Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 1034 results found ! (0.788 Sec)

ਨਿਰਮਾਣ ਅਧੀਨ ਮਕਾਨ `ਚ ਕੰਮ ਕਰ ਰਹੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ▶ 3:02 ਨਿਰਮਾਣ ਅਧੀਨ ਮਕਾਨ `ਚ ਕੰਮ ਕਰ ਰਹੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ
#DailyAjit #Ajitnews Click on the Subscribe button to subscribe to our YouTube channel for latest videos. For more videos, Please Visit http://www.ajittv.com.....
https://www.youtube.com/watch?v=7Wz3aDLInXw
ਵੇਰਕਾ, 28 ਨਵੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਅਧੀਨ ਆਉਂਦੇ ਇਤਿਹਾਸਕ ਕਸਬਾ ਵੇਰਕਾ `ਚ ਪਿਛਲੇ ਇਕ ਮਹੀਨੇ ਤੋਂ ਫੈਲੀ ਡੇਂਗੂ ਦੀ ਬਿਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਦੀ ਲਪੇਟ `ਚ ਆਉਣ ਨਾਲ ਇਕ ਵਕੀਲ ਅਤੇ ਇਕ ਨੌਜਵਾਨ ਦੀ ਮੌਤ ਹੋਣ ਨਾਲ ਨਗਰ ਵਾਸੀਆਂ `ਚ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ ਹੈ | ਪ੍ਰਾਪਤ ਵੇਰਵੇ ਮੁਤਾਬਕ ਡੇਂਗੂ ਦੀ ਬਿਮਾਰੀ ਤੋਂ ਪੀੜਤ ਹਸਪਤਾਲ ਵਿਖੇ ਜੇਰੇ ਇਲਾਜ਼ ਐਡਵੋਕੇਟ ਰਜਿੰਦਰ ਸਿੰਘ ਮਾਨ (71) ਪੁੱਤਰ ਜਗਜੀਤ ਸਿੰਘ ਵਾਸੀ ਸਿਤਾਰਾ ਐਵੀਨਿਊ ਵੇਰਕਾ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸਦੇ ਰਿਸ਼ਤੇਦਾਰ ਠੇਕੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਐਡਵੋਕੇਟ ਮਾਨ ਡੇਂਗੂੁ ਤੋਂ ਪੀੜਤ ਹੋਣ ਦੇ ਨਾਲ-ਨਾਲ ਹਾਰਟ ਅਟੈਕ ਹੋਣ ਤੋਂ ਵੀ ਪੀੜਤ ਸੀ ਜਿਸਨੂੰ ਪਹਿਲਾਂ ਵੇਰਕਾ ਤੇ ਫਿਰ ਮਜੀਠਾ ਬਾਈਪਾਸ ਦੇ ਨਾਮਵਰ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ, ਜਿਸਦੀ ਅੱਜ ਸਵੇਰੇ ਮੌਤ ਹੋ ਗਈ, ਜਿਨ੍ਹਾਂ ਦਾ ਅੰਤਿਮ ਸੰਸਕਾਰ ਵੇਰਕਾ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ, ਜਿਨ੍ਹਾਂ ਦੀ ਚਿਖਾ ਨੂੰ ਅਗਲੀ ਉਨ੍ਹਾਂ ਦੇ ਸਪੁੱਤਰ ਤੇਜਿੰਦਰ ਸਿੰਘ ਦੁਆਰਾ ਦਿਖਾਈ ਗਈ | ਇਸ ਤੋਂ ਇਲਾਵਾ ਇਕ ਹੋਰ ਡੇਂਗੂ ਤੋਂ ਪੀੜਤ ਮੌਤ ਦੇ ਮੂੰਹ `ਚ ਜਾਣ ਵਾਲੇ ਨੌਜਵਾਨ ਦੀ ਪਹਿਚਾਣ 22 ਸਾਲਾ ਨਵਪ੍ਰੀਤ ਸਿੰਘ ਲਵ ਪੁੱਤਰ ਨਰਿੰਦਰ ਸਿੰਘ ਵਾਸੀ ਅਜੀਤ ਨਗਰ ਵੇਰਕਾ ਵਜੋਂ ਹੋਈ ਹੈ, ਜਿਸਦਾ ਛੇ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਕੁੱਝ ਦਿਨਾਂ ਤੋਂ ਬੁਖਾਰ ਹੋਣ ਨਾਲ ਹਾਲਤ ਵਿਗੜਨ `ਤੇ ਵੇਰਕਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਡੇਂਗੂ ਦੀ ਪੁਸ਼ਟੀ ਹੋਈ ਪਰ ਰੋਗ `ਤੇ ਕਾਬੂ ਨਾ ਪੈਣ ਕਾਰਨ ਲੁਧਿਆਣਾ ਲਿਜਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ | ਹਲਕਾ ਪੂਰਬੀ ਦੇ ਵੇਰਕਾ, ਵੱਲ੍ਹਾ ਤੇ ਮੋਹਕਮਪੁਰਾ `ਚ ਹੁਣ ਤੱਕ ਡੇਂਗੂ ਦੀ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 13 `ਤੇ ਪਹੁੰਚ ਗਈ ਹੈ |..
