All Search| Exact Match| Images| Videos| Songs| All Singers|

About 6409 results found ! (0.164 Sec)

Khabran di Khabar || ਖਬਰਾਂ ਦੀ ਖ਼ਬਰ || ਮੁਰਥਲ ਢਾਬਿਆਂ `ਤੇ ਪਰੌਂਠੇ ਖਾਣ ਵਾਲੇ ਘਰ ਲੈ ਆਏ ਕੋਰੋਨਾ! ▶ 23:17 Khabran di Khabar || ਖਬਰਾਂ ਦੀ ਖ਼ਬਰ || ਮੁਰਥਲ ਢਾਬਿਆਂ `ਤੇ ਪਰੌਂਠੇ ਖਾਣ ਵਾਲੇ ਘਰ ਲੈ ਆਏ ਕੋਰੋਨਾ!
Khabran di Khabar || ਖਬਰਾਂ ਦੀ ਖ਼ਬਰ || ਮੁਰਥਲ ਢਾਬਿਆਂ `ਤੇ ਪਰੌਂਠੇ ਖਾਣ ਵਾਲੇ ਘਰ ਲੈ ਆਏ ਕੋਰੋਨਾ! ਰਜਿੰਦਰਾ ਹਸਪਤਾਲ ਦੀ ਸਥਿਤੀ ਜੱਗ ਜ਼ਾਹਿਰ ਕਰਨ ਵਾਲੇ ਵਿਧਾਇਕ `ਤੇ ਪਰਚਾ ਹੋਵੇਗਾ ਜਾ.....
https://www.youtube.com/watch?v=OcYswx0wQbc
ਵੇਰਕਾ, 28 ਨਵੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਅਧੀਨ ਆਉਂਦੇ ਇਤਿਹਾਸਕ ਕਸਬਾ ਵੇਰਕਾ `ਚ ਪਿਛਲੇ ਇਕ ਮਹੀਨੇ ਤੋਂ ਫੈਲੀ ਡੇਂਗੂ ਦੀ ਬਿਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਦੀ ਲਪੇਟ `ਚ ਆਉਣ ਨਾਲ ਇਕ ਵਕੀਲ ਅਤੇ ਇਕ ਨੌਜਵਾਨ ਦੀ ਮੌਤ ਹੋਣ ਨਾਲ ਨਗਰ ਵਾਸੀਆਂ `ਚ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ ਹੈ | ਪ੍ਰਾਪਤ ਵੇਰਵੇ ਮੁਤਾਬਕ ਡੇਂਗੂ ਦੀ ਬਿਮਾਰੀ ਤੋਂ ਪੀੜਤ ਹਸਪਤਾਲ ਵਿਖੇ ਜੇਰੇ ਇਲਾਜ਼ ਐਡਵੋਕੇਟ ਰਜਿੰਦਰ ਸਿੰਘ ਮਾਨ (71) ਪੁੱਤਰ ਜਗਜੀਤ ਸਿੰਘ ਵਾਸੀ ਸਿਤਾਰਾ ਐਵੀਨਿਊ ਵੇਰਕਾ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸਦੇ ਰਿਸ਼ਤੇਦਾਰ ਠੇਕੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਐਡਵੋਕੇਟ ਮਾਨ ਡੇਂਗੂੁ ਤੋਂ ਪੀੜਤ ਹੋਣ ਦੇ ਨਾਲ-ਨਾਲ ਹਾਰਟ ਅਟੈਕ ਹੋਣ ਤੋਂ ਵੀ ਪੀੜਤ ਸੀ ਜਿਸਨੂੰ ਪਹਿਲਾਂ ਵੇਰਕਾ ਤੇ ਫਿਰ ਮਜੀਠਾ ਬਾਈਪਾਸ ਦੇ ਨਾਮਵਰ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ, ਜਿਸਦੀ ਅੱਜ ਸਵੇਰੇ ਮੌਤ ਹੋ ਗਈ, ਜਿਨ੍ਹਾਂ ਦਾ ਅੰਤਿਮ ਸੰਸਕਾਰ ਵੇਰਕਾ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ, ਜਿਨ੍ਹਾਂ ਦੀ ਚਿਖਾ ਨੂੰ ਅਗਲੀ ਉਨ੍ਹਾਂ ਦੇ ਸਪੁੱਤਰ ਤੇਜਿੰਦਰ ਸਿੰਘ ਦੁਆਰਾ ਦਿਖਾਈ ਗਈ | ਇਸ ਤੋਂ ਇਲਾਵਾ ਇਕ ਹੋਰ ਡੇਂਗੂ ਤੋਂ ਪੀੜਤ ਮੌਤ ਦੇ ਮੂੰਹ `ਚ ਜਾਣ ਵਾਲੇ ਨੌਜਵਾਨ ਦੀ ਪਹਿਚਾਣ 22 ਸਾਲਾ ਨਵਪ੍ਰੀਤ ਸਿੰਘ ਲਵ ਪੁੱਤਰ ਨਰਿੰਦਰ ਸਿੰਘ ਵਾਸੀ ਅਜੀਤ ਨਗਰ ਵੇਰਕਾ ਵਜੋਂ ਹੋਈ ਹੈ, ਜਿਸਦਾ ਛੇ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਕੁੱਝ ਦਿਨਾਂ ਤੋਂ ਬੁਖਾਰ ਹੋਣ ਨਾਲ ਹਾਲਤ ਵਿਗੜਨ `ਤੇ ਵੇਰਕਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਡੇਂਗੂ ਦੀ ਪੁਸ਼ਟੀ ਹੋਈ ਪਰ ਰੋਗ `ਤੇ ਕਾਬੂ ਨਾ ਪੈਣ ਕਾਰਨ ਲੁਧਿਆਣਾ ਲਿਜਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ | ਹਲਕਾ ਪੂਰਬੀ ਦੇ ਵੇਰਕਾ, ਵੱਲ੍ਹਾ ਤੇ ਮੋਹਕਮਪੁਰਾ `ਚ ਹੁਣ ਤੱਕ ਡੇਂਗੂ ਦੀ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 13 `ਤੇ ਪਹੁੰਚ ਗਈ ਹੈ |..
http://beta.ajitjalandhar.com/news/20191129/13/2879778.cms#2879778ਡੇਂਗੂ ਨਾਲ 2 ਮੌਤਾਂ
Hepatitis B ਹੈਪੇਟਾਈਟਸ ਭਾਵ ਪੀਲੀਆ। ਇਹ ਇੱਕ ਤਰ੍ਹਾਂ ਦੀ ਇੰਨਫੈਕਸ਼ਨ ਹੈ। ਜੋ ਕਿ ਸਾਡੇ ਸਰੀਰ ‘ਚ ਮੁੱਖ ਤੌਰ ਤੇ ਸਾਡੇ ਲਿਵਰ ‘ਚ ਹੁੰਦੀ ਹੈ। ਜਿਆਦਾਤਰ ਇਹ ਬਿਮਾਰੀ ਲੰਬਾ ਸਮਾਂ ਦਵਾਈ ਖਾਣ, ਕਿਸੇ ਕਿਸਮ ਦਾ ਨਸ਼ਾ ਕਰਨ, ਸ਼ਰਾਬ ਪੀਣ, ਦੂਸ਼ਿਤ ਮਹੌਲ ਵਿੱਚ ਰਹਿਣ, ਦੂਸ਼ਿਤ ਖਾਣਾ ਅਤੇ ਪਾਣੀ ਦਾ ਪ੍ਰਯੋਗ ਕਰਨ ਨਾਲ ਹੁੰਦੀ ਹੈ। ਕੈਂਸਰ ਤੇ HIV/AIDS ਦੀ ਤਰ੍ਹਾਂ ਹੀ Hepatitis ਵੀ ਇੱਕ ਸਿਹਤ ਚੁਣੌਤੀ ਬਣ ਚੁੱਕੀ ਹੈ। ਇਹ ਛੂਤ ਦੀਆਂ ਬਿਮਾਰੀਆਂ ਦਾ ਇੱਕ ਸਮੂਹ ਹੈ ਜਿਸ ਨੂੰ ਵੱਖਰੇ ਰੂਪਾਂ ‘ਚ ਜਾਣਿਆ ਜਾਂਦਾ ਹੈ, ਜਿਵੇਂ ਕਿ Hepatitis A,B,C, D ਅਤੇ E। Hepatitis ਦੀ ਵਜ੍ਹਾ ਨਾਲ ਹਰ ਸਾਲ 4 ਲੱਖ ਲੋਕਾਂ ਦੀ ਮੌਤ ਹੁੰਦੀ ਹੈ।B ਤੇ C ਨਹੀਂ ਹੁੰਦੇ ਜ਼ਿਆਦਾ ਖ਼ਤਰਨਾਕ ਪਰ ਜੇਕਰ Hepatitis B ਨੂੰ ਨਜ਼ਰਅੰਦਾਜ ਕੀਤਾ ਜਾਵੇ ਤਾਂ ਇਹ ਕੈਂਸਰ ਦਾ ਰੂਪ ਧਾਰ ਲੈਂਦਾ ਹੈ । ਇਸਦਾ ਵਾਇਰਸ ਖੂਨ ‘ਚ ਤਰਲ ਪਦਾਰਥ ਜਰੀਏ ਫੈਲ ਜਾਂਦਾ ਹੈ ।,ਤੇ ਇਸ ਨਾਲ ਲੀਵਰ ਨੂੰ ਵੀ ਬੁਰਾ ਪ੍ਰਭਾਵ ਪੈਂਦਾ ਏ ਤੇ ਲੀਵਰ ਨੂੰ ਕੇਸਰ ਜਾ ਲੀਵਰ ਫੇਲ੍ਹ ਹੋ ਜਾਂਦਾ ਹੈ।..
https://www.punjabi.dailypost.in/news/health/hepatitis-b-is-an-infection/Hepatitis B ਨੂੰ ਨਾ ਕਰੋ ਨਜ਼ਰਅੰ<b>ਦਾ</b>ਜ
ਕੁਹਾੜਾ, 24 ਅਕਤੂਬਰ (ਤੇਲੂ ਰਾਮ ਕੁਹਾੜਾ)-ਪਿੰਡ ਗਾਹੀ ਭੈਣੀ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਨੌਜਵਾਨਾਂ ਸਵ: ਨੌ ਨਿਹਾਲ ਸਿੰਘ ਤੇ ਪਰਗਟ ਸਿੰਘ ਦੀ ਯਾਦ `ਚ ਤੀਜਾ 4 ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ `ਚ 56 ਟੀਮਾਂ ਨੇ ਭਾਗ ਲਿਆ¢ ਫਾਈਨਲ ਮੁਕਾਬਲਾ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਅਤੇ ਕੁਹਾੜਾ ਦੀਆਂ ਟੀਮਾਂ ਵਿਚਕਾਰ ਹੋਇਆ, ਜਿਸ `ਚ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਨੇ ਵਧੀਆ ਪ੍ਰਦਰਸ਼ਨ ਕਰਕੇ ਕਿ੍ਕਟ ਕੱਪ ਜਿੱਤ ਲਿਆ | ਕੁਹਾੜਾ ਦੀ ਟੀਮ ਦੂਜੇ ਸਥਾਨ `ਤੇ ਰਹੀ | ਕਿ੍ਕਟ ਟੂਰਨਾਮੈਂਟ `ਚ ਤੀਸਰਾ ਸਥਾਨ ਜੋਧਾਂ ਦੀ ਟੀਮ ਨੇ ਹਾਸਲ ਕੀਤਾ ਤੇ ਚੌਥੇ ਨੰਬਰ `ਤੇ ਹਾਦੀਆਂ ਦੀ ਟੀਮ ਰਹੀ | ਮੈਨ ਆਫ਼ ਦੀ ਸੀਰੀਜ਼ ਪ੍ਰਾਪਤ ਕਰਨ ਵਾਲੇ ਮੱਥਾਜੂਡੀ ਵਾਰਡ ਨੰਬਰ-7 ਨੂੰ 5100 ਰੁਪਏ ਇਨਾਮ ਦਿੱਤਾ ਗਿਆ | ਬੈੱਸਟ ਬੈਟਸਮੈਨ ਸਿਮਰ ਕੁਹਾੜਾ ਤੇ ਬੈੱਸਟ ਬੌਲਰ ਟੋਨੀ ਵਾਰਡ ਨੰ: 7 ਨੂੰ ਐਲਾਨਿਆ ਗਿਆ¢ਪਹਿਲੇ ਸਥਾਨ `ਤੇ ਆਉਣ ਵਾਲੀ ਟੀਮ ਨੂੰ 21 ਹਜ਼ਾਰ, ਦੂਸਰੇ ਸਥਾਨ `ਤੇ ਰਹਿਣ ਵਾਲੀ ਟੀਮ ਨੂੰ 11 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਗਿਆ ਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ | ਇਨਾਮਾਂ ਦੀ ਵੰਡ ਪ੍ਰਬੰਧਕ ਕਮੇਟੀ ਵਲੋਂ ਕੀਤੀ ਗਈ¢ ਇਸ ਮੌਕੇ ਪ੍ਰਗਟ ਸਿੰਘ (ਬੱਗਾ) ਗਿੱਲ, ਹਰਚਰਨ ਸਿੰਘ ਗਿੱਲ, ਅਜੇਗਾ ਸਿੰਘ ਗਿੱਲ, ਦਵਿੰਦਰ ਸਿੰਘ ਗਿੱਲ, ਮਹਿੰਦਰ ਸਿੰਘ ਕਲੇਰ, ਇੰਦਰਜੀਤ ਸਿੰਘ ਗਿੱਲ, ਨਿੱਕੂ, ਸੁਖਪ੍ਰੀਤ ਸਿੰਘ, ਸੰਦੀਪ ਸਿੰਘ ਗਿੱਲ, ਹੈਪੀ, ਬਿੱਕਰ, ਮਨਦੀਪ, ਗੌਰਵ, ਸੁੱਖਾ, ਦੀਪਾ, ਹਰਮਨ, ਜੱਸੂ, ਵਿਜੈ, ਦਾਰਾ, ਦਵਿੰਦਰ ਅਤੇ ਗੋਗੀ ਬਾਬਾ ਹਾਜ਼ਰ ਸਨ | ..
http://beta.ajitjalandhar.com/news/20191025/24/2840599.cms#2840599ਕਿ੍ਕਟ ਟੂਰਨਾਮੈਂਟ ਕਰਵਾਇਆ
ਮੰਡ (ਜਲੰਧਰ), 17 ਫਰਵਰੀ (ਬਲਜੀਤ ਸਿੰਘ ਸੋਹਲ/ਕੁਲਜੀਤ ਸਿੰਘ ਸੰਧੂ)-ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਗਾਖ਼ਲ ਵਿਖੇ 25-26 ਸਾਲ ਦੇ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਰਿਤਿਕ ਮਸੀਹ ਪੁੱਤਰ ਸੱਤਪਾਲ ਜੋ ਕਿ ਆਪਣੀ ਮਾਂ ਅਤੇ ਭੈਣ ਨਾਲ ਕਿਰਾਏ ਦੇ ਮਕਾਨ ਵਿਚ ਪਿੰਡ ਨਾਹਲਾਂ ਵਿਖੇ ਰਹਿੰਦਾ ਸੀ, ਜੋ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿਚ ਕੰਮ ਕਰਦਾ ਸੀ ਤੇ ਪਿਛਲੇ 3-4 ਦਿਨ ਤੋਂ ਕੰਮ `ਤੇ ਨਹੀਂ ਜਾ ਰਿਹਾ ਸੀ | ਉਹ ਬੀਤੀ ਰਾਤ ਘਰੋਂ ਕੰਮ `ਤੇ ਗਿਆ ਸੀ | ਜਿਸ ਦੀ ਲਾਸ਼ ਪਿੰਡ ਗਾਖ਼ਲ ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਤੋਂ ਮਿਲੀ ਹੈ | ਜਿਸ ਦੇ ਮੂੰਹ ਅਤੇ ਨੱਕ ਵਿਚੋਂ ਖੂਨ ਨਿਕਲਿਆ ਹੋਇਆ ਸੀ | ਸਵੇਰੇ ਲੋਕਾਂ ਨੇ ਦੇਖਣ `ਤੇ ਪੁਲਿਸ ਨੂੰ ਸੂਚਿਤ ਕੀਤਾ | ਮੌਕੇ `ਤੇ ਪਹੁੰਚੇ ਏ.ਐੱਸ.ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਭੇਦਭਰੀ ਹਾਲਤ `ਚ ਲਾਸ਼ ਬਰਾਮਦ ਹੋਈ ਹੈ, ਜਿਸ ਦਾ ਪੋਸਟਮਾਰਟਮ ਕਰਾਉਣ `ਤੇ ਜੋ ਰਿਪੋਰਟ ਆਵੇਗੀ ਉਸ ਦੇ ਆਧਾਰ `ਤੇ ਕਾਰਵਾਈ ਕੀਤੀ ਜਾਵੇਗੀ |..
