Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 1487 results found ! (0.609 Sec)

ਹੁਣ ਪੰਜਾਬ ਸਰਕਾਰ ਨੇ ਕੋਰੋਨਾ ਦੇ ਵਧਦੇ ਕਹਿਰ ਦੇ ਚਲਦਿਆਂ ਲਿਆ ਇਹ ਅਹਿਮ ਫੈਸਲਾ ▶ 0:24 ਹੁਣ ਪੰਜਾਬ ਸਰਕਾਰ ਨੇ ਕੋਰੋਨਾ ਦੇ ਵਧਦੇ ਕਹਿਰ ਦੇ ਚਲਦਿਆਂ ਲਿਆ ਇਹ ਅਹਿਮ ਫੈਸਲਾ
#punjab #corona #newguidelines #coronaupdate #curfew #nightcurfew Official website: https://jagbani.punjabkesari.in/ Like us on Facebook https://www.facebook.....
https://www.youtube.com/watch?v=wHVsqcQj0Iw
ਕਰਤਾਰਪੁਰ ਦੇ ਪਿੰਡ ਦਿਆਲਪੁਰ ਦੇ ਵਸਨੀਕ ਕਿਸਾਨ ਸੁਖਵਿੰਦਰ ਸਿੰਘ ਖੱਖ ਨੇ ਕੈਨੇਡਾ ਅਮਰੀਕਾ ਜਾਣ ਦੀ ਥਾਂ ਆਪਣੇ ਖੇਤਾਂ `ਚ ਹੀ ਕੰਮ ਕਰਨ ਨੂੰ ਤਰਜੀਹ ਦਿੱਤੀ ਅਤੇ ਹੁਣ ਉਹ ਆਪਣੀਆਂ ਫ਼ਸਲਾਂ ਤੋਂ ਹ.....
https://allpunjab.in/Videos/Play?q=Chinese Dragon in Punjab villageChinese Dragon in Punjab village
ਇਸਲਾਮਾਬਾਦ, 24 ਜੁਲਾਈ (ਪੀ.ਟੀ.)- ਪਾਕਿਸਤਾਨ ‘ਚ ਬੁਧਵਾਰ ਨੂੰ ਕੇਂਦਰ ਤੇ ਸੂਬਿਆਂ ਦੀਆਂ ਚੋਣਾਂ ਹੋਣ ਵਾਲੀਆਂ ਹਨ। ਇਥੇ ਦੋ ਮਹੀਨਿਆਂ ਤੋਂ ਚਲ ਰਹੇ ਚੋਣ ਪ੍ਰਚਾਰ ਦਾ ਦੌਰ ਸੋਮਵਾਰ ਅਧੀ ਰਾਤ ਨੂੰ ਖ਼ਤਮ ਹੋ ਗਿਆ। ਚੋਣ ਪ੍ਰਚਾਰ ਦੇ ਆਖ਼ਰੀ ਦਿਨ ਪਾਕਿਸਤਾਨ ਤਹਿਰੀਕ ਏ ਇਨਸਾਫ਼ ਦੇ ਮੁਖੀ ਇਮਰਾਨ ਖਾਨ, ਪਾਕਿਸਤਾਨ ਮੁਸਲਿਮ ਲੀਗ-ਨਵਾਜ ਦੇ ਸ਼ਹਿਬਾਜ ਸ਼ਰੀਫ, ਪਾਕਿਸਤਾਨ ਪੀਪਲਜ਼ ਪਾਰਟੀ ਦੇ ਬਿਲਾਵਲ ਭੁਟੋ ਨੇ ਚੋਣ ਰੈਲੀਆਂ ਕੀਤੀਆਂ। ਇਸ ਵਾਰ ਪਾਕਿਸਤਾਨ ‘ਚ ਚੋਣਾਂ ਹੁਣ ਤਕ ਦੀਆਂ ਸਭ ਤੋਂ ਮਹਿੰਗੀਆਂ ਚੋਣਾਂ ਮੰਨੀਆਂ ਜਾ ਰਹੀਆਂ ਹਨ। ਭਲਕੇ 25 ਜੁਲਾਈ ਨੂੰ ਪਾਕਿਸਤਾਨ ਵਿਚ ਚੋਣਾਂ ਹੋਣਗੀਆਂ।..