http://beta.ajitjalandhar.com/news/20191129/13/2879778.cms#2879778ਡੇਂਗੂ ਨਾਲ 2 ਮੌਤਾਂ
(ਸਮਾਜਵੀਕਲੀ) ਸਿੱਖ ਧਰਮ ਵਿੱਚ ਸਭ ਤੋਂ ਛੋਟੀ ਉਮਰ ਦੇ ਸਤਿਗੁਰੂ ਜਿੰਨਾ ਨੂੰ ‘ਬਾਲਾ ਪ੍ਰੀਤਮ’ ਤੇ ‘ਅਸ਼ਟਮ ਬਲਬੀਰਾ’ ਜਿਹੇ ਲਫਜ਼ਾਂ ਨਾਲ ਯਾਦ ਕੀਤਾ ਜਾਂਦਾ ਹੈ, ਉਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਜੋਤ ਦੇ ਅੱਠਵੇਂ ਵਾਰਸ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਸਨ। ਆਪ ਜੀ ਦਾ ਪ੍ਰਕਾਸ਼1656 ਈ: ਨੂੰ ਸ੍ਰੀ ਗੁਰੂ ਹਰਿ ਰਾਏ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿ ਰਾਏ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਰਾਮਰਾਇ ਜੀ ਨੇ ਔਰੰਗਜੇਬ ਦੇ ਅਸਰ-ਰਸੂਖ ਵਿੱਚ ਆ ਕੇ ਉਸ ਨੂੰ ਖੁਸ਼ ਕਰਨ ਦੀ ਖਾਤਰ ਗੁਰੂ ਨਾਨਕ ਸਾਹਿਬ ਜੀ ਦੀ ਬਾਣੀ ਦੀ ਪੰਕਤੀ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਦੀ ਥਾਂ ‘ਮਿੱਟੀ ਬੇਈਮਾਨ ਕੀ, ਕਹਿ ਦਿੱਤਾ ਸੀ। ਇਸ ਵਾਸਤੇ ਗੁਰੂ ਹਰਿ ਰਾਇ ਜੀ ਨੇ ਗੁਰਗੱਦੀ ਦੀ ਜਿੰਮੇਵਾਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੂੰ ਸੌਂਪ ਦਿੱਤੀ। ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਅੱਠਵੇਂ ਗੁਰੂ ਵਜੋਂ 6 ਅਕਤੂਬਰ, 1661 ਈ: ਨੂੰ ਗੁਰਿਆਈ ਆਸੀਨ ਹੋਏ। ਇਸ ਸਮੇਂ ਆਪ ਜੀ ਦੀ ਉਮਰ 5 ਸਾਲ, 3 ਮਹੀਨੇ ਦੀ ਸੀ। ਜਦੋਂ ਇਸ ਗੱਲ ਦਾ ਪਤਾ ਰਾਮ ਰਾਇ ਨੂੰ ਲੱਗਾ ਤਾਂ ਉਹ ਬਹੁਤ ਔਖਾ ਹੋਇਆ। ਉਸਨੇ ਆਪਣੇ ਤਾਏ ਧੀਰ ਮੱਲ ਨਾਲ ਸਲਾਹ ਕਰਕੇ ਕੁਝ ਮਸੰਦਾਂ ਨੂੰ ਆਪਣੇ ਨਾਲ ਗੰਢਿਆ ਤੇ ਉਹਨਾਂ ਰਾਹੀਂ ਆਪਣੇ ਆਪ ਨੂੰ ਗੁਰੂ ਮਸ਼ਹੂਰ ਕਰਨ ਦਾ ਯਤਨ ਕੀਤਾ। ਪਰ ਸਿੱਖਾਂ ਨੂੰ ਗੁਰੂ ਹਰਿ ਰਾਇ ਸਾਹਿਬ ਦੇ ਫੈਸਲੇ ਦਾ ਪਤਾ ਸੀ, ਇਸ ਕਰਕੇ ਰਾਮ ਰਾਇ ਨੂੰ ਕਿਸੇ ਨੇ ਵੀ ਗੁਰੂ ਨਾ ਮੰਨਿਆ। ਇੱਧਰੋਂ ਮੂੰਹ ਦੀ ਖਾ ਕੇ ਉਹ ਸਿੱਧਾ ਔਰੰਗਜ਼ੇਬ ਕੋਲ ਪਹੁੰਚਿਆ ਤੇ ਕਿਹਾ ਕਿ ਮੈਂ ਵੱਡਾ ਪੁੱਤਰ ਹਾਂ। ਗੁਰਿਆਈ ਤੇ ਮੇਰਾ ਹੱਕ ਹੈ। ਰਾਮ ਰਾਇ ਨੇ ਔਰੰਗਜ਼ੇਬ ਦੇ ਦਰਬਾਰ ਵਿੱਚ ਰਹਿ ਕੇ ਕਾਫ਼ੀ ਵਿਉਂਤਾਂ ਗੁੰਦੀਆਂ ਪਰ ਉਸਨੂੰ ਆਪਣੇ ਮਕਸਦ ਵਿੱਚ ਕਾਮਯਾਬੀ ਨਾ ਮਿਲੀ। ਔਰੰਗਜ਼ੇਬ ਨੇ ਪਹਿਲਾਂ ਤਾਂ ਇਸ ਮਾਮਲੇ ਵਿੱਚ ਕੋਈ ਦਖ਼ਲ ਨਾ ਦਿੱਤਾ, ਪਰ ਫਿਰ ਉਸਨੇ ਸੋਚਿਆ ਕਿ ਰਾਮ ਰਾਇ ਗੁਰੂ ਬਣ ਕੇ ਸਰਕਾਰੀ ਨੀਤੀ ਅਨੁਸਾਰ ਚੱਲੇਗਾ ਅਤੇ ਹਕੂਮਤ ਇੱਕ ਪਾਸੇ ਬੇ-ਫ਼ਿਕਰ ਹੋ ਜਾਵੇਗੀ ਤਾਂ ਉਸਨੇ ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਦਿੱਲੀ ਪਧਾਰਨ ਦਾ ਸੱਦਾ ਭੇਜਿਆ। ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੂੰ ‘ਨਹਿ ਮਲੇਸ਼ ਕੋ ਦਰਸ਼ਨ ਦੇਹ ਹੈ’ ਕਹਿ ਕੇ ਔਰੰਗਜ਼ੇਬ ਦੇ ਮੱਥੇ ਲੱਗਣ ਤੋਂ ਵਰਜ਼ ਦਿੱਤਾ ਸੀ ਅਤੇ ਕਿਹਾ ਸੀ ਕਿ ਕਿਸੇ ਦੀ ਧਮਕੀ ਹੇਠ ਨਹੀਂ ਆਉਣਾ। ਆਪ ਜੀ ਨੇ ਆਪਣੇ ਗੁਰੂ ਪਿਤਾ ਦਾ ਹੁਕਮ ਮੰਨਦਿਆਂ ਸਿੱਖਾਂ ਦੀ ਅਣਖ਼ ਅਤੇ ਸ਼ੋਭਾ ਨੂੰ ਉੱਚਾ ਰੱਖਣ ਲਈ ਦਿੱਲੀ ਦਰਬਾਰ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਗੁਰੂ ਜੀ ਨਾਲ ਸਬੰਧਿਤ ਇਕ ਸਾਖੀ ਵਿੱਚ ਪੜ੍ਹਨ ਨੂੰ ਮਿਲਦਾ ਹੈ ਕਿ ਇਕ ਵਾਰ ਆਪ ਪਾਲਕੀ ਵਿੱਚ ਸਵਾਰ ਹੋ ਕੇ ਕਿਧਰੇ ਜਾ ਰਹੇ ਸਨ ਤਾਂ ਬ੍ਰਾਹਮਣਾਂ ਦਾ ਸਿਖਾਇਆ ਇੱਕ ਕੋਹੜੀ ਗੁਰੂ ਜੀ ਦੀ ਪਾਲਕੀ ਅੱਗੇ ਆ ਕੇ ਲੇਟ ਗਿਆ ਅਤੇ ਰੋਗ ਰਾਜ਼ੀ ਕਰਨ ਲਈ ਬੇਨਤੀ ਕਰਨ ਲੱਗਾ।..
https://www.samajweekly.com/%e0%a8%b8%e0%a9%8d%e0%a8%b0%e0%a9%80-%e0%a8%b9%e0%a8%b0%e0%a8%bf-%e0%a8%95%e0%a9%8d%e0%a8%b0%e0%a8%bf%e0%a8%b6%e0%a8%a8-%e0%a8%a7%e0%a8%bf%e0%a8%86%e0%a8%88%e0%a8%90/ਸ੍ਰੀ ਹਰਿ ਕ੍ਰਿਸ਼ਨ ਧਿਆਈਐ
25 yılı aşan tecrübemiz, ileri teknoloji sınıflarımız, alanında uzman eğitmenlerimiz ve en uygun ehliyet fiyatları ile Aydın Sarı Sürücü Kursu istanbul da hizmet vermektedir...
http://aydinsari.com.trAydın Sarı Sürücü Kursu
31 ਦਸੰਬਰ ਦੀ ਸ਼ਾਮ ਸ਼ਿਮਲਾ ਵਿੱਚ ਦੇਖਣ ਯੋਗ ਹੁੰਦੀ ਹੈ | ਕਿਉਂਕਿ ਦੇਸ਼ ਦੇ ਵੱਖ ਵੱਖ ਕੋਨੀਆ ਤੋਂ ਲੋਕ ਐਥੇ ਨਵੇਂ ਸਾਲ ਦਾ ਜਸ਼ਨ ਮਨਾਉਣ ਪਹੁੰਚਦੇ ਨੇ | ABP Sanjha, the juggernaut in journalism is a leading 24x7 Punjabi channel.....
https://allpunjab.in/Videos/Play?q=GOOD MORNING PUNJABIO | ABP SanjhaGOOD MORNING PUNJABIO | ABP Sanjha
ਮੰਡ (ਜਲੰਧਰ), 17 ਫਰਵਰੀ (ਬਲਜੀਤ ਸਿੰਘ ਸੋਹਲ/ਕੁਲਜੀਤ ਸਿੰਘ ਸੰਧੂ)-ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਗਾਖ਼ਲ ਵਿਖੇ 25-26 ਸਾਲ ਦੇ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਰਿਤਿਕ ਮਸੀਹ ਪੁੱਤਰ ਸੱਤਪਾਲ ਜੋ ਕਿ ਆਪਣੀ ਮਾਂ ਅਤੇ ਭੈਣ ਨਾਲ ਕਿਰਾਏ ਦੇ ਮਕਾਨ ਵਿਚ ਪਿੰਡ ਨਾਹਲਾਂ ਵਿਖੇ ਰਹਿੰਦਾ ਸੀ, ਜੋ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿਚ ਕੰਮ ਕਰਦਾ ਸੀ ਤੇ ਪਿਛਲੇ 3-4 ਦਿਨ ਤੋਂ ਕੰਮ `ਤੇ ਨਹੀਂ ਜਾ ਰਿਹਾ ਸੀ | ਉਹ ਬੀਤੀ ਰਾਤ ਘਰੋਂ ਕੰਮ `ਤੇ ਗਿਆ ਸੀ | ਜਿਸ ਦੀ ਲਾਸ਼ ਪਿੰਡ ਗਾਖ਼ਲ ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਤੋਂ ਮਿਲੀ ਹੈ | ਜਿਸ ਦੇ ਮੂੰਹ ਅਤੇ ਨੱਕ ਵਿਚੋਂ ਖੂਨ ਨਿਕਲਿਆ ਹੋਇਆ ਸੀ | ਸਵੇਰੇ ਲੋਕਾਂ ਨੇ ਦੇਖਣ `ਤੇ ਪੁਲਿਸ ਨੂੰ ਸੂਚਿਤ ਕੀਤਾ | ਮੌਕੇ `ਤੇ ਪਹੁੰਚੇ ਏ.ਐੱਸ.ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਭੇਦਭਰੀ ਹਾਲਤ `ਚ ਲਾਸ਼ ਬਰਾਮਦ ਹੋਈ ਹੈ, ਜਿਸ ਦਾ ਪੋਸਟਮਾਰਟਮ ਕਰਾਉਣ `ਤੇ ਜੋ ਰਿਪੋਰਟ ਆਵੇਗੀ ਉਸ ਦੇ ਆਧਾਰ `ਤੇ ਕਾਰਵਾਈ ਕੀਤੀ ਜਾਵੇਗੀ |..
