Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 1768 results found ! (0.363 Sec)

PU ਸਟੂਡੈਂਟ ਸੈਂਟਰ `ਤੇ ਵਿਦਿਆਰਥੀਆਂ ਨੇ ਨੱਚ ਗਾ ਕੇ ਮਨਾਈ ਲੋਹੜੀ Official website: https://jagbani.punjabkesari.in/ Like us on Facebook https://www.facebook.com/JagBaniOnline/ Follow us on Twitter htt.....
https://allpunjab.in/Videos/Play?q=PU ਸਟੂਡੈਂਟ ਸੈਂਟਰ `ਤੇ ਵਿਦਿਆਰਥੀਆਂ ਨੇ ਨੱਚ ਗਾ ਕੇ ਮਨਾਈ ਲੋਹੜੀPU ਸਟੂਡੈਂਟ ਸੈਂਟਰ `ਤੇ ਵਿਦਿਆਰਥੀਆਂ ਨੇ ਨੱਚ ਗਾ ਕੇ ਮਨਾਈ ਲੋਹੜੀ
Canada : ਇੱਕ ਹੋਰ ਪੰਜਾਬੀ ਸਟੂਡੈਂਟ ਦਾ ਕਤਲ ▶ 2:55 Canada : ਇੱਕ ਹੋਰ ਪੰਜਾਬੀ ਸਟੂਡੈਂਟ ਦਾ ਕਤਲ
ਕੈਨੇਡਾ ਦੇ ਬਰੈਂਪਟਨ `ਚ ਇੱਕ ਹੋਰ ਪੰਜਾਬੀ ਸਟੂਡੈਂਟ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦਾ ਨਾਮ ਸੂਰਜਦੀਪ ਸੀ ਜੋ ਅਜੇ ਸਿਰਫ 23 ਵਰ੍ਹਿਆਂ ਦਾ ਸੀ ਅਤੇ ਕਰੀਬ ਤਿੰਨ ਸਾਲ ਪਹਿਲਾਂ ਕੈਨੇਡਾ ਆਇਆ ਸੀ.....
https://www.youtube.com/watch?v=YmdlkqYVGlc
ਨਵਾਂਸ਼ਹਿਰ, 12 ਮਾਰਚ (ਗੁਰਬਖਸ਼ ਸਿੰਘ ਮਹੇ)-ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਦੀਆਂ ਬੀ. ਐੱਸ. ਸੀ. ਭਾਗ ਦੂਜੇ ਦੀਆਂ ਵਿਦਿਆਰਥਣਾਂ ਵਲੋਂ ਪਿ੍ੰ: ਰਜਿੰਦਰ ਕੌਰ, ਅਧਿਆਪਕਾ ਸੋਨੀਆ ਤੇ ਜਸਪ੍ਰੀਤ ਦੀ ਅਗਵਾਈ ਹੇਠ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਵਿਸ਼ਵ ਗੁਰਦਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਮਰੀਜ਼ਾਂ ਤੇ ਆਮ ਲੋਕਾਂ ਨੂੰ ਗੁਰਦੇ ਦੀ ਬਿਮਾਰੀ ਬਾਰੇ ਦੱਸਿਆ | ਜਿਸ `ਚ ਇਸ ਦੀ ਪਰਿਭਾਸ਼ਾ ਕਿ ਗੁਰਦਿਆਂ ਦਾ ਖ਼ਰਾਬ ਹੋਣਾ ਕੀ ਹੈ ਤੇ ਇਸ ਦੇ ਕਾਰਨ ਜਿਵੇਂ ਕਿ ਪ੍ਰਦੂਸ਼ਿਤ ਵਾਤਾਵਰਨ, ਖ਼ੂਨ ਦੇ ਦਬਾਅ ਦਾ ਘਟਣਾ, ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਘੱਟ ਹੋਣੀ ਤੇ ਸ਼ੂਗਰ ਦਾ ਵਧਣਾ ਆਦਿ ਅਤੇ ਇਸ ਦੇ ਲੱਛਣ ਜਿਵੇਂ ਕਿ ਬੁਖ਼ਾਰ, ਪਿਸ਼ਾਬ ਨਾ ਆਉਣਾ, ਠੰਢ ਲੱਗਣੀ, ਉਲਟੀਆਂ ਆਉਣਾ ਆਦਿ ਬਾਰੇ ਦੱਸਿਆ | ਪ੍ਰੋਗਰਾਮ ਦੀ ਥੀਮ `ਦੇਖਭਾਲ ਤੱਕ ਪਹੁੰਚਣ ਤੇ ਉਚਿਤ ਪਹੁੰਚ ਤੱਕ ਰੋਕਥਾਮ ਬਾਰੇ ਦੱਸਿਆ ਗਿਆ | ਜਿਸ `ਚ ਸਿਗਰਟ, ਸ਼ਰਾਬ ਦਾ ਸੇਵਨ ਨਾ ਕਰਨਾ, ਭਾਰ ਘਟਾਉਣਾ, ਕਸਰਤ ਕਰਨੀ ਤੇ ਭੋਜਨ ਦੀ ਸੂਚੀ ਬਾਰੇ ਵੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਲੱਛਣ ਮਰੀਜ਼ `ਚ ਦਿਖਾਈ ਦੇਣ `ਤੇ ਤੁਰੰਤ ਡਾਕਟਰ ਕੋਲ ਜਾਂਚ ਕਰਵਾਉਣੀ ਚਾਹੀਦੀ ਹੈ | ਇਸ ਮੌਕੇ ਹਸਪਤਾਲ ਦੇ ਡਾਕਟਰਾਂ, ਸਟਾਫ਼ ਤੇ ਪਿ੍ੰਸੀਪਲ ਰਜਿੰਦਰ ਕੌਰ ਵਲੋਂ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਪ੍ਰਸੰਸਾ ਕੀਤੀ |..
http://beta.ajitjalandhar.com/news/20200313/11/3001978.cms#3001978ਵਿਸ਼ਵ ਗੁਰਦਾ ਦਿਵਸ ਮਨਾਇਆ
ਫਗਵਾੜਾ, 17 ਮਾਰਚ (ਹਰੀਪਾਲ ਸਿੰਘ)-ਅੱਜ ਇੱਥੋਂ ਦੀ ਪੋ੍ਰਫੈਸਰ ਕਾਲੋਨੀ ਇਲਾਕੇ `ਚ ਦਿਨ-ਦਿਹਾੜੇ ਇਕ ਲੜਕੀ ਆਈਲੈਟਸ ਸੈਂਟਰ ਦੇ ਬਾਹਰੋਂ ਐਕਟਿਵਾ ਸਕੂਟਰੀ ਚੋਰੀ ਕਰਕੇ ਲੈ ਗਈ | ਚੋਰੀ ਦੀ ਇਹ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਵੇਕ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਸਤਨਾਮਪੁਰਾ ਨੇ ਦੱਸਿਆ ਕਿ ਉਹ ਪੋ੍ਰਫੈਸਰ ਕਾਲੋਨੀ ਇਲਾਕੇ ਵਿਚ ਸਥਿਤ ਇਕ ਆਈਲੈਟਸ ਸੈਂਟਰ ਦੇ ਬਾਹਰ ਆਪਣੀ ਐਕਟੀਵਾ ਸਕੂਟਰੀ ਖੜ੍ਹੀ ਕਰਕੇ ਗਿਆ, ਜਦੋਂ ਸ਼ਾਮ ਨੂੰ ਉਸ ਨੇ ਦੇਖਿਆ ਤਾਂ ਸਕੂਟਰੀ ਸੈਂਟਰ ਦੇ ਬਾਹਰੋਂ ਗਾਇਬ ਸੀ | ਉਸ ਨੇ ਦੱਸਿਆ ਕੇ ਜਦੋਂ ਸੀ.ਸੀ.ਟੀ.ਵੀ. ਕੈਮਰੇ ਵਿਚ ਦੇਖਿਆ ਤਾਂ ਇਕ ਲੜਕੀ ਸਕੂਟਰੀ ਚੋਰੀ ਕਰਕੇ ਲੈ ਜਾ ਰਹੀ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ : ਇਸੇ ਤਰ੍ਹਾਂ ਇਕ ਹੋਰ ਮਾਮਲੇ `ਚ ਚੋਰ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਖਜਿੰਦਰ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਆਤਿਸ਼ਬਾਜ਼ਾਂ ਮੁਹੱਲਾ ਨੇ ਦੱਸਿਆ ਕੇ ਉਸ ਨੇ ਆਪਣਾ ਸਪਲੈਂਡਰ ਮੋਟਰਸਾਈਕਲ ਘਰ ਦੇ ਬਾਹਰ ਖੜ੍ਹਾ ਸੀ, ਅੱਜ ਸਵੇਰੇ ਜਦੋਂ ਉਸਨੇ ਦੇਖਿਆ ਕਿ ਮੋਟਰਸਾਈਕਲ ਗਾਇਬ ਸੀ | ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ..
http://beta.ajitjalandhar.com/news/20200318/9/3008828.cms#3008828ਲੜਕੀ ਵਲੋਂ ਐਕਟਿਵਾ ਚੋਰੀ
#unlock3 #ajitwebtv #punjab #jalandhar #ajitnews #ajittv #Live Unlock 3 : 5 ਅਗਸਤ ਤੋਂ ਜਿਮ ਅਤੇ ਯੋਗਾ ਸੈਂਟਰ ਖੋਲ੍ਹਣ ਦੀ ਇਜਾਜ਼ਤ, ਪਰ ਸੁਣੋ ਸਾਰੀਆਂ ਹਿਦਾਇਤਾਂ..
https://allpunjab.in/Videos/Play?q=#Live Unlock 3: New Guidelines released#Live Unlock 3: New Guidelines released
ਕਿਸ਼ਨਪੁਰਾ ਕਲਾਂ, 24 ਅਕਤੂਬਰ (ਅਮੋਲਕ ਸਿੰਘ ਕਲਸੀ)- ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਸਕੂਲ ਦੇ ਮਦਰ ਟੈਰੇਸਾ ਹਾਊਸ, ਸੀ. ਵੀ. ਰਮਨ ਹਾਊਸ, ਕੈਲਾਸ਼ ਸਤਿਆਰਥੀ ਹਾਊਸ ਤੇ ਰਵਿੰਦਰ ਨਾਥ ਟੈਗੋਰ ਹਾਊਸ ਦੇ ਬੱਚਿਆਂ ਵਿਚ ਰੰਗੋਲੀ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖਰੋ-ਵੱਖਰੇ ਵਿਸ਼ੇ ਉੱਪਰ ਰੰਗੋਲੀਆਂ ਬਣਾ ਕੇ ਸੰਦੇਸ਼ ਦਿੱਤੇ ਗਏ | ਚੇਅਰਮੈਨ ਸਤੀਸ਼ ਕਾਲੜਾ ਤੇ ਪਿ੍ੰਸੀਪਲ ਅਨੀਤਾ ਕੁਮਾਰੀ ਨੇ ਬਣਾਈਆਂ ਰੰਗੋਲੀਆਂ ਦੀ ਖੂਬ ਪ੍ਰਸੰਸਾ ਕੀਤੀ | ਇਸ ਮੌਕੇ ਪ੍ਰਧਾਨ ਰਜਿੰਦਰ ਬਾਵਾ, ਵਾਈਸ ਚੇਅਰਮੈਨ ਹਰਕਿ੍ਸ਼ਨ ਭਗਵਾਨ ਦਾਸ ਬਾਵਾ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ ਤੇ ਵਾਈਸ ਪ੍ਰੈਜ਼ੀਡੈਂਟ ਸਨੀ ਅਰੋੜਾ ਵੀ ਹਾਜ਼ਰ ਸਨ |..
http://beta.ajitjalandhar.com/news/20191025/20/2840138.cms#2840138ਰੰਗੋਲੀ ਮੁਕਾਬਲਾ ਕਰਵਾਇਆ
ਫਿਲੌਰ, ਅੱਪਰਾ (ਸਮਾਜ ਵੀਕਲੀ)– ਪਿੰਡ ਛੋਕਰਾਂ ਵਿਖੇ ਸਥਿਤ ਸ੍ਰੀ ਇਲਮ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਿਰ ਛੋਕਰਾਂ ਵਿਖੇ ਵਿਦਿਆਰਥੀਆਂ ਦੀ ਗੈਰ ਮੌਜੂਦਗੀ ‘ਚ ਅਧਿਆਪਕਾਂ ਨੇ ਇਕੱਤਰ ਹੋ ਕੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ। ਇਸ ਮੌਕੇ ਬੋਲਦਿਆਂ ਪਿੰ੍ਰਸੀਪਲ ਮੈਡਮ ਨਿਰੂਪਮਾ ਸ਼ਰਮਾ ਨੇ ਕਿਹਾ ਵੱਧ ਰਹੇ ਪ੍ਰਦੂਸ਼ਣ, ਗਲੋਬਲ ਵਾਰਮਿੰਗ ਤੇ ਮੌਸਮੀ ਬਿਮਾਰੀਆਂ ਨੂੰ ਰੋਕਣ ਲਈ ਸਾਨੂੰ ਪ੍ਰਦੂਸ਼ਣ ਨੂੰ ਰੋਕਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਇਸ ਮੌਕੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।..