http://www.dailypunjabtimes.com/%e0%a8%aa%e0%a8%be%e0%a8%95%e0%a8%bf%e0%a8%b8%e0%a8%a4%e0%a8%be%e0%a8%a8-%e0%a8%9a-%e0%a8%9a%e0%a9%8b%e0%a8%a3%e0%a8%be%e0%a8%82-%e0%a8%ad%e0%a8%b2%e0%a8%95%e0%a9%87/ਪਾਕਿਸਤਾਨ ’ਚ ਚੋਣਾਂ ਭਲਕੇ
ਅੰਮਿ੍ਤਸਰ, 30 ਅਕਤੂਬਰ (ਗਗਨਦੀਪ ਸ਼ਰਮਾ)-ਸੀ. ਆਈ. ਏ. ਸਟਾਫ਼ ਅੰਮਿ੍ਤਸਰ ਵਲੋਂ ਔਰਤਾਂ ਦੇ ਪਰਸ ਚੋਰੀ ਕਰਨ ਵਾਲੇ ਗਿਰੋਹ ਨੂੰ ਬੇਨਕਾਬ ਕਰਦਿਆਂ ਗਿਰੋਹ ਦੇ 12 ਮੈਂਬਰਾਂ ਨੂੰ ਕਾਬੂ ਕਰਨ `ਚ ਸਫਲਤਾ ਹਾਸਿਲ ਕੀਤੀ ਗਈ ਹੈ, ਜਿਨ੍ਹਾਂ ਕੋਲੋਂ 12 ਮੋਬਾਈਲ, 6 ਮੋਟਰਸਾਈਕਲ, 1 ਐਕਟਿਵਾ ਅਤੇ 2 ਦਾਤਰ ਬਰਾਮਦ ਕੀਤੇ ਗਏ ਹਨ | ਇਸ ਤੋਂ ਇਲਾਵਾ ਗਿਰੋਹ ਦੇ ਬਾਕੀ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਨਾ ਬਾਕੀ ਹੈ | ਡੀ. ਸੀ. ਪੀ. ਜਗਮੋਹਨ ਸਿੰਘ ਨੇ ਪੁਲਿਸ ਲਾਈਨ `ਚ ਪ੍ਰੈਸ ਕਾਨਫਰੰਸ ਦੌਰਾਨ ਇਸ ਗੱਲ ਦਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ `ਚ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਹੀ ਸੀ. ਆਈ. ਏ. ਸਟਾਫ਼ ਅੰਮਿ੍ਤਸਰ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਦੀ ਟੀਮ ਵਲੋਂ ਇਹ ਅਹਿਮ ਸਫ਼ਲਤਾ ਹਾਸਿਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਜਗ੍ਹਾ ਤੋਂ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਕਰਮਜੀਤ ਸਿੰਘ ਕੰਮਾ, ਅੰਗਰੇਜ ਸਿੰਘ ਉਰਫ਼ ਗੰਡਾ, ਬਲਵਿੰਦਰ ਸਿੰਘ ਉਰਫ਼ ਬਿੱਟੂ ਅਤੇ ਸਤਨਾਮ ਸਿੰਘ ਉਰਫ਼ ਸੱਤਾ (ਸਾਰੇ) ਵਾਸੀਆਨ ਪਿੰਡ ਮਾਨਾਂਵਾਲਾ ਅਤੇ ਧਰਮਪ੍ਰੀਤ ਸਿੰਘ ਉਰਫ਼ ਧਰਮਾ ਵਾਸੀ ਪਿੰਡ ਮਾਲਾਕੀੜੀ ਥਾਣਾ ਲੋਪੋਕੇ ਤੋਂ ਇਲਾਵਾ ਅਤਿੰਦਰਪਾਲ ਸਿੰਘ ਉਰਫ਼ ਸੋਨਾ ਵਾਸੀ ਸੁਲਤਾਨਵਿੰਡ ਰੋਡ, ਗਗਨਦੀਪ ਸਿੰਘ ਉਰਫ਼ ਬੱਲੂ ਵਾਸੀ ਲਕਸ਼ਮਣਸਰ ਚੌਕ, ਰਾਹੁਲ ਉਰਫ਼ ਪਿੱਦੀ ਵਾਸੀ ਕਿਰਾਏਦਾਰ ਸੁਲਾਤਲਵਿੰਡ ਰੋਡ, ਰਾਹੁਲ ਉਰਫ਼ ਭੋਲੂ ਵਾਸੀ ਰੇਲਵੇ ਕਾਲੋਨੀ, ਕਰਨ ਵਾਸੀ ਰੇਲਵੇ ਕੰਡਮ ਕੁਆਟਰ ਗੋਦਾਮਾ ਵਾਲੀ ਕਾਲੋਨੀ ਰੇਲਵੇ ਸਟੇਸ਼ਨ ਅੰਮਿ੍ਤਸਰ, ਸੂਰਜ ਮਸੀਹ ਵਾਸੀ ਲੁਧਿਆਣਾ ਮੁਹੱਲਾ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਗੁੰਮਟਾਲਾ ਅੰਮਿ੍ਤਸਰ ਦੇ ਤੌਰ `ਤੇ ਹੋਈ ਹੈ | ਪੁੱਛਗਿੱਛ ਦੌਰਾਨ ਇਹ ਪਤਾ ਲੱਗਾ ਹੈ ਕਿ ਇਨ੍ਹਾਂ ਨੇ ਹੁਣ ਤੱਕ ਅੰਮਿ੍ਤਸਰ ਸ਼ਹਿਰ `ਚ ਚੋਰੀ ਅਤੇ ਲੁੱਟਖੋਹ ਦੀਆਂ ਕੁੱਲ 22 ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ | ਇਸ ਮੌਕੇ ਏ. ਸੀ. ਪੀ. ਪਲਵਿੰਦਰ ਸਿੰਘ, ਏ. ਡੀ. ਸੀ. ਪੀ. ਜੁਗਰਾਜ ਸਿੰਘ, ਸੀ. ਆਈ. ਏ. ਸਟਾਫ਼ ਅੰਮਿ੍ਤਸਰ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਸਨ |..