http://beta.ajitjalandhar.com/news/20200218/8/2974167.cms#2974167ਨੌਜਵਾਨ ਦੀ ਲਾਸ਼ ਮਿਲੀ
#jalandhar #robbers #AJITWEBTV ਜਲੰਧਰ : ਸਾਢੇ 3 ਲੱਖ ਲੁੱਟਣ ਵਾਲੇ ਲੁਟੇਰੇ ਪੁਲਿਸ ਨੇ ਦਬੋਚੇ Click on the Subscribe button to subscribe to our YouTube channel for latest videos. For more videos, Please Vi.....
https://allpunjab.in/Videos/Play?q=Jalandhar robbersJalandhar robbers
ਮੁਫ਼ਤ ਲਾਈਵ ਸਟ੍ਰੀਮਿੰਗ: ਸੰਪਰਕ `ਚ ਰਹੋ: ਈਮੇਲ ਕਰੋ: info@globalpunjabtv.com SUBSCRIBE: Email * © 2018 Global Punjab Tv. All Rights Reserved Terms and Conditions Privac..
http://www.globalpunjabtv.com/ਹੋਮ/ਹੋਮ - Globalpunjab
ਸਿਕੰਦਰ ਛੇਵੇਂ ਦੇ ਪੁੱਤਰ ਚਿਜਾਰੇ ਬਰੋਜਿਆ, ਜਿਸ ਨੂੰ ਆਮ ਤੌਰ `ਤੇ ਡਿਯੂਕ ਵਾਲੈਨਤਾਵਿਨ ਵੀ ਕਿਹਾ ਜਾਂਦਾ ਹੈ, ਇਕ ਚੰਗੀ ਉਦਾਹਰਣ ਹੈ, ਜੇ ਇਹ ਸਾਰਾ ਕੁਝ ਸਿੱਖਣਾ ਹੋਵੇ: 1. ਨਵੀਂ ਜਿੱਤੀ ਰਿਆਸਤ ਵਿਚ ਦੁਸ਼ਮਣਾਂ ਤੋਂ ਬਚ ਕੇ ਰਹਿਣਾ ਹੋਵੇ, ਮਿੱਤਰ ਬਣਾਉਣੇ ਹੋਣ, ਜਬਰਦਸਤੀ ਜਾਂ ਧੋਖੇ ਰਾਹੀਂ ਜਿੱਤ ਪ੍ਰਾਪਤ ਕਰਨੀ ਹੋਵੇ, ਲੋਕਾਂ ਵਿਚ ਆਪਣਾ ਪਿਆਰ ਜਾਂ ਰੋਹਬ ਵਧਾਉਣਾ ਹੋਵੇ, ਫੌਜੀਆਂ ਨੂੰ ਆਪਣੇ ਮਗਰ ਲਾਣ ਦੀ ਜਾਚ ਸਿੱਖਣੀ ਹੋਵੇ, ਨੁਕਸਾਨ ਪਹੁੰਚਾਉਣ ਵਾਲੇ ਸ਼ਤਰੂਆਂ ਦਾ ਨਾਸ਼ ਲੋੜੀਂਦਾ ਹੋਵੇ, ਪੁਰਾਣੇ ਰੀਤੀ-ਰਿਵਾਜਾਂ ਵਿਚ ਸੁਧਾਰ ਲਿਆਉਣਾ ਹੋਵੇ, ਸਖ਼ਤੀ ਕਰਦਿਆਂ ਹੋਇਆਂ ਦਿਆਲੂ ਹੋਣ ਦਾ ਤਰੀਕਾ ਸਿੱਖਣਾ ਹੋਵੇ, ਦਰਿਆ ਦਿਲ ਅਤੇ ਖੁੱਲ੍ਹੇ ਡੁੱਲ੍ਹੇ ਵਿਚਾਰਾਂ ਵਾਲਾ ਹੋ ਕੇ ਦੱਸਣਾ ਹੋਵੇ, ਪੁਰਾਣੀ ਫੌਜ ਦੀ ਥਾਂ ਨਵੀਂ ਫੌਜ ਸਿਰਜਣੀ ਹੋਵੇ, ਰਾਜਿਆਂ-ਮਹਾਰਾਜਿਆਂ ਨੂੰ ਆਪਣੇ ਹੱਥ ਵਿਚ ਇਵੇਂ ਰੱਖਣਾ ਹੋਵੇ ਕਿ ਉਸਦੇ ਪ੍ਰਤੀ ਬੁਰਾ ਕਰਨ ਤੋਂ ਡਰਨ ਅਤੇ ਸਦਾ ਭਲਾ ਕਰਨ ਦਾ ਸੋਚਣਾ ਹੋਵੇ। 2. (ਰਾਜਾ) ਨਵੀਆਂ ਸਮੱਸਿਆਵਾਂ ਆ ਜਾਣ ਤੇ ਸਮਾਂ ਤਾੜੂ ਨੀਤੀ ਦੀ ਵਰਤੋਂ ਕਰੇ। 3. ਜਦੋਂ ਤੱਕ ਰਾਜੇ ਵਿਚ ਕੋਈ ਵੱਡਾ ਐਬ ਨਾ ਆ ਜਾਵੇ, ਪਰਜਾ ਉਸਦੀ ਸ਼ੁਭਚਿੰਤਕ ਬਣੀ ਰਹਿੰਦੀ ਹੈ। 4. ਸਾਰੇ ਲੋਕ, ਜਿਹਨਾਂ ਨੂੰ ਤੁਹਾਡੀ ਜਿੱਤ ਰਾਹੀਂ ਨੁਕਸਾਨ ਪਹੁੰਚਦਾ ਹੈ, ਤੁਹਾਡੇ ਦੁਸ਼ਮਣ ਬਣ ਜਾਂਦੇ ਹਨ। 5. ਬਗਾਵਤ ਦੇ ਬਹਾਨੇ ਨਵਾਂ ਰਾਜਾ ਬਾਗੀਆਂ ਉੱਤੇ ਸਖ਼ਤੀ ਕਰ ਸਕਦਾ ਹੈ, ਸ਼ੈਤਾਨਾਂ ਨੂੰ ਠਿਕਾਣੇ ਲਾ ਸਕਦਾ ਹੈ। 