http://beta.ajitjalandhar.com/news/20200218/8/2974167.cms#2974167ਨੌਜਵਾਨ ਦੀ ਲਾਸ਼ ਮਿਲੀ
ਬੰਗਾ, 12 ਦਸੰਬਰ (ਜਸਬੀਰ ਸਿੰਘ ਨੂਰਪੁਰ)- ਨਸ਼ਾ ਵਿਰੋਧੀ ਮੁਹਿੰਮ ਤਹਿਤ ਬੰਗਾ ਪੁਲਿਸ ਨੇ ਹਰਜਿੰਦਰ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਹੀਉਂ ਥਾਣਾ ਸਿਟੀ ਬੰਗਾ ਨੂੰ ਗਿ੍ਫ਼ਤਾਰ ਕਰ ਲਿਆ | ਥਾਣਾ ਮੁਖੀ ਦਲਬੀਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਤੋਂ 5 ਗ੍ਰਾਮ ਹੈਰੋਇਨ ਵੇਚਦੇ ਸਮੇਂ ਬਰਾਮਦ ਕਰ ਲਈ, ਜਿਸ `ਤੇ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਨਵਾਂਸ਼ਹਿਰ ਅਦਾਲਤ `ਚ ਪੇਸ਼ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ ਮਾਮਲੇ `ਚ ਕਥਿਤ ਦੋਸ਼ੀ `ਤੇ 2012 `ਚ ਸਦਰ ਥਾਣੇ `ਚ ਮਾਮਲਾ ਦਰਜ ਕੀਤਾ ਗਿਆ ਸੀ | ਕਥਿਤ ਦੋਸ਼ੀ ਨੂੰ ਪੁਰਾਣਾ ਪਾਸਪੋਰਟ ਰੀਨਿਊ ਕਰਨ ਦੀ ਇਨਕੁਆਰੀ ਲਈ ਸੱਦਿਆ ਗਿਆ ਸੀ, ਜਦੋਂ ਇਹ ਮੁਨਸ਼ੀ ਪਾਸ ਆਇਆ ਤਾਂ ਪੁਲਿਸ ਨੇ ਕਾਬੂ ਕਰ ਲਿਆ ਅਤੇ ਸਦਰ ਪੁਲਿਸ ਹਵਾਲੇ ਕਰ ਦਿੱਤਾ |..
http://beta.ajitjalandhar.com/news/20191213/11/2896205.cms#2896205ਹੈਰੋਇਨ ਸਮੇਤ ਦੋਸ਼ੀ ਕਾਬੂ
This website has no short summary for its description, we recommened you to add description for your website and submit your website again,Thanks!..
http://asan.gov.azASAN
ਸਮਰਾਲਾ, 3 ਨਵੰਬਰ (ਬਲਜੀਤ ਸਿੰਘ ਬਘੌਰ, ਸੁਰਜੀਤ ਸਿੰਘ)- ਥਾਣਾ ਸਮਰਾਲਾ ਅਧੀਨ ਪੈਂਦੀ ਪੁਲਿਸ ਚੌਕੀ ਹੇਡੋਂ ਦੀ ਪੁਲਿਸ ਪਾਰਟੀ ਵਲ਼ੋਂ ਸਮਰਾਲਾ ਦੀ ਸਿਵਲ ਜੱਜ ਪ੍ਰੀਤਮਾ ਅਰੋੜਾ ਦੀ ਅਦਾਲਤ ਵਲ਼ੋਂ ਭਗੌੜਾ ਕਰਾਰ ਦਿੱਤੇ ਗਏ ਵਿਅਕਤੀ ਕਰਮਵੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਰੂਪਨਗਰ ਨੂੰ ਗਿ੍ਫ਼ਤਾਰ ਕਰ ਕੇ ਕੇਸ ਦਰਜ ਕੀਤਾ ਹੈ, ਜਿਸ ਨੂੰ 4 ਨਵੰਬਰ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ | ਥਾਣਾ ਮੁਖੀ ਨੇ ਦੱਸਿਆ ਕਿ ਉਕਤ ਵਿਅਕਤੀ `ਤੇ ਸਾਲ 2017 ਵਿਚ ਥਾਣਾ ਸਮਰਾਲਾ ਵਿਖੇ ਕੇਸ ਦਰਜ ਕੀਤਾ ਗਿਆ ਸੀ ਅਤੇ ਕਥਿਤ ਦੋਸ਼ੀ ਜੁਲਾਈ 2019 ਤੋਂ ਸਮਰਾਲਾ ਦੀ ਅਦਾਲਤ `ਚੋਂ ਭਗੌੜਾ ਕਰਾਰ ਦਿੱਤਾ ਗਿਆ ਸੀ, ਜਿਸ ਨੰੂ ਫੜਨ ਲਈ ਛਾਪੇਮਾਰੀ ਜਾਰੀ ਸੀ | ਥਾਣਾ ਮੁਖੀ ਨੇ ਦੱਸਿਆ ਕਿ ਅੱਜ ਪੁਲਿਸ ਚੌਕੀ ਹੇਡੋਂ ਦੇ ਇੰਚਾਰਜ ਚਰਨਜੀਤ ਸਿੰਘ ਵਲ਼ੋਂ ਪੁਲਿਸ ਪਾਰਟੀ ਨਾਲ ਪਿੰਡ ਬਰਮਾ ਨੇੜੇ ਗਸ਼ਤ ਕੀਤੀ ਜਾ ਰਹੀ ਤਾਂ ਇਕ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪਰਮਵੀਰ ਸਿੰਘ ਪਿੰਡ ਕੋਟਲਾ ਸਮਸ਼ਪੁਰ ਦੇ ਅੱਡੇ ਨੇੜੇ ਬੱਸ ਚੜ੍ਹਨ ਦੀ ਤਾਕ ਵਿਚ ਹੈ | ਸੂਚਨਾ ਮਿਲਣ ਤੋਂ ਬਾਅਦ ਪੁਲਿਸ ਪਾਰਟੀ ਮੌਕੇ `ਤੇ ਪਹੁੰਚੀ ਤਾਂ ਉਕਤ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗਾ ਤਾਂ ਪੁਲਿਸ ਪਾਰਟੀ ਨੇ ਉਸ ਨੰੂ ਕਾਬੂ ਕਰ ਲਿਆ | ਚੌਕੀ ਇੰਚਾਰਜ ਚਰਨਜੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਨੂੰ 4 ਨਵੰਬਰ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ |..