http://beta.ajitjalandhar.com/edition/20191031/13.cmsਚੋਰ ਗਰੋਹ ਦੇ 12 ਮੈਂਬਰ ਕਾਬੂ
ਸ਼ਰਧਾ ਅੱਗੇ ਬੇਅਸਰ Corona ਕੋਰੋਨਾ ਦਾ ਸ਼ਰਧਾ `ਤੇ ਕੋਈ ਅਸਰ ਨਹੀਂ, ਰੋਜ਼ਾਨਾ ਦੀ ਤਰ੍ਹਾਂ ਕਰਤਾਰਪੁਰ ਪੁੱਜ ਰਹੀ ਸੰਗਤ ਸ਼ਰਧਾ ਅੱਗੇ ਬੇਅਸਰ ਕੋਰੋਨਾ ABP Sanjha, the juggernaut in journalism is a leading 24x7 Punjabi channel op.....
https://allpunjab.in/Videos/Play?q=ਸ਼ਰਧਾ ਅੱਗੇ ਬੇਅਸਰ Corona | ABP Sanjhaਸ਼ਰਧਾ ਅੱਗੇ ਬੇਅਸਰ Corona | ABP Sanjha
ਭੁਲੱਥ, 21 ਫਰਵਰੀ (ਮੁਲਤਾਨੀ)-ਦੇਰ ਸ਼ਾਮ ਕਰਤਾਰਪੁਰ ਤੋਂ ਭੁਲੱਥ ਆ ਰਹੇ ਸਵਾਰੀਆਂ ਵਾਲੇ ਆਟੋ ਅਤੇ ਟਰੈਕਟਰ ਟਰਾਲੀ ਦਰਮਿਆਨ ਹਾਦਸਾ ਹੋਣ ਕਾਰਨ ਤਿੰਨ ਆਟੋ ਸਵਾਰ ਜ਼ਖ਼ਮੀ ਹੋ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਆਟੋ ਨੰਬਰ ਪੀਬੀ08 ਸੀਐਕਸ 5822 ਕਰਤਾਰਪੁਰ ਤੋਂ ਭੁਲੱਥ ਆ ਰਿਹਾ ਸੀ ਕਿ ਪੰਡੋਰੀ ਰਾਜਪੂਤਾਂ ਦੇ ਨਜ਼ਦੀਕ ਭੁਲੱਥ ਵੱਲ ਨੂੰ ਆ ਰਹੇ ਟਰੈਕਟਰ ਟਰਾਲੀ ਦਰਮਿਆਨ ਹਾਦਸਾ ਹੋ ਗਿਆ | ਜਿਸ ਦੌਰਾਨ ਆਟੋ ਚਾਲਕ ਗੁਰਬਖ਼ਸ਼ ਸਿੰਘ ਦੀ ਅੱਖ `ਤੇ ਗੰਭੀਰ ਸੱਟ ਲੱਗੀ ਅਤੇ ਆਟੋ ਵਿਚ ਸਵਾਰ ਮੰਗਤ ਰਾਮ ਵਾਸੀ ਮੇਤਲਾ ਦੀ ਅੱਖ ਅਤੇ ਲੱਤ `ਤੇ ਗੰਭੀਰ ਸੱਟ ਲੱਗੀ, ਚਰਨੀ ਵਾਸੀ ਸਰਾਏ ਖ਼ਾਸ ਜਲੰਧਰ ਜੋ ਭੁਲੱਥ ਆਪਣੇ ਰਿਸ਼ਤੇਦਾਰਾਂ ਪਾਸ ਆ ਰਹੀ, ਦੇ ਵੀ ਗੰਭੀਰ ਸੱਟਾਂ ਲੱਗੀਆਂ | ਸਬ ਡਵੀਜ਼ਨਲ ਹਸਪਤਾਲ ਭੁਲੱਥ ਤੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਤਾਇਨਾਤ ਡਾਕਟਰਾਂ ਵਲੋਂ ਉਕਤ ਜ਼ਖ਼ਮੀਆਂ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ |..
