8%e0%a8%be%e0%a8%9c%e0%a8%bc-%e0%a8%a8%e0%a9%82%e0%a9%b0-%e0%a8%87%e0%a9%b0%e0%a8%a1%e0%a9%80%e0%a8%85%e0%a8%a8-%e0%a8%89%e0%a8%b5/
Supreme Court ਨੇ ਵੀ ਦਿੱਤਾ Sumedh Saini ਨੂੰ ਵੱਡਾ ਝਟਕਾ
https://allpunjab.in/Videos/Play?q=Supreme Court ਨੇ ਵੀ ਦਿੱਤਾ Sumedh Saini ਨੂੰ ਵੱਡਾ ਝਟਕਾ
Supreme Court ਨੇ ਵੀ ਦਿੱਤਾ Sumedh Saini ਨੂੰ ਵੱਡਾ ਝਟਕਾ
https://allpunjab.in/Videos/Play?q=Supreme Court ਨੇ ਵੀ ਦਿੱਤਾ Sumedh Saini ਨੂੰ ਵੱਡਾ ਝਟਕਾ
ਚੀਨ ਨੇ ਅਮਰੀਕਾ ਵੱਲੋਂ ਵੀਜ਼ੇ ਰੱਦ ਕਰਨ ਨੂੰ ਨਸਲੀ ਭੇਦਭਾਵ ਦੱਸਿਆ
https://www.samajweekly.com/%e0%a8%9a%e0%a9%80%e0%a8%a8-%e0%a8%a8%e0%a9%87-%e0%a8%85%e0%a8%ae%e0%a8%b0%e0%a9%80%e0%a8%95%e0%a8%be-%e0%a8%b5%e0%a9%b1%e0%a8%b2%e0%a9%8b%e0%a8%82-%e0%a8%b5%e0%a9%80%e0%a8%9c%e0%a8%bc%e0%a9%87/



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3