http://beta.ajitjalandhar.com/news/20191104/24/2850130.cms#2850130ਭਗੌੜਾ ਕਾਬੂ
ਰਾਜਾਸਾਂਸੀ, 5 ਦਸੰਬਰ (ਹੇਰ/ਖੀਵਾ)-ਪੁਲਿਸ ਜ਼ਿਲ੍ਹ•ਾ ਦਿਹਾਤੀ ਅੰਮਿ੍ਤਸਰ ਦੇ ਥਾਣਾ ਕੰਬੋਅ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਕਲਾਂ ਦੀ ਇੱਕ ਔਰਤ ਵਲੋਂ ਭੇਦਭਰੇ ਹਲਾਤ `ਚ ਮੌਤ ਹੋ ਜਾਣ ਉਪਰੰਤ ਪੁਲਿਸ ਵਲੋਂ ਧਾਰਾ 174 ਲਗਾਈ ਤਾਂ ਔਰਤ ਦੇ ਪਰਿਵਾਰਕ ਮੈਂਬਰਾਂ ਵਲੋਂ ਔਰਤ ਦੇ ਨਾਲ ਰਹਿਣ ਵਾਲੇ ਵਿਅਕਤੀ ਤੇ ਉਸ ਦੇ ਪਰਿਵਾਰਕ ਮੈਂਬਰਾਂ `ਤੇ ਕਤਲ ਦਾ ਮੁਕੱਦਮਾ ਦਰਜ ਕਰਨ ਲਈ ਪੁਲਿਸ ਪ੍ਰਸ਼ਾਸਨ `ਤੇ ਦਬਾਅ ਪਾਉਣ ਲਈ ਅੰਮਿ੍ਤਸਰ ਹਵਾਈ ਅੱਡਾ `ਤੇ ਧਰਨਾ ਲਾ ਕੇ ਔਰਤ ਦੀ ਮਿ੍ਤਕ ਦੇਹ ਸੜਕ `ਤੇ ਰੱਖ ਕੇ ਚੱਕਾ ਜਾਮ ਕੀਤਾ ਗਿਆ, ਜਿਸ ਕਾਰਨ ਇਸ ਮਾਰਗ ਰਾਹੀਂ ਹਵਾਈ ਅੱਡੇ `ਤੇ ਪੁੱਜ ਕੇ ਦੇਸ਼ ਵਿਦੇਸ਼ਾਂ ਦੀਆਂ ਉਡਾਣਾਂ ਫੜਨ ਵਾਲੇ ਯਾਤਰੀਆਂ ਨੂੰ ਭਾਰੀ ਖੱਜਲ ਖੁਆਰ ਹੋਣਾ ਪਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸੁਮਨ ਪੁੱਤਰੀ ਜੱਸਾ ਸਿੰਘ ਵਾਸੀ ਨੌਸ਼ਹਿਰਾ ਕਲਾਂ ਜੋ ਕਿ ਆਪਣੇ ਪਹਿਲੇ ਵਿਆਹ ਤੋਂ ਤਲਾਕਸ਼ੁਦਾ ਸੀ, ਪਰ ਮਾਪਿਆਂ ਵਲੋਂ ਪਿੰਡ ਦੇ ਹੀ ਇੱਕ ਵਿਅਕਤੀ ਸ਼ੇਰਾ ਪੁੱਤਰ ਬਲਵਿੰਦਰ ਸਿੰਘ ਦੇ ਘਰ ਇਸ ਨੂੰ ਰਜਾਮੰਦੀ ਨਾਲ ਕਰੀਬ 1 ਵਰ•ਾ ਪਹਿਲਾਂ ਬਿਠਾਇਆ ਹੋਇਆ ਸੀ, ਜਦ ਕਿ ਹੁਣ ਸ਼ੇਰਾ ਇਸ ਉਕਤ ਔਰਤ ਤੋਂ ਛੁਟਕਾਰਾ ਪਾ ਕੇ ਹੋਰ ਵਿਆਹ ਕਰਨਾ ਚਾਹੁੰਦਾ ਸੀ, ਉਕਤ ਔਰਤ ਇਹ ਸਭ ਬਰਦਾਸ਼ਤ ਨਹੀਂ ਕਰ ਰਹੀ ਸੀ, ਇਸ ਦੁੱਖ ਤੋਂ ਛੁਟਕਾਰਾ ਪਾਉਣ ਲਈ ਉਕਤ ਔਰਤ ਵਲੋਂ ਜ਼ਹਿਰੀਲੀ ਵਸਤੂ ਖਾ ਲਈ ਗਈ ਤੇ ਮੌਤ ਹੋ ਗਈ | ਇਸ ਮਾਮਲੇ ਸਬੰਧੀ ਪੁਲਿਸ ਥਾਣਾ ਕੰਬੋਅ ਵਲੋਂ ਧਾਰਾ 174 ਦੀ ਕਾਰਵਾਈ ਕੀਤੀ ਜਾ ਰਹੀ ਸੀ, ਪਰ ਇਸ ਲੜਕੀ ਦੇ ਮਾਪਿਆਂ ਵਲੋਂ ਉਕਤ ਵਿਅਕਤੀ ਸ਼ੇਰਾ ਤੇ ਉਸ ਦੇ ਪਰਿਵਾਰਕ ਮੈਂਬਰਾਂ `ਤੇ ਦੋਸ਼ ਲਗਾਇਆ ਜਾ ਰਿਹਾ ਹੈ | ਉਨ੍ਹ•ਾਂ ਦੀ ਉਕਤ ਲੜਕੀ ਨੂੰ ਸ਼ੇਰਾ ਵਲੋਂ ਆਪ ਹੀ ਆਪਣੇ ਦੂਸਰੇ ਵਿਆਹ ਦਾ ਰਸਤਾ ਸਾਫ ਕਰਨ ਲਈ ਜ਼ਹਿਰੀਲੀ ਵਸਤੂ ਦੇ ਕੇ ਕਤਲ ਕੀਤਾ ਗਿਆ ਹੈ | ਇਸ ਲਈ ਲੜਕੀ ਪਰਿਵਾਰ ਵਲੋਂ ਸ਼ੇਰਾ ਤੇ ਉਸ ਦੇ ਪਰਿਵਾਰਕ ਮੈਂਬਰਾਂ `ਤੇ ਕਤਲ ਦਾ ਮਾਮਲਾ ਦਰਜ ਕਰਵਾਉਣ ਲਈ ਉਕਤ ਔਰਤ ਦੀ ਮਿ੍ਤਕ ਦੇਹ ਹਵਾਈ ਅੱਡਾ ਮਾਰਗ ਸਥਿਤ ਕੰਬੋਅ ਪੁਲੀ `ਤੇ ਰੱਖ ਕੇ ਧਰਨਾ ਲਗਾ ਦਿੱਤਾ ਗਿਆ | ਧਰਨਾਕਾਰੀਆਂ ਨੂੰ ਪੁਲਿਸ ਥਾਣਾ ਕੰਬੋਅ ਦੇ ਮੁਖੀ ਇੰਸ: ਕਸ਼ਮੀਰ ਸਿੰਘ ਵਲੋਂ ਪੋਸਟਮਾਰਟਮ ਦੀ ਰਿਪੋਰਟ ਦੇ ਅਧਾਰ `ਤੇ ਮਾਮਲਾ ਦਰਜ ਕਰਨ ਦਾ ਭਰੋਸਾ ਦੇ ਕੇ ਧਰਨਾ ਖ਼ਤਮ ਕੀਤਾ ਗਿਆ |..
http://beta.ajitjalandhar.com/news/20191206/13/2887947.cms#2887947ਭੇਦਭਰੇ ਹਲਾਤ `ਚ ਔਰਤ ਦੀ ਮੌਤ
ਰਾਜਾਸਾਂਸੀ, 5 ਦਸੰਬਰ (ਹੇਰ/ਖੀਵਾ)-ਪੁਲਿਸ ਜ਼ਿਲ੍ਹ•ਾ ਦਿਹਾਤੀ ਅੰਮਿ੍ਤਸਰ ਦੇ ਥਾਣਾ ਕੰਬੋਅ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਕਲਾਂ ਦੀ ਇੱਕ ਔਰਤ ਵਲੋਂ ਭੇਦਭਰੇ ਹਲਾਤ `ਚ ਮੌਤ ਹੋ ਜਾਣ ਉਪਰੰਤ ਪੁਲਿਸ ਵਲੋਂ ਧਾਰਾ 174 ਲਗਾਈ ਤਾਂ ਔਰਤ ਦੇ ਪਰਿਵਾਰਕ ਮੈਂਬਰਾਂ ਵਲੋਂ ਔਰਤ ਦੇ ਨਾਲ ਰਹਿਣ ਵਾਲੇ ਵਿਅਕਤੀ ਤੇ ਉਸ ਦੇ ਪਰਿਵਾਰਕ ਮੈਂਬਰਾਂ `ਤੇ ਕਤਲ ਦਾ ਮੁਕੱਦਮਾ ਦਰਜ ਕਰਨ ਲਈ ਪੁਲਿਸ ਪ੍ਰਸ਼ਾਸਨ `ਤੇ ਦਬਾਅ ਪਾਉਣ ਲਈ ਅੰਮਿ੍ਤਸਰ ਹਵਾਈ ਅੱਡਾ `ਤੇ ਧਰਨਾ ਲਾ ਕੇ ਔਰਤ ਦੀ ਮਿ੍ਤਕ ਦੇਹ ਸੜਕ `ਤੇ ਰੱਖ ਕੇ ਚੱਕਾ ਜਾਮ ਕੀਤਾ ਗਿਆ, ਜਿਸ ਕਾਰਨ ਇਸ ਮਾਰਗ ਰਾਹੀਂ ਹਵਾਈ ਅੱਡੇ `ਤੇ ਪੁੱਜ ਕੇ ਦੇਸ਼ ਵਿਦੇਸ਼ਾਂ ਦੀਆਂ ਉਡਾਣਾਂ ਫੜਨ ਵਾਲੇ ਯਾਤਰੀਆਂ ਨੂੰ ਭਾਰੀ ਖੱਜਲ ਖੁਆਰ ਹੋਣਾ ਪਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸੁਮਨ ਪੁੱਤਰੀ ਜੱਸਾ ਸਿੰਘ ਵਾਸੀ ਨੌਸ਼ਹਿਰਾ ਕਲਾਂ ਜੋ ਕਿ ਆਪਣੇ ਪਹਿਲੇ ਵਿਆਹ ਤੋਂ ਤਲਾਕਸ਼ੁਦਾ ਸੀ, ਪਰ ਮਾਪਿਆਂ ਵਲੋਂ ਪਿੰਡ ਦੇ ਹੀ ਇੱਕ ਵਿਅਕਤੀ ਸ਼ੇਰਾ ਪੁੱਤਰ ਬਲਵਿੰਦਰ ਸਿੰਘ ਦੇ ਘਰ ਇਸ ਨੂੰ ਰਜਾਮੰਦੀ ਨਾਲ ਕਰੀਬ 1 ਵਰ•ਾ ਪਹਿਲਾਂ ਬਿਠਾਇਆ ਹੋਇਆ ਸੀ, ਜਦ ਕਿ ਹੁਣ ਸ਼ੇਰਾ ਇਸ ਉਕਤ ਔਰਤ ਤੋਂ ਛੁਟਕਾਰਾ ਪਾ ਕੇ ਹੋਰ ਵਿਆਹ ਕਰਨਾ ਚਾਹੁੰਦਾ ਸੀ, ਉਕਤ ਔਰਤ ਇਹ ਸਭ ਬਰਦਾਸ਼ਤ ਨਹੀਂ ਕਰ ਰਹੀ ਸੀ, ਇਸ ਦੁੱਖ ਤੋਂ ਛੁਟਕਾਰਾ ਪਾਉਣ ਲਈ ਉਕਤ ਔਰਤ ਵਲੋਂ ਜ਼ਹਿਰੀਲੀ ਵਸਤੂ ਖਾ ਲਈ ਗਈ ਤੇ ਮੌਤ ਹੋ ਗਈ | ਇਸ ਮਾਮਲੇ ਸਬੰਧੀ ਪੁਲਿਸ ਥਾਣਾ ਕੰਬੋਅ ਵਲੋਂ ਧਾਰਾ 174 ਦੀ ਕਾਰਵਾਈ ਕੀਤੀ ਜਾ ਰਹੀ ਸੀ, ਪਰ ਇਸ ਲੜਕੀ ਦੇ ਮਾਪਿਆਂ ਵਲੋਂ ਉਕਤ ਵਿਅਕਤੀ ਸ਼ੇਰਾ ਤੇ ਉਸ ਦੇ ਪਰਿਵਾਰਕ ਮੈਂਬਰਾਂ `ਤੇ ਦੋਸ਼ ਲਗਾਇਆ ਜਾ ਰਿਹਾ ਹੈ | ਉਨ੍ਹ•ਾਂ ਦੀ ਉਕਤ ਲੜਕੀ ਨੂੰ ਸ਼ੇਰਾ ਵਲੋਂ ਆਪ ਹੀ ਆਪਣੇ ਦੂਸਰੇ ਵਿਆਹ ਦਾ ਰਸਤਾ ਸਾਫ ਕਰਨ ਲਈ ਜ਼ਹਿਰੀਲੀ ਵਸਤੂ ਦੇ ਕੇ ਕਤਲ ਕੀਤਾ ਗਿਆ ਹੈ | ਇਸ ਲਈ ਲੜਕੀ ਪਰਿਵਾਰ ਵਲੋਂ ਸ਼ੇਰਾ ਤੇ ਉਸ ਦੇ ਪਰਿਵਾਰਕ ਮੈਂਬਰਾਂ `ਤੇ ਕਤਲ ਦਾ ਮਾਮਲਾ ਦਰਜ ਕਰਵਾਉਣ ਲਈ ਉਕਤ ਔਰਤ ਦੀ ਮਿ੍ਤਕ ਦੇਹ ਹਵਾਈ ਅੱਡਾ ਮਾਰਗ ਸਥਿਤ ਕੰਬੋਅ ਪੁਲੀ `ਤੇ ਰੱਖ ਕੇ ਧਰਨਾ ਲਗਾ ਦਿੱਤਾ ਗਿਆ | ਧਰਨਾਕਾਰੀਆਂ ਨੂੰ ਪੁਲਿਸ ਥਾਣਾ ਕੰਬੋਅ ਦੇ ਮੁਖੀ ਇੰਸ: ਕਸ਼ਮੀਰ ਸਿੰਘ ਵਲੋਂ ਪੋਸਟਮਾਰਟਮ ਦੀ ਰਿਪੋਰਟ ਦੇ ਅਧਾਰ `ਤੇ ਮਾਮਲਾ ਦਰਜ ਕਰਨ ਦਾ ਭਰੋਸਾ ਦੇ ਕੇ ਧਰਨਾ ਖ਼ਤਮ ਕੀਤਾ ਗਿਆ |..
http://beta.ajitjalandhar.com/news/20191206/13/2887947.cms#2887947ਭੇਦਭਰੇ ਹਲਾਤ `ਚ ਔਰਤ ਦੀ ਮੌਤ


Related Searches

Video Searches



Titli asan ਯੋਗ ਭਜਾਏ ਰੋਗ ਅਧੀਨ ਸਿੱਖੋ `ਤਿਤਲੀ ਆਸਣ`

Vipreetkarni Mudra Asan ਪ੍ਰੋਗਰਾਮ ਯੋਗ ਭਜਾਏ ਰੋਗ - ਵਪ੍ਰੀਤਕਰਨੀ ਮੁਦਰਾ ਆਸਨ

Brown Rice ਜ਼ਾਇਕਾ ਅਧੀਨ ਘਰ ਬਣਾਉਣਾ ਸਿੱਖੋ `ਬ੍ਰਾਊਨ ਰਾਈਸ`

Chatpati `Kale Chane Di Chaat` ਜ਼ਾਇਕਾ ਅਧੀਨ ਸਿੱਖੋ ਚਟਪਟੀ ``ਕਾਲੇ ਚਨੇ ਦੀ ਚਾਟ``

Shilpa Shetty suggests titli asana to strengthen legs and hips

Song Searches



Titli - Gopi Sunder



Find Latest Petrol Diesel Price

ਨਿਰਮਾਣ ਅਧੀਨ ਮਕਾਨ `ਚ ਕੰਮ ਕਰ ਰਹੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ
https://allpunjab.in/Videos/Play?q=ਨਿਰਮਾਣ ਅਧੀਨ ਮਕਾਨ `ਚ ਕੰਮ ਕਰ ਰਹੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ
ਗਰੀਬਾਂ ਦੀ ਮਦਦ ਕਿਵੇਂ ਕੀਤੀ ਜਾਂਦੀ ਇਸ ਸਿੱਖ ਤੋਂ ਸਿੱਖੋ, ਹਰ ਲੋੜਵੰਦ ਦੀ ਲਾ ਦਿੱਤੀ ਪੈਨਸ਼ਨ
https://allpunjab.in/Videos/Play?q=ਗਰੀਬਾਂ ਦੀ ਮਦਦ ਕਿਵੇਂ ਕੀਤੀ ਜਾਂਦੀ ਇਸ ਸਿੱਖ ਤੋਂ ਸਿੱਖੋ, ਹਰ ਲੋੜਵੰਦ ਦੀ ਲਾ ਦਿੱਤੀ ਪੈਨਸ਼ਨ
ਗਰੀਬਾਂ ਦੀ ਮਦਦ ਕਿਵੇਂ ਕੀਤੀ ਜਾਂਦੀ ਇਸ ਸਿੱਖ ਤੋਂ ਸਿੱਖੋ, ਹਰ ਲੋੜਵੰਦ ਦੀ ਲਾ ਦਿੱਤੀ ਪੈਨਸ਼ਨ