http://beta.ajitjalandhar.com/news/20200222/9/2978723.cms#2978723ਸੜਕ ਹਾਦਸੇ <b>`ਚ</b> ਤਿੰਨ ਜ਼ਖ਼ਮੀ
WhatsAppFacebookTwitterTelegramEmailPrint ਲਾਕਡਾਊਨ ‘ਚ ਸਕੂਲਾਂ, ਕਾਲਜਾਂ ਅਤੇ ਕੋਚਿੰਗ ਅਦਾਰਿਆਂ ਦੇ ਬੰਦ ਹੋਣ ਨਾਲ ਵਿਦਿਆਰਥੀਆਂ ਨੂੰ ਆਨਲਾਈਨ ਮਾਧਿਅਮ ਰਾਹੀ ਜਿਵੇਂ ਜ਼ੂਮ ਐਪ, ਮਾਈਕੋ੍ਰਸੋਫ਼ਟ ਟੀਮਜ਼ ਨਾਲ ਪੜਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਇਹ ਜ਼ਰੀਏ ਲੰਮੇ ਸਮੇਂ ਤੱਕ ਕਾਰਗਰ ਸਿੱਧ ਹੁੰਦੇ ਨਜਰ ਨਹੀਂ ਆ ਰਹੇ ਹਨ।ਮੀਡੀਆ ਅਤੇ ਟੀਵੀ ਚੈਨਲਾਂ ਦੀਆਂ ਰਿੋਪਰਟਾਂ ਆਈਆਂ ਹਨ,ਜਿੰਨ੍ਹਾਂ *ਚ ਦੱਸਿਆ ਗਿਆ ਹੈ ਕਿ ਆਨਲਾਈਨ ਪੜਾਈ ਵੀ ਬੱਚਿਆਂ ਦੀ ਸਿਹਤ *ਤੇ ਨਕਰਾਤਮਕ ਅਸਰ ਪਾ ਸਕਦੀ ਹੈ। ਲਗਾਤਾਰ ਮੋਬਾਇਲ *ਤੇ ਦੇਖਦੇ ਰਹਿਣ ਨਾਲ ਅੱਖਾਂ *ਚ ਦਿੱਕਤ ਆ ਰਹੀ ਹੈ। ਇਸ ਬਾਰੇ ਮਾਪਿਆਂ ਨੂੰ ਵੀ ਸੁੱਚਜੀ ਜਾਣਕਾਰੀ ਅਤੇ ਸਿਖਲਾਈ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ।ਇਸ ਤਰ੍ਹਾਂ ਦੀ ਪੜ੍ਹਾਈ ਨਾਲ ਬੱਚਿਆਂ ਦੀ ਯਾਦਦਾਸ਼ਤ *ਤੇ ਵੀ ਮਾੜਾ ਅਸਰ ਪੈਂਦਾ ਹੈ। ਪਰ ਪੜ੍ਹਾਈ ਵੀ ਜਰੂਰੀ ਹੈ ਅਤੇ ਲੰਮੇ ਸਮੇਂ ਤੱਕ ਕਲਾਸਾਂ ਨਾ ਸ਼ੁਰੂ ਹੋਣ ਦੀ ਸੂਰਤ *ਤਚ ਆਨਲਾਈਨ ਪੜ੍ਹਾਈ ਹੀ ਇਕ ਮਾਤਰ ਵਿਕਲਪ ਦੇ ਰੂਪ *ਚ ਨਜਰ ਆਉਂਦੀ ਹੈ।ਇਸ ਦੇ ਨਾਲ ਹੋਰ ਸੰਭਾਵਤ ਵਿਕਲਪਾਂ ਬਾਰੇ ਵੀ ਸੋਚਿਆ ਜਾਣਾ ਚਾਹੀਦਾ ਹੈ। ਅਜਿਹੇ *ਚ ਪੜ੍ਹਾਈ ਸਬੰਧੀ ਇਸ ਬਹੁਤ ਅਹਿਮ ਮਸਲੇ ਦੇ ਸਾਰੇ ਪਹਿਲੂਆਂ *ਤੇ ਗੰਭੀਰਤਾ ਨਾਲ ਵਿਚਾਰਾ ਕਰਕੇ ਇਕ ਠੋਸ ਤਰੀਕਾ ਅਪਣਾਇਆ ਜਾਣਾ ਚਾਹੀਦੈ, ਇਹ ਸਿੱਖਿਆ ਮਾਹਿਰਾਂ, ਸਿਹਤ ਮਾਹਿਰਾਂ ਅਤੇ ਸਕੂਲ—ਕਾਲਜ, ਕੋਚਿੰਗ ਅਦਾਰਿਆਂ ਦੇ ਪ੍ਰਬੰਧਕਾ ਦੀ ਜਿੰਮੇਵਾਰੀ ਹੈ। ਹਰਪ੍ਰੀਤ ਸਿੰਘ ਬਰਾੜ ਮੇਨ ਏਅਰ ਫੋਰਸ ਰੋਡ,ਬਠਿੰਡਾ ..