6. ਨਵਾਂ ਰਾਜਾ ਆਪਣੀ ਰਿਹਾਇਸ਼ ਨਵੀਂ ਜਿੱਤੀ ਰਿਆਸਤ ਵਿਚ ਹੀ ਰੱਖੇ। ਇਸ ਤਰ੍ਹਾਂ ਸ਼ਾਸਨ ਦ੍ਰਿੜ੍ਹ ਅਤੇ ਚਿਰਕਾਲੀ ਹੋ ਸਕਦਾ ਹੈ। ਨੇੜੇ ਹੁੰਦੇ ਹੋਏ ਪੁੰਗਰਦੇ ਉਪਦ੍ਰਵਾਂ ਦਾ ਝੱਟ ਪਤਾ ਲੱਗ ਸਕਦਾ ਹੈ। ਜਿਉਂ ਹੀ ਉਪਦ੍ਰਵ ਉੱਠਣ ਉਹਨਾਂ ਨੂੰ ਖਤਮ ਕੀਤਾ ਜਾ ਸਕਦਾ ਹੈ। ਲੋਕਾਂ ਦੀ ਪਹੁੰਚ ਸਿੱਧੀ ਆਪਣੇ ਰਾਜੇ ਤੱਕ ਹੋਣ ਕਾਰਨ ਨਵਾਂ ਜਿੱਤਿਆ ਇਲਾਕਾ ਅਫਸਰਾਂ ਦੀ ਮਨਮਾਨੀ, ਲੁੱਟ-ਖਸੁੱਟ ਤੋਂ ਬਚ ਜਾਂਦਾ ਹੈ। ਪਰਜਾ ਆਪਣਾ ਦੁੱਖ-ਸੁਖ ਰਾਜੇ ਨੂੰ ਸੁਣਾ ਕੇ ਨਿਆਂ ਕਰਵਾ ਸਕਦੀ ਹੈ। ਇਸ ਤਰ੍ਹਾਂ ਰਾਜੇ ਪ੍ਰਤੀ ਲੋਕਾਂ ਦਾ ਪ੍ਰੇਮ ਅਤੇ ਸਦਭਾਵਨਾ ਬਣੀ ਰਹਿੰਦੀ ਹੈ। ਸੋ ਵਿਚ ਰਹਿੰਦੇ ਰਾਜੇ ਨੂੰ ਰਿਆਸਤ ਤੋਂ ਕੱਢਣਾ ਆਸਾਨ ਨਹੀਂ। 7. ਜੇ ਕਿਸੇ ਨੂੰ ਨੁਕਸਾਨ ਪਹੁੰਚਾਉਣਾ ਹੋਵੇ ਤਾਂ ਇੰਨਾ ਵੱਡਾ ਨੁਕਸਾਨ ਪਹੁੰਚਾਉਣਾ ਚਾਹੀਦਾ ਹੈ ਕਿ ਅਗਲਾ ਉੱਠ ਨਾ ਸਕੇ। 8. ਅਜਨਬੀ ਰਿਆਸਤ ਦੇ ਰਾਜੇ ਨੂੰ ਆਪਣੇ ਤੋਂ ਘੱਟ ਸ਼ਕਤੀ ਵਾਲਿਆਂ ਗੁਆਂਢੀਆਂ ਦਾ ਆਗੂ ਅਤੇ ਰਾਖਾ ਬਣ ਕੇ ਰਹਿਣਾ ਚਾਹੀਦਾ ਹੈ ਅਤੇ ਵੱਧ ਸ਼ਕਤੀ ਵਾਲੇ ਗੁਆਂਢੀਆਂ ਦੀ ਸ਼ਕਤੀ ਨੂੰ ਹਰ ਹੀਲੇ ਕਮਜ਼ੋਰ ਕਰਨਾ ਚਾਹੀਦਾ ਹੈ।..
https://www.samajweekly.com/%e0%a8%ae%e0%a8%95%e0%a8%bf%e0%a8%86%e0%a8%b5%e0%a9%88%e0%a8%b2%e0%a9%80-%e0%a8%b8%e0%a8%ae%e0%a8%b0%e0%a8%be%e0%a8%9f-%e0%a8%b8%e0%a8%a4%e0%a8%95/ਮਕਿਆਵੈਲੀ ‘ਸਮਰਾਟ’ ਸਤਕ
ATM ਵਿੱਚੋਂ ਪੈਸੇ ਕਢਵਾਉਣ ਆਏ ਭੋਲੇ-ਭਾਲੇ ਲੋਕਾਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਵਾਲੇ 5 ਦੋਸਤਾਂ ਨੂੰ ਸੀ.ਆਈ.ਏ ਦੀ ਪੁਲਿਸ ਨੇ ਆਪਣੀ ਹਿਰਾਸਤ ‘ਚ ਲੈ ਕੇ ਥਾਣਾ ਮੋਤੀ ਨਗਰ ‘ਚ ਕੇਸ ਦਰਜ ਕਰ ਲਿਆ ਹੈ । ਪੁਲਿਸ ਕਮਿਸ਼ਨਰ ਰਾਕੇਸ਼ ਅੱਗਰਵਾਲ ਨੇ ਇਹ ਜਾਣਕਾਰੀ ਮੰਗਲਵਾਰ ਨੂੰ ਪੱਤਰਕਾਰ ਸਮਾਗਮ ਦੌਰਾਨ ਦਿੱਤੀ । ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਪਿਛਲੇ 2 ਸਾਲਾਂ ਤੋਂ ਇਹ ਗੈਂਗ 70 ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕਿਆ ਹੈ। ਪੁਲਿਸ ਨੇ ਇੰਨ੍ਹਾਂ ਕੋਲੋਂ 70 ATM ਕਾਰਡ ਬਰਾਮਦ ਕੀਤੇ ਹਨ। ਪੁਲਿਸ ਕਮਿਸ਼ਨਰ ਰਾਕੇਸ਼ ਅੱਗਰਵਾਲ ਨੇ ਦੱਸਿਆ ਕਿ ਗੈਂਗ ਦੇ ਸਾਰੇ ਮੈਬਰਾਂ ਦੀ ਉਮਰ 20 ਤੋਂ 30 ਸਾਲ ਦੇ ਵਿੱਚ ਹੈ। ਉਨ੍ਹਾਂ ਦੱਸਿਆ ਕਿ ਇਸ ਗੈਗ ਦੇ ਇੱਕ ਮੈਂਬਰ ਖਿਲਾਫ਼ ਪਹਿਲਾਂ ਕੀਤੀਆਂ ਗਈਆਂ ਵਾਰਦਾਤਾ ਵਿੱਚੋਂ 46 ਐਫ.