https://allpunjab.in/Videos/Play?q=ਗਰੀਬਾਂ ਦੀ ਮਦਦ ਕਿਵੇਂ ਕੀਤੀ ਜਾਂਦੀ ਇਸ ਸਿੱਖ ਤੋਂ ਸਿੱਖੋ, ਹਰ ਲੋੜਵੰਦ ਦੀ ਲਾ ਦਿੱਤੀ ਪੈਨਸ਼ਨ
ਅੱਜ ਤੋਂ ਖੁੱਲ੍ਹਣਗੇ ਯੋਗ ਕੇਂਦਰ ਤੇ ਜਿੰਮ
http://beta.ajitjalandhar.com/news/20200805/14/3136683.cms#3136683
ਬਠਿੰਡਾ `ਚ ਖੁੱਲੇ ਜਿਮ ਤੇ ਯੋਗ ਸੈਂਟਰ, ਜਿਮ ਮਾਲਕਾ ਨੇ ਸਰਕਾਰ ਤੋਂ ਰਾਹਤ ਪੈਕਜ਼ ਦੀ ਕੀਤੀ ਮੰਗ
https://allpunjab.in/Videos/Play?q=ਬਠਿੰਡਾ `ਚ ਖੁੱਲੇ ਜਿਮ ਤੇ ਯੋਗ ਸੈਂਟਰ, ਜਿਮ ਮਾਲਕਾ ਨੇ ਸਰਕਾਰ ਤੋਂ ਰਾਹਤ ਪੈਕਜ਼ ਦੀ ਕੀਤੀ ਮੰਗ
ਜਿੰਮ ਤੇ ਯੋਗ ਸੈਂਟਰਾਂ ਲਈ ਹਦਾਇਤਾਂ ਜਾਰੀ | ABP Sanjha
https://allpunjab.in/Videos/Play?q=ਜਿੰਮ ਤੇ ਯੋਗ ਸੈਂਟਰਾਂ ਲਈ ਹਦਾਇਤਾਂ ਜਾਰੀ | ABP Sanjha
ਮਿਸ਼ਨ ਫਤਿਹ ਤਹਿਤ ਪੰਜਾਬ ਦੇ ਲੋਕਾਂ ਨੂੰ ਵੰਡੇ ਜਾਣਗੇ 10 ਲੱਖ ਧੋਣ ਯੋਗ ਮਾਸਕ : ਆਸ਼ੂ
https://allpunjab.in/Videos/Play?q=ਮਿਸ਼ਨ ਫਤਿਹ ਤਹਿਤ ਪੰਜਾਬ ਦੇ ਲੋਕਾਂ ਨੂੰ ਵੰਡੇ ਜਾਣਗੇ 10 ਲੱਖ ਧੋਣ ਯੋਗ ਮਾਸਕ : ਆਸ਼ੂ
ਪੈਸਾ Canada, America ਜਾ ਕੇ ਹੀ ਨਹੀਂ ਕਮਾਇਆ ਜਾ ਸਕਦਾ, ਇਹਨਾਂ ਸਿੱਖ ਭਰਾਵਾਂ ਤੋਂ ਕੁੱਝ ਸਿੱਖੋ
https://allpunjab.in/Videos/Play?q=ਪੈਸਾ Canada, America ਜਾ ਕੇ ਹੀ ਨਹੀਂ ਕਮਾਇਆ ਜਾ ਸਕਦਾ, ਇਹਨਾਂ ਸਿੱਖ ਭਰਾਵਾਂ ਤੋਂ ਕੁੱਝ ਸਿੱਖੋ
ਹਜ਼ਾਰਾਂ ਬੱਚਿਆਂ ਨੂੰ ਇਹ ਮਾਸਟਰ ਪੜਾਉਂਦਾ `Online` ਪਰ ਫੀਸ ਨਹੀਂ ਲੈਂਦਾ, ਸਕੂਲਾਂ ਵਾਲਿਓ ਤੁਸੀਂ ਵੀ ਸਿੱਖੋ ਕੁਝ !
https://allpunjab.in/Videos/Play?q=ਹਜ਼ਾਰਾਂ ਬੱਚਿਆਂ ਨੂੰ ਇਹ ਮਾਸਟਰ ਪੜਾਉਂਦਾ `Online` ਪਰ ਫੀਸ ਨਹੀਂ ਲੈਂਦਾ, ਸਕੂਲਾਂ ਵਾਲਿਓ ਤੁਸੀਂ ਵੀ ਸਿੱਖੋ ਕੁਝ !
ਕਿਵੇਂ ਇਕ Job ਨਾਲ ਹੀ ਹੋ ਸਕਦੈ World Wide Tour? ਸਿੱਖੋ Mini Grewal ਤੋਂ || Exclusive
https://allpunjab.in/Videos/Play?q=ਕਿਵੇਂ ਇਕ Job ਨਾਲ ਹੀ ਹੋ ਸਕਦੈ World Wide Tour? ਸਿੱਖੋ Mini Grewal ਤੋਂ || Exclusive



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3