https://www.samajweekly.com/%e0%a8%b5%e0%a8%bf%e0%a8%b6%e0%a8%b5-%e0%a8%b5%e0%a8%be%e0%a8%a4%e0%a8%be%e0%a8%b5%e0%a8%b0%e0%a8%a3-%e0%a8%a6%e0%a8%bf%e0%a8%b5%e0%a8%b8-%e0%a8%ae%e0%a8%a8%e0%a8%be%e0%a8%87%e0%a8%86/ਵਿਸ਼ਵ ਵਾਤਾਵਰਣ ਦਿਵਸ ਮਨਾਇਆ
ਰੂੜੇਕੇ ਕਲਾਂ, 28 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਲਾਗਲੇ ਪਿੰਡ ਫ਼ਤਿਹਗੜ੍ਹ ਛੰਨਾ ਵਿਖੇ ਡੇਰਾ ਫੱਕਰਾਂ ਦਾ ਚਲਾ ਰਹੇ ਡੇਰਾ ਮੁਖੀ ਦਿਨੇਸ਼ ਸਾਹ ਗਿੱਲ ਉਰਫ਼ ਦਿਨੇਸ਼ ਸਾਹ ਕਾਦਰੀ ਪੁੱਤਰ ਗੁਰਦੇਵ ਸਿੰਘ ਵਾਸੀ ਜਮਾਲਪੁਰ ਮਾਸਟਰ ਕਾਲੋਨੀ ਲੁਧਿਆਣਾ ਨੂੰ ਪਿਛਲੇ ਦਿਨੀਂ ਮਾਨਯੋਗ ਜ਼ਿਲ੍ਹਾ ਸੈਸ਼ਨ ਅਦਾਲਤ ਬਰਨਾਲਾ ਵਲੋਂ ਔਰਤ ਨਾਲ ਡੇਰੇ ਬੁਲਾ ਕੇ ਜਬਰ ਜਨਾਹ ਕਰਨ, ਧਮਕੀਆਂ ਦੇਣ ਦਾ ਦੋਸ਼ੀ ਮੰਨਦਿਆਂ ਸੁਣਾਈ 10 ਸਾਲ ਦੀ ਕੈਦ ਕੱਟ ਰਹੇ ਜੇਲ੍ਹ ਵਿਚ ਬੰਦ ਉਕਤ ਬਾਬੇ ਿਖ਼ਲਾਫ਼ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਪੁਲਿਸ ਥਾਣਿਆਂ ਵਿਖੇ ਬਾਬੇ ਿਖ਼ਲਾਫ਼ ਅਤੇ ਉਸ ਦੀ ਪਤਨੀ ਿਖ਼ਲਾਫ਼ ਇਰਾਦਾ ਕਤਲ, ਲੱਖਾਂ ਰੁਪਏ ਦੀਆਂ ਠੱਗੀਆਂ ਮਾਰਨ ਦੇ ਦੋਸ਼ਾਂ ਦੀਆਂ ਸੰਗੀਨ ਧਰਾਵਾਂ ਤਹਿਤ ਹੋਰ ਵੀ ਮਾਮਲੇ ਦਰਜ ਹਨ | ਜਾਣਕਾਰੀ ਅਨੁਸਾਰ ਪੁਲਿਸ ਥਾਣਾ ਧਨੌਲਾ ਵਿਖੇ ਆਪਣੇ ਹੀ ਸ਼ਰਧਾਲੂਆਂ ਨਾਲ 23 ਲੱਖ 58 ਹਜ਼ਾਰ 142 ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਡੇਰਾ ਮੁਖੀ ਦਿਨੇਸ਼ ਸਾਹ ਗਿੱਲ ਉਰਫ਼ ਦਿਨੇਸ਼ ਸ਼ਾਹ ਕਾਦਰੀ ਅਤੇ ਉਸ ਦੀ ਪਤਨੀ ਰੁਪਿੰਦਰ ਕੌਰ ਿਖ਼ਲਾਫ਼ ਮਾਮਲਾ ਦਰਜ ਹੋਇਆ ਸੀ | ਦਰਜ ਮਾਮਲੇ ਦੀ ਕਹਾਣੀ ਅਨੁਸਾਰ ਸਤਿਆ ਪਤਨੀ ਨਰਿੰਦਰ ਸਿੰਘ ਵਾਸੀ ਚੰਡੀਗੜ੍ਹ, ਖ਼ੁਸ਼ਦੀਪ ਗੋਇਲ ਉਰਫ਼ ਪਿੰ੍ਰਸ ਪੁੱਤਰ ਰਾਕੇਸ਼ ਕੁਮਾਰ ਵਾਸੀ ਹੰਡਿਆਇਆ ਬਾਜ਼ਾਰ ਬਰਨਾਲਾ ਤੇ ਹੋਰ ਵਿਅਕਤੀਆਂ ਨੇ ਜੋ ਕਿ ਪਹਿਲਾਂ ਡੇਰੇ ਦੇ ਸ਼ਰਧਾਲੂ ਸਨ ਨੇ ਐਸ.ਐਸ.ਪੀ. ਬਰਨਾਲਾ ਦੇ ਉਕਤ ਬਾਬੇ ਵਲੋਂ ਲੱਖਾਂ ਰੁਪਏ ਦੀਆਂ ਮੋਟੀਆਂ ਰਕਮਾਂ ਦੀਆਂ ਠੱਗੀਆਂ ਮਾਰਨ ਸਬੰਧੀ ਲਿਖ਼ਤੀ ਦਰਖ਼ਾਸਤਾਂ ਦੇ ਕੇ ਇਨਸਾਫ਼ ਦੀ ਮੰਗ ਕੀਤੀ ਸੀ | ਦਰਖ਼ਾਸਤਾਂ ਦੀ ਪੜਤਾਲ ਐਸ.ਪੀ. ਬਰਨਾਲਾ ਵਲੋਂ ਕੀਤੀ ਗਈ ਸੀ | ਪੜ੍ਹਤਾਲੀਆ ਅਫ਼ਸਰਾਂ ਨੇ ਆਪਣੀਆਂ ਰਿਪੋਰਟਾਂ ਵਿਚ ਲਿਖਿਆ ਸੀ ਕਿ ਦਿਨੇਸ਼ ਸਾਹ ਵਲੋਂ ਫੱਕਰਾਂ ਦਾ ਡੇਰਾ ਫ਼ਤਿਹਗੜ੍ਹ ਛੰਨਾ ਵਿਖੇ ਲਾਡੀ ਸ਼ਾਹ ਡੇਰਾ ਨਕੋਦਰ ਦੇ ਨਾਂਅ ਪਰ ਹਰੇਕ ਵੀਰਵਾਰ ਆਪਣੇ ਆਪ ਵਿਚ ਕਿਸੇ ਗੈਬੀ ਸ਼ਕਤੀਆਂ ਦੀ ਪੋਣ ਆਉਣ ਦਾ ਵਿਖਾਵਾ ਕਰਦਿਆਂ ਪੈਰਾਂ ਵਿਚ ਝਾਂਜਰਾਂ ਪਾ ਕੇ ਨੱਚ ਟੱਪ ਕੇ ਲੋਕਾਂ ਨੂੰ ਪ੍ਰਭਾਵਿਤ ਕਰਦਾ ਸੀ | ਜਿਸ ਨੇ ਆਪਣੇ ਸ਼ਰਧਾਲੂਆਂ ਨੂੰ ਵੱਖੋ-ਵੱਖ ਝਾਂਸੇ ਦੇ ਕੇ 23 ਲੱਖ 58 ਹਜ਼ਾਰ 142 ਰੁਪਇਆਂ ਦੀ ਠੱਗੀ ਮਾਰੀ ਹੈ | ਜਿਸ ਆਧਾਰ `ਤੇ ਉਕਤ ਬਾਬੇ ਿਖ਼ਲਾਫ਼ ਮਾਮਲਾ ਦਰਜ ਹੋਇਆ ਸੀ |..
http://beta.ajitjalandhar.com/news/20191129/25/2879742.cms#2879742ਸਮੇਤ ਹੋਰ ਵੀ ਕਈ ਮਾਮਲੇ ਦਰਜ
ਪੰਜਾਬ ਦੇ ਪਿੰਡਾਂ ਦੇ ਬਾਹਰ ਸੜਕਾਂ ਤੇ ਵੱਡੇ-ਵੱਡੇ ਯਾਦਗਾਰੀ ਗੇਟ ਆਮ ਦੇਖੇ ਜਾ ਸਕਦੇ ਹਨ. ਲੱਖਾਂ ਰੁਪਏ ਦੀ ਲਾਗਤ ਤੋਂ ਬਣੇ ਇਹਨਾਂ ਗੇਟਾਂ ਦਾ ਕੋਈ ਫਾਇਦਾ ਨਹੀਂ ਹੁੰਦਾ, ਸੜਕ ਦੀ ਚੌੜਾਈ ਹੀ ਘਟਦੀ ਹੈ. ਫਾਇਦਾ ਸਿਰਫ ਇੱਕ ਹੁੰਦਾ ਹੈ ਉਹ ਹੈ ਇਨਸਾਨ ਦੀ ਹਉਮੈ ਦੀ ਕੁਝ ਹੱਦ ਤਕ ਤ੍ਰਿਪਤੀ. ਇਹ ਗੇਟ ਸਾਮੰਤੀ ਸੋਚ ਨੂੰ ਵੀ ਦਿਖਾਉਂਦੇ ਹਨ. ਬਜ਼ੁਰਗਾਂ ਦਾ ਜੀਂਦੇ-ਜੀ ਭਾਵੇਂ ਖਿਆਲ ਨਾ ਰੱਖਿਆ ਹੋਵੇ, ਪਰ ਮਰਨ ਤੋਂ ਬਾਅਦ ਲੋਕਾਂ ਅੱਗੇ ਆਪਣੀ ਸ਼ਾਨ ਦਿਖਾਉਣ ਲਈ ਯਾਦਗਾਰੀ ਗੇਟ ਬਣਾ ਦਿੰਦੇ ਹਾਂ ! ਇਹ ਪੈਸਾ ਹੋਰ ਭਲੇ ਦੇ ਕੰਮਾਂ ਲਈ ਵਰਤਿਆ ਜਾ ਸਕਦਾ ਸੀ. ਪਿੰਡ ਵਿਚ ਲਾਇਬ੍ਰੇਰੀ ਬਣਾਈ ਜਾ ਸਕਦੀ ਸੀ, ਕਿਤਾਬਾਂ,ਸਾਈਕਲਾਂ, ਵਰਦੀਆਂ, ਆਦਿ ਵੰਡੀਆਂ ਜਾ ਸਕਦੀਆਂ ਸਨ. ਕਮਿਊਨਿਟੀ ਸੈਂਟਰ ਬਣਾਏ ਜਾ ਸਕਦੇ ਸਨ, ਜਿੱਥੇ ਬੇਂਚ ਆਦਿ ਲਗਾ ਕੇ ਗਿਆਨ ਦੇ ਸਾਧਨ ਜਿਵੇਂ ਰਸਾਲੇ, ਕਿਤਾਬਾਂ ਦੀ ਅਲਮਾਰੀ ਆਦਿ ਰਖਵਾਈ ਜਾ ਸਕਦੀ ਸੀ. ਟਾਇਲਟ ਬਣਾਏ ਜਾ ਸਕਦੇ ਸਨ. ਗਰੀਬ ਬੱਚਿਆਂ ਦੀ ਫੀਸ ਭਰੀ ਜਾ ਸਕਦੀ ਸੀ….ਕੰਮ ਤਾਂ ਬਹੁਤ ਹੈ, ਪਰ ਲੋੜ ਹੈ ਜ਼ਰਾ ਸੋਚਣ ਦੀ. – ਪ੍ਰਗਟ ਸਿੰਘ ਟਾਂਡਾ ਉੜਮੁੜ..
https://www.samajweekly.com/%e0%a9%9b%e0%a8%b0%e0%a8%be-%e0%a8%b8%e0%a9%8b%e0%a8%9a%e0%a9%8b/ਜ਼ਰਾ ਸੋਚੋ
WhatsAppFacebookTwitterTelegramEmailPrint ਲਾਕਡਾਊਨ ‘ਚ ਸਕੂਲਾਂ, ਕਾਲਜਾਂ ਅਤੇ ਕੋਚਿੰਗ ਅਦਾਰਿਆਂ ਦੇ ਬੰਦ ਹੋਣ ਨਾਲ ਵਿਦਿਆਰਥੀਆਂ ਨੂੰ ਆਨਲਾਈਨ ਮਾਧਿਅਮ ਰਾਹੀ ਜਿਵੇਂ ਜ਼ੂਮ ਐਪ, ਮਾਈਕੋ੍ਰਸੋਫ਼ਟ ਟੀਮਜ਼ ਨਾਲ ਪੜਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਇਹ ਜ਼ਰੀਏ ਲੰਮੇ ਸਮੇਂ ਤੱਕ ਕਾਰਗਰ ਸਿੱਧ ਹੁੰਦੇ ਨਜਰ ਨਹੀਂ ਆ ਰਹੇ ਹਨ।ਮੀਡੀਆ ਅਤੇ ਟੀਵੀ ਚੈਨਲਾਂ ਦੀਆਂ ਰਿੋਪਰਟਾਂ ਆਈਆਂ ਹਨ,ਜਿੰਨ੍ਹਾਂ *ਚ ਦੱਸਿਆ ਗਿਆ ਹੈ ਕਿ ਆਨਲਾਈਨ ਪੜਾਈ ਵੀ ਬੱਚਿਆਂ ਦੀ ਸਿਹਤ *ਤੇ ਨਕਰਾਤਮਕ ਅਸਰ ਪਾ ਸਕਦੀ ਹੈ। ਲਗਾਤਾਰ ਮੋਬਾਇਲ *ਤੇ ਦੇਖਦੇ ਰਹਿਣ ਨਾਲ ਅੱਖਾਂ *ਚ ਦਿੱਕਤ ਆ ਰਹੀ ਹੈ। ਇਸ ਬਾਰੇ ਮਾਪਿਆਂ ਨੂੰ ਵੀ ਸੁੱਚਜੀ ਜਾਣਕਾਰੀ ਅਤੇ ਸਿਖਲਾਈ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ।ਇਸ ਤਰ੍ਹਾਂ ਦੀ ਪੜ੍ਹਾਈ ਨਾਲ ਬੱਚਿਆਂ ਦੀ ਯਾਦਦਾਸ਼ਤ *ਤੇ ਵੀ ਮਾੜਾ ਅਸਰ ਪੈਂਦਾ ਹੈ। ਪਰ ਪੜ੍ਹਾਈ ਵੀ ਜਰੂਰੀ ਹੈ ਅਤੇ ਲੰਮੇ ਸਮੇਂ ਤੱਕ ਕਲਾਸਾਂ ਨਾ ਸ਼ੁਰੂ ਹੋਣ ਦੀ ਸੂਰਤ *ਤਚ ਆਨਲਾਈਨ ਪੜ੍ਹਾਈ ਹੀ ਇਕ ਮਾਤਰ ਵਿਕਲਪ ਦੇ ਰੂਪ *ਚ ਨਜਰ ਆਉਂਦੀ ਹੈ।ਇਸ ਦੇ ਨਾਲ ਹੋਰ ਸੰਭਾਵਤ ਵਿਕਲਪਾਂ ਬਾਰੇ ਵੀ ਸੋਚਿਆ ਜਾਣਾ ਚਾਹੀਦਾ ਹੈ। ਅਜਿਹੇ *ਚ ਪੜ੍ਹਾਈ ਸਬੰਧੀ ਇਸ ਬਹੁਤ ਅਹਿਮ ਮਸਲੇ ਦੇ ਸਾਰੇ ਪਹਿਲੂਆਂ *ਤੇ ਗੰਭੀਰਤਾ ਨਾਲ ਵਿਚਾਰਾ ਕਰਕੇ ਇਕ ਠੋਸ ਤਰੀਕਾ ਅਪਣਾਇਆ ਜਾਣਾ ਚਾਹੀਦੈ, ਇਹ ਸਿੱਖਿਆ ਮਾਹਿਰਾਂ, ਸਿਹਤ ਮਾਹਿਰਾਂ ਅਤੇ ਸਕੂਲ—ਕਾਲਜ, ਕੋਚਿੰਗ ਅਦਾਰਿਆਂ ਦੇ ਪ੍ਰਬੰਧਕਾ ਦੀ ਜਿੰਮੇਵਾਰੀ ਹੈ। ਹਰਪ੍ਰੀਤ ਸਿੰਘ ਬਰਾੜ ਮੇਨ ਏਅਰ ਫੋਰਸ ਰੋਡ,ਬਠਿੰਡਾ ..