https://www.samajweekly.com/%e0%a8%86%e0%a8%a8%e0%a8%b2%e0%a8%be%e0%a8%88%e0%a8%a8-%e0%a8%aa%e0%a9%9c%e0%a9%8d%e0%a8%b9%e0%a8%be%e0%a8%88-%e0%a8%85%e0%a8%a4%e0%a9%87-%e0%a8%ac%e0%a9%b1%e0%a8%9a%e0%a9%87/ਆਨਲਾਈਨ ਪੜ੍ਹਾਈ ਅ<b>ਤੇ</b> ਬੱਚੇ
ਦਿੱਲੀ ਦੀ ਇਕ ਅਦਾਲਤ ਨੇ ਭਾਜਪਾ ਤੋਂ ਬਰਖ਼ਾਸਤ ਵਿਧਾਇਕ ਕੁਲਦੀਪ ਸਿੰਘ ਸੇਂਗਰ ਨੂੰ 2017 ’ਚ ਨਾਬਾਲਿਗ ਨਾਲ ਜਬਰ-ਜਨਾਹ ਦਾ ਦੋਸ਼ੀ ਕਰਾਰ ਦਿੰਦਿਆਂ ਕਿਹਾ ਕਿ ‘ਤਾਕਤਵਰ ਵਿਅਕਤੀ’ ਖ਼ਿਲਾਫ਼ ਪੀੜਤਾ ਦੀ ਗਵਾਹੀ ‘ਸੱਚੀ ਅਤੇ ਬੇਦਾਗ’ ਹੈ। ਅਦਾਲਤ ਨੇ ਸੇਂਗਰ ਨੂੰ ਆਈਪੀਸੀ ਤਹਿਤ ਜਬਰ-ਜਨਾਹ ਅਤੇ ਪੋਕਸੋ ਐਕਟ ਤਹਿਤ ਜਨ ਸੇਵਕ ਵੱਲੋਂ ਬੱਚੀ ਖ਼ਿਲਾਫ਼ ਜਿਨਸੀ ਹਮਲੇ ਦੇ ਜੁਰਮ ਦਾ ਦੋਸ਼ੀ ਠਹਿਰਾਇਆ ਹੈ। ਅਦਾਲਤ ਸਜ਼ਾ ਬਾਰੇ ਬੁੱਧਵਾਰ ਨੂੰ ਦਲੀਲਾਂ ਸੁਣੇਗੀ। ਇਸ ਸੰਗੀਨ ਜੁਰਮ ਤਹਿਤ ਵੱਧ ਤੋਂ ਵੱਧ ਸਜ਼ਾ ਉਮਰ ਕੈਦ ਹੋ ਸਕਦੀ ਹੈ। ਉਂਜ ਜ਼ਿਲ੍ਹਾ ਜੱਜ ਧਰਮੇਸ਼ ਸ਼ਰਮਾ ਨੇ ਸਹਿ ਮੁਲਜ਼ਮ ਸ਼ਸ਼ੀ ਸਿੰਘ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। ਪੋਕਸੋ ਐਕਟ ਤਹਿਤ ਸੇਂਗਰ ਨੂੰ ਦੋਸ਼ੀ ਠਹਿਰਾਉਂਦਿਆਂ ਅਦਾਲਤ ਨੇ ਕਿਹਾ ਕਿ ਸੀਬੀਆਈ ਨੇ ਸਾਬਿਤ ਕੀਤਾ ਹੈ ਕਿ ਪੀੜਤਾ ਨਾਬਾਲਿਗ ਸੀ ਅਤੇ ਇਸ ਵਿਸ਼ੇਸ਼ ਕਾਨੂੰਨ ਤਹਿਤ ਚਲਾਇਆ ਗਿਆ ਮੁਕੱਦਮਾ ਸਹੀ ਸੀ। ਜੱਜ ਨੇ ਜਦੋਂ ਫ਼ੈਸਲਾ ਸੁਣਾਉਣਾ ਸ਼ੁਰੂ ਕੀਤਾ ਤਾਂ ਸਹਿ-ਮੁਲਜ਼ਮ ਸ਼ਸ਼ੀ ਸਿੰਘ ਬੇਹੋਸ਼ ਹੋ ਗਈ। ਅਦਾਲਤ ਨੇ ਇਹ ਵੀ ਕਿਹਾ ਕਿ ਪੀੜਤਾ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਚਿੱਠੀ ਲਿਖੇ ਜਾਣ ਤੋਂ ਬਾਅਦ ਉਸ ਦੇ ਪਰਿਵਾਰ ਵਾਲਿਆਂ ਖ਼ਿਲਾਫ਼ ਕਈ ਮੁਕੱਦਮੇ ਦਰਜ ਕੀਤੇ ਗਏ ਅਤੇ ਉਨ੍ਹਾਂ ’ਤੇ ‘ਸੇਂਗਰ ਦੀ ਛਾਪ’ ਸੀ। ਅਦਾਲਤ ਨੇ ਜਬਰ-ਜਨਾਹ ਕੇਸ ’ਚ ਸੀਬੀਆਈ ਵੱਲੋਂ ਚਾਰਜਸ਼ੀਟ ਦਾਖ਼ਲ ਕਰਨ ’ਚ ਕੀਤੀ ਗਈ ਦੇਰੀ ’ਤੇ ਵੀ ਹੈਰਾਨੀ ਜਤਾਈ ਜਿਸ ਕਾਰਨ ਸੇਂਗਰ ਅਤੇ ਹੋਰਾਂ ਖ਼ਿਲਾਫ਼ ਮੁਕੱਦਮਾ ਲੰਬਾ ਚਲਿਆ। ਪੋਕਸੇ ਦਾ ਜ਼ਿਕਰ ਕਰਦਿਆਂ ਅਦਾਲਤ ਨੇ ਕਿਹਾ ਕਿ ਕਾਨੂੰਨ ’ਚ ਕੁਝ ਵੀ ਗਲਤ ਨਹੀਂ ਹੈ ਪਰ ਇਸ ਨੂੰ ਜ਼ਮੀਨੀ ਪੱਧਰ ’ਤੇ ਅਸਰਦਾਰ ਢੰਗ ਨਾਲ ਲਾਗੂ ਕਰਨ ਅਤੇ ਸਬੰਧਤ ਅਧਿਕਾਰੀਆਂ ’ਚ ਮਾਨਵੀ ਰਵੱਈਏ ਦੀ ਘਾਟ ਕਰਕੇ ਅਕਸਰ ਅਜਿਹੇ ਹਾਲਾਤ ਬਣ ਜਾਂਦੇ ਹਨ ਜਿਥੇ ਇਨਸਾਫ਼ ’ਚ ਦੇਰੀ ਹੋ ਜਾਂਦੀ ਹੈ। ਅਦਾਲਤ ਮੁਤਾਬਕ ਸੀਬੀਆਈ ਖੁਦ ਜਾਂਚ ਅਤੇ ਇਸਤਗਾਸਾ ਨਾਲ ਜੁੜੀ ਨੇਮਾਵਲੀ ਦਾ ਪਾਲਣ ਨਹੀਂ ਕਰਦੀ ਹੈ। ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ਨੂੰ ਉਨਾਓ ਤੋਂ ਕੌਮੀ ਰਾਜਧਾਨੀ ’ਚ ਤਬਦੀਲ ਕੀਤੇ ਜਾਣ ਤੋਂ ਬਾਅਦ ਇਸ ਅਹਿਮ ਕੇਸ ਦੀ ਸੁਣਵਾਈ ਬੰਦ ਕਮਰੇ ’ਚ ਹੋਈ ਸੀ।..
https://www.samajweekly.com/%e0%a8%b5%e0%a8%bf%e0%a8%a7%e0%a8%be%e0%a8%87%e0%a8%95-%e0%a8%b8%e0%a9%87%e0%a8%82%e0%a8%97%e0%a8%b0-%e0%a8%a6%e0%a9%8b%e0%a8%b6%e0%a9%80-%e0%a8%95%e0%a8%b0%e0%a8%be%e0%a8%b0/ਵਿਧਾਇਕ ਸੇਂਗਰ ਦੋਸ਼ੀ ਕਰਾਰ
ਮੁਕੇਰੀਆਂ, 9 ਫਰਵਰੀ (ਰਾਮਗੜ੍ਹੀਆ)-ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਦਾਨੀ ਸੱਜਣਾਂ ਨੇ ਅਹਿਮ ਭੂਮਿਕਾ ਨਿਭਾਈ ਹੈ | ਇਸ ਗੱਲ ਦਾ ਪ੍ਰਗਟਾਵਾ ਬੀ. ਪੀ. ਈ. ਓ. ਮੁਕੇਰੀਆਂ-1 ਸੇਵਾ ਸਿੰਘ ਨੇ ਸਰਕਾਰੀ ਐਲੀਮੈਂਟਰੀ ਸਕੂਲ ਮੌਲੀ ਵਿਖੇ ਸੇਵਾ ਮੁਕਤ ਥਾਣੇਦਾਰ ਲਖਵਿੰਦਰ ਸਿੰਘ ਵੱਲੋਂ ਸਕੂਲ ਨੂੰ ਸਮਾਰਟ ਟੀ. ਵੀ. ਅਤੇ ਵਿਦਿਆਰਥੀਆਂ ਨੂੰ ਫਰੂਟ ਰਿਫਰੈਸ਼ਮੈਂਟ ਦੇਣ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਬਲਾਕ ਦੇ ਲਗਭਗ ਸਰਕਾਰੀ ਸਕੂਲਾਂ ਵਿਚ ਐਲ. ਈ. ਡੀ. ਲਗਾਉਣ ਵਿਚ ਇਲਾਕੇ ਦੇ ਦਾਨੀ ਸੱਜਣਾਂ ਨੇ ਆਪਣਾ ਯੋਗਦਾਨ ਦਿੱਤਾ ਹੈ | ਇਸ ਮੌਕੇ ਸਕੂਲ ਇੰਚਾਰਜ ਮੈਡਮ ਸੁਮਨ ਲਤਾ, ਮੈਡਮ ਮੋਨਿਕਾ ਸ਼ਰਮਾ, ਨੰਬਰਦਾਰ ਸੁਖਵੰਤ ਸਿੰਘ, ਪੰਚ ਦਵਿੰਦਰ ਸਿੰਘ, ਸੁਖਵਿੰਦਰ ਸਿੰਘ, ਸੁਖਜਿੰਦਰ ਸਿੰਘ, ਸ਼ੀਲ ਕੌਰ, ਚੇਅਰਪਰਸਨ ਮੀਨਾ ਕੁਮਾਰੀ, ਅਮਨਦੀਪ ਕੌਰ, ਸੋਵਿਤਾ ਕੁਮਾਰੀ, ਪਰਮਜੀਤ ਕੌਰ, ਪੂਜਾ ਦੇਵੀ, ਕੈਪਟਨ ਮਹਿੰਦਰ ਸਿੰਘ, ਗੁਰਦੀਪ ਸਿੰਘ, ਨਿਰਮਲ ਸਿੰਘ, ਚੰਨਣ ਸਿੰਘ, ਦੀਵਾਨ ਸਿੰਘ, ਰਛਪਾਲ ਸਿੰਘ, ਅਮਰਜੀਤ ਸਿੰਘ, ਸਤਨਾਮ ਸਿੰਘ, ਦਲਜੀਤ ਸਿੰਘ ਆਦਿ ਹਾਜ਼ਰ ਸਨ | ..