ਆਈ ਆਰ ਦਰਜ ਕੀਤੀਆਂ ਜਾ ਚੁੱਕੀਆ ਹਨ । ਸੂਤਰਾ ਤੋਂ ਮਿਲੀ ਜਾਣਕਾਰੀ ਮੁਤਾਬਿਕ ਪਤਾ ਲੱਗਿਆ ਹੈ ਕਿ ਇਹ ਫੈਕਟਰੀ ‘ਚ ਇਕੱਠੇ ਨੌਕਰੀ ਕਰਦੇ ਸੀ ਅਤੇ ਜਲਦ ਹੀ ਅਮੀਰ ਬਣਨ ਲਈ ਇਹ ਇਸ ਰਸਤੇ ‘ਤੇ ਤੁਰ ਪਏ। ਪੁਲਿਸ ਨੇ ਕਿਹਾ ਹੈ ਕਿ ਰਿਮਾਂਡ ਦੌਰਾਨ ਬਰੀਕੀ ਨਾਲ ਪੁੱਛ -ਗਿੱਛ ਕੀਤੀ ਜਾਏਗੀ। ਫੜੇ ਗਏ ਦੋਸ਼ੀਆ ਦੀ ਪਹਿਚਾਣ ਰੋਹਿਤ ਮਾਮਾ ,ਰਾਜੇਸ਼ ਕੁਮਾਰ ,ਵਿਸਾਖ਼ਾ ਸਿੰਘ, ਸ਼ੰਕਰ ਕੁਮਾਰ, ਸ਼ੁਬਮ ਰੰਧਾਵਾ ਵਜੋਂ ਹੋਈ ਹੈ। ਪੁਲਿਸ ਮੁਤਾਬਿਕ ਇਹ ਗੈਂਗ ਚੀਮਾ ਚੌਂਕ ਸ਼ੇਰਪੁਰ ,ਗੈਸਪੁਰਾ ਵੀਰ ਪੈਲਸ ,ਦਿੱਲੀ ਰੋਡ, ਜੋਧੇਵਾਲ, ਪਿੰਪਲ ਚੌਕ ਅਤੇ ਇਸ ਦੇ ਆਲੇ ਦੁਆਲੇ ਦੇ ਇਲਾਕਿਆਂ ‘ਚ ਵਾਰਦਾਤਾਂ ਕਰਦੇ ਹਨ। ਇਹ ATM ਦੇ ਕੋਲ ਸਵੇਰੇ ਤੋਂ ਸ਼ਾਮ ਤੱਕ ਖੜੇ ਹੋ ਕੇ ਸ਼ਿਕਾਰ ਲੱਭਦੇ ਸਨ । ਪੁਲਿਸ ਕਮਿਸ਼ਨਰ ਅੱਗਰਵਾਲ ਮੁਤਾਬਿਕ ਇਹ ਸਾਰੇ ਇੰਨੇ ਸ਼ਾਤਿਰ ਹਨ ਕਿ ਇਨ੍ਹਾਂ ਕੋਲ ਹਰ ਬੈਂਕ ਦਾ ATM ਕਾਰਡ ਹੁੰਦਾ ਸੀ । ਉਨ੍ਹਾਂ ਦੱਸਿਆ ਕਿ ਬੈਂਕ ਵੱਲੋਂ ਜਾਰੀ ਕੀਤੇ ਜਾਣ ਵਾਲੇ ਹਰ ਤਰ੍ਹਾਂ ਦੇ ATM ਕਾਰਡ ਇਨ੍ਹਾਂ ਕੋਲੋਂ ਬਰਾਮਦ ਕੀਤੇ ਗਏ ਹਨ । ਇਹ ਚੋਰ ਲੋਕਾਂ ਨੂੰ ਆਪਣੀਆਂ ਗੱਲਾਂ ‘ਚ ਲਾ ਕੇ ਆਪਣੀ ਹਵਸ ਦਾ ਸ਼ਿਕਾਰ ਬਣਾਉਦੇ ਅਤੇ ਪਿੰਨ ਦੇਖ ਲੈਣ ਉਪਰੰਤ ਇਹ ਕਾਰਡ ਬਦਲ ਲੈਂਦੇ ।..
https://www.punjabi.dailypost.in/news/punjab/malwa/police-arrest-5-atm-thief/5 ਦੋਸਤ ਗਿ੍ਫ਼ਤਾਰ 56 ATM ਬਰਾਮਦ
ਗੜ੍ਹਦੀਵਾਲਾ, 5 ਦਸੰਬਰ (ਚੱਗਰ)-ਗੜ੍ਹਦੀਵਾਲਾ ਪੁਲਿਸ ਵਲੋਂ ਇਕ ਬੋਰਿੰਗ ਹਾਊਸ ਦੇ ਗੋਦਾ`ਚੋਂ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਚੋਰੀ ਦੇ ਸਾਮਾਨ ਸਮੇਤ ਕਾਬੂ ਕਰਨ `ਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਗੋਦਾਮ ਮਾਲਕ ਦੇ ਬਿਆਨਾਂ `ਤੇ ਮਾਮਲਾ ਦਰਜ ਕਰ ਕੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਸੀ ਕਿ ਪੁਲਿਸ ਪਾਰਟੀ ਵਲੋਂ ਮਨਜੀਤ ਸਿੰਘ ਉਰਫ਼ ਵਿਸ਼ਾਲੀ ਪੁੱਤਰ ਸੂਰਮਾ ਸਿੰਘ ਤੇ ਪੇ੍ਰਮ ਉਰਫ਼ ਕਾਲੂ ਪੁੱਤਰ ਰਾਮਾ ਵਾਸੀਆਨ ਗੜ੍ਹਦੀਵਾਲਾ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਮੰਨਿਆ ਕਿ ਕਪਲਾ ਬੋਰਿੰਗ ਹਾਊਸ ਦੇ ਗੋਦਾ`ਚੋਂ ਚੋਰੀ ਕੀਤਾ ਸਾਮਾਨ ਖ਼ਾਲਸਾ ਕਾਲਜ ਨੇੜੇ ਪੈਂਦੇ ਅੰਬਾਂ ਵਾਲੇ ਬਾਗ਼ਾਂ ਦੇ ਪੜਾਅ `ਚ ਝਾੜੀਆਂ ਵਿਚ ਲੁਕੋ ਕੇ ਰੱਖਿਆ ਹੈ, ਜਿਸ `ਤੇ ਪੁਲਿਸ ਵਲੋਂ ਉਕਤ ਗਿ੍ਫ਼ਤਾਰ ਵਿਅਕਤੀਆਂ ਦੀ ਨਿਸ਼ਾਨਦੇਹੀ `ਤੇ ਸਾਮਾਨ ਬਰਾਮਦ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ | ਜ਼ਿਕਰਯੋਗ ਹੈ ਕਿ ਸ਼ਿਵ ਕਾਂਤ ਕਪਲਾ ਪੁੱਤਰ ਗਿਰਧਾਰੀ ਲਾਲ ਵਾਸੀ ਹਾਊਸ ਨੰਬਰ-91 