https://www.samajweekly.com/%e0%a8%86%e0%a8%a8%e0%a8%b2%e0%a8%be%e0%a8%88%e0%a8%a8-%e0%a8%aa%e0%a9%9c%e0%a9%8d%e0%a8%b9%e0%a8%be%e0%a8%88-%e0%a8%85%e0%a8%a4%e0%a9%87-%e0%a8%ac%e0%a9%b1%e0%a8%9a%e0%a9%87/ਆਨਲਾਈਨ ਪੜ੍ਹਾਈ ਅਤੇ ਬੱਚੇ
ਪੰਜਗਰਾਈਾ ਕਲਾਂ, 27 ਨਵੰਬਰ (ਕੁਲਦੀਪ ਸਿੰਘ ਗੋਂਦਾਰਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਸਕੂਲ ਵਿਚ ਬਣੇ ਸੈਂਟਰ ਵਿਚ ਲਈ ਗਈ | ਸਕੂਲ ਪ੍ਰਬੰਧਕ ਰਾਜਵਿੰਦਰ ਸਿੰਘ ਭਲੂਰੀਆ ਨੇ ਦੱਸਿਆ ਕਿ ਸਕੂਲ ਦੇ 77 ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿਚ ਭਾਗ ਲਿਆ | ਇਸ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਅਰਸ਼ਦੀਪ ਕੌਰ ਦੀ ਡਿਊਟੀ ਲਗਾਈ ਗਈ | ਇਸ ਧਾਰਮਿਕ ਪ੍ਰੀਖਿਆ ਦੌਰਾਨ ਬਾਬਾ ਅਵਤਾਰ ਸਿੰਘ, ਜਗਸੀਰ ਸਿੰਘ ਤੇ ਸ਼ਿਵਾਨੀ ਸ਼ਰਮਾ ਨੇ ਵਿਸ਼ੇਸ਼ ਸਹਿਯੋਗ ਦਿੱਤਾ |..
http://beta.ajitjalandhar.com/news/20191128/19/2878769.cms#2878769ਧਾਰਮਿਕ ਪ੍ਰੀਖਿਆ ਕਰਵਾਈ
ਪੰਜਗਰਾਈਾ ਕਲਾਂ, 27 ਨਵੰਬਰ (ਕੁਲਦੀਪ ਸਿੰਘ ਗੋਂਦਾਰਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਸਕੂਲ ਵਿਚ ਬਣੇ ਸੈਂਟਰ ਵਿਚ ਲਈ ਗਈ | ਸਕੂਲ ਪ੍ਰਬੰਧਕ ਰਾਜਵਿੰਦਰ ਸਿੰਘ ਭਲੂਰੀਆ ਨੇ ਦੱਸਿਆ ਕਿ ਸਕੂਲ ਦੇ 77 ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿਚ ਭਾਗ ਲਿਆ | ਇਸ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਅਰਸ਼ਦੀਪ ਕੌਰ ਦੀ ਡਿਊਟੀ ਲਗਾਈ ਗਈ | ਇਸ ਧਾਰਮਿਕ ਪ੍ਰੀਖਿਆ ਦੌਰਾਨ ਬਾਬਾ ਅਵਤਾਰ ਸਿੰਘ, ਜਗਸੀਰ ਸਿੰਘ ਤੇ ਸ਼ਿਵਾਨੀ ਸ਼ਰਮਾ ਨੇ ਵਿਸ਼ੇਸ਼ ਸਹਿਯੋਗ ਦਿੱਤਾ |..
http://beta.ajitjalandhar.com/news/20191128/19/2878769.cms#2878769ਧਾਰਮਿਕ ਪ੍ਰੀਖਿਆ ਕਰਵਾਈ


Related Searches

Video Searches



PU ਸਟੂਡੈਂਟ ਸੈਂਟਰ `ਤੇ ਵਿਦਿਆਰਥੀਆਂ ਨੇ ਨੱਚ ਗਾ ਕੇ ਮਨਾਈ ਲੋਹੜੀ

ਪੰਜਾਬੀ ਗਾਇਕ ਜਸਵੀਰ ਜੱਸੀ ਤੇ ਸਤਵਿੰਦਰ ਬੁੱਗਾ ਨੇ ਲੋਹੜੀ ਦੀ ਮੌਕੇ ਤੇ PU Campus ਚ News18 ਨਾਲ ਮਨਾਈ ਲੋਹੜੀ

ਸਾਰੇ ਪਿੰਡ ਨੇ ਧੂਮ- ਧਾਮ ਨਾਲ ਮਨਾਈ `ਧੀ ਦੀ ਲੋਹੜੀ`

ਜਲੰਧਰ : ਪੁਲਿਸ ਮੁਲਾਜ਼ਮਾਂ ਨੇ ਮਨਾਈ ਲੋਹੜੀ

ਵਿਧਾਇਕਾਂ ਨੇ ਅਨੋਖੇ ਤਰੀਕੇ ਨਾਲ ਮਨਾਈ ਲੋਹੜੀ

Song Searches



Find Latest Petrol Diesel Price

ਅਮਰੀਕਾ ਵਿੱਚ ਮਨਾਈ ਜਾ ਰਹੀ ਹੈ 9/11 ਹਮਲੇ ਦੀ ਵਰ੍ਹੇਗੰਢ
https://www.samajweekly.com/%e0%a8%85%e0%a8%ae%e0%a8%b0%e0%a9%80%e0%a8%95%e0%a8%be-%e0%a8%b5%e0%a8%bf%e0%a9%b1%e0%a8%9a-%e0%a8%ae%e0%a8%a8%e0%a8%be%e0%a8%88-%e0%a8%9c%e0%a8%be-%e0%a8%b0%e0%a8%b9%e0%a9%80-%e0%a8%b9%e0%a9%88-9-11/
ਭਾਈ ਜਸਵੰਤ ਸਿੰਘ ਖਾਲੜਾ ਦੀ 25ਵੀਂ ਬਰਸੀ ਮਨਾਈ
http://beta.ajitjalandhar.com/news/20200907/13/3169908.cms#3169908
48 ਘੰਟਿਆਂ `ਚ 4.78 ਲੱਖ ਵਿਦਿਆਰਥੀਆਂ ਦਾ ਆਨਲਾਈਨ ਟੈਸਟ ਲੈ ਕੇ ਕੰਪਿਊਟਰ ਅਧਿਆਪਕਾਂ ਨੇ ਬਣਾਇਆ ਵਿਸ਼ਵ ਕੀਰਤੀਮਾਨ
http://beta.ajitjalandhar.com/news/20200905/16/3168024.cms#3168024
ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਐੱਸ. ਸੀ. ਵਿਦਿਆਰਥੀਆਂ ਵਲੋਂ ਅਰਥੀ ਫ਼ੂਕ ਮੁਜ਼ਾਹਰਾ
http://beta.ajitjalandhar.com/news/20200905/11/3168221.cms#3168221
ਵਿਧਾਇਕ ਅੰਗਦ ਸਿੰਘ ਨੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫ਼ੋਨ
http://beta.ajitjalandhar.com/news/20200825/11/3156354.cms#3156354
ਲਾਇਲਪੁਰ ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇ 8 ਮੈਰਿਟ ਪੁਜ਼ੀਸ਼ਨਾਂ ਕੀਤੀਆਂ ਪ੍ਰਾਪਤ
http://beta.ajitjalandhar.com/news/20200825/8/3156842.cms#3156842
ਬਿਨਾਂ ਆਈਲੈਟਸ ਦੇ ਯੂ.ਕੇ. ਜਾਣ ਵਾਲੇ ਵਿਦਿਆਰਥੀਆਂ ਲਈ ਆਖ਼ਰੀ ਮੌਕਾ-ਰਾਇਲ ਟਰੈਵਲਜ਼
http://beta.ajitjalandhar.com/news/20200821/9/3152085.cms#3152085
ਪੰਜਾਬ ਸਟੂਡੈਂਟ ਯੂਨੀਅਨ ਵਲੋਂ ਪੁਲਿਸ ਦੀਆਂ ਰੋਕਾਂ ਦੇ ਬਾਵਜੂਦ ਡੀ.ਸੀ. ਦਫ਼ਤਰ ਅੱਗੇ ਰੋਸ ਧਰਨਾ
http://beta.ajitjalandhar.com/edition/20200819/11.cms
ਸਰਕਾਰੀ ਸਕੂਲ ਬੰਗਾ `ਚ ਪੱਲੀ ਝਿੱਕੀ ਨੇ ਵਿਦਿਆਰਥੀਆਂ ਨੂੰ ਵੰਡੇ ਮੋਬਾਈਲ
http://beta.ajitjalandhar.com/news/20200818/11/3149213.cms#3149213
ਸੇਂਟ ਸੋਲਜਰ ਹੋਟਲ ਮੈਨੇਜਮੇਂਟ ਦੇ ਵਿਦਿਆਰਥੀਆਂ ਨੇ ਸੰਸਥਾ ਦਾ ਨਾਂਅ ਕੀਤਾ ਰੌਸ਼ਨ
http://beta.ajitjalandhar.com/news/20200818/8/3149431.cms#3149431



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3