http://beta.ajitjalandhar.com/news/20200210/10/2963179.cms#2963179ਸਕੂਲ ਨੂੰ ਸਮਾਰਟ ਟੀ. ਵੀ. ਭੇਟ
`ਸਿੱਧੂ ਨੇ ਗਾਂਧੀ ਪਰਿਵਾਰ ਦਾ ਇਸਤੇਮਾਲ ਕੀਤਾ` #Navjotsidhu ABP Sanjha, the juggernaut in journalism is a leading 24x7 Punjabi channel operating in Canada. Also ava.....
https://allpunjab.in/Videos/Play?q=Amritsar Train Tragedy : Akali Dal Rejects Report | ABP SanjhaAmritsar Train Tragedy : Akali Dal Rejects Report | ABP Sanjha
`ਸਿੱਧੂ ਨੇ ਗਾਂਧੀ ਪਰਿਵਾਰ ਦਾ ਇਸਤੇਮਾਲ ਕੀਤਾ` #Navjotsidhu ABP Sanjha, the juggernaut in journalism is a leading 24x7 Punjabi channel operating in Canada. Also ava.....
https://allpunjab.in/Videos/Play?q=Amritsar Train Tragedy : Akali Dal Rejects Report | ABP SanjhaAmritsar Train Tragedy : Akali Dal Rejects Report | ABP Sanjha


Related Searches

Video Searches



NavjotSidhu ਤੇ ਇਮਰਾਨ ਦੀ ਦੋਸਤੀ ਦਾ ਕਰਤਾਰਪੁਰ ਲਾਂਘੇ `ਚ ਅਹਿਮ ਰੋਲ

ਕਰਤਾਰਪੁਰ ਲਾਂਘੇ ਦਾ ਕੰਮ 80% ਮੁਕੰਮਲ, ਇਮਰਾਨ ਖ਼ਾਨ ਦਾ ਸਿੱਖ ਕੌਮ ਲਈ ਇਹ ਵੱਡਮੁੱਲਾ ਤੋਹਫ਼ਾ...

ਕਰਤਾਰਪੁਰ ਲਾਂਘੇ ਨੂੰ ਲੈਕੇ ਬਣੀ ਅਹਿਮ ਮੁੱਦਿਆਂ `ਤੇ ਸਹਿਮਤੀ

ਭਾਰਤ ਤੇ ਪਾਕਿਸਤਾਨੀ ਅਧਿਕਾਰੀਆਂ ਵਿਚਕਾਰ ਸ੍ਰੀ ਕਰਤਾਰਪੁਰ ਲਾਂਘੇ `ਤੇ ਹੋ ਰਹੀ ਹੈ ਅੱਜ ਅਹਿਮ ਮੀਟਿੰਗ

ਕਰਤਾਰਪੁਰ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ `ਚ ਅਹਿਮ ਬੈਠਕ, ਦੇਖੋ ਲਾਈਵ

Song Searches



Find Latest Petrol Diesel Price

ਯੂਥ ਅਕਾਲੀ ਦਲ ਦੀ ਪਲਾਜ਼ਮਾ ਦਾਨ ਕਰਨ ਦੀ ਮੁਹਿੰਮ `ਚ ਲੁਧਿਆਣਾ ਅਹਿਮ ਜ਼ਿੰਮੇਵਾਰੀ ਨਿਭਾਵੇਗਾ-ਗੋਸ਼ਾ
http://beta.ajitjalandhar.com/news/20200907/15/3169967.cms#3169967
‘ਵੀਹ ਲੱਖ ਹਿੰਦੂਆਂ ਦੀ ਕਈ ਅਮਰੀਕੀ ਰਾਜਾਂ ’ਚ ਅਹਿਮ ਭੂਮਿਕਾ’
https://www.samajweekly.com/%e0%a8%b5%e0%a9%80%e0%a8%b9-%e0%a8%b2%e0%a9%b1%e0%a8%96-%e0%a8%b9%e0%a8%bf%e0%a9%b0%e0%a8%a6%e0%a9%82%e0%a8%86%e0%a8%82-%e0%a8%a6%e0%a9%80-%e0%a8%95%e0%a8%88-%e0%a8%85%e0%a8%ae%e0%a8%b0/
ਖੇਤਰੀ ਸਥਿਰਤਾ ਲਈ ਹਮਲਾਵਰ ਰੁਖ਼ ਛੱਡਣਾ ਅਹਿਮ: ਰਾਜਨਾਥ