ਵਾਰਡ ਨੰਬਰ-3 ਗੜ੍ਹਦੀਵਾਲਾ ਨੇ ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ `ਚ ਦੱਸਿਆ ਕਿ ਸੀ ਉਸ ਦੀ ਗੜ੍ਹਦੀਵਾਲਾ ਵਿਖੇ ਕਪਲਾ ਬੋਰਿੰਗ ਹਾਊਸ ਦੀ ਦੁਕਾਨ ਹੈ, ਬੀਤੇ 30 ਨਵੰਬਰ ਨੂੰ ਜਦੋਂ ਗੋਦਾ`ਚੋਂ ਕੁਝ ਸਾਮਾਨ ਲੈਣ ਗਏ ਤਾ ਵੇਖਿਆ ਤਾਂ ਗੋਦਾ`ਚੋਂ ਇਕ ਪਾਣੀ ਵਾਲਾ ਪੱਖਾ ਤੇ ਕੁਝ ਲੋਹੇ ਦੀਆਂ ਪਾਈਪਾਂ ਨਾ ਮਾਲੂਮ ਵਿਅਕਤੀ ਕੰਧ ਟੱਪ ਕੇ 29, 30 ਨਵੰਬਰ ਦੀ ਦਰਮਿਆਨੀ ਰਾਤ ਨੂੰ ਚੋਰੀ ਕਰ ਕੇ ਲੈ ਗਏ ਹਨ |..
http://beta.ajitjalandhar.com/news/20191206/10/2887750.cms#2887750ਚੋਰੀ ਦੇ ਸਾਮਾਨ ਸਮੇਤ 2 ਕਾਬੂ
ਗੜ੍ਹਦੀਵਾਲਾ, 5 ਦਸੰਬਰ (ਚੱਗਰ)-ਗੜ੍ਹਦੀਵਾਲਾ ਪੁਲਿਸ ਵਲੋਂ ਇਕ ਬੋਰਿੰਗ ਹਾਊਸ ਦੇ ਗੋਦਾ`ਚੋਂ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਚੋਰੀ ਦੇ ਸਾਮਾਨ ਸਮੇਤ ਕਾਬੂ ਕਰਨ `ਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਗੋਦਾਮ ਮਾਲਕ ਦੇ ਬਿਆਨਾਂ `ਤੇ ਮਾਮਲਾ ਦਰਜ ਕਰ ਕੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਸੀ ਕਿ ਪੁਲਿਸ ਪਾਰਟੀ ਵਲੋਂ ਮਨਜੀਤ ਸਿੰਘ ਉਰਫ਼ ਵਿਸ਼ਾਲੀ ਪੁੱਤਰ ਸੂਰਮਾ ਸਿੰਘ ਤੇ ਪੇ੍ਰਮ ਉਰਫ਼ ਕਾਲੂ ਪੁੱਤਰ ਰਾਮਾ ਵਾਸੀਆਨ ਗੜ੍ਹਦੀਵਾਲਾ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਮੰਨਿਆ ਕਿ ਕਪਲਾ ਬੋਰਿੰਗ ਹਾਊਸ ਦੇ ਗੋਦਾ`ਚੋਂ ਚੋਰੀ ਕੀਤਾ ਸਾਮਾਨ ਖ਼ਾਲਸਾ ਕਾਲਜ ਨੇੜੇ ਪੈਂਦੇ ਅੰਬਾਂ ਵਾਲੇ ਬਾਗ਼ਾਂ ਦੇ ਪੜਾਅ `ਚ ਝਾੜੀਆਂ ਵਿਚ ਲੁਕੋ ਕੇ ਰੱਖਿਆ ਹੈ, ਜਿਸ `ਤੇ ਪੁਲਿਸ ਵਲੋਂ ਉਕਤ ਗਿ੍ਫ਼ਤਾਰ ਵਿਅਕਤੀਆਂ ਦੀ ਨਿਸ਼ਾਨਦੇਹੀ `ਤੇ ਸਾਮਾਨ ਬਰਾਮਦ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ | ਜ਼ਿਕਰਯੋਗ ਹੈ ਕਿ ਸ਼ਿਵ ਕਾਂਤ ਕਪਲਾ ਪੁੱਤਰ ਗਿਰਧਾਰੀ ਲਾਲ ਵਾਸੀ ਹਾਊਸ ਨੰਬਰ-91 ਵਾਰਡ ਨੰਬਰ-3 ਗੜ੍ਹਦੀਵਾਲਾ ਨੇ ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ `ਚ ਦੱਸਿਆ ਕਿ ਸੀ ਉਸ ਦੀ ਗੜ੍ਹਦੀਵਾਲਾ ਵਿਖੇ ਕਪਲਾ ਬੋਰਿੰਗ ਹਾਊਸ ਦੀ ਦੁਕਾਨ ਹੈ, ਬੀਤੇ 30 ਨਵੰਬਰ ਨੂੰ ਜਦੋਂ ਗੋਦਾ`ਚੋਂ ਕੁਝ ਸਾਮਾਨ ਲੈਣ ਗਏ ਤਾ ਵੇਖਿਆ ਤਾਂ ਗੋਦਾ`ਚੋਂ ਇਕ ਪਾਣੀ ਵਾਲਾ ਪੱਖਾ ਤੇ ਕੁਝ ਲੋਹੇ ਦੀਆਂ ਪਾਈਪਾਂ ਨਾ ਮਾਲੂਮ ਵਿਅਕਤੀ ਕੰਧ ਟੱਪ ਕੇ 29, 30 ਨਵੰਬਰ ਦੀ ਦਰਮਿਆਨੀ ਰਾਤ ਨੂੰ ਚੋਰੀ ਕਰ ਕੇ ਲੈ ਗਏ ਹਨ |..
http://beta.ajitjalandhar.com/news/20191206/10/2887750.cms#2887750ਚੋਰੀ ਦੇ ਸਾਮਾਨ ਸਮੇਤ 2 ਕਾਬੂ