https://www.samajweekly.com/%e0%a8%96%e0%a9%87%e0%a8%a4%e0%a8%b0%e0%a9%80-%e0%a8%b8%e0%a8%a5%e0%a8%bf%e0%a8%b0%e0%a8%a4%e0%a8%be-%e0%a8%b2%e0%a8%88-%e0%a8%b9%e0%a8%ae%e0%a8%b2%e0%a8%be%e0%a8%b5%e0%a8%b0-%e0%a8%b0%e0%a9%81/
ਅੰਬੇਡਕਰ ਸੈਨਾ ਪੰਜਾਬ ਅਤੇ ਬਾਬਾ ਸਾਹਿਬ ਟਾਇਗਰ ਫੋਰਸ ਪੰਜਾਬ ਦੀ ਹੋਈ ਅਹਿਮ ਮੀਟਿੰਗ
https://www.samajweekly.com/%e0%a8%85%e0%a9%b0%e0%a8%ac%e0%a9%87%e0%a8%a1%e0%a8%95%e0%a8%b0-%e0%a8%b8%e0%a9%88%e0%a8%a8%e0%a8%be-%e0%a8%aa%e0%a9%b0%e0%a8%9c%e0%a8%be%e0%a8%ac-%e0%a8%85%e0%a8%a4%e0%a9%87-%e0%a8%ac%e0%a8%be-2/
ਪਾਵਰਕਾਮ ਦੀਆਂ 22 ਟੀਮਾਂ ਵਲੋਂ ਕਪੂਰਥਲਾ ਤੇ ਕਰਤਾਰਪੁਰ ਖੇਤਰਾਂ `ਚ ਬਿਜਲੀ ਚੋਰੀ ਰੋਕਣ ਲਈ ਛਾਪੇਮਾਰੀ
http://beta.ajitjalandhar.com/news/20200825/9/3156591.cms#3156591
ਅੰਬੇਡਕਰ ਸੈਨਾ ਪੰਜਾਬ ਅਤੇ ਬਾਬਾ ਸਾਹਿਬ ਟਾਇਗਰ ਫੋਰਸ ਪੰਜਾਬ ਦੀ ਹੋਈ ਅਹਿਮ ਮੀਟਿੰਗ
https://www.samajweekly.com/%e0%a8%85%e0%a9%b0%e0%a8%ac%e0%a9%87%e0%a8%a1%e0%a8%95%e0%a8%b0-%e0%a8%b8%e0%a9%88%e0%a8%a8%e0%a8%be-%e0%a8%aa%e0%a9%b0%e0%a8%9c%e0%a8%be%e0%a8%ac-%e0%a8%85%e0%a8%a4%e0%a9%87-%e0%a8%ac%e0%a8%be/
ਕਰਤਾਰਪੁਰ ਕੋਰੀਡੋਰ ਦੀ ਸੜਕ ਦੁਆਲੇ ਬੂਟੇ ਲਗਾਏ
http://beta.ajitjalandhar.com/edition/20200819/12.cms
ਅਧਿਆਪਕ ਦਲ ਪੰਜਾਬ ਦੀ ਅਹਿਮ ਮੀਟਿੰਗ ਜੂਮ ਐਪ ਰਾਹੀ ਹੋਈ
https://www.samajweekly.com/%e0%a8%85%e0%a8%a7%e0%a8%bf%e0%a8%86%e0%a8%aa%e0%a8%95-%e0%a8%a6%e0%a8%b2-%e0%a8%aa%e0%a9%b0%e0%a8%9c%e0%a8%be%e0%a8%ac-%e0%a8%a6%e0%a9%80-%e0%a8%85%e0%a8%b9%e0%a8%bf%e0%a8%ae-%e0%a8%ae%e0%a9%80-2/
ਹੁਣ ਪੰਜਾਬ ਸਰਕਾਰ ਨੇ ਕੋਰੋਨਾ ਦੇ ਵਧਦੇ ਕਹਿਰ ਦੇ ਚਲਦਿਆਂ ਲਿਆ ਇਹ ਅਹਿਮ ਫੈਸਲਾ
https://allpunjab.in/Videos/Play?q=ਹੁਣ ਪੰਜਾਬ ਸਰਕਾਰ ਨੇ ਕੋਰੋਨਾ ਦੇ ਵਧਦੇ ਕਹਿਰ ਦੇ ਚਲਦਿਆਂ ਲਿਆ ਇਹ ਅਹਿਮ ਫੈਸਲਾ
Top News| ਖ਼ਬਰਾਂ ਫਟਾਫਟ ਅੰਦਾਜ਼ ਚ : SYL ਮੁੱਦੇ ਤੇ ਕੱਲ੍ਹ ਅਹਿਮ ਬੈਠਕ,Punjab-Haryana CM ਦੀ ਹੋਵੇਗੀ ਮੀਟਿੰਗ
https://allpunjab.in/Videos/Play?q=Top News| ਖ਼ਬਰਾਂ ਫਟਾਫਟ ਅੰਦਾਜ਼ ਚ : SYL ਮੁੱਦੇ ਤੇ ਕੱਲ੍ਹ ਅਹਿਮ ਬੈਠਕ,Punjab-Haryana CM ਦੀ ਹੋਵੇਗੀ ਮੀਟਿੰਗ



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3