Related Searches

Video Searches

Satluj `ਚ ਵਧਿਆ ਪਾਣੀ ਦਾ ਪੱਧਰ, ਲੁਧਿਆਣੇ ਵਾਲੇ ਰਹੋ ਸਾਵਧਾਨ

Flood Live:ਭਾਖੜਾ ਡੈਮ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਪਾਰ ,ਜੰਮੂ ਦੀ Tawi River ਚ ਵਧਿਆ ਪਾਣੀ ਦਾ ਪੱਧਰ |

ਭਾਖੜਾ ਡੈਮ `ਚ ਵਧਿਆ ਪਾਣੀ ਦਾ ਪੱਧਰ

ਭਾਖੜਾ ਡੈਮ `ਚ ਵਧਿਆ ਪਾਣੀ ਦਾ ਪੱਧਰ ,ਖੋਲ੍ਹੇ ਗਏ ਫਲੱਡ ਗੇਟ

ਬਿਆਸ ਤੇ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਵਧਿਆ, ਅਲਰਟ ਜਾਰੀ

Song Searches

Find Latest Petrol Diesel Price

ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਕਾਬੂ-3 ਫ਼ਰਾਰ
http://beta.ajitjalandhar.com/news/20200909/14/3172638.cms#3172638
ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਸਨਮਾਨ
http://beta.ajitjalandhar.com/news/20200909/14/3172627.cms#3172627
ਰਜਬਾਹੇ `ਚ ਪਾਣੀ ਨਾ ਆਉਣ ਕਰ ਕੇ ਕਿਸਾਨਾਂ ਨੇ ਕੀਤਾ ਨਹਿਰੀ ਵਿਭਾਗ ਖਿਲਾਫ਼ ਰੋਸ ਪ੍ਰਦਰਸ਼ਨ
http://beta.ajitjalandhar.com/news/20200909/12/3172168.cms#3172168
ਕੋਵਿਡ ਲੈਵਲ-2 ਦੇ ਮਰੀਜ਼ਾਂ ਲਈ ਪਾਈਪ ਲਾਈਨ ਰਾਹੀਂ ਆਕਸੀਜਨ ਸਪਲਾਈ ਵਾਲੇ 80 ਬੈੱਡਾਂ ਦੀ ਸਹੂਲਤ
http://beta.ajitjalandhar.com/edition/20200909/8.cms
Khabran di Khabar || ਖਬਰਾਂ ਦੀ ਖ਼ਬਰ || ਮੁਰਥਲ ਢਾਬਿਆਂ `ਤੇ ਪਰੌਂਠੇ ਖਾਣ ਵਾਲੇ ਘਰ ਲੈ ਆਏ ਕੋਰੋਨਾ!
https://allpunjab.in/Videos/Play?q=Khabran di Khabar || ਖਬਰਾਂ ਦੀ ਖ਼ਬਰ || ਮੁਰਥਲ ਢਾਬਿਆਂ `ਤੇ ਪਰੌਂਠੇ ਖਾਣ ਵਾਲੇ ਘਰ ਲੈ ਆਏ ਕੋਰੋਨਾ!
Chajj Da Vichar (1099) || ਮੈਂਡੀ ਤੱਖੜ ਨੇ ਟੰਗੇ ਨੀਲੀ ਵੀਡੀਓ ਵਾਲ਼ੇ
https://allpunjab.in/Videos/Play?q=Chajj Da Vichar (1099) || ਮੈਂਡੀ ਤੱਖੜ ਨੇ ਟੰਗੇ ਨੀਲੀ ਵੀਡੀਓ ਵਾਲ਼ੇ
ਖੰਨਾ ਕਾਂਡ ਖਿਲਾਫ਼ ਆਵਾਜ਼ ਉਠਾਉਣ ਵਾਲੇ ਲੋਕ ਇਨਸਾਫ ਪਾਰਟੀ ਦੇ ਆਗੂ ਗਿਆਸਪੁਰਾ ਦਾ ਵਿਸ਼ੇਸ਼ ਸਨਮਾਨ
http://beta.ajitjalandhar.com/edition/20200907/15.cms
ਖੇਮਕਰਨ ਤੋਂ ਅੰਮਿ੍ਤਸਰ ਜਾਂਦੀ ਨਵੀਂ ਬਣੀ ਸੜਕ ਮੁੜ ਬਰਸਾਤੀ ਪਾਣੀ `ਚ ਡੁੱਬੀ
http://beta.ajitjalandhar.com/news/20200907/14/3170045.cms#3170045
ਫਾਇਨਾਂਸ ਕੰਪਨੀ ਦੇ ਮੁਲਾਜ਼ਮ ਕੋਲੋਂ ਲੁੱਟ ਕਰਨ ਵਾਲੇ 4 ਵਿਅਕਤੀਆਂ ਨੂੰ ਰਕਮ ਅਤੇ ਦੋ ਮੋਟਰਸਾਈਕਲਾਂ ਸਮੇਤ ਕੀਤਾ ਕਾਬੂ
http://beta.ajitjalandhar.com/news/20200907/13/3169907.cms#3169907
ਅਧੂਰੀ ਬਣੀ ਇੱਬਣ ਮਾਈਨਰ ਨਹਿਰ `ਚ ਵਾਰ-ਵਾਰ ਪਾਣੀ ਛੱਡਣ ਨਾਲ ਫ਼ਸਲ ਹੋ ਰਹੀ ਬਰਬਾਦ
http://beta.ajitjalandhar.com/news/20200907/9/3170242.cms#3170242Ads

Driving Lessons Southall, Hayes, Hounslow, Harrow, Pinner, Greenford, Heston

4 Lessons for £45 Only, We at 17 Plus Driving Lesson, offer flexible driving lessons including intensive courses to suit you and learn at your own pace. Call us 020 8574 4477
https://www.17plusdrivinglesson.co.uk/
Call Now : 020 8574 4477

Professional Driving Training in Wolverhampton

PROFESSIONAL DRIVING SCHOOL IN WOLVERHAMPTON, Our team helps you learning how to drive safely and securely. Also we explain about all the rules you must follow.
https://enterprisedriving.co.uk/
Call Now : 07863 616 248

Aluminium Windows Bi-folding Doors uPVC - West London Berkshire Surrey Finchley

Kensington Glazing provides a extensive and affordable glazing and glass repair services in London and surrounding areas.We restore and improve safety to domestic and commercial properties.
https://www.kensingtonglazing.co.uk/
Call Now : 07469 933 616

Shopfront and Shutter Repair - Surrey West London

We provide emergency shutter repair services in London and surrounding areas. We Install and repair all the commercial, industrial and domestic window-roller shutters, awnings and Dutch canopy blinds.
https://protechshopfitters.co.uk/
Call Now : 07469 933 616
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Warning: mysqli_close(): Couldn't fetch mysqli in /customers/3/3/6/allpunjab.in/httpd.www/footerXX.php on line 3 Warning: mysqli_close(): Couldn't fetch mysqli in /customers/3/3/6/allpunjab.in/httpd.www/footerXX.php on line 4 Warning: mysqli_close(): Couldn't fetch mysqli in /customers/3/3/6/allpunjab.in/httpd.www/footerXX.php on line 5
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos